ਪੜਚੋਲ ਕਰੋ

ਨਵੀਂ ਕਾਰ ਖਰੀਦਣ ਤੋਂ ਪਹਿਲਾਂ ਵੇਚਣੀ ਪਏਗੀ ਪੁਰਾਣੀ

ਟ੍ਰੈਫਿਕ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਦੀ ਸਿਫਾਰਸ਼ ਕੀਤੀ ਹੈ। ਗ੍ਰਹਿ ਮੰਤਰਾਲੇ ਨਾਲ ਜੁੜੀ ਇਸ ਕਮੇਟੀ ਨੇ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਸੜਕ 'ਤੇ ਗੱਡੀਆਂ ਦੀ ਗਿਣਤੀ ਘੱਟ ਕਰਨ ਦਾ ਸੁਝਾਅ ਦਿੰਦਿਆਂ ਇੱਕ ਰਿਪੋਰਟ ਪੇਸ਼ ਕੀਤੀ ਹੈ।

ਨਵੀਂ ਦਿੱਲੀ: ਟ੍ਰੈਫਿਕ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਦੀ ਸਿਫਾਰਸ਼ ਕੀਤੀ ਹੈ। ਗ੍ਰਹਿ ਮੰਤਰਾਲੇ ਨਾਲ ਜੁੜੀ ਇਸ ਕਮੇਟੀ ਨੇ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਸੜਕ 'ਤੇ ਗੱਡੀਆਂ ਦੀ ਗਿਣਤੀ ਘੱਟ ਕਰਨ ਦਾ ਸੁਝਾਅ ਦਿੰਦਿਆਂ ਇੱਕ ਰਿਪੋਰਟ ਪੇਸ਼ ਕੀਤੀ ਹੈ। ਇਸ ਰਿਪੋਰਟ ਮੁਤਾਬਕ ਜੇਕਰ ਕਿਸੇ ਵੀ ਵਿਅਕਤੀ ਨੇ ਨਵੀਂ ਗੱਡੀ ਖਰੀਦਣੀ ਹੈ ਤਾਂ ਉਸ ਨੂੰ ਆਪਣੀ ਪੁਰਾਣੀ ਗੱਡੀ ਵੇਚਣੀ ਪਵੇਗੀ ਜਾਂ ਕਬਾੜ ਵਿੱਚ ਖ਼ਤਮ ਕਰਾਉਣੀ ਹੋਵੇਗਾ। ਇਸ ਲਈ ਸਬੰਧਤ ਸਰਕਾਰੀ ਏਜੰਸੀ ਤੋਂ ਸਰਟੀਫਿਕੇਟ ਲੈਣ ਦਾ ਵੀ ਇੰਤਜ਼ਾਮ ਕੀਤਾ ਜਾ ਸਕਦਾ ਹੈ। ਕਮੇਟੀ ਨੇ ਇਹ ਵੀ ਸਿਫਾਰਸ਼ ਕੀਤੀ ਹੈ ਕਿ ਨਵੀਂ ਕਾਰ ਦੀ ਰਜਿਸਟਰੀ ਨੂੰ ਪਾਰਕਿੰਗ ਪ੍ਰਣਾਲੀ ਨਾਲ ਜੋੜਿਆ ਜਾਵੇ। ਇਸ ਦਾ ਅਰਥ ਇਹ ਹੈ ਕਿ ਕਾਰ ਖਰੀਦਣ ਲਈ ਪਾਰਕਿੰਗ ਸਪੇਸ ਸਰਟੀਫਿਕੇਟ ਲਾਜ਼ਮੀ ਬਣਾਇਆ ਜਾਣਾ ਚਾਹੀਦਾ ਹੈ। ਕਮੇਟੀ ਨੇ ਇਹ ਵੀ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਰੋਕਣ ਲਈ ਇਸ ਨੂੰ ਵਾਹਨ ਦੇ ਬੀਮਾ ਪ੍ਰੀਮੀਅਮ ਨਾਲ ਜੋੜਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕਮੇਟੀ ਨੇ ਵੀਆਈਪੀ ਲੇਨ, ਸਾਈਕਲ ਚਾਲਕਾਂ ਵਾਸਤੇ ਲੇਨ ਤੇ ਅੰਬੂਲੈਂਸ ਲਈ ਐਮਰਜੰਸੀ ਲੇਨ ਬਣਾਉਣ ਦੀ ਵੀ ਸਿਫਾਰਸ਼ ਕੀਤੀ ਹੈ। ਦਿੱਲੀ ਵਿੱਚ ਹਰ ਰੋਜ਼ 1700 ਨਵੀਆਂ ਗੱਡੀਆਂ ਸੜਕਾਂ ਤੇ ਉੱਤਰ ਦੀਆਂ ਹਨ। ਇਹ ਗਿਣਤੀ ਆਉਣ ਵਾਲੇ ਸਮੇਂ ਵਿੱਚ 3 ਤੋਂ 4 ਹਾਜ਼ਰ ਹੋ ਸਕਦੀ ਹੈ।

ਟਾਪ ਹੈਡਲਾਈਨ

Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget