ਪੜਚੋਲ ਕਰੋ

Tata Punch Facelift: ਟਾਟਾ ਪੰਚ ਨੂੰ ਛੇਤੀ ਹੀ ਮਿਲਣ ਜਾ ਰਿਹਾ ਫੇਸਲਿਫਟ ਅੱਪਡੇਟ, ਜਾਣੋ ਕਦੋਂ ਹੋਵੇਗਾ ਲਾਂਚ

ਨਵੀਂ ਟਾਟਾ ਪੰਚ ਫੇਸਲਿਫਟ ਨੂੰ ਉਸੇ 1.2-ਲੀਟਰ 3-ਸਿਲੰਡਰ NA ਪੈਟਰੋਲ ਇੰਜਣ ਨਾਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ ਜੋ ਮੌਜੂਦਾ ਮਾਡਲ ਵਿੱਚ ਉਪਲਬਧ ਹੈ।

Tata Punch: ਭਾਰਤੀ ਵਾਹਨ ਨਿਰਮਾਤਾ ਕੰਪਨੀ Tata Motors ਨੇ ਕੁਝ ਦਿਨ ਪਹਿਲਾਂ ਦੇਸ਼ ਵਿੱਚ ਨਵੀਂ Punch EV ਲਾਂਚ ਕੀਤੀ ਹੈ। ਨਵੇਂ ਫੀਚਰਸ ਦੇ ਨਾਲ-ਨਾਲ ਇਸ ਨਵੇਂ ਮਾਡਲ ਦੇ ਡਿਜ਼ਾਈਨ ਅਤੇ ਇੰਟੀਰੀਅਰ 'ਚ ਕਈ ਬਦਲਾਅ ਕੀਤੇ ਗਏ ਹਨ। ਇਸੇ ਤਰ੍ਹਾਂ ਦੇ ਬਦਲਾਅ ਪੰਚ ਦੇ ICE ਵਰਜ਼ਨ 'ਚ ਵੀ ਪੇਸ਼ ਕੀਤੇ ਜਾ ਸਕਦੇ ਹਨ। ਪੰਚ ਈਵੀ ਦੇ ਲਾਂਚ ਦੇ ਮੌਕੇ 'ਤੇ, ਟਾਟਾ ਮੋਟਰਸ ਨੇ ਪੁਸ਼ਟੀ ਕੀਤੀ ਹੈ ਕਿ ਪੰਚ ਫੇਸਲਿਫਟ ਨੂੰ ਅਗਲੇ 14-15 ਮਹੀਨਿਆਂ ਵਿੱਚ ਦੇਸ਼ ਵਿੱਚ ਲਾਂਚ ਕੀਤਾ ਜਾਵੇਗਾ, ਜਿਸਦਾ ਮਤਲਬ ਹੈ ਕਿ ਇਹ 2025 ਦੇ ਸ਼ੁਰੂ ਵਿੱਚ ਬਾਜ਼ਾਰ ਵਿੱਚ ਆ ਸਕਦੀ ਹੈ।

ਡਿਜ਼ਾਈਨ ਅੱਪਡੇਟ

ਅੱਪਡੇਟ ਕੀਤੇ Nexon, Harrier ਅਤੇ Safari ਦੀ ਤਰ੍ਹਾਂ, ਨਵੀਂ Tata Punch ਫੇਸਲਿਫਟ ਨੂੰ ਵੱਡੇ ਡਿਜ਼ਾਈਨ ਅੱਪਡੇਟ ਮਿਲਣ ਦੀ ਉਮੀਦ ਹੈ। ਨਵੇਂ ਮਾਡਲ ਵਿੱਚ Nexon ਫੇਸਲਿਫਟ ਵਰਗੇ ਸਟਾਈਲਿੰਗ ਐਲੀਮੈਂਟਸ ਮਿਲਣ ਦੀ ਸੰਭਾਵਨਾ ਹੈ। ਇਸ 'ਚ ਪੂਰੀ ਤਰ੍ਹਾਂ ਨਾਲ ਨਵੀਂ ਫਰੰਟ ਗ੍ਰਿਲ ਮਿਲੇਗੀ, ਜੋ ਨਵੀਂ ਟਾਟਾ SUV ਵਰਗੀ ਹੋਵੇਗੀ। ਇਸ ਸਬ-4 ਮੀਟਰ SUV 'ਚ ਵਰਟੀਕਲ ਸਟੈਕਡ LED ਪ੍ਰੋਜੈਕਟਰ ਹੈੱਡਲੈਂਪਸ ਦਿੱਤੇ ਜਾ ਸਕਦੇ ਹਨ, ਇਸ ਦੇ ਨਾਲ ਹੀ ਇਸ 'ਚ ਨਵੇਂ ਬੰਪਰ ਅਤੇ ਨਵੇਂ ਅਲਾਏ ਵ੍ਹੀਲ ਦੇਖੇ ਜਾ ਸਕਦੇ ਹਨ। ਪਿਛਲੇ ਪਾਸੇ, ਇਸ SUV ਨੂੰ ਨਵੀਂ LED ਟੇਲ-ਲਾਈਟਾਂ ਦੇ ਨਾਲ ਇੱਕ ਅਪਡੇਟ ਕੀਤਾ ਟੇਲਗੇਟ ਮਿਲ ਸਕਦਾ ਹੈ। ਕੰਪਨੀ ਦਾ ਕਹਿਣਾ ਹੈ ਕਿ ਅਪਡੇਟ ਕੀਤਾ ਪੰਚ ਨਵੀਂ ਪੰਚ ਈਵੀ ਤੋਂ ਵੱਖ ਦਿਖਾਈ ਦੇਵੇਗਾ।

ਵਿਸ਼ੇਸ਼ਤਾਵਾਂ

ਕੈਬਿਨ ਨੂੰ ਇੱਕ ਵੱਡੀ ਟੱਚਸਕ੍ਰੀਨ ਇਨਫੋਟੇਨਮੈਂਟ ਯੂਨਿਟ ਅਤੇ ਇੱਕ ਨਵੇਂ ਇੰਸਟਰੂਮੈਂਟ ਕੰਸੋਲ ਦੇ ਨਾਲ ਇੱਕ ਅੱਪਡੇਟ ਕੀਤੇ ਡੈਸ਼ਬੋਰਡ ਲੇਆਉਟ ਦੇ ਰੂਪ ਵਿੱਚ ਮਹੱਤਵਪੂਰਨ ਬਦਲਾਅ ਮਿਲਣ ਦੀ ਉਮੀਦ ਹੈ। ਇਸ ਵਿੱਚ ਇੱਕ ਫੁੱਲ-ਟੀਐਫਟੀ ਇੰਸਟਰੂਮੈਂਟ ਕੰਸੋਲ, ਵਾਇਰਲੈੱਸ ਐਂਡਰਾਇਡ ਆਟੋ ਅਤੇ ਐਪਲ ਕਾਰਪਲੇ ਦੇ ਨਾਲ ਇੱਕ ਵੱਡਾ 10.25-ਇੰਚ ਟੱਚਸਕ੍ਰੀਨ ਇੰਫੋਟੇਨਮੈਂਟ ਯੂਨਿਟ, ਏਅਰ ਕੰਡੀਸ਼ਨਿੰਗ ਲਈ ਇੱਕ ਨਵਾਂ ਟੱਚ-ਪੈਨਲ ਮਿਲਣ ਦੀ ਸੰਭਾਵਨਾ ਹੈ। ਇਸ SUV 'ਚ ਇਲੈਕਟ੍ਰਾਨਿਕ ਪਾਰਕਿੰਗ ਬ੍ਰੇਕ ਅਤੇ ਰੀਅਰ ਡਿਸਕ ਬ੍ਰੇਕ ਨਹੀਂ ਮਿਲੇਗੀ, ਜੋ ਕਿ ਇਲੈਕਟ੍ਰਿਕ ਪੰਚ 'ਚ ਮੌਜੂਦ ਹਨ।

ਪਾਵਰਟ੍ਰੇਨ

ਨਵੀਂ ਟਾਟਾ ਪੰਚ ਫੇਸਲਿਫਟ ਨੂੰ ਉਸੇ 1.2-ਲੀਟਰ 3-ਸਿਲੰਡਰ NA ਪੈਟਰੋਲ ਇੰਜਣ ਨਾਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ ਜੋ ਮੌਜੂਦਾ ਮਾਡਲ ਵਿੱਚ ਉਪਲਬਧ ਹੈ। ਇਹ ਇੰਜਣ 86PS ਦੀ ਪਾਵਰ ਅਤੇ 113Nm ਪੀਕ ਟਾਰਕ ਜਨਰੇਟ ਕਰ ਸਕਦਾ ਹੈ। ਟ੍ਰਾਂਸਮਿਸ਼ਨ ਵਿਕਲਪਾਂ ਵਿੱਚ 5-ਸਪੀਡ ਮੈਨੂਅਲ ਅਤੇ 5-ਸਪੀਡ AMT ਸ਼ਾਮਲ ਹਨ। ਇਸ 'ਚ ਟਾਟਾ ਦੇ ਟਵਿਨ-ਟੈਂਕ ਸਿਸਟਮ ਦੇ ਨਾਲ CNG ਵਰਜ਼ਨ ਵੀ ਪੇਸ਼ ਕੀਤਾ ਜਾ ਸਕਦਾ ਹੈ। ਟਾਪ-ਸਪੈਕ ਮਾਡਲ ਨੂੰ 1.2L ਟਰਬੋ ਪੈਟਰੋਲ ਇੰਜਣ ਵੀ ਮਿਲ ਸਕਦਾ ਹੈ ਜੋ Altroz ​​i-Turbo ਨੂੰ ਪਾਵਰ ਦਿੰਦਾ ਹੈ।

ਟਾਪ ਹੈਡਲਾਈਨ

Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Embed widget