ਪੜਚੋਲ ਕਰੋ

ਕੋਰੋਨਾ ਦੌਰ 'ਚ ਜਨਤਕ ਟ੍ਰਾਂਸਪੋਰਟ ਦੀ ਥਾਂ ਵਰਤੋਂ ਆਪਣਾ ਵਾਹਨ, ਇਹ ਹਨ ਸਸਤੀ ਕਾਰ ਖਰੀਦਣ ਲਈ ਬਿਹਤਰ ਆਪਸ਼ਨ

ਟਾਟਾ ਦੀ ਇਹ ਕਾਰ ਆਮ ਆਦਮੀ ਨੂੰ ਕਾਫੀ ਪਸੰਦ ਆ ਰਹੀ ਹੈ। ਇਸ ਕਾਰ ਦੀ ਸ਼ੁਰੂਆਤੀ ਐਕਸ ਸ਼ੋਅਰੂਮ ਕੀਮਤ ਕਰੀਬ 5 ਲੱਖ ਰੁਪਏ ਹੈ।

ਨਵੀਂ ਦਿੱਲੀ: ਅਜੋਕੇ ਦੌਰ 'ਚ ਕਾਰ ਵੀ ਇਕ ਜ਼ਰੂਰਤ ਬਣ ਗਈ ਹੈ। ਜਦੋਂ ਮਹਾਮਾਰੀ ਦਾ ਦੌਰ ਹੋਵੋ ਤਾਂ ਹਰ ਕੋਈ ਇਹ ਸੋਚਦਾ ਹੈ ਕਿ ਪਬਲਿਕ ਟ੍ਰਾਂਸਪੋਰਟ ਦੀ ਬਜਾਇ ਆਪਣੇ ਨਿੱਜੀ ਵਾਹਨ ਹੋਵੇ। ਅਜਿਹੇ 'ਚ ਅਸੀਂ ਤਹਾਨੂੰ ਬਜਟ ਕਾਰਾਂ ਦੀ ਜਾਣਕਾਰੀ ਦੇ ਰਹੇ ਹਾਂ। ਜੋ ਸਸਤੀਆਂ ਵੀ ਹਨ ਤੇ ਬਿਹਤਰ ਵੀ ਹਨ।

Renault Kwid:

ਰੇਨੋ ਦੀ ਇਹ ਕਾਰ ਬਜਟ ਕਾਰਾਂ ਦੀ ਕੈਟੇਗਰੀ 'ਚ ਕਾਫੀ ਪਾਪੂਲਰ ਹੈ। ਇਸ ਕਾਰ ਦੀ ਸ਼ੁਰੂਆਤੀ ਐਕਸ-ਸ਼ੋਅਰੂਮ ਕੀਮਤ ਕਰੀਬ 4 ਲੱਖ ਰੁਪਏ ਹੈ। ਕੰਪਨੀ ਦਾ ਦਾਅਵਾ ਹੈ ਕਿ ਇਹ ਕਾਰ 20 ਕਿਲੋਮੀਟਰ ਪ੍ਰਤੀ ਲੀਟਰ ਦਾ ਮਾਇਲੇਜ ਦੇ ਸਕਦੀ ਹੈ। ਇਹ ਕਾਰ ਪੈਟਰੋਲ ਇੰਜਨ ਤੇ ਆਟੋਮੈਟਿਕ ਮੈਨੂਅਲ ਟ੍ਰਾਂਸਮਿਸ਼ਨ ਦੇ ਨਾਲ ਬਜ਼ਾਰ 'ਚ ਉਤਾਰੀ ਗਈ ਹੈ। ਇਸਦਾ ਡਿਜ਼ਾਇਨ ਵੀ ਕਾਫੀ ਵਧੀਆ ਹੈ।

Maruti Alto:

ਮਾਰੂਤੀ ਦੀ ਇਹ ਕਾਰ ਦੇਸ਼ ਦੀਆਂ ਸਭ ਤੋਂ ਸਸਤੀਆਂ ਕਾਰਾਂ 'ਚ ਸ਼ੁਮਾਰ ਹੈ। ਇਸ ਦੀ ਸ਼ੁਰੂਆਤ ਐਕਸ-ਸ਼ੋਅਰੂਮ ਕੀਮਤ ਕਰੀਬ 4 ਲੱਖ ਰੁਪਏ ਹੈ। ਇਹ ਕਾਰ ਕਈ ਮਾਇਨਿਆਂ 'ਚ ਖਾਸ ਹੈ। ਇਹ ਕਾਰ 20 ਕਿਲੋਮੀਟਰ ਪ੍ਰਤੀ ਲੀਟਰ ਦਾ ਮਾਇਲਜ਼ ਦੇ ਸਕਦੀ ਹੈ। ਇਸ 'ਚ 4 ਲੋਕ ਆਸਾਨੀ ਨਾਲ ਬੈਠ ਕੇ ਸਫਰ ਕਰ ਸਕਦੇ ਹਨ। ਇਸ ਕਾਰ ਦਾ ਮੇਂਟੀਨੈਂਸ ਵੀ ਮਹਿੰਗਾ ਨਹੀਂ ਹੈ। ਇਹ ਕਾਰ ਕਈ ਵੇਰੀਏਂਟ 'ਚ ਬਜ਼ਾਰ 'ਚ ਉਪਲਬਧ ਹਨ।

Tata Tiago:

ਟਾਟਾ ਦੀ ਇਹ ਕਾਰ ਆਮ ਆਦਮੀ ਨੂੰ ਕਾਫੀ ਪਸੰਦ ਆ ਰਹੀ ਹੈ। ਇਸ ਕਾਰ ਦੀ ਸ਼ੁਰੂਆਤੀ ਐਕਸ ਸ਼ੋਅਰੂਮ ਕੀਮਤ ਕਰੀਬ 5 ਲੱਖ ਰੁਪਏ ਹੈ। ਇਸ ਕਾਰ ਦੇ ਡਿਜ਼ਾਇਨ ਤੇ ਫੀਚਰਸ ਕਾਫੀ ਸ਼ਾਨਦਾਰ ਹਨ। BS6 ਤਕਨਾਲੋਜੀ 'ਤੇ ਆਧਾਰਤ ਇਹ ਕਾਰ 22 ਕਿਲੋਮੀਟਰ ਤਕ ਦੀ ਐਵਰੇਜ ਦੇ ਸਕਦੀ ਹੈ। ਟਾਟਾ ਦੀਆਂ ਸਭ ਤੋਂ ਜ਼ਿਆਦਾ ਵਿਕਣ ਵਾਲੀਆਂ ਕਾਰਾਂ 'ਚ ਇਹ ਸ਼ੁਮਾਰ ਹੈ।

Hyundai Santro:

ਹੁੰਡਈ ਦੀ ਸੈਂਟਰੋ ਕਾਰ ਸਭ ਤੋਂ ਸਸਤੀਆਂ ਕਾਰਾਂ 'ਚ ਸ਼ੁਮਾਰ ਹੈ ਤੇ ਇਹ ਭਾਰਤ 'ਚ ਕਾਫੀ ਪਸੰਦ ਕੀਤੀ ਜਾਂਦੀ ਹੈ। ਇਸ ਕਾਰ ਦੀ ਸ਼ੁਰੂਆਤੀ ਕੀਮਤ ਕਰੀਬ ਪੰਜ ਲੱਖ ਰੁਪਏ ਹੈ। ਇਸ ਕਾਰ 'ਚ 4 ਲੋਕ ਬੈਠ ਕੇ ਆਰਾਮ ਨਾਲ ਸਫਰ ਕਰ ਸਕਦੇ ਹਨ। ਇਹ ਕਾਰ ਕਰੀਬ 20 ਕਿਲੋਮੀਟਰ ਪ੍ਰਤੀ ਲੀਟਰ ਦਾ ਮਾਇਲੇਜ ਦੇ ਸਕਦੀ ਹੈ। ਜੇਕਰ ਤੁਹਾਡਾ ਬਜਟ ਘੱਟ ਹੈ ਤਾਂ ਇਹ ਤੁਹਾਡੇ ਲਈ ਬੈਸਟ ਆਪਸ਼ਨ ਸਾਬਿਤ ਹੋ ਸਕਦੀ ਹੈ।

ਟਾਪ ਹੈਡਲਾਈਨ

Alto K10 ਤੋਂ ਲੈਕੇ Baleno ਤੱਕ, ਮਹਿੰਗੀਆਂ ਹੋਈਆਂ Maruti ਦੀਆਂ ਆਹ ਕਾਰਾਂ; ਦੇਖ ਲਓ ਲਿਸਟ
Alto K10 ਤੋਂ ਲੈਕੇ Baleno ਤੱਕ, ਮਹਿੰਗੀਆਂ ਹੋਈਆਂ Maruti ਦੀਆਂ ਆਹ ਕਾਰਾਂ; ਦੇਖ ਲਓ ਲਿਸਟ
ਕੀ ਕਾਰ ਦਾ ਧੂੰਆਂ ਖ਼ਤਰੇ ਦਾ ਸੰਕੇਤ ਹੈ? ਸਮੱਸਿਆ ਨੂੰ ਕਿਵੇਂ ਪਛਾਣਿਆ ਜਾਵੇ?
ਕੀ ਕਾਰ ਦਾ ਧੂੰਆਂ ਖ਼ਤਰੇ ਦਾ ਸੰਕੇਤ ਹੈ? ਸਮੱਸਿਆ ਨੂੰ ਕਿਵੇਂ ਪਛਾਣਿਆ ਜਾਵੇ?
Cheapest Cars: ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ...
ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ...
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget