ਪੜਚੋਲ ਕਰੋ

ਟਾਟਾ ਮੋਟਰਜ਼ ਨੂੰ ਗੁੰਮਰਾਹ ਕਰਨ ਵਾਲੀ ਇਸ਼ਤਿਹਾਰਬਾਜ਼ੀ ਪਈ ਮਹਿੰਗੀ, ਹੁਣ 3.5 ਲੱਖ ਰੁਪਏ ਦੇ ਕਰੇਗੀ ਨਬੇੜਾ

ਟਾਟਾ ਮੋਟਰਜ਼ ਨੇ ਮਾਈਲੇਜ 'ਤੇ ਗੁੰਮਰਾਹ ਕਰਨ ਵਾਲੀ ਇਸ਼ਤਿਹਾਰਬਾਜ਼ੀ ਲਈ 3.5 ਲੱਖ ਰੁਪਏ ਅਦਾ ਕਰਨ ਲਈ ਕਿਹਾ ਹੈ।

ਟਾਟਾ ਮੋਟਰਜ਼ ਨੇ ਮਾਈਲੇਜ 'ਤੇ ਗੁੰਮਰਾਹ ਕਰਨ ਵਾਲੀ ਇਸ਼ਤਿਹਾਰਬਾਜ਼ੀ ਲਈ 3.5 ਲੱਖ ਰੁਪਏ ਅਦਾ ਕਰਨ ਲਈ ਕਿਹਾ ਹੈ। ਦੇਸ਼ ਦੇ ਸਰਵਉੱਚ ਖਪਤਕਾਰ ਕਮਿਸ਼ਨ, ਐਨਸੀਡੀਆਰਸੀ ਨੇ ਟਾਟਾ ਮੋਟਰਜ਼ ਨੂੰ ਆਪਣੀ ਕਾਰ ਟਾਟਾ ਇੰਡੀਗੋ ਦੇ ਝੂਠੇ ਮਾਈਲੇਜ ਦੇ ਦਾਅਵੇ ਵਾਲੇ ਗੁੰਮਰਾਹਕੁੰਨ ਇਸ਼ਤਿਹਾਰਾਂ ਲਈ ਮੁਆਵਜ਼ੇ ਅਤੇ ਸਜਾਗਤ ਮੁਆਵਜ਼ੇ ਲਈ 3.5 ਲੱਖ ਰੁਪਏ ਅਦਾ ਕਰਨ ਲਈ ਕਿਹਾ ਹੈ। ਕਮਿਸ਼ਨ ਨੇ ਦੇਖਿਆ ਕਿ ਗਾਹਕਾਂ ਨੂੰ ਇਸ਼ਤਿਹਾਰ ਵਿੱਚ ਕੀਤੇ ਦਾਅਵਿਆਂ ਕਾਰਨ ਕਾਰ ਖਰੀਦਣ ਲਈ ਪ੍ਰੇਰਿਤ ਕੀਤਾ ਗਿਆ ਸੀ, ਪਰ ਵੱਖ-ਵੱਖ ਤਰੀਕਾਂ 'ਤੇ ਕੀਤੀਆਂ ਗਈਆਂ ਟੈਸਟ ਡਰਾਈਵਾਂ ਨੇ ਦਿਖਾਇਆ ਕਿ ਕਾਰ ਦਾ ਮਾਈਲੇਜ ਵਾਅਦੇ ਅਨੁਸਾਰ ਨਹੀਂ ਸੀ। ਐਨਸੀਡੀਆਰਸੀ ਨੇ ਟਾਟਾ ਮੋਟਰਜ਼ ਨੂੰ ਕੋਲਕਾਤਾ ਨਿਵਾਸੀ ਪ੍ਰਦੀਪ ਕੁੰਡੂ ਨੂੰ 2 ਲੱਖ ਰੁਪਏ ਮੁਆਵਜ਼ਾ ਦੇਣ ਲਈ ਕਿਹਾ ਹੈ। ਕਮਿਸ਼ਨ ਨੇ ਟਾਟਾ ਨੂੰ ਡੇਢ ਲੱਖ ਰੁਪਏ ਜ਼ੁਰਮਾਨੇ ਦੇ ਨੁਕਸਾਨ ਲਈ ਰਾਜ ਖਪਤਕਾਰ ਭਲਾਈ ਫੰਡ ਵਿੱਚ ਜਮ੍ਹਾ ਕਰਵਾਉਣ ਲਈ ਕਿਹਾ।

ਟਾਪ ਹੈਡਲਾਈਨ

Fastag Annual Pass: ਹੁਣ ਸਿਰਫ 1500 ਅਤੇ 3000 'ਚ ਬਣੇਗਾ ਹਾਈਵੇਅ ਦਾ ਪੂਰੇ ਸਾਲ ਦਾ ਪਾਸ
Fastag Annual Pass: ਹੁਣ ਸਿਰਫ 1500 ਅਤੇ 3000 'ਚ ਬਣੇਗਾ ਹਾਈਵੇਅ ਦਾ ਪੂਰੇ ਸਾਲ ਦਾ ਪਾਸ
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Biggest Car Discount: ਕਾਰ ਲਵਰਸ ਲਈ ਖੁਸ਼ਖਬਰੀ, ਇਨ੍ਹਾਂ ਕਾਰਾਂ 'ਤੇ 3.35 ਲੱਖ ਦੀ ਛੋਟ! ਖਰੀਦਣ ਤੋਂ ਪਹਿਲਾਂ ਚੈੱਕ ਕਰੋ ਪੂਰੀ ਲਿਸਟ...
ਕਾਰ ਲਵਰਸ ਲਈ ਖੁਸ਼ਖਬਰੀ, ਇਨ੍ਹਾਂ ਕਾਰਾਂ 'ਤੇ 3.35 ਲੱਖ ਦੀ ਛੋਟ! ਖਰੀਦਣ ਤੋਂ ਪਹਿਲਾਂ ਚੈੱਕ ਕਰੋ ਪੂਰੀ ਲਿਸਟ...
Mahindra XUV 3XO ZNG ਦੀ ਬੂਕਿੰਗ ਅੱਜ ਤੋਂ ਸ਼ੁਰੂ, ਕੀਮਤ 9.99 ਲੱਖ
Mahindra XUV 3XO ZNG ਦੀ ਬੂਕਿੰਗ ਅੱਜ ਤੋਂ ਸ਼ੁਰੂ, ਕੀਮਤ 9.99 ਲੱਖ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Embed widget