ਪੜਚੋਲ ਕਰੋ

ਕਿਸਾਨਾਂ, ਸਰਪੰਚਾਂ ਤੇ ਪੰਚਾਇਤਾਂ ਲਈ ਕਾਰਾਂ 'ਤੇ ਸਪੈਸ਼ਲ ਡਿਸਕਾਊਂਟ

Renault ਕੰਪਨੀ ਪੇਂਡੂ ਖੇਤਰਾਂ ਵਿੱਚ ਕਿਸਾਨਾਂ ਸਰਪੰਚਾਂ ਤੇ ਗ੍ਰਾਮ ਪੰਚਾਇਤ ਦੇ ਮੈਂਬਰਾਂ ਨੂੰ ਵਿਸ਼ੇਸ਼ ਪੇਸ਼ਕਸ਼ ਕਰ ਰਹੀ ਹੈ ਪਰ ਤੁਸੀਂ ਇਨ੍ਹਾਂ ਪੇਸ਼ਕਸ਼ਾਂ ਦਾ ਲਾਭ ਸਿਰਫ 30 ਜੂਨ ਤੱਕ ਲੈ ਸਕਦੇ ਹੋ

ਕੋਵਿਡ-19 ਤੇ ਲੌਕਡਾਊਨ 'ਚ ਨੁਕਸਾਨ ਝੱਲਣ ਤੋਂ ਬਾਅਦ ਕਈ ਕੰਪਨੀਆਂ ਗਾਹਕਾਂ ਨੂੰ ਆਪਣੇ ਜ਼ਿਆਦਾ ਉਤਪਾਦ ਵੇਚਣ ਲਈ ਉਕਸਾ ਰਹੀਆਂ ਹਨ। ਇਸ ‘ਚ ਰੇਨੋ (Renault) ਕੰਪਨੀ ਦਾ ਨਾਂ ਵੀ ਸ਼ਾਮਲ ਹੈ। ਕੰਪਨੀ ਪੇਂਡੂ ਖੇਤਰਾਂ ਵਿੱਚ ਕਿਸਾਨਾਂ ਸਰਪੰਚਾਂ ਤੇ ਗ੍ਰਾਮ ਪੰਚਾਇਤ ਦੇ ਮੈਂਬਰਾਂ ਨੂੰ ਵਿਸ਼ੇਸ਼ ਪੇਸ਼ਕਸ਼ ਕਰ ਰਹੀ ਹੈ ਪਰ ਤੁਸੀਂ ਇਨ੍ਹਾਂ ਪੇਸ਼ਕਸ਼ਾਂ ਦਾ ਲਾਭ ਸਿਰਫ 30 ਜੂਨ ਤੱਕ ਲੈ ਸਕਦੇ ਹੋ, ਇਸ ਲਈ ਜਲਦੀ ਜਾਣ ਲਓ ਕਿ ਕੰਪਨੀ ਕਿਸ ਕਾਰ 'ਤੇ ਕਿੰਨੀ ਛੋਟ ਦੇ ਰਹੀ ਹੈ। ਯਾਦ ਰਹੇ ਇਹ ਛੋਟ ਵੱਖ-ਵੱਖ ਸੂਬਿਆਂ ਵਿੱਚ ਵੱਖ-ਵੱਖ ਤਰ੍ਹਾਂ ਦੀ ਹੈ। ਰੈਨੋ ਡਸਟਰ (Renault duster) ਕੰਪਨੀ ਨੇ ਇਸ ਵਾਹਨ 'ਤੇ 20 ਹਜ਼ਾਰ ਰੁਪਏ ਦਾ ਐਕਸਚੇਂਜ ਬੋਨਸ ਦਿੱਤਾ ਹੈ। ਇਸ ਤੋਂ ਇਲਾਵਾ ਰੈਨੋ ਮਾਡਲ 'ਤੇ 10 ਹਜ਼ਾਰ ਰੁਪਏ ਦੀ ਨਕਦ ਛੂਟ ਮਿਲ ਰਹੀ  ਹੈ। ਡਸਟਰ ਨੂੰ ਚੋਣਵੇਂ ਕਾਰਪੋਰੇਟ ਅਧਿਕਾਰੀਆਂ ਲਈ 20 ਹਜ਼ਾਰ ਰੁਪਏ ਦੀ ਛੂਟ ਮਿਲ ਰਹੀ ਹੈ। ਪੇਂਡੂ ਖੇਤਰਾਂ ਵਿੱਚ ਕਿਸਾਨਾਂ, ਸਰਪੰਚਾਂ ਤੇ ਗ੍ਰਾਮ ਪੰਚਾਇਤ ਦੇ ਮੈਂਬਰਾਂ ਲਈ 10,000 ਰੁਪਏ ਦੀ ਇੱਕ ਵਿਸ਼ੇਸ਼ ਪੇਸ਼ਕਸ਼ ਚਲਾਈ ਜਾ ਰਹੀ ਹੈ। ਕੁਲ ਮਿਲਾ ਕੇ, ਕੰਪਨੀ ਗੱਡੀਆਂ 'ਤੇ 60 ਹਜ਼ਾਰ ਰੁਪਏ ਤੱਕ ਦੀ ਛੂਟ ਦੀ ਪੇਸ਼ਕਸ਼ ਕਰ ਰਹੀ ਹੈ। Maruti Suzuki ਨੇ ਕੀਤਾ ਧਮਾਕਾ, 31.2 ਕਿਮੀ ਦੀ ਮਾਈਲੇਜ਼ ਵਾਲੀ ਮਿੰਨੀ ਐਸਯੂਵੀ ਲਾਂਚ ਰੇਨੋ ਟਾਇਬਰ (Renault triber) ਚੋਣਵੇਂ ਕਾਰਪੋਰੇਟ ਕਰਮਚਾਰੀਆਂ ਲਈ 7 ਹਜ਼ਾਰ ਰੁਪਏ ਦੀ ਕਾਰਪੋਰੇਟ ਛੂਟ ਮਿਲ ਰਹੀ ਹੈ। ਕਿਸਾਨਾਂ, ਸਰਪੰਚਾਂ ਅਤੇ ਗ੍ਰਾਮ ਪੰਚਾਇਤ ਦੇ ਮੈਂਬਰਾਂ ਨੂੰ 4 ਹਜ਼ਾਰ ਰੁਪਏ ਦੀ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ। ਪੇਂਡੂ ਖੇਤਰਾਂ ਦੇ ਗਾਹਕ ਕਾਰਪੋਰੇਟ ਵੀ ਛੋਟ ਲੈ ਸਕਦੇ ਹਨ। ਕੰਪਨੀ 10 ਹਜ਼ਾਰ ਰੁਪਏ ਦੇ ਐਕਸਚੇਂਜ ਬੋਨਸ ਜਾਂ ਰੈਨੋ ਦੀ ਕਿਸੇ ਹੋਰ ਕਾਰ ਨੂੰ ਖਰੀਦਣ 'ਤੇ 5 ਹਜ਼ਾਰ ਰੁਪਏ ਤੱਕ ਦੀ ਨਕਦ ਛੂਟ ਦੇ ਰਹੀ ਹੈ। ਕੁਲ ਮਿਲਾ ਕੇ ਤੁਸੀਂ ਇਸ ਵਾਹਨ 'ਤੇ 30 ਹਜ਼ਾਰ ਰੁਪਏ ਤੱਕ ਦਾ ਲਾਭ ਲੈ ਸਕਦੇ ਹੋ। ਰੈਨੋ ਕਵਿਡ (Renault kwid) ਐਕਸਚੇਂਜ ਬੋਨਸ ਵਜੋਂ ਇਸ ਗੱਡੀ 'ਤੇ 10 ਹਜ਼ਾਰ ਰੁਪਏ ਦਾ ਲੋਏਲਿਟੀ ਬੋਨਸ ਪ੍ਰਾਪਤ ਕੀਤਾ ਜਾ ਰਿਹਾ ਹੈ। ਕਵਿਡ ਖਰੀਦਣ ਵਾਲੇ ਗਾਹਕਾਂ ਨੂੰ 4 ਹਜਾਰ ਰੁਪਏ ਦੀ ਕਾਰਪੋਰੇਟ ਛੂਟ ਮਿਲ ਰਹੀ ਹੈ। ਕੇਵਲ ਇੱਕ ਚੋਣਵਾਂ ਕਾਰਪੋਰੇਟ ਕਰਮਚਾਰੀ ਹੀ ਕਾਰਪੋਰੇਟ ਛੋਟ ਪ੍ਰਾਪਤ ਕਰ ਸਕੇਗਾ।  ਕਿਸਾਨਾਂ, ਸਰਪੰਚਾਂ ਅਤੇ ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਲਈ ਛੂਟ ਦੀ ਪੇਸ਼ਕਸ਼ ਕੀਤੀ ਗਈ ਹੈ। ਕੁੱਲ ਮਿਲਾ ਕੇ, ਕੰਪਨੀ ਇਸ ਵਾਹਨ 'ਤੇ 35 ਹਜ਼ਾਰ ਰੁਪਏ ਤੱਕ ਦੀ ਛੋਟ ਦੇ ਰਹੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ

ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ

Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ

6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Advertisement
ABP Premium

ਵੀਡੀਓਜ਼

ਕੁੜੀ ਦੀ Fake ID ਬਣਾ ਕੇ ਮੁੰਡੇ ਨੂੰ ਸੱਦਿਆ ਤੇ ਵੱਢਿਆਸਿੱਖਾਂ ਨੂੰ ਲੈ ਕੇ ਰਾਹੁਲ ਗਾਂਧੀ ਦਾ ਬਿਆਨ - ਖ਼ੁਸ਼ ਹੋਇਆ ਅੱਤਵਾਦੀ Pannun ?ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਦਿੱਤਾ ਸਪੱਸ਼ਟੀਕਰਨਅਮਰੀਕਾ 'ਚ ਪੰਜਾਬੀ ਵਪਾਰੀ ਦਾ ਕਤਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ...ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ...ਬੀਜੇਪੀ ਲੀਡਰ ਦੀ ਸ਼ਰੇਆਮ ਧਮਕੀ

Punjab News: ਰਾਜਾ ਵੜਿੰਗ ਦਾ ਦਾਅਵਾ, ਅਕਾਲ ਤਖ਼ਤ ਤੋਂ ਸੁਖਬੀਰ ਬਾਦਲ ਨੂੰ ਬਚਾਉਣ ਦੀ ਚੱਲ ਰਹੀ ਸਾਜਿਸ਼, 'ਸਜ਼ਾ ਦੇਣੀ ਤਾਂ ਚਾਰ ਸਾਲਾਂ ਲਈ ਦਿਓ'

iPhone 16 Pro ਦੀ Performance ਨੇ ਲੋਕਾਂ ਨੂੰ ਕੀਤਾ ਨਿਰਾਸ਼, ਗੀਕਬੈਂਚ ਟੈਸਟਿੰਗ 'ਚ ਖੁੱਲੀ Apple ਦੀ ਪੋਲ!

ਕਸ਼ਮੀਰ 'ਚ ਹਨੀਮੂਨ ਦੌਰਾਨ ਲਾੜੇ ਦੇ ਮੋਬਾਈਲ ਨੇ ਖੋਲ੍ਹਿਆ ਵੱਡਾ ਰਾਜ਼, ਹੁਣ ਵਿਆਹ ਟੁੱਟਣ ਦੀ ਕਗਾਰ 'ਤੇ

Embed widget