ਪੜਚੋਲ ਕਰੋ

ਹੈਲਮੇਟ ਪਾਉਣ ਦੇ ਬਾਵਜੂਦ ਕੱਟਿਆ ਜਾਵੇਗਾ 2000 ਰੁਪਏ ਦਾ ਚਲਾਨ, ਵੇਖੋ ਨਵੇਂ ਨਿਯਮ

New Traffic Rule: ਦੋਪਹੀਆ ਵਾਹਨ ਸਵਾਰਾਂ ਲਈ ਵੱਡੀ ਖਬਰ ਜੇਕਰ ਤੁਸੀਂ ਹੈਲਮੇਟ ਪਹਿਨਦੇ ਹੋ ਤਾਂ ਵੀ 2000 ਰੁਪਏ ਦਾ ਟ੍ਰੈਫਿਕ ਚਲਾਨ ਕੱਟਿਆ ਜਾ ਸਕਦਾ ਹੈ।

New Traffic Rule: ਦੋਪਹੀਆ ਵਾਹਨ ਸਵਾਰਾਂ ਲਈ ਵੱਡੀ ਖਬਰ ਜੇਕਰ ਤੁਸੀਂ ਹੈਲਮੇਟ ਪਹਿਨਦੇ ਹੋ ਤਾਂ ਵੀ 2000 ਰੁਪਏ ਦਾ ਟ੍ਰੈਫਿਕ ਚਲਾਨ ਕੱਟਿਆ ਜਾ ਸਕਦਾ ਹੈ। ਨਵੇਂ ਟ੍ਰੈਫਿਕ ਨਿਯਮਾਂ ਦੇ ਅਨੁਸਾਰ, ਨਿਯਮ 194D MVA ਦੇ ਅਨੁਸਾਰ, ਤੁਹਾਡਾ 1000 ਰੁਪਏ ਦਾ ਚਲਾਨ ਤੇ ਜੇਕਰ ਤੁਸੀਂ ਨੁਕਸਦਾਰ ਹੈਲਮੇਟ (ਬਿਨਾਂ BIS) ਪਹਿਨਦੇ ਹੋ ਤਾਂ 194D MVA ਦੇ ਅਨੁਸਾਰ ਤੁਹਾਡਾ 1000 ਰੁਪਏ ਦਾ ਚਲਾਨ ਕੱਟਿਆ ਜਾ ਸਕਦਾ ਹੈ।

ਅਜਿਹੇ 'ਚ ਹੈਲਮੇਟ ਪਹਿਨਣ ਦੇ ਬਾਵਜੂਦ ਨਵੇਂ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਤੁਹਾਨੂੰ 2000 ਰੁਪਏ ਦੇ ਚਲਾਨ ਭੁਗਤਣਾ ਪੈ ਸਕਦਾ ਹੈ। ਸਾਡਾ ਉਦੇਸ਼ ਤੁਹਾਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦੇ ਕੇ ਤੁਹਾਨੂੰ ਜਾਗਰੂਕ ਕਰਨਾ ਹੈ ਤਾਂ ਜੋ ਸੜਕ ਹਾਦਸਿਆਂ ਨੂੰ ਵੀ ਰੋਕਿਆ ਜਾ ਸਕੇ।

20 ਹਜ਼ਾਰ ਤੋਂ ਵੱਧ ਦਾ ਚਲਾਨ ਕੱਟਿਆ ਜਾਵੇਗਾ, ਇਹ ਗਲਤੀ ਨਾ ਕਰੋ

ਇਸ ਤੋਂ ਇਲਾਵਾ ਨਵੇਂ ਮੋਟਰ ਵਹੀਕਲ ਐਕਟ ਦੇ ਅਨੁਸਾਰ, ਤੁਹਾਨੂੰ ਵਾਹਨ ਨੂੰ ਓਵਰਲੋਡ ਕਰਨ 'ਤੇ 20000 ਰੁਪਏ ਦਾ ਭਾਰੀ ਜੁਰਮਾਨਾ ਭਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਅਜਿਹਾ ਕਰਨ 'ਤੇ 2000 ਰੁਪਏ ਪ੍ਰਤੀ ਟਨ ਵਾਧੂ ਜੁਰਮਾਨਾ ਵੀ ਭਰਨਾ ਪਵੇਗਾ। ਅਜਿਹਾ ਪਹਿਲਾਂ ਵੀ ਹੋਇਆ ਹੈ ਜਦੋਂ ਕਈ ਹਜ਼ਾਰਾਂ ਦੇ ਚਲਾਨ ਕੱਟਣ ਦੇ ਮਾਮਲੇ ਸਾਹਮਣੇ ਆਏ ਹਨ।

ਕਿਵੇਂ ਪਤਾ ਲੱਗੇਗਾ ਕਿ ਚਲਾਨ ਕੱਟਿਆ ਹੈ ਜਾਂ ਨਹੀਂ

https://echallan.parivahan.gov.in ਵੈੱਬਸਾਈਟ 'ਤੇ ਜਾਓ। ਚੈਕ ਚਲਾਨ ਸਟੇਟਸ ਦਾ ਵਿਕਲਪ ਚੁਣੋ। ਤੁਹਾਨੂੰ ਚਲਾਨ ਨੰਬਰ, ਵਾਹਨ ਨੰਬਰ ਅਤੇ ਡਰਾਈਵਿੰਗ ਲਾਇਸੈਂਸ ਨੰਬਰ (DL) ਦਾ ਵਿਕਲਪ ਮਿਲੇਗਾ। ਵਾਹਨ ਨੰਬਰ ਦਾ ਵਿਕਲਪ ਚੁਣੋ। ਮੰਗੀ ਗਈ ਲੋੜੀਂਦੀ ਜਾਣਕਾਰੀ ਭਰੋ ਅਤੇ ‘Get Detail’ 'ਤੇ ਕਲਿੱਕ ਕਰੋ। ਹੁਣ ਚਲਾਨ ਦਾ ਸਟੇਟਸ ਸਾਹਮਣੇ ਆ ਜਾਵੇਗਾ।  

ਜਾਣੋ, ਟ੍ਰੈਫਿਕ ਚਲਾਨ ਆਨਲਾਈਨ ਕਿਵੇਂ ਭਰਨਾ ਹੈ

https://echallan.parivahan.gov.in/ 'ਤੇ ਜਾਓ। ਚਲਾਨ ਨਾਲ ਸਬੰਧਤ ਲੋੜੀਂਦੇ ਵੇਰਵੇ ਅਤੇ ਕੈਪਚਾ ਭਰੋ ਅਤੇ ਵੇਰਵੇ ਪ੍ਰਾਪਤ (get detail) 'ਤੇ ਕਲਿੱਕ ਕਰੋ। ਇੱਕ ਨਵਾਂ ਪੇਜ ਖੁੱਲ੍ਹੇਗਾ, ਜਿਸ 'ਤੇ ਚਲਾਨ ਦਾ ਵੇਰਵਾ ਦਿੱਤਾ ਜਾਵੇਗਾ। ਉਹ ਚਲਾਨ ਲੱਭੋ ਜਿਸ ਦਾ ਤੁਸੀਂ ਭੁਗਤਾਨ ਕਰਨਾ ਚਾਹੁੰਦੇ ਹੋ। ਚਲਾਨ ਦੇ ਨਾਲ, ਆਨਲਾਈਨ ਭੁਗਤਾਨ ਦਾ ਵਿਕਲਪ ਦਿਖਾਈ ਦੇਵੇਗਾ, ਉਸ 'ਤੇ ਕਲਿੱਕ ਕਰੋ। ਭੁਗਤਾਨ ਸੰਬੰਧੀ ਜਾਣਕਾਰੀ ਭਰੋ। ਭੁਗਤਾਨ ਦੀ ਪੁਸ਼ਟੀ ਕਰੋ। ਹੁਣ ਤੁਹਾਡਾ ਆਨਲਾਈਨ ਚਲਾਨ ਭਰ ਦਿੱਤਾ ਗਿਆ ਹੈ।

ਟਾਪ ਹੈਡਲਾਈਨ

School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Embed widget