ਪੜਚੋਲ ਕਰੋ

Tata Nano Electric Car: ਹੁਣ ਬੈਟਰੀ ਨਾਲ ਚੱਲੇਗੀ Tata Nano, ਜਾਣੋ ਕੀ ਹੋ ਸਕਦੇ ਫੀਚਰਸ

ਨਵੀਂ ਰਿਪੋਰਟ ਮੁਤਾਬਕ, ਟਾਟਾ ਨੈਨੋ ਇਲੈਕਟ੍ਰਿਕ ਵਿੱਚ 17.7 ਕਿਲੋਵਾਟ ਸਮਰੱਥਾ ਵਾਲੀ 48 ਵੋਲਟ ਇਲੈਕਟ੍ਰਿਕ ਮੋਟਰ ਦੀ ਵਰਤੋਂ ਕੀਤੀ ਗਈ ਹੈ। ਇਹ ਮੋਟਰ ਇਲੈਕਟਰਾ ਈਵੀ ਰਾਹੀਂ ਸਪਲਾਈ ਕੀਤੀ ਗਈ ਹੈ, ਇਸ ਕੰਪਨੀ ਨੇ ਟਿਆਗੋ ਅਤੇ ਟਿਗੋਰ ਲਈ ਵੀ ਇਲੈਕਟ੍ਰਿਕ ਮੋਟਰਾਂ ਦੀ ਸਪਲਾਈ ਕੀਤੀ।

ਨਵੀਂ ਦਿੱਲੀ: ਟਾਟਾ ਨੈਨੋ ਨੂੰ ਦੇਸ਼ ਦੀ ਸਭ ਤੋਂ ਵੱਡੀ ਵਾਹਨ ਬਣਾਉਣ ਵਾਲੀ ਕੰਪਨੀ ਟਾਟਾ ਮੋਟਰਜ਼ ਦੇ ਚੇਅਰਮੈਨ ਰਤਨ ਟਾਟਾ ਦਾ ਡ੍ਰੀਮ ਪ੍ਰੋਜੈਕਟ ਕਿਹਾ ਜਾਂਦਾ ਹੈ। ਇਹ ਕਾਰ ਹੁਣ ਕੰਪਨੀ ਵੱਲੋਂ ਬਾਜ਼ਾਰ ਵਿੱਚੋਂ ਬਾਹਰ ਕਰ ਦਿੱਤੀ ਗਈ ਹੈ। ਹੁਣ ਇਹ ਛੋਟੀ ਕਾਰ ਇਲੈਕਟ੍ਰਿਕ ਅੰਦਾਜ਼ ਵਿੱਚ ਮੁੜ ਤੋਂ ਕਾਰਾਂ ਦੀ ਦੁਨੀਆ ਵਿੱਚ ਵਾਪਸੀ ਕਰ ਰਹੀ ਹੈ। ਹਾਲ ਹੀ ਵਿੱਚ ਟਾਟਾ ਨੈਨੋ ਦੇ ਇਲੈਕਟ੍ਰਿਕ ਵਰਜਨ ਕਹੀ ਜਾਂਦੀ Jayem Neo ਨੂੰ ਟੈਸਟਿੰਗ ਦੌਰਾਨ ਸਪੌਟ ਕੀਤਾ ਗਿਆ। ਹੁਣ ਤੁਸੀਂ ਜ਼ਰੂਰ ਸੋਚ ਰਹੇ ਹੋਵੋਗੇ ਕਿ Jayem Neo ਕੀ ਹੈ? ਇਸ ਲਈ ਤੁਹਾਨੂੰ ਯਾਦ ਕਰਵਾ ਦਈਏ ਕਿ ਤਕਰੀਬਨ ਤਿੰਨ ਸਾਲ ਪਹਿਲਾਂ ਨਵੰਬਰ 2017 ਵਿੱਚ ਟਾਟਾ ਮੋਟਰਜ਼ ਨੇ Jayem Automotives ਦੀ ਭਾਈਵਾਲੀ ਵਿੱਚ ਟਾਟਾ ਨੈਨੋ ਦਾ ਇਲੈਕਟ੍ਰਿਕ ਵਰਜਨ ਲਾਂਚ ਕਰਨ ਦਾ ਐਲਾਨ ਕੀਤਾ ਸੀ। ਇਸ ਕਾਰ ਨੂੰ Jayem Neo ਬ੍ਰਾਂਡ ਤਹਿਤ ਮਾਰਕੀਟ ਵਿੱਚ ਲਾਂਚ ਕਰਨ ਦੀ ਯੋਜਨਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਕਾਰ ਨੂੰ Ola Electric ਦੇ ਬੇੜੇ ਵਿੱਚ ਲਾਂਚ ਕਰਨ ਦੀ ਯੋਜਨਾ ਸੀ। ਹਾਲਾਂਕਿ, ਸਾਲਾਂ ਦੇ ਅੰਤਰਾਲ ਬਾਅਦ ਇਸ ਕਾਰ ਦੇ ਉਤਪਾਦਨ ਤੇ ਤਿਆਰੀ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ। ਹੁਣ ਰੁਸ਼ਲੇਨ ਵਿੱਚ ਪ੍ਰਕਾਸ਼ਤ ਰਿਪੋਰਟ ਮੁਤਾਬਕ, Neo ਇਲੈਕਟ੍ਰਿਕ ਕਾਰ ਨੂੰ ਪੁਣੇ 'ਚ ਦੇਖਿਆ ਗਿਆ ਹੈ। ਨਵੀਂ ਰਿਪੋਰਟ ਮੁਤਾਬਕ, ਟਾਟਾ ਨੈਨੋ ਇਲੈਕਟ੍ਰਿਕ ਵਿੱਚ 17.7 ਕਿਲੋਵਾਟ ਸਮਰੱਥਾ ਵਾਲੀ 48 ਵੋਲਟ ਇਲੈਕਟ੍ਰਿਕ ਮੋਟਰ ਦੀ ਵਰਤੋਂ ਕੀਤੀ ਗਈ ਹੈ। ਇਹ ਮੋਟਰ ਇਲੈਕਟਰਾ ਈਵੀ ਰਾਹੀਂ ਸਪਲਾਈ ਕੀਤੀ ਗਈ ਹੈ, ਇਸ ਕੰਪਨੀ ਨੇ ਟਿਆਗੋ ਅਤੇ ਟਿਗੋਰ ਲਈ ਵੀ ਇਲੈਕਟ੍ਰਿਕ ਮੋਟਰਾਂ ਦੀ ਸਪਲਾਈ ਕੀਤੀ। ਹਾਲਾਂਕਿ ਦੋਵਾਂ ਕੰਪਨੀਆਂ ਦੇ ਅਸਲ ਸਮਝੌਤੇ ਮੁਤਾਬਕ, ਟਾਟਾ ਮੋਟਰਜ਼ Jayem ਨੂੰ ਕਾਰ ਦਾ ਬਾਡੀ ਪੈਨਲ ਸਪਲਾਈ ਕਰਨਾ ਸੀ ਤੇ ਕੋਇੰਬਟੂਰ ਸਥਿਤ ਕੰਪਨੀ ਨੂੰ ਇਲੈਕਟ੍ਰਿਕ ਮੋਟਰ ਇੰਸਟਾਲ ਕਰਨਾ ਸੀ। ਕੀ ਹੋਵੇਗੀ ਡਰਾਈਵਿੰਗ ਰੇਂਜ: ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਇਸ ਕਾਰ ਨੂੰ ਟਾਟਾ ਨੈਨੋ ਜਾਂ ਜੈਮ ਨੀਓ ਦੇ ਨਾਂ 'ਤੇ ਲਾਂਚ ਕੀਤਾ ਗਿਆ ਹੈ, ਹਾਲਾਂਕਿ ਟੈਸਟਿੰਗ ਮਾਡਲ 'ਤੇ ਕਿਤੇ ਵੀ ਨੈਨੋ ਦਾ ਬੈਚ ਨਹੀਂ ਮਿਲੀਆ। ਰਿਪੋਰਟਾਂ ਮੁਤਾਬਕ, ਇਸ ਕਾਰ ਵਿੱਚ ਐਂਟੀ-ਲਾਕ ਬ੍ਰੇਕਿੰਗ ਸਿਸਟਮ, ਅਗਲੀ ਸੀਟ ਲਈ ਬੈਲਟ ਰੀਮਾਈਂਡਰ, ਰਿਵਰਸ ਪਾਰਕਿੰਗ ਸੈਂਸਰ ਸ਼ਾਮਲ ਹੋਣਗੇ। ਇਸੇ ਦਾ ਨਾਲ ਹੀ ਕਾਰ ਦੀ ਟਾਪ ਸਪੀਡ 85 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ ਅਤੇ ਇਹ ਕਾਰ ਸਿੰਗਲ ਚਾਰਜ ਵਿਚ 203 ਕਿਲੋਮੀਟਰ ਤੱਕ ਦੀ ਡਰਾਈਵਿੰਗ ਰੇਂਜ ਦੇ ਸਕਦੀ ਹੈ। ਇਸ ਤੋਂ ਇਲਾਵਾ ਇਹ ਕਾਰ AC ਨਾਲ ਲਗਪਗ 140 ਕਿਲੋਮੀਟਰ ਦਾ ਸਫ਼ਰ ਤੈਅ ਕਰ ਸਕਦੀ ਹੈ। ਹਾਲਾਂਕਿ ਇਸ ਬਾਰੇ ਕੰਪਨੀ ਤੋਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget