ਪੜਚੋਲ ਕਰੋ

Skoda ਭਾਰਤ ਵਿੱਚ ਇਲੈਕਟ੍ਰਿਕ SUV ਲਾਂਚ ਕਰਨ ਲਈ ਤਿਆਰ, ਟੈਸਟ ਰਨ ਦੌਰਾਨ ਦਿਖੀ Enyaq iV

Skoda ਜਲਦ ਹੀ ਭਾਰਤੀ ਬਾਜ਼ਾਰ 'ਚ ਇਲੈਕਟ੍ਰਿਕ SUV ਲਾਂਚ ਕਰ ਸਕਦੀ ਹੈ। Enyaq iV ਨੂੰ ਮੁੰਬਈ ਵਿੱਚ ਇੱਕ ਟੈਸਟ ਰਨ ਦੌਰਾਨ ਦੇਖਿਆ ਗਿਆ ਸੀ। ਇਹ ਕਾਰ ਇਲੈਕਟ੍ਰਿਕ ਪਲੇਟਫਾਰਮ 'ਤੇ ਪੂਰੀ ਤਰ੍ਹਾਂ ਨਾਲ ਤਿਆਰ ਹੈ ਅਤੇ ਇਸ ਦੀ ਕੀਮਤ ਥੋੜ੍ਹੀ ਜ਼ਿਆਦਾ..

Skoda ਜਲਦ ਹੀ ਭਾਰਤ 'ਚ ਇਲੈਕਟ੍ਰਿਕ SUV ਲਾਂਚ ਕਰ ਸਕਦੀ ਹੈ। ਹਾਲ ਹੀ ਵਿੱਚ ਸਕੋਡਾ ਦੀ Enyaq iV ਨੂੰ ਮੁੰਬਈ ਵਿੱਚ ਇੱਕ ਟੈਸਟ ਰਨ ਦੌਰਾਨ ਦੇਖਿਆ ਗਿਆ ਸੀ। ਇਹ ਇੱਕ ਇਲੈਕਟ੍ਰਿਕ ਕਰਾਸਓਵਰ ਕਾਰ ਹੈ। ਟੈਸਟ ਰਨ ਦੌਰਾਨ ਵਾਹਨ ਨੂੰ ਕਾਲੇ ਕੱਪੜੇ ਨਾਲ ਢੱਕਿਆ ਗਿਆ ਸੀ। ਇਹ ਪਹਿਲੀ ਵਾਰ ਨਹੀਂ ਹੈ ਜਦੋਂ Enyaq iV ਨੂੰ ਟੈਸਟ ਰਨ ਦੌਰਾਨ ਦੇਖਿਆ ਗਿਆ ਹੋਵੇ। ਮੰਨਿਆ ਜਾ ਰਿਹਾ ਹੈ ਕਿ ਸਕੋਡਾ ਅਗਲੇ ਸਾਲ ਤੱਕ ਇਸ ਨੂੰ ਕੰਪਲੀਟਲੀ ਬਿਲਟ ਯੂਨਿਟ (CBU) ਦੇ ਰੂਪ 'ਚ ਭਾਰਤ 'ਚ ਲਾਂਚ ਕਰੇਗੀ।

ਇਸ ਦਾ ਮਤਲਬ ਹੈ ਕਿ ਕਾਰ ਦੀ ਕੀਮਤ ਥੋੜ੍ਹੀ ਜ਼ਿਆਦਾ ਹੋ ਸਕਦੀ ਹੈ। ਇਸ ਕਾਰ ਨੂੰ Volkswagen ਦੇ MEB ਪਲੇਟਫਾਰਮ 'ਤੇ ਬਣਾਇਆ ਗਿਆ ਹੈ, ਜੋ ਕਿ ਖਾਸ ਤੌਰ 'ਤੇ ਇਲੈਕਟ੍ਰਿਕ ਵਾਹਨਾਂ ਲਈ ਤਿਆਰ ਕੀਤਾ ਗਿਆ ਹੈ। ਇਹ ਇੱਕ ਇਲੈਕਟ੍ਰਿਕ ਸਕੇਟਬੋਰਡ ਪਲੇਟਫਾਰਮ ਹੈ ਜਿਸ ਦੇ ਕੋਨਿਆਂ 'ਤੇ ਪਹੀਏ ਅਤੇ ਮੱਧ ਵਿੱਚ ਬੈਟਰੀਆਂ ਵਾਲਾ ਫਲੋਰਬੋਰਡ ਹੈ। ਇਸ ਵਿੱਚ ਕੋਈ ਇੰਜਣ, ਡਰਾਈਵਸ਼ਾਫਟ ਅਤੇ ਟਰਾਂਸਮਿਸ਼ਨ ਸੁਰੰਗ ਨਹੀਂ ਹੈ। ਇਸ ਨਾਲ ਨਿਰਮਾਤਾਵਾਂ ਨੂੰ ਵਾਹਨ ਤਿਆਰ ਕਰਨਾ ਆਸਾਨ ਹੋ ਜਾਂਦਾ ਹੈ ਅਤੇ ਇਲੈਕਟ੍ਰਿਕ ਵਾਹਨ 'ਚ ਕਾਫੀ ਜਗ੍ਹਾ ਵੀ ਮਿਲਦੀ ਹੈ।

ਕਾਰ ਦੇ ਮਾਪ ਅਤੇ ਵਿਸ਼ੇਸ਼ਤਾਵਾਂ- Enyaq iV ਦੀ ਲੰਬਾਈ 4,648 ਮਿਲੀਮੀਟਰ ਅਤੇ ਚੌੜਾਈ 1,877 ਮਿਲੀਮੀਟਰ ਹੈ। ਇਸ ਦੀ ਉਚਾਈ 1,616 ਮਿਲੀਮੀਟਰ ਹੈ। ਕੋਡਿਆਕ ਤੋਂ ਛੋਟਾ ਹੋਣ ਦੇ ਬਾਵਜੂਦ, ਇਸ ਵਿੱਚ ਕੋਈ ਸਪੇਸ ਸਮੱਸਿਆ ਨਹੀਂ ਹੋਵੇਗੀ ਕਿਉਂਕਿ ਇਸਨੂੰ ਇੱਕ ਆਲ-ਇਲੈਕਟ੍ਰਿਕ ਪਲੇਟਫਾਰਮ 'ਤੇ ਬਣਾਇਆ ਜਾ ਰਿਹਾ ਹੈ। ਸਕੋਡਾ Enyaq iV 80x ਦਾ ਟੈਸਟ ਰਨ ਕਰ ਰਹੀ ਸੀ। ਇਸ ਦੇ ਸਪੈਸੀਫਿਕੇਸ਼ਨਸ 'ਤੇ ਨਜ਼ਰ ਮਾਰੀਏ ਤਾਂ ਇਸ 'ਚ 7 kW ਦੀ ਬੈਟਰੀ ਦਿੱਤੀ ਗਈ ਹੈ ਜਿਸ ਨੂੰ 125 kW ਪਾਵਰ ਸਪਲਾਈ ਨਾਲ ਫਾਸਟ ਚਾਰਜ ਕੀਤਾ ਜਾ ਸਕਦਾ ਹੈ। ਇਸਦੇ ਲਈ ਤੁਹਾਨੂੰ DC ਫਾਸਟ ਚਾਰਜਰ ਲੱਭਣਾ ਹੋਵੇਗਾ। ਇਹ ਕਾਰ ਸਿੰਗਲ ਚਾਰਜ 'ਤੇ 513 ਕਿਲੋਮੀਟਰ ਚੱਲ ਸਕਦੀ ਹੈ। ਇਹ ਇੱਕ ਆਲ ਵ੍ਹੀਲ ਡਰਾਈਵ ਕਾਰ ਹੈ। ਇਸ ਦੀ ਪਾਵਰ ਆਉਟਪੁੱਟ 265 PS ਹੈ। ਇਹ ਕਾਰ 6.9 ਸੈਕਿੰਡ 'ਚ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਫੜ ਸਕਦੀ ਹੈ।

ਟੋਇਟਾ ਵੀ ਨਵੀਂ ਕਾਰ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ- Toyota ਭਾਰਤ 'ਚ ਇੱਕ ਹੋਰ SUV ਲਾਂਚ ਕਰ ਸਕਦੀ ਹੈ। ਇਸ ਦਾ ਨਾਂ ਟੋਇਟਾ ਯਾਰਿਸ ਕਰਾਸ ਹੈ। ਇਹ ਹਾਲ ਹੀ 'ਚ ਟੈਸਟਿੰਗ ਦੌਰਾਨ ਗੁਰੂਗ੍ਰਾਮ ਦੀਆਂ ਸੜਕਾਂ 'ਤੇ ਦੇਖਿਆ ਗਿਆ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਇਸ ਕਾਰ ਨੂੰ ਟੈਸਟ ਰਨ ਦੌਰਾਨ ਦੇਖਿਆ ਗਿਆ ਹੈ। ਇਸ SUV ਦਾ ਆਕਾਰ ਲਗਭਗ 4.2 ਮੀਟਰ ਹੈ। ਹਾਲਾਂਕਿ ਕੰਪਨੀ ਨੇ ਫਿਲਹਾਲ ਇਸ ਦੇ ਲਾਂਚ ਨੂੰ ਲੈ ਕੇ ਕੋਈ ਬਿਆਨ ਨਹੀਂ ਦਿੱਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
Embed widget