ਪੜਚੋਲ ਕਰੋ

Royal Enfield Classic 350 ਦਾ ਅਜੇ ਵੀ ਲਵਾ ਬਰਕਰਾਰ, ਲੌਂਚਿੰਗ ਦੇ 3 ਸਾਲ ਬਾਅਦ ਵੀ ਵੇਟਿੰਗ ਪੀਰੀਅਡ 3 ਮਹੀਨੇ ਤੱਕ ਪਹੁੰਚਿਆ  

ਦੇਸ਼ ਦੀ ਮੋਹਰੀ ਦੋ ਪਹੀਆ ਵਾਹਨ ਨਿਰਮਾਤਾ ਰਾਇਲ ਐਨਫੀਲਡ ਭਾਰਤ 'ਚ ਬੁਲੇਟ ਰਾਈਡ ਲਈ ਮਸ਼ਹੂਰ ਹੈ। ਲੰਬੇ ਸਮੇਂ ਤੋਂ ਬਾਜ਼ਾਰ 'ਚ ਹੋਣ ਦੇ ਬਾਵਜੂਦ ਲੋਕਾਂ 'ਚ ਅਜੇ ਵੀ ਰਾਇਲ ਐਨਫੀਲਡ ਦੀਆਂ ਬਾਈਕ ਦਾ ਜ਼ਬਰਦਸਤ ਕ੍ਰੇਜ਼ ਦੇਖਣ ਨੂੰ ਮਿਲਦਾ ਹੈ।

ਨਵੀਂ ਦਿੱਲੀ: ਦੇਸ਼ ਦੀ ਮੋਹਰੀ ਦੋ ਪਹੀਆ ਵਾਹਨ ਨਿਰਮਾਤਾ ਰਾਇਲ ਐਨਫੀਲਡ ਭਾਰਤ 'ਚ ਬੁਲੇਟ ਰਾਈਡ ਲਈ ਮਸ਼ਹੂਰ ਹੈ। ਲੰਬੇ ਸਮੇਂ ਤੋਂ ਬਾਜ਼ਾਰ 'ਚ ਹੋਣ ਦੇ ਬਾਵਜੂਦ ਲੋਕਾਂ 'ਚ ਅਜੇ ਵੀ ਰਾਇਲ ਐਨਫੀਲਡ ਦੀਆਂ ਬਾਈਕ ਦਾ ਜ਼ਬਰਦਸਤ ਕ੍ਰੇਜ਼ ਦੇਖਣ ਨੂੰ ਮਿਲਦਾ ਹੈ। ਫਿਲਹਾਲ ਕਲਾਸਿਕ 350 ਕੰਪਨੀ ਦੀ ਸਭ ਤੋਂ ਵੱਧ ਵਿਕਣ ਵਾਲੀਆਂ ਮੋਟਰਸਾਈਕਲਾਂ 'ਚੋਂ ਇੱਕ ਹੈ, ਜੋ ਇਸ ਦੇ ਰਿਟਰੋ ਚਾਰਮ ਓਲਡ-ਸਕੂਲ ਦਿੱਖ ਨਾਲ ਲੋਕਾਂ ਦੇ ਦਿਲਾਂ ਰਾਜ ਕਰਦੀ ਹੈ। ਹਾਲਾਂਕਿ, ਬਾਈਕ ਦੀ ਜ਼ਿਆਦਾ ਮੰਗ ਕਾਰਨ ਇਸ ਦਾ ਇੰਤਜ਼ਾਰ ਅਜੇ 2 ਤੋਂ 3 ਮਹੀਨੇ ਤੱਕ ਦਾ ਹੈ। MG Gloster: ਆਫ ਰੋਡਿੰਗ ਲਈ ਖਾਸ ਹੈ ਇਹ ਕਾਰ, ਫੋਰਡ ਇੰਡੇਵਰ ਤੇ ਟੋਯੋਟਾ ਫਾਰਚਿਊਨਰ ਨਾਲ ਹੈ ਮੁਕਾਬਲਾ ਕੰਪਨੀ ਤਿੰਨ ਵਾਰ ਵਧ ਚੁੱਕੀ ਕੀਮਤ: ਰਾਇਲ ਐਨਫੀਲਡ ਕਲਾਸਿਕ 350 ਅਤੇ ਇਸ ਦੇ ਵੇਰੀਐਂਟ ਦੀਆਂ ਕੀਮਤਾਂ ਦੇ ਸ਼ੁਰੂ ਹੋਣ ਤੋਂ ਬਾਅਦ ਤਿੰਨ ਵਾਰ ਵਾਧਾ ਕੀਤਾ ਗਿਆ ਹੈ। ਸਾਰੇ ਵੇਰੀਐਂਟ ਦੀ ਕੀਮਤ 'ਚ ਹਾਲ ਹੀ 'ਚ 1,837 ਰੁਪਏ ਦਾ ਵਾਧਾ ਕੀਤਾ ਗਿਆ ਹੈ। ਫਿਲਹਾਲ ਇਸ ਬਾਈਕ ਦੀ ਕੀਮਤ 1.61 ਲੱਖ ਰੁਪਏ ਤੋਂ 1.86 ਲੱਖ ਰੁਪਏ ਤੈਅ ਕੀਤੀ ਗਈ ਹੈ। ਕਲਾਸਿਕ 350 ਨੂੰ 346 ਸੀਸੀ ਦਾ ਸਿੰਗਲ-ਸਿਲੰਡਰ ਏਅਰ-ਕੂਲਡ ਯੂਸੀਈ ਥੰਪਰ ਇੰਜਣ ਮਿਲਦਾ ਹੈ, ਜੋ ਪਹਿਲਾਂ ਨਾਲੋਂ 0.7PS ਘੱਟ ਪਾਵਰ ਦਿੰਦਾ ਹੈ। ਇਹ ਇੰਜਣ ਹੁਣ ਸਿਰਫ 19.3PS ਦੀ ਪਾਵਰ ਤੇ 28Nm ਟਾਰਕ ਪੈਦਾ ਕਰਨ ਦੇ ਸਮਰੱਥ ਹੈ। ਉਥੇ ਹੀ ਇਹ ਮਿਆਰੀ ਤੌਰ 'ਤੇ 5-ਸਪੀਡ ਗੀਅਰਬਾਕਸ ਨਾਲ ਜੁੜਿਆ ਹੋਇਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Alto K10 ਤੋਂ ਲੈਕੇ Baleno ਤੱਕ, ਮਹਿੰਗੀਆਂ ਹੋਈਆਂ Maruti ਦੀਆਂ ਆਹ ਕਾਰਾਂ; ਦੇਖ ਲਓ ਲਿਸਟ
Alto K10 ਤੋਂ ਲੈਕੇ Baleno ਤੱਕ, ਮਹਿੰਗੀਆਂ ਹੋਈਆਂ Maruti ਦੀਆਂ ਆਹ ਕਾਰਾਂ; ਦੇਖ ਲਓ ਲਿਸਟ
ਕੀ ਕਾਰ ਦਾ ਧੂੰਆਂ ਖ਼ਤਰੇ ਦਾ ਸੰਕੇਤ ਹੈ? ਸਮੱਸਿਆ ਨੂੰ ਕਿਵੇਂ ਪਛਾਣਿਆ ਜਾਵੇ?
ਕੀ ਕਾਰ ਦਾ ਧੂੰਆਂ ਖ਼ਤਰੇ ਦਾ ਸੰਕੇਤ ਹੈ? ਸਮੱਸਿਆ ਨੂੰ ਕਿਵੇਂ ਪਛਾਣਿਆ ਜਾਵੇ?
Cheapest Cars: ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ...
ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ...
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget