ਪੜਚੋਲ ਕਰੋ

ਗਰਮੀਆਂ ‘ਚ ਕਾਰ ਦੇ ਏਸੀ ਦਾ ਇੰਝ ਰੱਖੋ ਧਿਆਨ, ਮਿਲੇਗੀ ਠੰਢੀ ਹਵਾ

ਗਰਮੀਆਂ ਦੇ ਮੌਸਮ ਦੌਰਾਨ ਕਾਰ ‘ਚ ਏਸੀ ਦੀ ਜ਼ਰੂਰਤ ਹੁੰਦੀ ਹੈ। ਅਜਿਹੀ ਸਥਿਤੀ ਵਿੱਚ ਕਾਰ ਦੀ ਦੇਖਭਾਲ ਦੇ ਨਾਲ ਇਸ ਦੇ AC ਦੇਖਭਾਲ ਵੀ ਜ਼ਰੂਰੀ ਹੈ। ਅਸੀਂ ਤੁਹਾਨੂੰ ਅਜਿਹੇ ਮਹੱਤਵਪੂਰਨ ਸੁਝਾਅ ਦੱਸਾਂਗੇ ਜਿਨ੍ਹਾਂ ਦੇ ਜ਼ਰੀਏ ਤੁਸੀਂ ਕਾਰ ਦੇ ਏਸੀ ਨੂੰ ਚੰਗੇ ਤਰੀਕੇ ਨਾਲ ਚਲਾ ਸਕਦੇ ਹੋ।

ਨਵੀਂ ਦਿੱਲੀ: ਗਰਮੀਆਂ ਦੇ ਮੌਸਮ ਦੌਰਾਨ ਕਾਰ ‘ਚ ਏਸੀ ਦੀ ਜ਼ਰੂਰਤ ਹੁੰਦੀ ਹੈ। ਅਜਿਹੀ ਸਥਿਤੀ ਵਿੱਚ ਕਾਰ ਦੀ ਦੇਖਭਾਲ ਦੇ ਨਾਲ ਇਸ ਦੇ AC ਦੇਖਭਾਲ ਵੀ ਜ਼ਰੂਰੀ ਹੈ। ਅਸੀਂ ਤੁਹਾਨੂੰ ਅਜਿਹੇ ਮਹੱਤਵਪੂਰਨ ਸੁਝਾਅ ਦੱਸਾਂਗੇ ਜਿਨ੍ਹਾਂ ਦੇ ਜ਼ਰੀਏ ਤੁਸੀਂ ਕਾਰ ਦੇ ਏਸੀ ਨੂੰ ਚੰਗੇ ਤਰੀਕੇ ਨਾਲ ਚਲਾ ਸਕਦੇ ਹੋ। ਸ਼ੁਰੂਆਤ ਵਿੱਚ ਹੌਲੀ ਰੱਖੋ AC: ਜੇ ਤੁਹਾਡੇ ਕੋਲ ਆਟੋਮੈਟਿਕ AC ਜਾਂ ਕਲਾਈਮੇਟ ਕੰਟਰੋਲ ਵਾਲੀ ਕਾਰ ਹੈ, ਤਾਂ ਇਸ ਨੂੰ ਸ਼ੁਰੂ ਕਰਦੇ ਹੀ AC ਨੂੰ ਹੌਲੀ ਕਰੋ ਤੇ ਜਦੋਂ ਤੁਹਾਡੀ ਕਾਰ ਕੁਝ ਗਤੀ ਫੜਦੀ ਹੈ, ਤਾਂ AC ਤੇਜ਼ ਕਰ ਦਵੋ। ਇਸ ਤਰ੍ਹਾਂ ਕਰਨ ਨਾਲ ਕਾਰ ਪੂਰੀ ਤਰ੍ਹਾਂ ਠੰਡੀ ਹੋ ਜਾਵੇਗੀ ਤੇ ਏਸੀ 'ਤੇ ਜ਼ਿਆਦਾ ਪ੍ਰਭਾਵ ਨਹੀਂ ਹੋਏਗਾ। ਵਿੰਡੋ ਖੁੱਲੀ ਰੱਖੋ: ਜੇ ਤੁਸੀਂ ਧੁੱਪ ‘ਚ ਕਾਰ ਚਲਾ ਰਹੇ ਹੋ, ਤਾਂ ਕਾਰ ਦਾ ਏਸੀ ਤੇਜ਼ ਰਫਤਾਰ ਨਾਲ ਚਲਾਓ। ਇਸ ਨਾਲ ਕੁਝ ਸਮੇਂ ਲਈ ਖਿੜਕੀਆਂ ਨੂੰ ਖੁੱਲਾ ਛੱਡ ਦਿਓ। ਹਾਰਲੇ ਡੇਵਿਡਸਨ ਦਾ ਭਾਰਤੀ ਗਾਹਕਾਂ ਲਈ ਵੱਡਾ ਆਫਰ, Street Rod BS6 ‘ਤੇ ਜ਼ਬਰਦਸਤ ਡਿਸਕਾਉਂਟ ਏਸੀ ਗਰਮ ਹਵਾ ਨੂੰ ਬਾਹਰ ਕੱਢ ਦੇਵੇਗਾ: ਕਾਰ ‘ਚ ਹਵਾ ਨਾ ਹੋਣ ਕਾਰਨ ਕਾਰ ਦਾ ਕੈਬਿਨ ਗਰਮ ਹੋਣਾ ਸ਼ੁਰੂ ਹੋ ਜਾਵੇਗਾ।  ਗਰਮ ਹਵਾ ਨੂੰ ਘਟਾਉਣ ਲਈ ਕਾਰ ਦੀ ਵਿੰਡੋ ਨੂੰ ਥੋੜਾ ਜਿਹਾ ਖੋਲ੍ਹੋ. ਏਸੀ ਕਾਰ ‘ਚ ਗਰਮ ਹਵਾ ਨੂੰ ਬਾਹਰ ਕੱਢ ਦੇਵੇਗਾ ਤੇ ਕਾਰ ਠੰਢੀ ਹੋ ਜਾਵੇਗੀ। ਕਪਿਲ ਦਾ ਸ਼ੋਅ ਵੇਖ ਰਹੀ ਬੱਚੀ ਤੋਂ ਪੁੱਛਿਆ ਕੌਣ ਹੈ ਇਹ ਤਾਂ ਮਿਲਿਆ ਇਹ ਮਜ਼ੇਦਾਰ ਜਵਾਬ ਨਿਯਮਤ ਦੇਖਭਾਲ ਕਰੋ: ਕਾਰ ਅਤੇ ਏ.ਸੀ. ਨਿਯਮਤ ਰੂਪ ‘ਚ ਮੈਂਟੇਨੈਂਸ ਕਰਵਾਉਂਦੇ ਰਹੋ। ਜੇ ਏਸੀ ‘ਚ ਕੋਈ ਸਮੱਸਿਆ ਹੈ, ਤਾਂ ਤੁਰੰਤ ਇਸ ਦੇ ਕੰਪ੍ਰੈਸਰ ਨੂੰ ਚੈੱਕ ਕਰੋ।
ਗਰਮੀਆਂ ‘ਚ ਕਾਰ ਦੇ ਏਸੀ ਦਾ ਇੰਝ ਰੱਖੋ ਧਿਆਨ, ਮਿਲੇਗੀ ਠੰਢੀ ਹਵਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ
CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
Embed widget