ਪੜਚੋਲ ਕਰੋ

Discount Offer: ਸ਼ਾਇਦ ਇਸ ਤੋਂ ਚੰਗਾ ਮੌਕਾ ਨਾ ਮਿਲੇ ! Electric ਕਾਰਾਂ 'ਤੇ ਮਿਲ ਰਹੀ 2 ਲੱਖ ਤੱਕ ਦੀ ਛੂਟ, ਦੇਖੋ ਗੱਡੀਆਂ ਦੀ ਪੂਰੀ ਲਿਸਟ

Discount Offer On Electric Cars: ਟਾਟਾ ਨੇ ਇਸ ਮਹੀਨੇ ਵੀ ਆਪਣੇ ਇਲੈਕਟ੍ਰਿਕ ਵਾਹਨਾਂ 'ਤੇ ਡਿਸਕਾਊਂਟ ਆਫਰ ਜਾਰੀ ਰੱਖਿਆ ਹੈ। ਇਨ੍ਹਾਂ ਇਲੈਕਟ੍ਰਿਕ ਕਾਰਾਂ 'ਚ ਸਭ ਤੋਂ ਜ਼ਿਆਦਾ ਡਿਸਕਾਊਂਟ Nexon EV 'ਤੇ ਦਿੱਤਾ ਜਾ ਰਿਹਾ ਹੈ।

Electric Cars Discount Offer: ਟਾਟਾ ਮੋਟਰਸ ਨੇ ਆਪਣੀ ਇਲੈਕਟ੍ਰਿਕ ਕਾਰ 'ਤੇ ਡਿਸਕਾਊਂਟ ਆਫਰ ਲਿਆਂਦਾ ਹੈ। ਟਾਟਾ ਦੀ Nexon EV, Punch EV ਅਤੇ Tigor EV 'ਤੇ ਫਾਇਦੇ ਦਿੱਤੇ ਜਾ ਰਹੇ ਹਨ। ਟਾਟਾ ਦੀਆਂ ਇਲੈਕਟ੍ਰਿਕ ਕਾਰਾਂ 'ਤੇ ਇਹ ਆਫਰ ਸਿਰਫ ਇਸ ਅਗਸਤ ਮਹੀਨੇ ਲਈ ਵੈਧ ਹੈ। ਇਨ੍ਹਾਂ ਇਲੈਕਟ੍ਰਿਕ ਕਾਰਾਂ 'ਚ ਸਭ ਤੋਂ ਜ਼ਿਆਦਾ ਡਿਸਕਾਊਂਟ Nexon EV 'ਤੇ ਦਿੱਤਾ ਜਾ ਰਿਹਾ ਹੈ।

Nexon EV 'ਤੇ ਛੋਟ ਦੀ ਪੇਸ਼ਕਸ਼

Tata Nexon EV 'ਤੇ 2.05 ਲੱਖ ਰੁਪਏ ਦੀ ਬਚਤ ਕੀਤੀ ਜਾ ਸਕਦੀ ਹੈ। ਇਸ ਇਲੈਕਟ੍ਰਿਕ ਕਾਰ ਦੇ ਟੌਪ-ਸਪੈਸਿਕ Empowered + LR ਵੇਰੀਐਂਟ 'ਤੇ 1.80 ਲੱਖ ਰੁਪਏ ਦਾ ਗ੍ਰੀਨ ਬੋਨਸ ਦਿੱਤਾ ਜਾ ਰਿਹਾ ਹੈ। ਇਸ ਦੇ ਬਾਕੀ ਵੇਰੀਐਂਟਸ 'ਤੇ 1 ਲੱਖ ਰੁਪਏ ਤੋਂ ਲੈ ਕੇ 1.20 ਲੱਖ ਰੁਪਏ ਤੱਕ ਦਾ ਗ੍ਰੀਨ ਬੋਨਸ ਦਿੱਤਾ ਜਾ ਰਿਹਾ ਹੈ। ਇਸ ਕਾਰ ਦੇ ਬੇਸ ਕ੍ਰਿਏਟਿਵ ਪਲੱਸ MR ਵੇਰੀਐਂਟ 'ਤੇ 20 ਹਜ਼ਾਰ ਰੁਪਏ ਦਾ ਬੋਨਸ ਦਿੱਤਾ ਜਾ ਰਿਹਾ ਹੈ। Nexon EV ਦੇ ਸਾਰੇ ਵੇਰੀਐਂਟਸ ਦੇ MY23 ਮਾਡਲਾਂ 'ਤੇ 25 ਹਜ਼ਾਰ ਰੁਪਏ ਦੀ ਵਾਧੂ ਛੋਟ ਦੀ ਪੇਸ਼ਕਸ਼ ਸ਼ਾਮਲ ਹੈ। ਇਸ ਕਾਰ ਦੀ ਰੇਂਜ ਦੀ ਗੱਲ ਕਰੀਏ ਤਾਂ ਇਹ ਕਾਰ ਸਿੰਗਲ ਚਾਰਜਿੰਗ 'ਚ 465 ਕਿਲੋਮੀਟਰ ਦੀ ਦੂਰੀ ਤੈਅ ਕਰ ਸਕਦੀ ਹੈ। Tata Nexon EV ਦੀ ਐਕਸ-ਸ਼ੋਰੂਮ ਕੀਮਤ 14.49 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 19.49 ਲੱਖ ਰੁਪਏ ਤੱਕ ਜਾਂਦੀ ਹੈ।

Tiago EV 'ਤੇ ਛੋਟ ਦੀ ਪੇਸ਼ਕਸ਼

Tiago EV 'ਤੇ 50 ਹਜ਼ਾਰ ਰੁਪਏ ਦੇ ਵੱਧ ਤੋਂ ਵੱਧ ਫਾਇਦੇ ਦਿੱਤੇ ਜਾ ਰਹੇ ਹਨ, ਜੋ ਕਿ ਇਸਦੇ XT ਲੰਬੇ-ਰੇਂਜ ਵੇਰੀਐਂਟ 'ਤੇ ਸ਼ਾਮਲ ਹੈ। ਇਸ ਦੇ ਬਾਕੀ ਵੇਰੀਐਂਟਸ 'ਤੇ 10 ਹਜ਼ਾਰ ਰੁਪਏ ਤੋਂ ਲੈ ਕੇ 40 ਹਜ਼ਾਰ ਰੁਪਏ ਤੱਕ ਦੇ ਫਾਇਦੇ ਉਪਲਬਧ ਹਨ। ਇਸ EV ਦੇ MY23 ਮਾਡਲ 'ਤੇ 15,000 ਰੁਪਏ ਦੇ ਵਾਧੂ ਫਾਇਦੇ ਸ਼ਾਮਲ ਹਨ। ਇਹ ਕਾਰ ਸਿੰਗਲ ਚਾਰਜਿੰਗ 'ਚ 315 ਕਿਲੋਮੀਟਰ ਦੀ ਰੇਂਜ ਦਿੰਦੀ ਹੈ। Tiago EV ਦੀ ਐਕਸ-ਸ਼ੋਰੂਮ ਕੀਮਤ 7.99 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਤੇ 11.89 ਲੱਖ ਰੁਪਏ ਤੱਕ ਜਾਂਦੀ ਹੈ।

ਪੰਚ ਈਵੀ 'ਤੇ ਛੋਟ ਦੀ ਪੇਸ਼ਕਸ਼

ਟਾਟਾ ਪੰਚ ਈਵੀ 'ਤੇ 30 ਹਜ਼ਾਰ ਰੁਪਏ ਦੇ ਲਾਭ ਦਿੱਤੇ ਜਾ ਰਹੇ ਹਨ। ਵੇਰੀਐਂਟ ਦੇ ਆਧਾਰ 'ਤੇ ਇਸ ਕਾਰ 'ਤੇ ਉਪਲੱਬਧ ਆਫਰਸ 'ਚ ਫਰਕ ਹੋ ਸਕਦਾ ਹੈ। ਟਾਟਾ ਦੀ ਇਸ ਇਲੈਕਟ੍ਰਿਕ ਕਾਰ ਨੂੰ ਇਸ ਸਾਲ 2024 ਦੀ ਸ਼ੁਰੂਆਤ 'ਚ ਬਾਜ਼ਾਰ 'ਚ ਲਾਂਚ ਕੀਤਾ ਗਿਆ ਸੀ। ਇਸ ਲਈ ਇਸ ਵਾਹਨ 'ਤੇ ਕੋਈ ਵਾਧੂ ਲਾਭ ਉਪਲਬਧ ਨਹੀਂ ਹਨ। ਟਾਟਾ ਪੰਚ ਈਵੀ ਦੀ ਐਕਸ-ਸ਼ੋਰੂਮ ਕੀਮਤ 10.99 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਤੇ 15.49 ਲੱਖ ਰੁਪਏ ਤੱਕ ਜਾਂਦੀ ਹੈ। MIDC ਮੁਤਾਬਕ, ਇਹ ਕਾਰ ਸਿੰਗਲ ਚਾਰਜਿੰਗ 'ਚ 421 ਕਿਲੋਮੀਟਰ ਦੀ ਦੂਰੀ ਤੈਅ ਕਰਨ 'ਚ ਸਮਰੱਥ ਹੈ।

ਟਾਟਾ ਕਰਵ ਈ.ਵੀ

Tata Motors ਨੇ ਬੁੱਧਵਾਰ, 7 ਅਗਸਤ ਨੂੰ ਭਾਰਤੀ ਬਾਜ਼ਾਰ ਵਿੱਚ ਆਪਣੀ ਨਵੀਂ ਇਲੈਕਟ੍ਰਿਕ ਕਾਰ ਕਰਵ (Curvv EV) ਨੂੰ ਲਾਂਚ ਕੀਤਾ ਹੈ। Tata Curve EV ਦੇ 45kWh ਬੈਟਰੀ ਪੈਕ ਵੇਰੀਐਂਟ ਦੀ ਐਕਸ-ਸ਼ੋਰੂਮ ਕੀਮਤ 17.49 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 19.29 ਲੱਖ ਰੁਪਏ ਤੱਕ ਜਾਂਦੀ ਹੈ।
ਇਸ ਕਾਰ ਵਿੱਚ 55kWh ਬੈਟਰੀ ਪੈਕ ਦਾ ਵਿਕਲਪ ਵੀ ਸ਼ਾਮਲ ਹੈ। ਬੈਟਰੀ ਪੈਕ ਨਾਲ ਇਹ ਕਾਰ 585 ਕਿਲੋਮੀਟਰ ਦੀ ਰੇਂਜ ਦਿੰਦੀ ਹੈ। ਇਸ ਵੇਰੀਐਂਟ ਦੀ ਐਕਸ-ਸ਼ੋਰੂਮ ਕੀਮਤ 19.25 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 21.99 ਲੱਖ ਰੁਪਏ ਤੱਕ ਜਾਂਦੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Embed widget