ਪੜਚੋਲ ਕਰੋ

Cars Under Five Lakh: ਸਿਰਫ ਪੰਜ ਲੱਖ ਰੁਪਏ ਵਿੱਚ ਮਿਲੇਗੀ ਟਾਟਾ ਦੀ ਇਹ ਕਾਰ, 65 ਹਜ਼ਾਰ ਰੁਪਏ ਤੱਕ ਦਾ ਬੰਪਰ ਡਿਸਕਾਊਂਟ

Discount on Cars: ਜੇਕਰ ਇਸ ਫੈਸਟੀਵਲ ਸੀਜ਼ਨ ਤੁਸੀਂ ਨਵੀਂ ਕਾਰ ਘਰ ਲੈ ਕੇ ਆਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਅੱਜ ਅਜਿਹੀਆਂ ਲਗਜ਼ਰੀ ਕਾਰਾਂ ਬਾਰੇ ਦੱਸਾਂਗੇ ਜਿਸ ਨਾਲ ਤੁਹਾਡੀ ਚੰਗੀ ਬੱਚਤ ਹੋ ਜਾਏਗੀ। ਜੀ ਹਾਂ ਟਾਟਾ ਕਾਰਾਂ ਦੀ ਰੇਂਜ 5 ਲੱਖ ਰੁਪਏ.

Discount Offer on Cars September 2024: ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀਆਂ ਵਿੱਚੋਂ ਇੱਕ ਟਾਟਾ ਮੋਟਰਜ਼ ਲੋਕਾਂ ਲਈ ਬੰਪਰ ਡਿਸਕਾਊਂਟ ਆਫਰ ਲੈ ਕੇ ਆਈ ਹੈ। ਜੇਕਰ ਤੁਸੀਂ ਨਵੀਂ ਕਾਰ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਤੁਹਾਡੇ ਲਈ ਇਹ ਆਰਟੀਕਲ ਫਾਇਦੇਮੰਦ ਸਾਬਿਤ ਹੋ ਸਕਦਾ ਹੈ। ਇਸ ਫੈਸਟੀਵਲ ਸੀਜ਼ਨ 'ਚ ਟਾਟਾ ਕਾਰਾਂ ਦੀ ਰੇਂਜ 5 ਲੱਖ ਰੁਪਏ ਤੋਂ ਘੱਟ ਹੈ।

ਟਾਟਾ ਦੀ ਸਭ ਤੋਂ ਸਸਤੀ ਕਾਰ ਹੁਣ ਇਸ ਤੋਂ ਵੀ ਸਸਤੀ ਕੀਮਤ 'ਤੇ ਉਪਲਬਧ ਹੈ। ਸਤੰਬਰ 2024 'ਚ Tata Tiago 'ਤੇ ਬੰਪਰ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਟਾਟਾ ਟਿਗੋਰ ਅਤੇ ਟਾਟਾ ਅਲਟਰੋਜ਼ 'ਤੇ ਵੀ ਆਫਰ ਮੌਜੂਦ ਹਨ। ਇਹ ਆਫਰ ਅਕਤੂਬਰ 2024 ਦੇ ਅੰਤ ਤੱਕ ਵੈਧ ਹੈ।

ਹੋਰ ਪੜ੍ਹੋ : ਮਾਈਲੇਜ ਅਤੇ ਸਪੀਡ ਵਿੱਚ ਸ਼ਾਨਦਾਰ, iPhone 16 ਦੇ ਬਜਟ 'ਚ ਖਰੀਦ ਸਕਦੇ ਹੋ ਇਹ ਗਜ਼ਬ ਸਕੂਟਰ

ਟਾਟਾ ਦੀਆਂ ਕਾਰਾਂ 'ਤੇ ਡਿਸਕਾਊਂਟ ਆਫਰ

ਟਾਟਾ ਮੋਟਰਜ਼ ਦੇ ICE ਵੇਰੀਐਂਟ 'ਤੇ 1.80 ਲੱਖ ਰੁਪਏ ਦਾ ਆਫਰ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ 45 ਹਜ਼ਾਰ ਰੁਪਏ ਦਾ ਵਾਧੂ ਡਿਸਕਾਊਂਟ ਵੀ ਹੈ। ਪਰ ਇਹ ਆਫਰ ਨਵੀਆਂ ਗੱਡੀਆਂ ਟਾਟਾ ਕਰਵ, ਪੰਚ, ਅਲਟਰੋਜ਼ ਰੇਸਰ ਅਤੇ ਇਲੈਕਟ੍ਰਿਕ ਵੇਰੀਐਂਟ 'ਤੇ ਸ਼ਾਮਲ ਨਹੀਂ ਹੈ। ਆਓ ਜਾਣਦੇ ਹਾਂ ਟਾਟਾ ਦੀਆਂ ਕਿਹੜੀਆਂ ਕਾਰਾਂ ਦੀ ਖਰੀਦਦਾਰੀ 'ਤੇ ਇਸ ਆਫਰ ਦਾ ਫਾਇਦਾ ਉਠਾਇਆ ਜਾ ਸਕਦਾ ਹੈ।

Tata Tigor  'ਤੇ ਆਫਰ

ਟਾਟਾ ਟਿਆਗੋ ਦੇ XE, XM, XT(O), XT, XZ ਅਤੇ XZ ਵੇਰੀਐਂਟ 'ਤੇ ਡਿਸਕਾਊਂਟ ਆਫਰ ਦਿੱਤਾ ਜਾ ਰਿਹਾ ਹੈ। ਇਸ ਕਾਰ ਨੂੰ ਖਰੀਦਣ 'ਤੇ 65 ਹਜ਼ਾਰ ਰੁਪਏ ਦੀ ਬੱਚਤ ਕੀਤੀ ਜਾ ਸਕਦੀ ਹੈ। ਆਫਰ ਦੇ ਕਾਰਨ ਟਾਟਾ ਟਿਆਗੋ ਦੀ ਸ਼ੁਰੂਆਤੀ ਐਕਸ-ਸ਼ੋਰੂਮ ਕੀਮਤ ਹੁਣ 5 ਲੱਖ ਰੁਪਏ ਹੋ ਗਈ ਹੈ।

Tata Tigor 'ਤੇ ਆਫਰ

ਟਾਟਾ ਟਿਗੋਰ ਦੀ ਸ਼ੁਰੂਆਤੀ ਕੀਮਤ ਵੀ ਘੱਟ ਕੀਤੀ ਗਈ ਹੈ। ਇਸ ਕਾਰ ਦੀ ਕੀਮਤ 6.30 ਲੱਖ ਰੁਪਏ ਤੋਂ ਸ਼ੁਰੂ ਹੋਈ ਸੀ। ਹੁਣ ਇਸ ਤਿਉਹਾਰੀ ਸੀਜ਼ਨ 'ਚ ਇਸ ਕਾਰ ਦਾ ਬੇਸ ਮਾਡਲ 6 ਲੱਖ ਰੁਪਏ 'ਚ ਮਿਲੇਗਾ। ਇਸ ਕਾਰ ਦੇ ਹੋਰ ਵੇਰੀਐਂਟ 'ਤੇ ਵੀ ਆਫਰ ਮੌਜੂਦ ਹਨ।

Tata Altroz 'ਤੇ ਆਫਰ

ਟਾਟਾ ਅਲਟਰੋਜ਼ 'ਤੇ 15 ਹਜ਼ਾਰ ਰੁਪਏ ਤੋਂ ਲੈ ਕੇ 45 ਹਜ਼ਾਰ ਰੁਪਏ ਤੱਕ ਦੇ ਡਿਸਕਾਊਂਟ ਆਫਰ ਦਿੱਤੇ ਜਾ ਰਹੇ ਹਨ। ਇਸ ਕਾਰ ਦੇ ਬੇਸ ਮਾਡਲ ਦੀ ਕੀਮਤ 'ਚ 15 ਹਜ਼ਾਰ ਰੁਪਏ ਦੀ ਕਮੀ ਆਈ ਹੈ, ਜਿਸ ਕਾਰਨ ਟਾਟਾ ਅਲਟਰੋਜ਼ ਦੀ ਸ਼ੁਰੂਆਤੀ ਐਕਸ-ਸ਼ੋਰੂਮ ਕੀਮਤ ਹੁਣ 6.50 ਲੱਖ ਰੁਪਏ ਹੋ ਗਈ ਹੈ।

ਹੋਰ ਪੜ੍ਹੋ : ਪਲਕ ਝਪਕਦੇ ਹੀ ਪਾਸਵਰਡ Crack, Gmail ਤੋਂ ਲੈ ਕੇ ਐਮਾਜ਼ਾਨ ਤੱਕ ਦੇ ਯੂਜ਼ਰਸ ਸੁਰੱਖਿਅਤ ਨਹੀਂ! ਸਾਈਬਰ ਕ੍ਰਾਈਮ ਨੇ ਹੈਰਾਨੀਜਨਕ ਕੀਤੇ ਖੁਲਾਸੇ

ਟਾਟਾ ਪ੍ਰੀਮੀਅਮ ਕਾਰਾਂ 'ਤੇ ਆਫਰ

ਟਾਟਾ ਦੀਆਂ ਪ੍ਰੀਮੀਅਮ ਕਾਰਾਂ 'ਚ ਸ਼ਾਮਲ ਹੈਰੀਅਰ 'ਤੇ 1.60 ਲੱਖ ਰੁਪਏ ਤੱਕ ਦੇ ਫਾਇਦੇ ਦਿੱਤੇ ਜਾ ਰਹੇ ਹਨ। ਪਰ ਇਹ ਆਫਰ ਇਸ ਦੇ ਬੇਸ ਵੇਰੀਐਂਟ 'ਤੇ ਉਪਲਬਧ ਨਹੀਂ ਹੈ, ਜਿਸ ਕਾਰਨ ਇਸ ਕਾਰ ਦੀ ਸ਼ੁਰੂਆਤੀ ਕੀਮਤ 'ਤੇ ਕੋਈ ਅਸਰ ਨਹੀਂ ਪਿਆ ਹੈ। Tata Harrier ਦੀ ਐਕਸ-ਸ਼ੋਰੂਮ ਕੀਮਤ 14.99 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

ਟਾਟਾ ਸਫਾਰੀ 'ਤੇ 1.80 ਲੱਖ ਰੁਪਏ ਦੇ ਲਾਭ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਇਸ ਕਾਰ 'ਤੇ 45 ਹਜ਼ਾਰ ਰੁਪਏ ਦਾ ਵਾਧੂ ਡਿਸਕਾਊਂਟ ਵੀ ਮਿਲ ਰਿਹਾ ਹੈ। ਪਰ ਇਹ ਆਫਰ ਇਸ ਕਾਰ ਦੇ ਬੇਸ ਵੇਰੀਐਂਟ 'ਤੇ ਉਪਲਬਧ ਨਹੀਂ ਹੈ। ਇਸ ਕਾਰ ਦੀ ਸ਼ੁਰੂਆਤੀ ਐਕਸ-ਸ਼ੋਰੂਮ ਕੀਮਤ 15.49 ਲੱਖ ਰੁਪਏ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Advertisement
ABP Premium

ਵੀਡੀਓਜ਼

ਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ
Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ
Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ
ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ
ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ
Embed widget