ਪੜਚੋਲ ਕਰੋ

ਡਰਾਈਵਿੰਗ ਲਾਇਸੈਂਸ ਬਣਵਾਉਣ ਦਾ ਝੰਜਟ ਖਤਮ! ਕੇਂਦਰ ਸਰਕਾਰ ਦੇ ਨਵੇਂ ਨਿਯਮ ਲਾਗੂ

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਖੁਸ਼ਖ਼ਬਰੀ ਹੈ। ਹੁਣ ਡਰਾਈਵਿੰਗ ਲਾਇਸੈਂਸ ਬਣਵਾਉਣ ਲਈ ਆਰਟੀਓ ਦਫ਼ਤਰ ਜਾ ਕੇ ਡਰਾਈਵਿੰਗ ਟੈਸਟ ਦੇਣ ਦੀ ਲੋੜ ਨਹੀਂ ਪਵੇਗੀ। ਤੁਸੀਂ ਮਾਨਤਾ ਪ੍ਰਾਪਤ ਡਰਾਈਵਿੰਗ ਸਕੂਲ ਤੋਂ ਕਾਰ ਚਲਾਉਣਾ ਸਿੱਖ ਕੇ ਤੇ ਉੱਥੇ ਹੀ ਟੈਸਟ ਦੇ ਕੇ ਲਾਇਸੈਂਸ ਪ੍ਰਾਪਤ ਕਰ ਸਕਦੇ ਹੋ। ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਨੇ ਮਾਨਤਾ ਪ੍ਰਾਪਤ ਡਰਾਈਵਰ ਸਿਖਲਾਈ ਕੇਂਦਰਾਂ ਲਈ ਨਵੇਂ ਨਿਯਮ ਲਾਗੂ ਕੀਤੇ ਹਨ।

ਚੰਡੀਗੜ੍ਹ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਲਈ ਖੁਸ਼ਖ਼ਬਰੀ ਹੈ। ਹੁਣ ਡਰਾਈਵਿੰਗ ਲਾਇਸੈਂਸ ਬਣਵਾਉਣ ਲਈ ਆਰਟੀਓ ਦਫ਼ਤਰ ਜਾ ਕੇ ਡਰਾਈਵਿੰਗ ਟੈਸਟ ਦੇਣ ਦੀ ਲੋੜ ਨਹੀਂ ਪਵੇਗੀ। ਤੁਸੀਂ ਮਾਨਤਾ ਪ੍ਰਾਪਤ ਡਰਾਈਵਿੰਗ ਸਕੂਲ ਤੋਂ ਕਾਰ ਚਲਾਉਣਾ ਸਿੱਖ ਕੇ ਤੇ ਉੱਥੇ ਹੀ ਟੈਸਟ ਦੇ ਕੇ ਲਾਇਸੈਂਸ ਪ੍ਰਾਪਤ ਕਰ ਸਕਦੇ ਹੋ। ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਨੇ ਮਾਨਤਾ ਪ੍ਰਾਪਤ ਡਰਾਈਵਰ ਸਿਖਲਾਈ ਕੇਂਦਰਾਂ ਲਈ ਨਵੇਂ ਨਿਯਮ ਲਾਗੂ ਕੀਤੇ ਹਨ।

ਇਨ੍ਹਾਂ ਕੇਂਦਰਾਂ 'ਚ ਉਮੀਦਵਾਰਾਂ ਨੂੰ ਉੱਚ ਪੱਧਰੀ ਡਰਾਈਵਿੰਗ ਟ੍ਰੇਨਿੰਗ ਦਿੱਤੀ ਜਾਏਗੀ ਤੇ ਜਿਹੜੇ ਟੈਸਟ ਨੂੰ ਕਲੀਅਰ ਕਰ ਲੈਣਗੇ, ਉਨ੍ਹਾਂ ਨੂੰ ਡਰਾਈਵਿੰਗ ਲਾਇਸੈਂਸ ਲੈਣ ਵੇਲੇ ਦੁਬਾਰਾ ਟੈਸਟ ਨਹੀਂ ਦੇਣਾ ਪਵੇਗਾ। ਨਵੇਂ ਨਿਯਮ 1 ਜੁਲਾਈ 2021 ਤੋਂ ਲਾਗੂ ਹੋਣਗੇ। ਮਾਨਤਾ ਪ੍ਰਾਪਤ ਕੇਂਦਰਾਂ ਵੱਲੋਂ ਦਿੱਤੀ ਗਈ ਮਾਨਤਾ 5 ਸਾਲ ਲਈ ਲਾਗੂ ਰਹੇਗੀ ਤੇ ਇਸ ਨੂੰ ਰੀਨਿਊ ਕਰਵਾਇਆ ਜਾ ਸਕੇਗਾ। ਮੌਜੂਦਾ ਸਮੇਂ ਆਰਟੀਓ ਵਿੱਚ ਟੈਸਟ ਦੇ ਕੇ ਲਾਇਸੈਂਸ ਬਣਵਾਉਣ 'ਤੇ 10 ਸਾਲ ਲਈ ਡੀਐਲ ਵੈਲਿਡ ਹੁੰਦਾ ਹੈ।

ਡਰਾਈਵਿੰਗ ਟ੍ਰੇਨਿੰਗ ਸੈਂਟਰਾਂ ਦੀ ਮਾਨਤਾ ਸਿਰਫ਼ ਉਨ੍ਹਾਂ ਸੈਂਟਰਾਂ ਨੂੰ ਦਿੱਤੀ ਜਾਵੇਗੀ, ਜੋ ਡਰਾਈਵਿੰਗ ਟਰੈਕ, ਆਈਟੀ ਤੇ ਬਾਇਓਮੈਟ੍ਰਿਕ ਪ੍ਰਣਾਲੀ ਨਾਲ ਸਬੰਧਤ ਨਿਯਮਾਂ ਨੂੰ ਪੂਰਾ ਕਰਦੇ ਹਨ ਤੇ ਤੈਅ ਸ਼ਰਤਾਂ ਮੁਤਾਬਕ ਟ੍ਰੇਨਿੰਗ ਦਿੰਦੇ ਹਨ। ਉੱਚ ਪੱਧਰੀ ਸਿਖਲਾਈ ਲਈ ਟਰੈਕ ਹੋਣਗੇ। ਇਨ੍ਹਾਂ ਸੈਂਟਰਾਂ 'ਤੇ ਮੋਟਰ ਵਹੀਕਲਜ਼ ਐਕਟ 1988 ਦੇ ਅਧੀਨ ਰੀਮੇਡੀਅਲ ਤੇ ਰਿਫ਼ਰੈਸ਼ਰ ਕੋਰਸ ਦਾ ਲਾਭ ਲਿਆ ਜਾ ਸਕਦਾ ਹੈ।

ਮੰਤਰਾਲੇ ਨੇ ਕਿਹਾ ਹੈ ਕਿ ਮਾਨਤਾ ਪ੍ਰਾਪਤ ਟ੍ਰੇਨਿੰਗ ਸੈਂਟਰਾਂ ਤੋਂ ਗੱਡੀ ਚਲਾਉਣ ਦੀ ਟ੍ਰੇਨਿੰਗ ਤੋਂ ਬਾਅਦ ਲਾਇਸੈਂਸ ਘਰ ਪਹੁੰਚ ਜਾਵੇਗਾ। ਅਫਸਰਾਂ ਨੂੰ ਬੇਨਤੀ ਨਹੀਂ ਕਰਨੀ ਪਵੇਗੀ। ਮੰਤਰਾਲੇ ਦੇ ਅਨੁਸਾਰ ਹਲਕੇ ਵਾਹਨ ਚਾਲਕਾਂ ਦੀ ਟ੍ਰੇਨਿੰਗ 4 ਹਫ਼ਤਿਆਂ 'ਚ 29 ਘੰਟੇ ਤੇ ਮੱਧਮ ਤੇ ਭਾਰੀ ਵਾਹਨਾਂ ਲਈ 6 ਹਫ਼ਤਿਆਂ 'ਚ 38 ਘੰਟੇ ਹੋਣੀ ਚਾਹੀਦੀ ਹੈ। ਡਰਾਈਵਰਾਂ ਨੂੰ ਵਿਵਹਾਰ ਤੇ ਅਨੁਸ਼ਾਸਨ ਵੀ ਸਿਖਾਇਆ ਜਾਵੇਗਾ।

ਸੈਂਟਰ 'ਚ ਪਾਰਕਿੰਗ, ਰਿਵਰਸ ਡਰਾਈਵਿੰਗ, ਢਲਾਨ ਦੀ ਟ੍ਰੇਨਿੰਗ ਲਈ ਡਰਾਈਵਿੰਗ ਟਰੈਕ ਲਾਜ਼ਮੀ ਹੋਵੇਗਾ। ਜੋ ਲੋਕ ਇਸ ਕਿਸਮ ਦਾ ਡਰਾਈਵਿੰਗ ਟ੍ਰੇਨਿੰਗ ਇੰਸਟੀਚਿਊਟ ਚਲਾਉਣਾ ਚਾਹੁੰਦੇ ਹਨ ਉਹ ਸੂਬਾ ਸਰਕਾਰ ਨੂੰ ਅਰਜ਼ੀ ਦੇ ਸਕਦੇ ਹਨ।

ਟਾਪ ਹੈਡਲਾਈਨ

Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget