ਪੜਚੋਲ ਕਰੋ

ਟਾਟਾ ਦੀ ਗ੍ਰੇਵੀਟਾਸ SUV 2021 ਦੇ ਸ਼ੁਰੂ ’ਚ ਹੋਵੇਗੀ ਲਾਂਚ, ਇਹ ਹੋਣਗੀਆਂ ਖ਼ਾਸੀਅਤਾਂ

ਕੋਰੋਨਾ ਮਹਾਮਾਰੀ ਕਾਰਨ ਕਈ ਆਟੋਮੋਬਾਈਲ ਕੰਪਨੀਆਂ ਨੂੰ ਆਪਣੀ ਨਵੀਂ ਕਾਰ ਦੀ ਲਾਂਚਿੰਗ ਟਾਲਣੀ ਪਈ ਹੈ। ਟਾਟਾ ਦੀ ਦਮਦਾਰ ਗ੍ਰੇਵੀਟਾਸ ਵੀ ਉਨ੍ਹਾਂ ਵਿੱਚੋਂ ਇੱਕ ਹੈ।

ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਕਾਰਨ ਕਈ ਆਟੋਮੋਬਾਈਲ ਕੰਪਨੀਆਂ ਨੂੰ ਆਪਣੀ ਨਵੀਂ ਕਾਰ ਦੀ ਲਾਂਚਿੰਗ ਟਾਲਣੀ ਪਈ ਹੈ। ਟਾਟਾ ਦੀ ਦਮਦਾਰ ਗ੍ਰੇਵੀਟਾਸ ਵੀ ਉਨ੍ਹਾਂ ਵਿੱਚੋਂ ਇੱਕ ਹੈ। ਕੰਪਨੀ ਨੇ ਪਹਿਲਾਂ ਇਹ ਕਾਰ ਦੀਵਾਲੀ ਮੌਕੇ ਲਾਂਚ ਕਰਨ ਦਾ ਪ੍ਰੋਗਰਾਮ ਰੱਖਿਆ ਸੀ ਪਰ ਸਪਲਾਈ ਲੜੀ ’ਚ ਪ੍ਰੇਸ਼ਾਨੀ ਆਉਣ ਕਾਰਨ ਟਾਟਾ ਗ੍ਰੇਵੀਟਾਸ ਦੀ ਲਾਂਚਿੰਗ ਮੁਲਤਵੀ ਕਰਨੀ ਪਈ ਸੀ। ਹੁਣ ਟਾਟਾ ਗ੍ਰੇਵੀਟਾਸ SUV ਅਗਲੇ ਸਾਲ 2021 ਦੇ ਅਰੰਭ ’ਚ ਹੀ ਲਾਂਚ ਕੀਤੀ ਜਾਵੇਗੀ। ਟਾਟਾ ਦੀ ਇਹ ਨਵੀਂ ਕਾਰ ਭਾਰਤੀ ਬਾਜ਼ਾਰ ਦੀ ਟੌਪ SUV ਰੇਂਜ ’ਚ ਸਭ ਤੋਂ ਉੱਤੇ ਹੋਵੇਗੀ। ਟਾਟਾ ਦੀ ਹੈਰੀਅਰ ਵੀ ਟੌਪ SUVs ਦੀ ਸੂਚੀ ਵਿੱਚ ਆਉਂਦੀ ਹੈ। ਇਸ ਦਮਦਾਰ SUV ਨੂੰ ਲੋਕ ਕਾਫ਼ੀ ਪਸੰਦ ਕਰ ਰਹੇ ਹਨ। ਟਾਟਾ ਗ੍ਰੇਵੀਟਾਸ ਵੀ ਹੈਰੀਅਰ ਵਾਂਗ ਹੀ 7 ਸੀਟਰ ਮਾਡਲ ਹੈ ਪਰ ਸੀਟਾਂ ਦੀ ਵਾਧੂ ਕਤਾਰ ਕਾਰਣ ਉਸ ਵਿੱਚ ਹੈਰੀਅਰ ਤੋਂ ਵੱਧ ਜਗ੍ਹਾ ਹੈ। ਹੈਰੀਅਰ ਦੇ ਮੁਕਾਬਲੇ ਗ੍ਰੇਵੀਟਾਸ 63 ਮਿਲੀ ਮੀਟਰ ਵੱਧ ਲੰਬੀ ਤੇ 80 ਮਿਲੀਮੀਟਰ ਜ਼ਿਆਦਾ ਉੱਚੀ ਹੈ। ਦੋਵੇਂ SUVs ਵਿੱਚ 2741 ਮਿਲੀਮੀਟਰ ਦਾ ਵ੍ਹੀਲ ਬੇਸ ਹੈ। ਗ੍ਰੇਵੀਟਾਸ ਦਾ ਬੀ ਪਿਲਰ ਤੱਕ ਹੈਰੀਅਰ ਜਿਹਾ ਸਟਾਈਲ ਹੈ ਪਰ ਇਸ ਤੋਂ ਬਾਅਦ ਗ੍ਰੇਵੀਟਾਸ ’ਚ ਇੱਕ ਲੰਬੀ ਰੀਅਰ ਓਵਰਹਾਂਗ ਤੇ ਤੀਜੀ ਕਤਾਰ ਨੂੰ ਮਿਲਾਉਣ ਲਈ ਇੱਕ ਸਟੈੱਪਡ ਛੱਤ ਨਾਲ ਯੂਨੀਕ ਡਿਜ਼ਾਈਨ ਦਿੱਤਾ ਗਿਆ ਹੈ। ਇਸ ਵਿੱਚ ਹੈਰੀਅਰ ਦਾ ਹੀ 170 ਹਾਰਸ ਪਾਵਰ, 2.0 ਮੀਟਰ Kryotec ਡੀਜ਼ਲ ਇੰਜਣ ਹੈ, ਜੋ ਗ੍ਰੇਵੀਟਾਸ ’ਚ ਵੀ ਤੁਹਾਨੂੰ ਮਿਲੇਗਾ। ਟ੍ਰਾਂਸਮਿਸ਼ਨ ਲਈ ਇਸ ਵਿੱਚ 6 ਸਪੀਡ ਮੈਨੂਅਲ ਜਾਂ 6 ਸਪੀਡ ਟੌਰਕ ਕਨਰਵਰਟਰ ਆਟੋਮੈਟਿਕ ਦਿੱਤਾ ਗਿਆ ਹੈ। ਅਗਲੇ ਵਰ੍ਹੇ ਕਈ SUVs ਲਾਂਚ ਹੋਣ ਵਾਲੀਆਂ ਹਨ। ਤਦ ਟਾਟਾ ਗ੍ਰੇਵੀਟਾਸ ਦਾ ਮੁਕਾਬਲਾ ਬਾਜ਼ਾਰ ’ਚ ਮੌਜੂਦ ਐੱਮਜੀ ਹੈਕਟਰ ਪਲੱਸ ਤੇ ਮਹਿੰਦਰਾ XUV 500 ਨਾਲਾ ਹੋਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget