ਪੜਚੋਲ ਕਰੋ

Car Maintenance: ਕਾਰ 'ਤੇ ਪਿਆ ਡੈਂਟ ਤਾਂ ਘਬਰਾਉਣ ਦੀ ਲੋੜ ਨਹੀਂ, ਘਰੇ ਹੀ ਇੰਝ ਕਰੋ ਠੀਕ

ਮਕੈਨਿਕ ਕੋਲੋਂ ਡੈਂਟਸ ਠੀਕ ਕਰਵਾਉਣ ਲਈ ਤੁਹਾਨੂੰ 1000 ਤੋਂ 1500 ਰੁਪਏ ਖਰਚ ਕਰਨੇ ਪੈ ਸਕਦੇ ਹਨ। ਡੈਂਟ ਜਿੰਨਾ ਵੱਡਾ ਹੋਵੇਗਾ, ਖਰਚਾ ਵੀ ਓਨਾ ਹੀ ਵੱਧ ਹੋਵੇਗਾ।

Car Maintenance: ਲੱਖ ਕੋਸ਼ਿਸ਼ਾਂ ਦੇ ਬਾਅਦ ਵੀ ਕਾਰ ਦੀ ਬਾਡੀ 'ਚ ਡੈਂਟ ਪੈ ਹੀ ਜਾਂਦੇ ਹਨ। ਇਹ ਇੱਕ ਅਜਿਹੀ ਸਮੱਸਿਆ ਹੈ, ਜਿਸ ਦਾ ਸ਼ਾਇਦ ਹਰ ਕਾਰ ਮਾਲਕ ਨੂੰ ਕਿਸੇ ਨਾ ਕਿਸੇ ਸਮੇਂ ਸਾਹਮਣਾ ਕਰਨਾ ਪੈਂਦਾ ਹੈ। ਕਾਰ ਦੀ ਬਾਡੀ ਮੈਟਲ ਸ਼ੀਟਸ ਦੀ ਬਣੀ ਹੁੰਦੀ ਹੈ। ਇਸ 'ਤੇ ਦਬਾਅ ਪੈਣ ਜਾਂ ਟੱਕਰ ਕਾਰਨ ਡੈਂਟ ਪੈ ਜਾਂਦੇ ਹਨ।

ਮਕੈਨਿਕ ਕੋਲੋਂ ਡੈਂਟਸ ਠੀਕ ਕਰਵਾਉਣ ਲਈ ਤੁਹਾਨੂੰ 1000 ਤੋਂ 1500 ਰੁਪਏ ਖਰਚ ਕਰਨੇ ਪੈ ਸਕਦੇ ਹਨ। ਡੈਂਟ ਜਿੰਨਾ ਵੱਡਾ ਹੋਵੇਗਾ, ਖਰਚਾ ਵੀ ਓਨਾ ਹੀ ਵੱਧ ਹੋਵੇਗਾ। ਅੱਜ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਤੁਸੀਂ ਘਰ 'ਚ ਡੈਂਟਸ ਨੂੰ ਕਿਵੇਂ ਠੀਕ ਕਰ ਸਕਦੇ ਹੋ। ਇਨ੍ਹਾਂ ਘਰੇਲੂ ਤਰੀਕਿਆਂ ਨੂੰ ਅਜ਼ਮਾਉਣ ਤੋਂ ਪਹਿਲਾਂ ਇਹ ਯਾਦ ਰੱਖੋ ਕਿ ਇਨ੍ਹਾਂ ਨੂੰ ਸਟੈਪ ਬਾਈ ਸਟੈਪ ਹੀ ਕਰੋ ਤੇ ਕੋਈ ਗਲਤੀ ਨਾ ਕਰੋ।

ਗਲੂ ਸਟਿਕਸ

ਗਲੂ ਸਟਿਕਸ ਦੀ ਮਦਦ ਨਾਲ ਡੈਂਟ ਨੂੰ ਠੀਕ ਕੀਤਾ ਜਾ ਸਕਦਾ ਹੈ।

8 ਤੋਂ 10 ਗਲੂ ਸਟਿਕਸ ਲਓ ਤੇ ਉਨ੍ਹਾਂ ਨੂੰ ਇਕੱਠੇ ਰੱਖੋ ਤੇ ਫਿਰ ਉਨ੍ਹਾਂ ਦੇ ਅਗਲੇ ਸਿਰੇ ਨੂੰ ਅੱਗ ਨਾਲ ਗਰਮ ਕਰੋ। ਅਜਿਹਾ ਕਰਨ ਨਾਲ ਇਹ ਪਿਘਲਣਾ ਸ਼ੁਰੂ ਹੋ ਜਾਵੇਗਾ।

ਹੁਣ ਇਨ੍ਹਾਂ ਗਲੂ ਸਟਿਕਸ ਨੂੰ ਕਾਰ ਦੇ ਡੈਂਟਸ 'ਤੇ ਚਿਪਕਾਉਣਾ ਹੋਵੇਗਾ।

ਜੇ ਗਲੂ ਸਟਿਕਸ ਡੈਂਟ 'ਤੇ ਚੰਗੀ ਤਰ੍ਹਾਂ ਚਿਪਕ ਜਾਵੇ ਤਾਂ ਉਨ੍ਹਾਂ ਨੂੰ ਝਟਕੇ ਨਾਲ ਪਿੱਛੇ ਵੱਲ ਖਿੱਚੋ।

ਅਜਿਹਾ ਕਰਨ ਨਾਲ ਡੈਂਟਸ ਠੀਕ ਹੋ ਜਾਂਦੇ ਹਨ।

ਬਚੀ ਹੋਈ ਗਲੂ ਸਟਿਕਸ ਨੂੰ ਕਾਰ ਦੀ ਬਾਡੀ ਤੋਂ ਸਾਫ਼ ਕਰ ਦਿਓ।

ਮਾਸਕਿੰਗ ਟੇਪ

ਤੁਸੀਂ ਮਾਸਕਿੰਗ ਟੇਪ ਨਾਲ ਵੀ ਡੈਂਟਸ ਨੂੰ ਠੀਕ ਕਰ ਸਕਦੇ ਹੋ।

ਮਾਸਕਿੰਗ ਟੇਪ ਜਿਸ ਸਰਫੇਸ 'ਤੇ ਚਿਪਕਾਇਆ ਜਾਂਦਾ ਹੈ, ਉੱਥੇ ਉਹ ਮਜ਼ਬੂਤੀ ਨਾਲ ਜੁੜ ਜਾਂਦੀ ਹੈ।

ਤੁਹਾਨੂੰ ਮਾਸਕਿੰਗ ਟੇਪ ਦੀਆਂ ਕਈ ਸਟ੍ਰਿੱਪਾਂ ਕੱਢਣੀਆਂ ਹਨ ਅਤੇ ਫਿਰ ਉਨ੍ਹਾਂ ਨੂੰ ਡੈਂਸਟ 'ਤੇ ਚਿਪਕਾਉਣਾ ਹੈ।

ਜਦੋਂ ਇਹ ਸਟ੍ਰਿੱਪਾਂ ਡੈਂਟਸ ਨੂੰ ਚੰਗੀ ਤਰ੍ਹਾਂ ਪਕੜ ਲੈਣ ਤਾਂ ਉਸ ਤੋਂ ਬਾਅਦ ਇਨ੍ਹਾਂ ਨੂੰ ਝਟਕੇ ਨਾਲ ਪਿੱਛੇ ਵੱਲ ਖਿੱਚ ਲਓ, ਜਿਸ ਨਾਲ ਡੈਂਟ ਠੀਕ ਹੋ ਜਾਂਦੇ ਹਨ।

ਇਸ ਨੂੰ ਅਜ਼ਮਾਉਣ ਤੋਂ ਪਹਿਲਾਂ ਡੈਂਟਸ ਵਾਲੇ ਸਪਾਟ ਨੂੰ ਚੰਗੀ ਤਰ੍ਹਾਂ ਸਾਫ਼ ਕਰੋ ਤਾਂ ਜੋ ਟੇਪ ਚੰਗੀ ਤਰ੍ਹਾਂ ਚਿਪਕ ਜਾਵੇ।

ਗਰਮ ਪਾਣੀ

ਗਰਮ ਪਾਣੀ ਨਾਲ ਕਾਰ ਦੇ ਡੈਂਟਸ ਦੀ ਮੁਰੰਮਤ ਵੀ ਕੀਤੀ ਜਾ ਸਕਦੀ ਹੈ।

ਲਗਭਗ ਇਕ ਲੀਟਰ ਪਾਣੀ ਨੂੰ ਉਬਾਲੋ ਅਤੇ ਇਸ ਨੂੰ ਗਰਮ ਕਰੋ।

ਇਸ ਤੋਂ ਬਾਅਦ ਤੁਹਾਨੂੰ ਇਸ ਪਾਣੀ ਨੂੰ ਡੈਂਟ ਸਪਾਟ 'ਤੇ ਪਾ ਕੇ ਇਕ ਮਿੰਟ ਤਕ ਛੱਡਣਾ ਪਵੇਗਾ।

ਤੁਹਾਨੂੰ ਡੈਂਟ ਵਾਲੀ ਥਾਂ ਦੇ ਪਿੱਛੇ ਹੱਥ ਲਗਾ ਕੇ ਇਸ ਨੂੰ ਅੱਗੇ ਵੱਲ ਧੱਕਣਾ ਪਵੇਗਾ, ਜਿਸ ਨਾਲ ਡੈਂਟ ਠੀਕ ਹੋ ਜਾਂਦਾ ਹੈ।

ਟਾਪ ਹੈਡਲਾਈਨ

ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget