ਪੜਚੋਲ ਕਰੋ

ਕੋਰੋਨਾ ਸੰਕਟ ਦੌਰਾਨ ਕਾਰ ਕੰਪਨੀ ਦਾ ਵੱਡਾ ਐਲਾਨ, ਕਰਮਚਾਰੀਆਂ ਦੀਆਂ ਤਨਖਾਹਾਂ 'ਚ 15% ਕਰੇਗੀ ਵਾਧਾ

ਕੋਰੋਨਾ ਸੰਕਟ ਵਿਚਕਾਰ ਰੈਨੋ ਇੰਡੀਆ ਨੇ ਆਪਣੇ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ 15 ਫੀਸਦ ਵਾਧੇ ਦਾ ਐਲਾਨ ਕੀਤਾ ਹੈ। ਇਹ ਐਲਾਨ ਅਜਿਹੇ ਸਮੇਂ ਕੀਤੀ ਗਈ ਜਦੋਂ ਬਹੁਤ ਸਾਰੀਆਂ ਕੰਪਨੀਆਂ ਆਪਣੇ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਕਟੌਤੀ ਕਰ ਰਹੀਆਂ ਹਨ।

ਨਵੀਂ ਦਿੱਲੀ: ਇੱਕ ਪਾਸੇ ਕੋਰੋਨਾਵਾਇਰਸ (covid-19) ਕਰਕੇ ਲੌਕਡਾਊਨ (lockdown) ਨੇ ਕਈ ਕੰਪਨੀਆਂ ਦੀ ਛੁੱਟੀ ਕੀਤੀ ਹੈ ਤੇ ਕਈਆਂ ਨੇ ਕਰਮਚਾਰੀਆਂ ਦੀ ਤਨਖਾਹਾਂ ‘ਚ ਕਟੌਤੀ ਕੀਤੀ ਹੈ, ਦੂਜੇ ਪਾਸੇ ਫ੍ਰੈਂਚ ਆਟੋਮੋਬਾਈਲ ਕੰਪਨੀ ਰੈਨੋ (Renault) ਇੰਡੀਆ ਨੇ ਆਪਣੇ ਕਰਮਚਾਰੀਆਂ ਨੂੰ ਖੁਸ਼ਖਬਰੀ ਦਿੱਤੀ ਹੈ। ਕੰਪਨੀ ਆਪਣੇ 250 ਤੋਂ ਵੱਧ ਕਰਮਚਾਰੀਆਂ ਦੀ ਤਨਖਾਹ 15% ਤੱਕ ਵਧਾਉਣ (pay hike) ਜਾ ਰਹੀ ਹੈ। ਸਾਲ 2019 ਵਿੱਚ, ਕੰਪਨੀ ਨੇ ਖਾਸਾ ਮੁਨਾਫਾ ਦਰਜ ਕੀਤਾ ਹੈ। ਲੌਕਡਾਊਨ ਕਾਰਨ ਵਿਕਰੀ ਵਿੱਚ ਭਾਰੀ ਗਿਰਾਵਟ ਦੇ ਬਾਅਦ ਰੇਨੋ ਇੰਡੀਆ ਪ੍ਰਾਈਵੇਟ ਲਿਮਟਿਡ (ਆਰਆਈਪੀਐਲ) ਵੀ 30 ਤੋਂ ਵੱਧ ਕਰਮਚਾਰੀਆਂ ਨੂੰ ਪ੍ਰਮੋਸ਼ਨ ਕਰਨ ਵੀ ਜਾ ਰਹੀ ਹੈ, ਜੋ ਕਿ ਅਗਸਤ ਤੋਂ ਲਾਗੂ ਹੋ ਜਾਣਗੇ। ਕੰਪਨੀ ਟ੍ਰਾਈਬਰ ਐਮਪੀਵੀ ਦੀ ਸਫਲਤਾ ਤੋਂ ਬਹੁਤ ਉਤਸ਼ਾਹਿਤ ਹੈ ਤੇ ਉਮੀਦ ਕਰਦੀ ਹੈ ਕਿ ਆਉਣ ਵਾਲੇ ਤਿਉਹਾਰਾਂ ਦੇ ਮੌਸਮ ਵਿੱਚ ਇਸ ਦੇ ਛੋਟੇ ਐਸਯੂਵੀ ਦੀ ਚੰਗੀ ਵਿਕਰੀ ਰਹੇਗੀ, ਇਸ ਲਈ ਇਹ ਆਪਣੀ ਵਿਕਾਸ ਦੀ ਗਤੀ ਨੂੰ ਕਾਇਮ ਰੱਖਣ ਲਈ ਕਰਮਚਾਰੀਆਂ ਦੇ ਉਤਸ਼ਾਹ ਨੂੰ ਬਰਕਰਾਰ ਰੱਖਣਾ ਚਾਹੁੰਦੀ ਹੈ। ਦਿਲਚਸਪ ਗੱਲ ਇਹ ਹੈ ਕਿ ਵਿੱਤੀ ਸਾਲ 2020-21 ਵਿਚ ਕੰਪਨੀ ਪਿਛਲੇ ਸਾਲ ਦੇ ਵਿੱਤੀ ਸਾਲ ‘ਚ ਸਿਰਫ 10-12% ਦੇ ਵਾਧੇ ਦੇ ਮੁਕਾਬਲੇ ਤਨਖਾਹਾਂ ਵਿੱਚ 15% ਵਾਧਾ ਕਰਨ ਜਾ ਰਹੀ ਹੈ। ਤਨਖਾਹ ਵਾਧਾ ਸਿਰਫ ਆਰਆਈਪੀਐਲ ਕਰਮਚਾਰੀਆਂ ਲਈ ਹੋਵੇਗਾ ਅਤੇ ਇਸ ਵਿਚ ਅਲਾਇੰਸ ਪਲਾਂਟ ਨਿਸਾਨ ਤੇ ਆਰਐਂਡਡੀ ਸੰਗਠਨ ਰੇਨੋ ਨਿਸਾਨ ਟੈਕਨੋਲੋਜੀ ਬਿਜ਼ਨਸ ਸੈਂਟਰ ਇੰਡੀਆ ਸ਼ਾਮਲ ਨਹੀਂ ਹੋਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget