ਪੜਚੋਲ ਕਰੋ

ਕੀ ਤੁਸੀਂ ਵੀ ਕੀਤੀ ਇਹ ਲਾਪ੍ਰਵਾਹੀ, ਹੁਣ ਗੱਡੀ ਹੋ ਜਾਏਗੀ ਜ਼ਬਤ

ਨਵੇਂ ਨਿਯਮ ਅਧੀਨ ਚਾਲਾਨ ਭਰਨ ਵਾਲਿਆਂ ਨੂੰ 10 ਦਿਨਾਂ ਦਾ ਸਮਾਂ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਵਾਹਨ ਜ਼ਬਤ ਕਰ ਲਏ ਜਾਣਗੇ। ਇਸੇ ਲਈ ਹੁਣ ਅਜਿਹੇ ਵਾਹਨ ਚਾਲਕਾਂ ਨੂੰ 30 ਨਵੰਬਰ ਤੱਕ ਆਪਣੇ ਚਾਲਾਨ ਭੁਗਤਾਨ ਕਰਨ ਦੀ ਅਪੀਲ ਕੀਤੀ ਗਈ ਹੈ।

ਦੇਸ਼ ਦੀ ਈ-ਚਾਲਾਨ ਸੁਵਿਧਾ ਦਾ ਲੋਕ ਹੁਣ ਗ਼ਲਤ ਫ਼ਾਇਦਾ ਲੈਣ ਲੱਗ ਪਏ ਹਨ। ਆਵਾਜਾਈ ਦੇ ਨਿਯਮ ਤੋੜਨ ਵਾਲੇ ਲੋਕ ਈ-ਚਾਲਾਨ ਤਾਂ ਕਰਵਾ ਲੈਂਦੇ ਹਨ ਪਰ ਉਹ ਗੰਭੀਰ ਹੋ ਕੇ ਭਰਦੇ ਨਹੀਂ ਹਨ। ਅਜਿਹਾ ਇੱਕ ਮਾਮਲਾ ਮਹਾਰਾਸ਼ਟਰ ਦੇ ਥਾਣੇ ’ਚ ਸਾਹਮਣੇ ਆਇਆ ਹੈ; ਜਿੱਥੇ ਅਜਿਹੇ ਲੋਕਾਂ ਦੀ ਨਕੇਲ ਕੱਸਣ ਦੀ ਤਿਆਰੀ ਹੋ ਗਈ ਹੈ, ਜਿਨ੍ਹਾਂ ਨੇ ਹਾਲੇ ਤੱਕ ਈ-ਚਾਲਾਨ ਨਹੀਂ ਭਰਿਆ। ਥਾਣੇ ਪੁਲਿਸ ਨੇ ਫ਼ੈਸਲਾ ਕੀਤਾ ਹੈ ਕਿ ਈ-ਚਾਲਾਨ ਨਾ ਭਰਨ ਵਾਲਿਆਂ ਦੇ ਵਾਹਨ 1 ਦਸੰਬਰ ਤੋਂ ਜ਼ਬਤ ਕਰ ਲਏ ਜਾਣਗੇ। ਥਾਣੇ ਟ੍ਰੈਫ਼ਿਕ ਪੁਲਿਸ 14 ਫ਼ਰਵਰੀ, 2019 ਤੋਂ ਈ-ਚਾਲਾਨ ਜਾਰੀ ਕਰ ਰਹੀ ਹੈ। ਮਾਰਚ ਮਹੀਨੇ ਲੱਗੇ ਲੌਕਡਾਊਨ ਦੌਰਾਨ ਪੁਲਿਸ ਨੇ ਲੱਖਾਂ ਚਾਲਾਨ ਕੀਤੇ ਸਨ ਪਰ ਲੋਕ ਉਹ ਚਾਲਾਨ ਭਰਨ ਲਈ ਗੰਭੀਰ ਨਹੀਂ ਦਿਸੇ। ਮੀਡੀਆ ਰਿਪੋਰਟ ਅਨੁਸਾਰ ਹਰ ਰੋਜ਼ਾਨਾ ਲਗਪਗ 25,000 ਈ-ਚਾਲਾਨ ਜਾਰੀ ਕੀਤੇ ਜਾਂਦੇ ਹਨ; ਜਿਸ ਕਾਰਨ ਮਹਾਰਾਸ਼ਟਰ ’ਚ ਕੁੱਲ 700 ਕਰੋੜ ਰੁਪਏ ਤੋਂ ਵੱਧ ਦਾ ਟ੍ਰੈਫ਼ਿਕ ਈ-ਚਾਲਾਨ ਜੁਰਮਾਨਾ ਮੁਲਤਵੀ ਪਿਆ ਹੈ। ਇਸ ਸੂਬੇ ’ਚ ਜਨਵਰੀ ਤੋਂ ਤੋਂ ਲੈ 31 ਅਕਤੂਬਰ ਤੱਕ 5 ਲੱਖ 52 ਹਜ਼ਾਰ 453 ਚਾਲਾਨ ਜਾਰੀ ਕੀਤੇ ਜਾ ਚੁੱਕੇ ਹਨ; ਜਿਨ੍ਹਾਂ ਦੇ ਜੁਰਮਾਨੇ ਦੀ ਰਕਮ 22 ਕਰੋੜ ਰੁਪਏ ਬਣਦੀ ਹੈ। ਨਵੇਂ ਨਿਯਮ ਅਧੀਨ ਚਾਲਾਨ ਭਰਨ ਵਾਲਿਆਂ ਨੂੰ 10 ਦਿਨਾਂ ਦਾ ਸਮਾਂ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਵਾਹਨ ਜ਼ਬਤ ਕਰ ਲਏ ਜਾਣਗੇ। ਇਸੇ ਲਈ ਹੁਣ ਅਜਿਹੇ ਵਾਹਨ ਚਾਲਕਾਂ ਨੂੰ 30 ਨਵੰਬਰ ਤੱਕ ਆਪਣੇ ਚਾਲਾਨ ਭੁਗਤਾਨ ਕਰਨ ਦੀ ਅਪੀਲ ਕੀਤੀ ਗਈ ਹੈ। ਉਸ ਤੋਂ ਬਾਅਦ ਗੱਡੀਆਂ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget