ਪੜਚੋਲ ਕਰੋ

ਹੁਣ ਸਿਰਫ 9,999 ਰੁਪਏ 'ਚ ਸਪਲੈਂਡਰ ਤੇ ਹੌਂਡਾ CD110 ਦੀ ਟੱਕਰ ਦਾ ਮੋਟਰਸਾਈਕਲ, 70 ਦੀ ਮਾਈਲੇਜ਼

ਟੀਵੀਐਸ ਕੰਪਨੀ ਨੇ ਸਪਲੈਂਡਰ ਤੇ CD110 ਨੂੰ ਟੱਕਰ ਦੇਣ ਵਾਲਾ ਟੀਵੀਐਸ ਰੈਡਿਓਨ ਮੋਟਰਸਾਈਕਲ ਲੌਂਚ ਕਰ ਦਿੱਤਾ ਹੈ। ਰੋਜ਼ਾਨਾ 40-50 ਕਿਲੋਮੀਟਰ ਚਲਾਉਣ ਵਾਲੇ ਗਾਹਕਾਂ ਨੂੰ ਖ਼ਾਸ ਤੌਰ 'ਤੇ ਧਿਆਨ ਵਿੱਚ ਰੱਖਦਿਆਂ ਇਹ ਮੋਟਰਸਾਈਕਲ ਬਣਾਇਆ ਗਿਆ ਹੈ।

ਨਵੀਂ ਦਿੱਲੀ: ਟੀਵੀਐਸ ਕੰਪਨੀ ਨੇ ਸਪਲੈਂਡਰ ਤੇ CD110 ਨੂੰ ਟੱਕਰ ਦੇਣ ਵਾਲਾ ਟੀਵੀਐਸ ਰੈਡਿਓਨ ਮੋਟਰਸਾਈਕਲ ਲੌਂਚ ਕਰ ਦਿੱਤਾ ਹੈ। ਰੋਜ਼ਾਨਾ 40-50 ਕਿਲੋਮੀਟਰ ਚਲਾਉਣ ਵਾਲੇ ਗਾਹਕਾਂ ਨੂੰ ਖ਼ਾਸ ਤੌਰ 'ਤੇ ਧਿਆਨ ਵਿੱਚ ਰੱਖਦਿਆਂ ਇਹ ਮੋਟਰਸਾਈਕਲ ਬਣਾਇਆ ਗਿਆ ਹੈ। 109.7ਸੀਸੀ ਪਾਵਰ ਦੀ ਇਹ ਮੋਟਰਸਾਈਕਲ ਇੱਕ ਲੀਟਰ ਪੈਟਰੋਲ ਨਾਲ 69.3 ਕਿਲੋਮੀਟਰ ਤੱਕ ਦੀ ਮਾਈਲੇਜ਼ ਦਿੰਦਾ ਹੈ। ਇਹ ਮੋਟਰਸਾਈਕਲ 4 ਸਪੀਡ ਗੇਅਰ ਬਾਕਸ ਤੇ Synchronised Braking Technology (SBT) ਨਾਲ ਲੈਸ ਹੈ। ਇਸ ਬਾਈਕ ਦੀ ਐਕਸ ਸ਼ੋਅ ਰੂਮ ਕੀਮਤ ਦਿੱਲੀ 'ਚ 54,355 ਰੁਪਏ ਹੈ। ਇਸ ਬਾਈਕ' ਤੇ 3000 ਰੁਪਏ ਤੱਕ ਦੀ ਬਚਤ ਕੀਤੀ ਜਾ ਸਕਦੀ ਹੈ। ਗਾਹਕਾਂ ਦੀ ਸਹੂਲਤ ਲਈ, ਕੰਪਨੀ ਨੇ ਰੈਡੀਓਨ 'ਤੇ ਇੱਕ ਬਹੁਤ ਹੀ ਖਾਸ ਪੇਸ਼ਕਸ਼ ਕੀਤੀ ਹੈ। ਇਸ ਪੇਸ਼ਕਸ਼ ਤਹਿਤ, ਤੁਸੀਂ ਸਿਰਫ਼ 9,999 ਰੁਪਏ ਦੇ ਕੇ ਇਸ ਮੋਟਰਸਾਈਕਲ ਨੂੰ ਆਪਣੇ ਘਰ ਲੈ ਜਾ ਸਕਦੇ ਹੋ। ਬਾਕੀ ਰਕਮ ਅਸਾਨ ਕਿਸ਼ਤਾਂ ਵਿੱਚ ਵਾਪਸ ਕਰ ਸਕਦੇ ਹੋ। ਇੰਨਾ ਹੀ ਨਹੀਂ ਇਸ ਮੋਟਰਸਾਈਕਲ 'ਤੇ 6.99 ਪ੍ਰਤੀਸ਼ਤ ਵਿਆਜ ਦਰ 'ਤੇ ਲੋਨ ਦੀ ਪੇਸ਼ਕਸ਼ ਵੀ ਕੀਤੀ ਜਾ ਰਹੀ ਹੈ। ਰੈਡੀਓਨ ਵਿਸ਼ੇਸ਼ ਤੌਰ ਤੇ ਛੋਟੇ ਕਸਬਿਆਂ ਤੇ ਪਿੰਡਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤਾ ਗਿਆ ਹੈ। ਇਸ ਦਾ ਸਪੀਡੋਮੀਟਰ ਸਧਾਰਨ ਡਿਜ਼ਾਈਨ ਵਿੱਚ ਹੈ ਪਰ ਇਸ ਵਿੱਚ ਕਈ ਕਿਸਮਾਂ ਦੀ ਜਾਣਕਾਰੀ ਉਪਲਬਧ ਹੈ।

ਟਾਪ ਹੈਡਲਾਈਨ

Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Embed widget