ਪੜਚੋਲ ਕਰੋ

Best Electric Bike: ਪੈਟਰੋਲ-ਡੀਜ਼ਲ ਦਾ ਝੰਜਟ ਖਤਮ! ਲੋਕ ਨੂੰ ਖੂਬ ਪਸੰਦ ਆ ਰਹੀ ਇਹ Electric Bike

ਕਾਰਾਂ ਦੇ ਨਾਲ-ਨਾਲ ਦੋ ਪਹੀਆ ਵਾਹਨ ਵੀ ਇਲੈਕਟ੍ਰਿਕ ਵਾਹਨਾਂ ਦੇ ਬਾਜ਼ਾਰ ਵਿੱਚ ਤੇਜ਼ੀ ਨਾਲ ਪ੍ਰਸਿੱਧ ਹੋ ਰਹੇ ਹਨ। ਸਕੂਟਰਾਂ ਤੋਂ ਇਲਾਵਾ ਹੁਣ ਕਈ ਬਾਈਕ ਵੀ ਬਾਜ਼ਾਰ 'ਚ ਆ ਰਹੀਆਂ ਹਨ।

Best Electric Bike: ਕਾਰਾਂ ਦੇ ਨਾਲ-ਨਾਲ ਦੋ ਪਹੀਆ ਵਾਹਨ ਵੀ ਇਲੈਕਟ੍ਰਿਕ ਵਾਹਨਾਂ ਦੇ ਬਾਜ਼ਾਰ ਵਿੱਚ ਤੇਜ਼ੀ ਨਾਲ ਪ੍ਰਸਿੱਧ ਹੋ ਰਹੇ ਹਨ। ਸਕੂਟਰਾਂ ਤੋਂ ਇਲਾਵਾ ਹੁਣ ਕਈ ਬਾਈਕ ਵੀ ਬਾਜ਼ਾਰ 'ਚ ਆ ਰਹੀਆਂ ਹਨ। ਜੇਕਰ ਇਲੈਕਟ੍ਰਿਕ ਬਾਈਕ ਬਾਜ਼ਾਰ ਦੀ ਗੱਲ ਕਰੀਏ ਤਾਂ ਇਕ ਬਾਈਕ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਤੇ ਇਸ ਨੂੰ ਚੰਗਾ ਰਿਸਪਾਂਸ ਮਿਲ ਰਿਹਾ ਹੈ।

ਇਹ ਖਾਸ ਬਾਈਕ Joy E-Bike ਹੈ ਤੇ ਇਸ 'ਚ ਕਈ ਖਾਸ ਫੀਚਰਸ ਹਨ। ਇਸ ਦੀ ਨਿਰਮਾਤਾ ਕੰਪਨੀ Wardwizard Innovations & Mobility Limited ਦਾਅਵਾ ਕਰਦੀ ਹੈ ਕਿ ਕੰਪਨੀ ਨੇ ਅਕਤੂਬਰ 2021 ਵਿੱਚ ਸਾਲਾਨਾ ਅਧਾਰ 'ਤੇ ਵਿਕਰੀ ਵਿੱਚ 502% ਵਾਧਾ ਦਰਜ ਕੀਤਾ ਹੈ। ਆਓ ਜਾਣਦੇ ਹਾਂ ਇਸ ਬਾਈਕ 'ਚ ਕੀ ਖਾਸ ਹੈ।

Wardwizard Innovations & Mobility Limited ਭਾਰਤ ਵਿੱਚ Joy -ਬਾਈਕ ਬ੍ਰਾਂਡ ਦੇ ਤਹਿਤ ਆਪਣੇ ਇਲੈਕਟ੍ਰਿਕ ਸਕੂਟਰ ਅਤੇ ਈ-ਬਾਈਕ ਵੇਚਦੀ ਹੈ। ਕੰਪਨੀ ਨੇ ਹਾਲ ਹੀ 'ਚ ਦੂਜੀ ਤਿਮਾਹੀ ਦੇ ਨਤੀਜਿਆਂ ਦਾ ਐਲਾਨ ਕੀਤਾ ਹੈ। ਇਸ ਵਿੱਚ ਕੰਪਨੀ ਨੇ ਕਿਹਾ ਕਿ ਅਕਤੂਬਰ 2021 ਵਿੱਚ 2885 ਇਲੈਕਟ੍ਰਿਕ ਬਾਈਕਸ ਵੇਚੀਆਂ ਗਈਆਂ ਸਨ, ਜਦੋਂਕਿ ਪਿਛਲੇ ਸਾਲ ਕੰਪਨੀ ਨੇ ਸਿਰਫ 474 ਯੂਨਿਟ ਵੇਚੇ ਸਨ। ਕੰਪਨੀ ਨੇ ਪਿਛਲੇ ਸਾਲ ਦੇ ਮੁਕਾਬਲੇ ਲਗਭਗ 502 ਫੀਸਦੀ ਵਾਧਾ ਦਰਜ ਕੀਤਾ ਹੈ। ਕੰਪਨੀ ਦਾ ਕਹਿਣਾ ਹੈ ਕਿ ਇਸ ਤਿਉਹਾਰੀ ਸੀਜ਼ਨ 'ਚ ਸਾਨੂੰ ਸਾਡੇ ਹਰ ਬੁਕਿੰਗ ਸੈਂਟਰ 'ਤੇ ਬਹੁਤ ਸਾਰੇ ਆਰਡਰ ਮਿਲ ਰਹੇ ਹਨ।

ਇਸ ਬਾਈਕ 'ਚ ਕੀ ਖਾਸ ਹੈ

ਜੇਕਰ ਇਸ ਬਾਈਕ ਦੇ ਫੀਚਰਸ ਦੀ ਗੱਲ ਕਰੀਏ ਤਾਂ ਇਸ '250W ਮੋਟਰ ਪਾਵਰ ਦਿੱਤੀ ਗਈ ਹੈ ਅਤੇ ਇਹ DC ਬਰੱਸ਼ ਰਹਿਤ ਹੈ। ਜੇਕਰ ਚਾਰਜਿੰਗ ਦੀ ਗੱਲ ਕਰੀਏ ਤਾਂ ਇਹ ਬਾਈਕ 4 ਤੋਂ ਸਾਢੇ 4 ਘੰਟੇ 'ਚ ਪੂਰੀ ਤਰ੍ਹਾਂ ਚਾਰਜ ਹੋ ਜਾਂਦੀ ਹੈ। ਇਸ ਦੀ ਅਧਿਕਤਮ ਸਪੀਡ 25kmph ਹੈ। ਇਸ ਦੇ ਨਾਲ ਹੀ ਇਸ ਦੀ ਬੈਟਰੀ ਸਮਰੱਥਾ 72V 23AH ਹੈ। ਸਿੰਗਲ ਚਾਰਜ 'ਤੇ ਇਹ ਬਾਈਕ 75 ਕਿਲੋਮੀਟਰ ਤੱਕ ਦੀ ਰੇਂਜ ਦਿੰਦੀ ਹੈ। ਇਸ ਬਾਈਕ ਦੀ ਕੀਮਤ ਕਰੀਬ 1,56,000 ਰੁਪਏ ਹੈ।

ਇਨ੍ਹਾਂ ਨਾਲ ਮੁਕਾਬਲਾ

ਜੇਕਰ ਇਲੈਕਟ੍ਰਿਕ ਸੈਗਮੈਂਟ 'ਚ ਇਸ ਰੇਂਜ 'ਚ ਦੂਜੀਆਂ ਕੰਪਨੀਆਂ ਦੀਆਂ ਬਾਈਕਸ ਦੀ ਗੱਲ ਕਰੀਏ ਤਾਂ ਇਹ ਬਾਈਕ Odyssey ਇਲੈਕਟ੍ਰਿਕ Evokis ਨਾਲ ਮੁਕਾਬਲਾ ਕਰਦੀ ਹੈ। ਦੂਜੇ ਪਾਸੇ, ਜੇਕਰ ਤੁਸੀਂ ਇਸ ਰੇਂਜ 'ਚ ਸਕੂਟਰ 'ਤੇ ਜਾਣਾ ਚਾਹੁੰਦੇ ਹੋ, ਤਾਂ ਤੁਸੀਂ ਸਿੰਪਲ-1 ਅਤੇ Ather 450X ਨੂੰ ਟਰਾਈ ਕਰ ਸਕਦੇ ਹੋ।

ਇਹ ਵੀ ਪੜ੍ਹੋ:

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget