ਪੜਚੋਲ ਕਰੋ

ਟਾਟਾ ਮੋਟਰਜ਼ ਨੇ ਟਿਆਗੋ ਦੇ ਲਿਮਿਟਿਡ ਐਡੀਸ਼ਨ ਮਾਡਲ ਟ੍ਰਿਮ ਨੂੰ ਕੀਤਾ ਪੇਸ਼, ਜਾਣੋ ਕੀਮਤ ਤੇ ਫੀਚਰਸ 

ਟਾਟਾ ਮੋਟਰਜ਼ ਨੇ ਸ਼ਨੀਵਾਰ ਨੂੰ ਆਪਣੇ ਐਂਟਰੀ-ਲੈਵਲ ਹੈਚਬੈਕ ਟਿਆਗੋ ਦਾ ਸੀਮਤ ਸੰਸਕਰਣ ਟ੍ਰਿਮ ਪੇਸ਼ ਕੀਤਾ। ਇਸ ਦੀ ਕੀਮਤ ਦਿੱਲੀ ਦੇ ਸ਼ੋਅਰੂਮ 'ਚ 5.79 ਲੱਖ ਰੁਪਏ ਹੋਵੇਗੀ। ਟਾਟਾ ਮੋਟਰਜ਼ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸ ਮਾਡਲ ਦਾ ਇੱਕ ਅਡਵਾਂਸਡ ਵਰਜਨ ਇੱਕ ਸਾਲ ਪਹਿਲਾਂ ਪੇਸ਼ ਕੀਤਾ ਗਿਆ ਸੀ।

ਟਾਟਾ ਮੋਟਰਜ਼ ਨੇ ਸ਼ਨੀਵਾਰ ਨੂੰ ਆਪਣੇ ਐਂਟਰੀ-ਲੈਵਲ ਹੈਚਬੈਕ ਟਿਆਗੋ ਦਾ ਸੀਮਤ ਸੰਸਕਰਣ ਟ੍ਰਿਮ ਪੇਸ਼ ਕੀਤਾ। ਇਸ ਦੀ ਕੀਮਤ ਦਿੱਲੀ ਦੇ ਸ਼ੋਅਰੂਮ 'ਚ 5.79 ਲੱਖ ਰੁਪਏ ਹੋਵੇਗੀ। ਟਾਟਾ ਮੋਟਰਜ਼ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸ ਮਾਡਲ ਦਾ ਇੱਕ ਅਡਵਾਂਸਡ ਵਰਜਨ ਇੱਕ ਸਾਲ ਪਹਿਲਾਂ ਪੇਸ਼ ਕੀਤਾ ਗਿਆ ਸੀ। ਨਵੇਂ ਵਰਜਨ ਵਿੱਚ ਨਵੇਂ ਫ਼ੀਚਰ ਸ਼ਾਮਿਲ ਕੀਤੇ ਗਏ ਹਨ ਜਿਸ ਵਿੱਚ ਬਲੈਕ ਅਲਾਏ ਵ੍ਹੀਲਜ਼, ਸੈਂਸਰਾਂ ਨਾਲ ਰਿਵਰਸ ਪਾਰਕਿੰਗ ਡਿਸਪਲੇਅ, ਵੌਇਸ ਕਮਾਂਡ ਆਦਿ ਸ਼ਾਮਲ ਹਨ।
ਟਾਟਾ ਮੋਟਰਜ਼ ਪੈਸੈਂਜਰ ਵਹੀਕਲ ਬਿਜ਼ਨਸ ਯੂਨਿਟ ਦੇ ਮੁਖੀ (ਮਾਰਕੀਟਿੰਗ) ਵਿਵੇਕ ਸ੍ਰੀਵਾਸਤ ਨੇ ਕਿਹਾ, “ਟਿਆਗੋ ਨੂੰ ਸਾਲ 2016 ਵਿੱਚ ਪੇਸ਼ ਕੀਤਾ ਗਿਆ ਸੀ। ਇਹ ਇਸ ਦੇ ਹਿੱਸੇ ਦਾ ਇੱਕ ਸਫਲ ਮਾਡਲ ਹੈ ਅਤੇ ਸਾਰਿਆਂ ਨੇ ਪ੍ਰਸ਼ੰਸਾ ਕੀਤੀ ਹੈ। ਇਸ ਮਾਡਲ ਦਾ ਇੰਡੀਆ ਫੇਜ਼-ਛੇ ਵਰਜ਼ਨ 2020 'ਚ ਪੇਸ਼ ਕੀਤਾ ਗਿਆ ਸੀ। ਇਸ ਨੂੰ 4 ਸਟਾਰ ਸਿਕਿਓਰਿਟੀ ਰੇਟਿੰਗ ਵੀ ਮਿਲੀ।” ਉਨ੍ਹਾਂ ਕਿਹਾ ਕਿ ਇਸ ਵੇਲੇ ਸੜਕ 'ਤੇ 3.25 ਲੱਖ ਟਿਆਗੋ ਦੌੜ ਰਹੀਆਂ ਹਨ। ਇਸ ਮਾਡਲ ਨੂੰ ਮਾਰਕੀਟ ਵਲੋਂ ਜ਼ਬਰਦਸਤ ਹੁੰਗਾਰਾ ਮਿਲਿਆ ਹੈ।
ਟਾਟਾ ਮੋਟਰਜ਼ ਨੇ ਦਸੰਬਰ ਤਿਮਾਹੀ 'ਚ 67 ਪ੍ਰਤੀਸ਼ਤ ਦਾ ਜ਼ਬਰਦਸਤ ਮੁਨਾਫਾ ਕਮਾਇਆ ਹੈ।  ਦਰਅਸਲ, ਟਾਟਾ ਮੋਟਰਜ਼ ਦੀ ਵਿਕਰੀ ਨੂੰ ਲੌਕਡਾਊਨ ਨਿਯਮਾਂ ਵਿੱਚ ਢਿੱਲ ਦੇ ਦੌਰਾਨ ਤੇਜ਼ੀ ਨਾਲ ਵਿਕਰੀ ਤੋਂ ਫਾਇਦਾ ਹੋਇਆ। ਉਥੇ ਹੀ ਫੈਸਟਿਵ ਸੀਜ਼ਨ ਦੌਰਾਨ ਵਿਕਰੀ ਵਧਣ ਕਾਰਨ ਕੰਪਨੀ ਦਾ ਮੁਨਾਫਾ ਵਧਿਆ। ਫੈਸਟਿਵ ਸੀਜ਼ਨ ਦੌਰਾਨ ਵਿਕਰੀ ਵਿੱਚ ਵਾਧੇ ਦੇ ਕਾਰਨ ਕੰਪਨੀ ਦੇ ਮਾਲੀਏ ਵਿੱਚ ਕਾਫ਼ੀ ਵਾਧਾ ਹੋਇਆ ਹੈ। ਕੋਰੋਨਾ ਦੇ ਇਸ ਸਮੇਂ ਵਿੱਚ, ਪਰਸਨਲ ਮੋਬਿਲਿਟੀ ਨੂੰ ਤਵੱਜੋ ਕਾਰਨ ਵਾਹਨਾਂ ਦੀ ਵਿਕਰੀ ਵਧ ਗਈ ਹੈ।

ਟਾਪ ਹੈਡਲਾਈਨ

BMW iX3 ਦੀ 805 ਕਿਲੋਮੀਟਰ ਰੇਂਜ ਨੇ EV ਮਾਰਕੀਟ ਨੂੰ ਵਿਗਾੜ ਦਿੱਤਾ ਹੈ
BMW iX3 ਦੀ 805 ਕਿਲੋਮੀਟਰ ਰੇਂਜ ਨੇ EV ਮਾਰਕੀਟ ਨੂੰ ਵਿਗਾੜ ਦਿੱਤਾ ਹੈ
ਟੋਲ ਪਲਾਜ਼ਾ 'ਤੇ ਤੁਹਾਡਾ ਵੀ ਬਰਬਾਦ ਹੋ ਰਿਹਾ ਹੈ ਕੀਮਤੀ ਸਮਾਂ? ਸਰਕਾਰ ਨੇ ਕਬੂਲੀ ਸੱਚਾਈ
ਟੋਲ ਪਲਾਜ਼ਾ 'ਤੇ ਤੁਹਾਡਾ ਵੀ ਬਰਬਾਦ ਹੋ ਰਿਹਾ ਹੈ ਕੀਮਤੀ ਸਮਾਂ? ਸਰਕਾਰ ਨੇ ਕਬੂਲੀ ਸੱਚਾਈ
ਹੁੰਡਈ 490 ਕਿਲੋਮੀਟਰ ਤੱਕ ਦੀ ਰੇਂਜ ਵਾਲੀ ਇੱਕ ਸ਼ਾਨਦਾਰ EV ਲੈ ਕੇ ਆਈ ਹੈ, ਜਾਣੋ ਇਸ ਦੀਆਂ ਵਿਸ਼ੇਸ਼ਤਾਵਾਂ ਬਾਰੇ
ਹੁੰਡਈ 490 ਕਿਲੋਮੀਟਰ ਤੱਕ ਦੀ ਰੇਂਜ ਵਾਲੀ ਇੱਕ ਸ਼ਾਨਦਾਰ EV ਲੈ ਕੇ ਆਈ ਹੈ, ਜਾਣੋ ਇਸ ਦੀਆਂ ਵਿਸ਼ੇਸ਼ਤਾਵਾਂ ਬਾਰੇ
ਬੱਚਿਆਂ ਲਈ 110 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਵਾਲੀ ਰੇਸ ਬਾਈਕ, ਜਿਸਦਾ ਭਾਰ ਸਿਰਫ਼ 90 ਕਿਲੋ ਹੈ
ਬੱਚਿਆਂ ਲਈ 110 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਵਾਲੀ ਰੇਸ ਬਾਈਕ, ਜਿਸਦਾ ਭਾਰ ਸਿਰਫ਼ 90 ਕਿਲੋ ਹੈ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget