ਪੜਚੋਲ ਕਰੋ

Skoda ਨੇ Kodiaq ਲਈ ਮੁੜ ਸ਼ੁਰੂ ਕੀਤੀ ਬੁਕਿੰਗ, ਦੇਖੋ ਕੀ ਹੈ ਇਸ ਕਾਰ ਦੀ ਖਾਸੀਅਤ?

Kodiaq ਦੇ ਤਿੰਨ ਵੇਰੀਐਂਟਸ ਦੀ ਕੀਮਤ ਕ੍ਰਮਵਾਰ 37.49 ਲੱਖ, 38.49 ਲੱਖ ਅਤੇ 39.99 ਲੱਖ ਰੁਪਏ ਹੈ। ਸਕੋਡਾ ਆਟੋ ਇੰਡੀਆ ਦੇ ਬ੍ਰਾਂਡ ਨਿਰਦੇਸ਼ਕ ਜੈਕ ਹੋਲਿਸ ਨੇ ਕਿਹਾ ਕਿ ਅਸੀਂ ਸਾਲ 2023 ਦੀ ਪਹਿਲੀ ਤਿਮਾਹੀ ਲਈ ਬੁਕਿੰਗ ਸ਼ੁਰੂ ਕਰ ਰਹੇ ਹਾਂ...

Skoda Auto India ਵਾਹਨ ਕੰਪਨੀ ਨੇ ਬੁੱਧਵਾਰ ਨੂੰ ਆਪਣੀ SUV Kodiaq ਲਈ ਬੁਕਿੰਗ ਦੁਬਾਰਾ ਸ਼ੁਰੂ ਕਰ ਦਿੱਤੀ ਹੈ। ਇਸ ਦੀ ਡਿਲੀਵਰੀ ਅਗਲੇ ਸਾਲ ਜਨਵਰੀ-ਮਾਰਚ 'ਚ ਸ਼ੁਰੂ ਹੋਵੇਗੀ। ਕੰਪਨੀ ਨੇ ਇਸ ਸਾਲ ਜਨਵਰੀ 'ਚ ਇਸ ਮਾਡਲ ਦੀ ਬੁਕਿੰਗ ਸ਼ੁਰੂ ਕੀਤੀ ਸੀ। ਵਾਹਨ ਨਿਰਮਾਤਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਕੋਡਿਆਕ ਦੀ ਕੀਮਤ 37.49 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ। ਬੁਕਿੰਗ ਦੀ ਰਕਮ 50,000 ਰੁਪਏ ਹੈ। SUV ਨੂੰ ਦੇਸ਼ ਭਰ ਵਿੱਚ ਕੰਪਨੀ ਦੇ ਡੀਲਰਾਂ ਤੋਂ ਬੁੱਕ ਕੀਤਾ ਜਾ ਸਕਦਾ ਹੈ।

ਕੋਡਿਆਕ ਦੇ ਤਿੰਨ ਵੇਰੀਐਂਟਸ ਦੀ ਕੀਮਤ ਕ੍ਰਮਵਾਰ 37.49 ਲੱਖ, 38.49 ਲੱਖ ਅਤੇ 39.99 ਲੱਖ ਰੁਪਏ ਹੈ। ਸਕੋਡਾ ਆਟੋ ਇੰਡੀਆ ਦੇ ਬ੍ਰਾਂਡ ਨਿਰਦੇਸ਼ਕ ਜੈਕ ਹੋਲਿਸ ਨੇ ਕਿਹਾ ਕਿ ਅਸੀਂ ਸਾਲ 2023 ਦੀ ਪਹਿਲੀ ਤਿਮਾਹੀ ਲਈ ਬੁਕਿੰਗ ਸ਼ੁਰੂ ਕਰ ਰਹੇ ਹਾਂ, ਅਗਲੇਰੀ ਬੁਕਿੰਗ ਪੜਾਅਵਾਰ ਖੋਲ੍ਹੀ ਜਾਵੇਗੀ।

ਨਵੇਂ ਬਦਲਾਅ ਦੇ ਨਾਲ ਆਈ ਕੋਡਿਆਕ- 2022 Skoda Kodiaq SUV 'ਚ ਕੀਤੇ ਗਏ ਬਦਲਾਅ ਦੀ ਗੱਲ ਕਰੀਏ ਤਾਂ ਇਸ 'ਚ ਕੁਝ ਕਾਸਮੈਟਿਕ ਬਦਲਾਅ ਕੀਤੇ ਗਏ ਹਨ। ਇਸ 'ਚ ਫਰੰਟ 'ਤੇ ਵੱਡੀ ਗਰਿੱਲ ਦੀ ਵਰਤੋਂ ਕੀਤੀ ਗਈ ਹੈ। ਨਾਲ ਹੀ ਨਵੇਂ ਸਟਾਈਲ 'ਚ ਬੰਪਰ ਦਿੱਤਾ ਗਿਆ ਹੈ। ਨਾਲ ਹੀ, ਕੰਪਨੀ ਨੇ ਪਤਲੀਆਂ LED ਲਾਈਟਾਂ ਦੀ ਵਰਤੋਂ ਕੀਤੀ ਹੈ। ਇਸ SUV ਕਾਰ 'ਚ ਸਨਰੂਫ ਵੀ ਹੈ। ਇਸ ਵਿੱਚ ਤਿੰਨ ਜ਼ੋਨ ਕਲਾਈਮੇਟ ਕੰਟਰੋਲ ਦੀਆਂ ਵਿਸ਼ੇਸ਼ਤਾਵਾਂ ਦਿੱਤੀਆਂ ਗਈਆਂ ਹਨ। ਇਸ ਵਿੱਚ 12 ਸਪੀਕਰ ਹਨ। 2022 Skoda Kodiaq ਪੈਟਰੋਲ ਵੇਰੀਐਂਟ 'ਚ ਆਈ ਹੈ।

ਕਈ ਤਾਕਤਵਰ ਐਸਪੀਜ਼ ਨਾਲ ਕਰੇਗੀ ਮੁਕਾਬਲਾ- 2022 Skoda Kodiaq 'ਚ 2.0-ਲੀਟਰ TSI ਡਾਇਰੈਕਟ ਇੰਜਣ ਸਿਸਟਮ ਦਿੱਤਾ ਗਿਆ ਹੈ। ਇਹ ਇੰਜਣ 187 Bhp ਦੀ ਪਾਵਰ ਅਤੇ 320 Nm ਪੀਕ ਟਾਰਕ ਪੈਦਾ ਕਰ ਸਕਦਾ ਹੈ। ਇਸ ਵਿੱਚ 7 ​​ਸਪੀਡ ਗਿਅਰਬਾਕਸ ਹੈ। ਕਾਰ ਦਾ ਮੁਕਾਬਲਾ Volkswagen Tiguan, Hyundai Tucson ਅਤੇ Jeep Compass ਨਾਲ ਹੋਵੇਗਾ।

1,200 ਯੂਨਿਟ ਵੇਚਣ ਦਾ ਟੀਚਾ- ਕੰਪਨੀ ਨੇ ਸਾਲ 2022 ਵਿੱਚ SUV ਦੇ 1,200 ਯੂਨਿਟ ਵੇਚਣ ਦਾ ਟੀਚਾ ਰੱਖਿਆ ਸੀ, ਜੋ ਲਾਂਚ ਹੋਣ ਦੇ 20 ਦਿਨਾਂ ਦੇ ਅੰਦਰ ਹੀ ਵਿਕ ਗਈ। ਗਾਹਕਾਂ ਲਈ ਚਾਰ ਮਹੀਨਿਆਂ ਤੱਕ ਵੇਟਿੰਗ ਦਿੱਤੀ ਗਈ ਸੀ। ਕੋਡਿਆਕ ਨੂੰ ਕੰਪਲੀਟਲੀ ਨਾਕਡ ਡਾਊਨ (CKD) ਕਿੱਟ ਰਾਹੀਂ ਦੇਸ਼ ਵਿੱਚ ਲਿਆਂਦਾ ਗਿਆ ਹੈ ਅਤੇ ਬ੍ਰਾਂਡ ਦੇ ਔਰੰਗਾਬਾਦ ਪਲਾਂਟ ਵਿੱਚ ਅਸੈਂਬਲ ਕੀਤਾ ਗਿਆ ਹੈ। ਸਕੋਡਾ ਇੰਡੀਆ ਦੇ ਡਾਇਰੈਕਟਰ ਜੈਕ ਹੋਲਿਸ ਨੇ ਸੋਸ਼ਲ ਮੀਡੀਆ 'ਤੇ ਭਾਰਤੀ ਖਰੀਦਦਾਰਾਂ ਦਾ ਚੰਗੇ ਹੁੰਗਾਰੇ ਲਈ ਧੰਨਵਾਦ ਕੀਤਾ।

ਟਾਪ ਹੈਡਲਾਈਨ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ
Alto K10 ਤੋਂ ਲੈਕੇ Baleno ਤੱਕ, ਮਹਿੰਗੀਆਂ ਹੋਈਆਂ Maruti ਦੀਆਂ ਆਹ ਕਾਰਾਂ; ਦੇਖ ਲਓ ਲਿਸਟ
Alto K10 ਤੋਂ ਲੈਕੇ Baleno ਤੱਕ, ਮਹਿੰਗੀਆਂ ਹੋਈਆਂ Maruti ਦੀਆਂ ਆਹ ਕਾਰਾਂ; ਦੇਖ ਲਓ ਲਿਸਟ
ਕੀ ਕਾਰ ਦਾ ਧੂੰਆਂ ਖ਼ਤਰੇ ਦਾ ਸੰਕੇਤ ਹੈ? ਸਮੱਸਿਆ ਨੂੰ ਕਿਵੇਂ ਪਛਾਣਿਆ ਜਾਵੇ?
ਕੀ ਕਾਰ ਦਾ ਧੂੰਆਂ ਖ਼ਤਰੇ ਦਾ ਸੰਕੇਤ ਹੈ? ਸਮੱਸਿਆ ਨੂੰ ਕਿਵੇਂ ਪਛਾਣਿਆ ਜਾਵੇ?

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget