ਪੜਚੋਲ ਕਰੋ

ਮਾਈਲੇਜ਼ ਤੇ ਰੰਗ-ਰੂਪ ’ਚ ਕਮਾਲ 5 ਸਬ ਕੰਪੈਕਟ SUV, 23 ਕਿਲੋਮੀਟਰ ਤੱਕ ਦੀ ਮਾਈਲੇਜ਼

ਜਾਪਾਨ ਦੀ ਪ੍ਰਸਿੱਧ ਕਾਰ ਕੰਪੀ ਹੌਂਡਾ ਦੀ ਇਹ ਕਾਰ ਵਧੀਆ ਮਾਈਲੇਜ਼ ਦਿੰਦੀ ਹੈ। ਪੈਟਰੋਲ ਇੰਜਣ ਨਾਲ ਇਹ 16 ਤੋਂ 17 ਕਿਲੋਮੀਟਰ ਪ੍ਰਤੀ ਲਿਟਰ ਤੇ ਡੀਜ਼ਲ ਇੰਜਣ 23 ਤੋਂ 24 ਕਿਲੋਮੀਟਰ ਪ੍ਰਤੀ ਲਿਟਰ ਦੀ ਮਾਈਲੇਜ਼ ਦਿੰਦੀ ਹੈ।

ਸਬ ਕੰਪੈਕਟ ਐਸਯੂਵੀ ਕਾਰਾਂ ਦੀ ਮੰਗ ਭਾਰਤ ’ਚ ਲਗਾਤਾਰ ਵਧ ਰਹੀ ਹੈ। ਇਹ ਕਾਰਾਂ ਪ੍ਰੀਮੀਅਮ ਤੇ ਕੰਪੈਕਟ ਐਸਯੂਵੀ ਦੇ ਮੁਕਾਬਲੇ ਸਸਤੀਆਂ ਹਨ ਪਰ ਇਨ੍ਹਾਂ ਦੀ ਦਿੱਖ ਸਪੋਰਟਸ ਵਾਲੀ ਹੈ ਤੇ ਫ਼ੀਚਰਜ਼ ਵੀ ਐਡਵਾਂਸ ਹਨ। ਇਹ ਕਾਰਾਂ ਪੈਟਰੋਲ ਇੰਜਣ ਨਾਲ 17-18 ਕਿਲੋਮੀਟਰ ਤੇ ਡੀਜ਼ਲ ਇੰਜਣ ਨਾਲ 23 ਕਿਲੋਮੀਟਰ ਤੱਕ ਦੀ ਮਾਈਲੇਜ਼ ਦੇ ਰਹੀਆਂ ਹਨ।

1. ਹੌਂਡਾ WR-V ਜਾਪਾਨ ਦੀ ਪ੍ਰਸਿੱਧ ਕਾਰ ਕੰਪੀ ਹੌਂਡਾ ਦੀ ਇਹ ਕਾਰ ਵਧੀਆ ਮਾਈਲੇਜ਼ ਦਿੰਦੀ ਹੈ। ਪੈਟਰੋਲ ਇੰਜਣ ਨਾਲ ਇਹ 16 ਤੋਂ 17 ਕਿਲੋਮੀਟਰ ਪ੍ਰਤੀ ਲਿਟਰ ਤੇ ਡੀਜ਼ਲ ਇੰਜਣ 23 ਤੋਂ 24 ਕਿਲੋਮੀਟਰ ਪ੍ਰਤੀ ਲਿਟਰ ਦੀ ਮਾਈਲੇਜ਼ ਦਿੰਦੀ ਹੈ।

2. ਟਾਟਾ ਨੈਕਸਨ ਭਾਰਤੀ ਬ੍ਰਾਂਡ ਦੀ ਇਹ ਕਾਰ ਪੈਟਰੋਲ ਇੰਜਣ ਨਾਲ 17 ਕਿਲੋਮੀਟਰ ਪ੍ਰਤੀ ਲਿਟਰ ਦੀ ਮਾਈਲੇਜ਼ ਤੇ ਡੀਜ਼ਲ ਇੰਜਣ ਨਾਲ 21 ਤੋਂ 22 ਕਿਲੋਮੀਟਰ ਪ੍ਰਤੀ ਲਿਟਰ ਦੀ ਮਾਈਲੇਜ਼ ਦਿੰਦੀ ਹੈ। ਟਾਟਾ ਦੀ ਹੈਰੀਅਰ ਡੀਜ਼ਲ ਇੰਜਣ ਨਾਲ 17 ਤੋਂ 18 ਕਿਲੋਮੀਟਰ ਪ੍ਰਤੀ ਲਿਟਰ ਦੀ ਮਾਈਲੇਜ ਦਿੰਦੀ ਹੈ।

3. ਫ਼ੌਰਡ ਈਕੋ ਸਪੋਰਟਸ ਅਮਰੀਕਨ ਫ਼ੌਰਡ ਈਕੋ ਦਾ ਪੈਟਰੋਲ ਮਾਡਲ 15 ਤੋਂ 16 ਕਿਲੋਮੀਟਰ ਪ੍ਰਤੀ ਲਿਟਰ ਤੇ ਡੀਜ਼ਲ ਮਾਡਲ ਵਿੱਚ 21 ਤੋਂ 22 ਕਿਲੋਮੀਟਰ ਪ੍ਰਤੀ ਲਿਟਰ ਦੀ ਮਾਈਲੇਜ ਦਿੰਦਾ ਹੈ।

4. ਹੁੰਡਈ ਵੇਨਯੂ ਇਸ ਕਾਰ ਦਾ ਪੈਟਰੋਲ ਮਾੱਡਲ 17 ਤੋਂ 18 ਕਿਲੋਮੀਟਰ ਪ੍ਰਤੀ ਲਿਟਰ ਦੀ ਮਾਈਲੇਜ ਦਿੰਦਾ ਹੈ; ਜਦ ਕਿ ਡੀਜ਼ਲ ਇੰਜਣ ਦੀ ਮਾਈਲੇਜ 23 ਤੋਂ 24 ਕਿਲੋਮੀਟਰ ਪ੍ਰਤੀ ਲਿਟਰ ਤੱਕ ਹੈ। ਹੁੰਡਈਦੀ ਕ੍ਰੇਟਾ ਦਾ ਕੰਪੈਕਟ ਐੱਸਯੂਵੀ ਬਹੁਤ ਹਰਮਨਪਿਆਰਾ ਹੈ। ਕ੍ਰੇਟਾ ਦਾ ਪੈਟਰੋਲ ਮਾੱਡਲ 17 ਕਿਲੋਮੀਟਰ ਪ੍ਰਤੀ ਲਿਟਰ ਤੇ ਡੀਜ਼ਲ ਇੰਜਣ 21 ਤੋਂ 22 ਕਿਲੋਮੀਟਰ ਪ੍ਰਤੀ ਲਿਟਰ ਦੀ ਮਾਈਲੇਜ ਦਿੰਦਾ ਹੈ।

5. ਕੀਆ ਸੌਨੇਟ ਕੀਆ ਸੈਲਟੌਸ ਦਾ ਪੈਟਰੋਲ ਇੰਜਣ 16 ਤੋਂ 17 ਕਿਲੋਮੀਟਰ ਪ੍ਰਤੀ ਲਿਟਰ ਤੇ ਡੀਜ਼ਲ ਇੰਜਣ 20 ਤੋਂ 21 ਕਿਲੋਮੀਟਰ ਪ੍ਰਤੀ ਲਿਟਰ ਦੀ ਮਾਈਲੇਜ ਦਿੰਦਾ ਹੈ। ਕੀਆ ਸੌਨੇਟ ਦੀ ਮਾਈਲੇਜ ਸਾਰੇ ਮਾੱਡਲ ਵਿੱਚ 18 ਤੋਂ 19 ਕਿਲੋਮੀਟਰ ਪ੍ਰਤੀ ਲਿਟਰ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
Driving Licence ਨਾਲ ਜੁੜਿਆ ਨੰਬਰ ਬਦਲ ਗਿਆ? ਤਾਂ ਘਰ ਬੈਠਿਆਂ ਇਦਾਂ ਕਰੋ ਅਪਡੇਟ
Driving Licence ਨਾਲ ਜੁੜਿਆ ਨੰਬਰ ਬਦਲ ਗਿਆ? ਤਾਂ ਘਰ ਬੈਠਿਆਂ ਇਦਾਂ ਕਰੋ ਅਪਡੇਟ
ਕਲਾਸਿਕ 350 ਜਾਂ ਬੁਲੇਟ 350, ਕਿਹੜੀ ਰਾਇਲ ਐਨਫੀਲਡ ਬਾਈਕ ਸਭ ਤੋਂ ਵੱਧ ਮਾਈਲੇਜ ਦਿੰਦੀ ਹੈ?
ਕਲਾਸਿਕ 350 ਜਾਂ ਬੁਲੇਟ 350, ਕਿਹੜੀ ਰਾਇਲ ਐਨਫੀਲਡ ਬਾਈਕ ਸਭ ਤੋਂ ਵੱਧ ਮਾਈਲੇਜ ਦਿੰਦੀ ਹੈ?
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Union Cabinet Meeting: ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Embed widget