ਪੜਚੋਲ ਕਰੋ

ਟਾਟਾ ਨੇ 80 ਹਜ਼ਾਰ ਰੁਪਏ ਸਸਤੀ ਕੀਤੀ ਇਹ ਕਾਰ, ਜਾਣੋ ਨਵੀਂ ਕੀਮਤ

ਟਾਟਾ ਨੇ ਕਿਹਾ ਕਿ ਟਿਗੋਰ ਈਵੀ-ਐਕਸਈ (ਬੇਸ), ਐਕਸਐਮ (ਪ੍ਰੀਮੀਅਮ) ਤੇ ਐਕਸਟੀ (ਹਾਈ) ਦੇ ਸਾਰੇ ਵਰਸ਼ਨਜ਼ ਵਿੱਚ ਕੀਮਤ ਘਟੇਗੀ। ਟਿਗੋਰ ਈਵੀ ਦੀ ਕੀਮਤ ਪਹਿਲਾਂ 12.35-12.71 ਲੱਖ (ਐਕਸ-ਸ਼ੋਅਰੂਮ, ਮੁੰਬਈ) ਦੇ ਵਿਚਕਾਰ ਸੀ, ਜੋ ਹੁਣ 11.58-11.92 ਲੱਖ ਦੀ ਸ਼ੁਰੂਆਤੀ ਕੀਮਤ 'ਤੇ ਉਪਲੱਬਧ ਹੋਵੇਗੀ।

ਚੰਡੀਗੜ੍ਹ: ਟਾਟਾ ਮੋਟਰਜ਼ ਨੇ ਵੀਰਵਾਰ ਨੂੰ ਦੱਸਿਆ ਕਿ ਉਸ ਨੇ ਆਪਣੇ ਇਲੈਕਟ੍ਰਿਕ ਵਾਹਨਾਂ 'ਤੇ ਜੀਐਸਟੀ ਵਿੱਚ ਕੀਤੀ ਗਈ ਕਟੌਤੀ ਦਾ ਆਪਣੇ ਗਾਹਕਾਂ ਨੂੰ ਲਾਭ ਦੇਣ ਦੇ ਮਕਸਦ ਨਾਲ ਆਪਣੀ ਟਿਗੋਰ ਈਵੀ ਦੀਆਂ ਕੀਮਤਾਂ ਵਿੱਚ ਤਤਕਾਲ ਪ੍ਰਭਾਵ ਨਾਲ 80 ਹਜ਼ਾਰ ਰੁਪਏ ਤਕ ਦੀ ਕਟੌਤੀ ਕਰਨ ਦਾ ਫੈਸਲਾ ਲਿਆ ਹੈ।

ਇੱਕ ਬਿਆਨ ਵਿੱਚ ਟਾਟਾ ਨੇ ਕਿਹਾ ਹੈ ਕਿ ਸਰਕਾਰ ਨੇ ਹਾਲ ਹੀ ਵਿੱਚ ਸਰਕਾਰ ਦੁਆਰਾ ਇਲੈਕਟ੍ਰਿਕ ਵਾਹਨਾਂ ਉੱਤੇ ਜੀਐਸਟੀ ਦੀਆਂ ਦਰਾਂ ਵਿੱਚ 12 ਫੀਸਦੀ ਤੋਂ 5 ਫੀਸਦੀ ਦੀ ਕਮੀ ਕਰ ਦਿੱਤੀ ਹੈ। ਇਸ ਤੋਂ ਬਾਅਦ ਟਾਟਾ ਟਿਗੋਰ ਦੀ ਕੀਮਤ ਅਗਸਤ 2019 ਵਿੱਚ 80,000 ਰੁਪਏ ਤਕ ਘੱਟ ਜਾਵੇਗੀ।

ਟਾਟਾ ਨੇ ਕਿਹਾ ਕਿ ਟਿਗੋਰ ਈਵੀ-ਐਕਸਈ (ਬੇਸ), ਐਕਸਐਮ (ਪ੍ਰੀਮੀਅਮ) ਤੇ ਐਕਸਟੀ (ਹਾਈ) ਦੇ ਸਾਰੇ ਵਰਸ਼ਨਜ਼ ਵਿੱਚ ਕੀਮਤ ਘਟੇਗੀ। ਟਿਗੋਰ ਈਵੀ ਦੀ ਕੀਮਤ ਪਹਿਲਾਂ 12.35-12.71 ਲੱਖ (ਐਕਸ-ਸ਼ੋਅਰੂਮ, ਮੁੰਬਈ) ਦੇ ਵਿਚਕਾਰ ਸੀ, ਜੋ ਹੁਣ 11.58-11.92 ਲੱਖ ਦੀ ਸ਼ੁਰੂਆਤੀ ਕੀਮਤ 'ਤੇ ਉਪਲੱਬਧ ਹੋਵੇਗੀ। ਹਾਲਾਂਕਿ ਇਨ੍ਹਾਂ ਕੀਮਤਾਂ ਵਿੱਚ FAME ਸਬਸਿਡੀ ਤੇ TCS (ਸਰੋਤ 'ਤੇ ਇਕੱਠੀ ਕੀਤਾ ਕਰ) ਸ਼ਾਮਲ ਨਹੀਂ ਹਨ।

ਦੱਸ ਦੇਈਏ ਇਸ ਤੋਂ ਪਹਿਲਾਂ ਹੁੰਡਾਈ ਨੇ ਆਪਣੀ ਇਲੈਕਟ੍ਰਿਕ ਕਾਰ ਕੋਨਾ ਦੇ ਭਾਅ ਦੀ ਕੀਮਤ ਵਿੱਚ ਵੱਡੀ ਕਮੀ ਲਿਆਉਣ ਦਾ ਫੈਸਲਾ ਕੀਤਾ ਸੀ। ਕੰਪਨੀ ਨੇ ਕਿਹਾ ਸੀ ਕਿ ਉਹ ਆਪਣੀ ਕਾਰ ਦੀ ਕੀਮਤ 1.5 ਲੱਖ ਰੁਪਏ ਤਕ ਘਟਾਏਗੀ।

ਟਾਪ ਹੈਡਲਾਈਨ

Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget