ਪੜਚੋਲ ਕਰੋ

ਦਮਦਾਰ ਪਾਵਰ ਨਾਲ BS6 Suzuki V-Strom 650XT ਭਾਰਤ 'ਚ ਲਾਂਚ, ਇਸ ਬਾਇਕ ਨੂੰ ਦੇਵੇਗੀ ਟੱਕਰ

ਸੁਜ਼ੂਕੀ ਨੇ ਆਪਣੀ BS6 Suzuki V-Strom 650XT ਨੂੰ ਭਾਰਤ 'ਚ ਲਾਂਚ ਕਰ ਦਿੱਤਾ ਹੈ। ਇਹ ਬਾਈਕ ਆਟੋ ਐਕਸਪੋ 2020 ਦੌਰਾਨ ਪੇਸ਼ ਕੀਤੀ ਗਈ ਸੀ।

ਸੁਜ਼ੂਕੀ ਨੇ ਆਪਣੀ BS6 Suzuki V-Strom 650XT ਨੂੰ ਭਾਰਤ 'ਚ ਲਾਂਚ ਕਰ ਦਿੱਤਾ ਹੈ। ਇਹ ਬਾਈਕ ਆਟੋ ਐਕਸਪੋ 2020 ਦੌਰਾਨ ਪੇਸ਼ ਕੀਤੀ ਗਈ ਸੀ। ਇਸ ਬਾਈਕ ਦੀ ਐਕਸ-ਸ਼ੋਅਰੂਮ ਕੀਮਤ ਦਿੱਲੀ ਵਿੱਚ 8.84 ਲੱਖ ਰੁਪਏ ਰੱਖੀ ਗਈ ਹੈ।ਇਸ ਬਾਈਕ ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਸਮਤਲ ਸੜਕਾਂ ਦੇ ਨਾਲ-ਨਾਲ Off-road ਵੀ ਸੁਚਾਰੂ ਢੰਗ ਨਾਲ ਚੱਲੇਗੀ।

ਕੰਪਨੀ ਦੀ ਤਰਫੋਂ ਦਾਅਵਾ ਕੀਤਾ ਗਿਆ ਹੈ ਕਿ ਇਹ ਐਡਵੈਂਚਰ ਬਾਈਕ ਹਰ ਤਰਾਂ ਦੇ ਰਸਤੇ ਤੇ ਆਪਣੇ ਆਪ ਨੂੰ ਸਾਬਤ ਕਰ ਚੁੱਕੀ ਹੈ।ਇਸ ਵਿੱਚ ਇੱਕ ਆਰਾਮਦਾਇਕ ਸੀਟ ਅਤੇ ਇੱਕ ਦਮਦਾਰ ਇੰਜਣ ਹੈ।ਇਸਦਾ ਨਵਾਂ BS6 ਇੰਜਣ ਬਾਇਕ ਨੂੰ ਕਲੀਨਰ ਅਤੇ ਹਰਾ ਭਰਾ ਰੱਖੇਗਾ।

ਇੰਜਣ ਸੁਜ਼ੂਕੀ ਦੀ ਐਡਵੈਂਚਰ ਬਾਈਕ 'ਚ ਨਵਾਂ BS6 645cc, ਫੋਰ-ਸਟ੍ਰੋਕ, liquid-ਕੂਲਡ, ਡੀਓਐਚਸੀ, 90 ਡਿਗਰੀ ਵੀ-ਟਵਿਨ ਪੈਟਰੋਲ ਇੰਜਨ ਹੈ। ਇਹ ਬਾਈਕ ਨਵੇਂ ਈਜ਼ੀ ਸਟਾਰਟ ਸਿਸਟਮ ਨਾਲ ਲੈਸ ਹੈ। ਇਹ ਬਟਨ ਬਾਈਕ ਨੂੰ Push ਕਰਨ ਨਾਲ ਸਟਾਰਟ ਕਰਦਾ ਹੈ। ਫਿਲਹਾਲ, ਇਸ ਬਾਈਕ ਦੇ ਇੰਜਣ ਦੀ ਪਾਵਰ ਅਤੇ ਟਾਰਕ ਦੇ ਨਾਲ-ਨਾਲ ਮਾਈਲੇਜ ਦੇ ਬਾਰੇ ਜ਼ਿਆਦਾ ਕੁਝ ਪਤਾ ਨਹੀਂ ਹੈ। ਇਸ ਬਾਈਕ ਵਿੱਚ ਐਂਟੀ-ਲਾਕ ਬ੍ਰੇਕਿੰਗ ਸਿਸਟਮ (ABS) ਦੇ ਨਾਲ ਤਿੰਨ ਸਪੀਡ ਟ੍ਰੈਕਸ਼ਨ ਕੰਟਰੋਲ ਸਿਸਟਮ ਹੈ।

ਫੀਚਰ Suzuki V-Strom 650XT ਦੋ ਰੰਗ ਵਿਕਲਪਾਂ ਵਿੱਚ ਉਪਲਬਧ ਹੈ, ਜਿਸ ਵਿੱਚ ਸ਼ੈਂਪੇਨ ਯੈਲੋ ਅਤੇ ਪਰਲ ਗਲੇਸ਼ੀਅਰ ਵ੍ਹਾਈਟ ਕਲਰ ਸ਼ਾਮਲ ਹਨ। ਬਾਈਕ ਦੀਆਂ ਹੋਰ ਵਿਸ਼ੇਸ਼ਤਾਵਾਂ ਦੀ ਗੱਲ ਕਰੀਏ ਤਾਂ ਇਸ ਵਿੱਚ ਛੋਟੀ ਵਿੰਡਸ਼ੀਲਡ, ਸੈਟ-ਅਪ ਸੀਟ ਅਤੇ ਸਪੋਕਸ ਵੀਲ੍ਹ ਦਿੱਤੇ ਗਏ ਹਨ। ਇਸ ਵਿੱਚ ਸੈਮੀ-ਡਿਜੀਟਲ ਇੰਸਟਰੂਮੈਂਟ ਕੰਸੋਲ ਮਿਲੇਗਾ, ਜੋ ਕਿ ਇੱਕ USB ਚਾਰਜਰ ਅਤੇ 12-ਵੋਲਟ ਪਾਵਰ ਸਾਕਟ ਦੇ ਨਾਲ ਆਉਂਦਾ ਹੈ। ਸੁਰੱਖਿਆ ਲਈ ਇਸ ਦੇ ਪਿਛਲੇ ਹਿੱਸੇ ਵਿਚ ਜੁੜਵਾਂ 320 ਮਿਲੀਮੀਟਰ ਡਿਸਕ ਅਤੇ ਸਾਹਮਣੇ ਵਿੱਚ 260 ਮਿਲੀਮੀਟਰ ਦੀ ਸਿੰਗਲ ਡਿਸਕ ਦਿੱਤੀ ਗਈ ਹੈ। ਬਾਈਕ ਦਾ ਭਾਰ 216 ਕਿਲੋਗ੍ਰਾਮ ਹੈ।

ਇਹ ਮੁਕਾਬਲਾ ਕਰੇਗਾ Suzuki V-Strom 650XT ਭਾਰਤੀ ਆਟੋ ਮਾਰਕੀਟ ਵਿੱਚ ਕਾਵਾਸਾਕੀ ਵਰਸੀਜ਼ 650 ਨਾਲ ਮੁਕਾਬਲਾ ਕਰੇਗੀ। ਇਸ ਕਾਵਾਸਾਕੀ ਬਾਈਕ ਦੀ ਕੀਮਤ ਐਕਸ-ਸ਼ੋਅਰੂਮ 'ਚ ਲਗਭਗ 6.79 ਲੱਖ ਰੁਪਏ ਹੈ।

ਟਾਪ ਹੈਡਲਾਈਨ

Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Mahindra SUVs: ਕਾਰ ਲਵਰਸ ਲਈ ਖੁਸ਼ਖਬਰੀ, ਮਹਿੰਦਰਾ SUV ਦੀਆਂ ਇਨ੍ਹਾਂ ਕਾਰਾਂ 'ਤੇ ਬੰਪਰ ਆਫਰ, 1.50 ਲੱਖ ਤੱਕ ਦਾ ਡਿਸਕਾਊਂਟ; Scorpio N ਅਤੇ Thar ਵੀ ਲਿਸਟ 'ਚ ਸ਼ਾਮਲ...
ਕਾਰ ਲਵਰਸ ਲਈ ਖੁਸ਼ਖਬਰੀ, ਮਹਿੰਦਰਾ SUV ਦੀਆਂ ਇਨ੍ਹਾਂ ਕਾਰਾਂ 'ਤੇ ਬੰਪਰ ਆਫਰ, 1.50 ਲੱਖ ਤੱਕ ਦਾ ਡਿਸਕਾਊਂਟ; Scorpio N ਅਤੇ Thar ਵੀ ਲਿਸਟ 'ਚ ਸ਼ਾਮਲ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
CNG Car Blast: ਸੀਐਨਜੀ ਭਰਦੇ ਸਮੇਂ ਕਾਰ ਵਿੱਚ ਜ਼ੋਰਦਾਰ ਧਮਾਕਾ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਿਆਨਕ CCTV ਫੁਟੇਜ ਵਾਇਰਲ...
ਸੀਐਨਜੀ ਭਰਦੇ ਸਮੇਂ ਕਾਰ ਵਿੱਚ ਜ਼ੋਰਦਾਰ ਧਮਾਕਾ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਿਆਨਕ CCTV ਫੁਟੇਜ ਵਾਇਰਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

Embed widget