ਪੜਚੋਲ ਕਰੋ

Royal Enfield ਨੇ ਬੰਦ ਕੀਤੇ ਬੁਲੇਟ ਦੇ ਇਹ ਸ਼ਾਨਦਾਰ ਮਾਡਲ

ਰਾਇਲ ਇਨਫੀਲਡ ਨੇ ਭਾਰਤੀ ਬਜ਼ਾਰ ‘ਚ ਆਪਣੇ ਬੁਲੇਟ 350 ਤੇ ਬੁਲੇਟ 500 ਦੇ ਟਰਾਇਲਸ ਮਾਡਲ ਬੰਦ ਕਰ ਦਿੱਤੇ ਹਨ। ਕੰਪਨੀ ਨੇ ਦੋਨੋਂ ਹੀ ਮੋਟਰਸਾਈਕਲ ਨੂੰ ਵੈੱਬਸਾਈਟ ਤੋਂ ਹਟਾ ਦਿੱਤਾ ਹੈ। ਦੋਨੋਂ ਮੋਟਰਸਾਈਕਲਾਂ ਨੂੰ ਮੌਜੂਦਾ ਬੀਐਸ 4 ਸਟਾਕ ਦੇ ਵਰਤਣ ਲਈ ਪੇਸ਼ ਕੀਤਾ ਗਿਆ ਸੀ।

ਨਵੀਂ ਦਿੱਲੀ: ਰਾਇਲ ਇਨਫੀਲਡ ਨੇ ਭਾਰਤੀ ਬਜ਼ਾਰ ‘ਚ ਆਪਣੇ ਬੁਲੇਟ 350 ਤੇ ਬੁਲੇਟ 500 ਦੇ ਟਰਾਇਲਸ ਮਾਡਲ ਬੰਦ ਕਰ ਦਿੱਤੇ ਹਨ। ਕੰਪਨੀ ਨੇ ਦੋਨੋਂ ਹੀ ਮੋਟਰਸਾਈਕਲ ਨੂੰ ਵੈੱਬਸਾਈਟ ਤੋਂ ਹਟਾ ਦਿੱਤਾ ਹੈ। ਦੋਨੋਂ ਮੋਟਰਸਾਈਕਲਾਂ ਨੂੰ ਮੌਜੂਦਾ ਬੀਐਸ 4 ਸਟਾਕ ਦੇ ਵਰਤਣ ਲਈ ਪੇਸ਼ ਕੀਤਾ ਗਿਆ ਸੀ। ਇੱਕ ਪਾਸੇ ਜਿੱਥੇ ਬੁਲੇਟ 350 ਨੂੰ ਬੀਐਸ4 ਤੋਂ ਬੀਐਸ6 ਮੁਤਾਬਕ ਕੀਤਾ ਜਾ ਰਿਹਾ ਹੈ। ਉੱਥੇ ਹੀ ਬੁਲੇਟ 500 ਤੇ ਟਰਾਇਲਸ ਟਵਿੰਸ ਨੂੰ ਕੰਪਨੀ ਬੀਐਸ6 ਇੰਜਨ ਦੇ ਅਪਗਰੇਡ ਨਹੀਂ ਕਰ ਰਹੀ। ਟਰਾਇਲਸ 350 ‘ਚ ਕੰਪਨੀ ਨੇ 346 ਸੀਸੀ ਦਾ ਸਿੰਗਲ-ਸਿਲੰਡਰ ਇੰਜਨ ਦਿੱਤਾ ਹੈ, ਜੋ ਬੁਲੇਟ 350 ਤੋਂ ਲਿਆ ਗਿਆ ਹੈ। ਪਿਛਲੇ ਸਾਲ ਲਾਂਚ ਕੀਤੀਆਂ ਗਈਆਂ ਇਹ ਦੋਨੋਂ ਬਾਈਕਸ ਕਾਰਬਊਰੇਟੇਡ ਇੰਜਨ ਨਾਲ ਆਉਂਦੀਆਂ ਹਨ। ਟਰਾਇਲਸ ਦੀ ਕੀਮਤ 1.62 ਲੱਖ ਰੁਪਏ ਹੈ। ਉੱਥੇ ਹੀ ਟਰਾਇਲਸ 500 ਦੀ ਕੀਮਤ 2.07 ਲੱਖ ਰੁਪਏ ਰੱਖੀ ਗਈ ਹੈ। ਦੱਸ ਦਈਏ ਕਿ ਭਾਰਤ ‘ਚ ਬੀਐਸ4 ਮੋਟਰਸਾਈਕਲ ਦੀ ਇਵੇਂਟਰੀ ਖਤਮ ਕਰਨ ਵਾਲੀ ਰਾਇਲ ਇਨਫੀਲਡ ਪਹਿਲੀ ਅਜਿਹੀ ਕੰਪਨੀ ਹੈ, ਜਿਸ ਨੇ 31 ਮਾਰਚ 2020 ਤੋਂ ਪਹਿਲਾਂ ਇਹ ਮੁਕਾਮ ਹਾਸਲ ਕੀਤਾ ਹੈ।

ਟਾਪ ਹੈਡਲਾਈਨ

NH-80 'ਤੇ ਸਫ਼ਰ ਹੋਇਆ ਮਹਿੰਗਾ, ਤੀਜੀ ਵਾਰ ਵਧੇ ਰੇਟ; ਜਾਣੋ ਨਵੀਆਂ ਕੀਮਤਾਂ
NH-80 'ਤੇ ਸਫ਼ਰ ਹੋਇਆ ਮਹਿੰਗਾ, ਤੀਜੀ ਵਾਰ ਵਧੇ ਰੇਟ; ਜਾਣੋ ਨਵੀਆਂ ਕੀਮਤਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Mahindra SUVs: ਕਾਰ ਲਵਰਸ ਲਈ ਖੁਸ਼ਖਬਰੀ, ਮਹਿੰਦਰਾ SUV ਦੀਆਂ ਇਨ੍ਹਾਂ ਕਾਰਾਂ 'ਤੇ ਬੰਪਰ ਆਫਰ, 1.50 ਲੱਖ ਤੱਕ ਦਾ ਡਿਸਕਾਊਂਟ; Scorpio N ਅਤੇ Thar ਵੀ ਲਿਸਟ 'ਚ ਸ਼ਾਮਲ...
ਕਾਰ ਲਵਰਸ ਲਈ ਖੁਸ਼ਖਬਰੀ, ਮਹਿੰਦਰਾ SUV ਦੀਆਂ ਇਨ੍ਹਾਂ ਕਾਰਾਂ 'ਤੇ ਬੰਪਰ ਆਫਰ, 1.50 ਲੱਖ ਤੱਕ ਦਾ ਡਿਸਕਾਊਂਟ; Scorpio N ਅਤੇ Thar ਵੀ ਲਿਸਟ 'ਚ ਸ਼ਾਮਲ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget