ਪੜਚੋਲ ਕਰੋ

Tata Nexon vs Maruti Brezza? ਕਿਹੜੀ ਗੱਡੀ ਖਰੀਦਣੀ ਰਹੇਗੀ ਵਧੀਆ? ਇੱਥੇ ਜਾਣੋ ਪੂਰੀ ਜਾਣਕਾਰੀ

Tata Nexon vs Maruti Brezza: ਮਾਰੂਤੀ ਬ੍ਰੀਜ਼ਾ ਚੰਗੀ ਮਾਈਲੇਜ ਲਈ ਜਾਣੀ ਜਾਂਦੀ ਹੈ, ਜਦੋਂ ਕਿ ਟਾਟਾ ਨੈਕਸਨ ਨੂੰ ਮਜਬੂਤੀ ਅਤੇ ਸੇਫਟੀ ਦੇ ਮਾਮਲੇ ਵਿੱਚ ਬਹੁਤ ਵਧੀਆ ਮੰਨਿਆ ਜਾਂਦਾ ਹੈ। ਆਓ ਜਾਣਦੇ ਹਾਂ ਇਨ੍ਹਾਂ ਕਾਰਾਂ ਦੇ ਬਾਰੇ ਵਿੱਚ

ਮਾਰੂਤੀ ਬ੍ਰੀਜ਼ਾ ਨੂੰ ਪਿਛਲੇ ਮਹੀਨੇ 6 ਏਅਰਬੈਗਸ ਸਟੈਂਡਰਡ ਸੇਫਟੀ ਦੇ ਨਾਲ ਅਪਡੇਟ ਕੀਤਾ ਗਿਆ ਸੀ। ਇਸ ਲਈ ਹੁਣ ਤੁਹਾਨੂੰ ਇਸ ਦੇ ਬੇਸ ਵੇਰੀਐਂਟ ਵਿੱਚ ਵੀ ਪੂਰੀ ਸੇਫਟੀ ਮਿਲਣ ਵਾਲੀ ਹੈ। ਜੇਕਰ ਅਸੀਂ ਭਾਰਤੀ ਬਾਜ਼ਾਰ ਵਿੱਚ ਮਾਰੂਤੀ ਸੁਜ਼ੂਕੀ ਬ੍ਰੀਜ਼ਾ ਦੇ ਮੁਕਾਬਲੇ ਦੀ ਗੱਲ ਕਰੀਏ ਤਾਂ ਇਸ ਦਾ ਸਿੱਧਾ ਮੁਕਾਬਲਾ Tata Nexon ਦੇ ਨਾਲ ਹੈ।

ਮਾਰੂਤੀ ਬ੍ਰੀਜ਼ਾ ਬਿਹਤਰ ਮਾਈਲੇਜ ਲਈ ਜਾਣੀ ਜਾਂਦੀ ਹੈ, ਜਦੋਂ ਕਿ ਟਾਟਾ ਨੈਕਸਨ ਨੂੰ ਮਜਬੂਤੀ ਅਤੇ ਸੇਫਟੀ ਦੇ ਮਾਮਲੇ ਵਿੱਚ ਬਹੁਤ ਵਧੀਆ ਮੰਨਿਆ ਜਾਂਦਾ ਹੈ। ਇਹ ਦੋਵੇਂ ਗੱਡੀਆਂ 10 ਲੱਖ ਰੁਪਏ ਦੀ ਰੇਂਜ ਵਿੱਚ ਆਉਂਦੀਆਂ ਹਨ। ਜੇਕਰ ਤੁਸੀਂ ਇਨ੍ਹਾਂ ਦੋਵਾਂ ਕਾਰਾਂ ਵਿੱਚੋਂ ਇੱਕ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇੱਥੇ ਅਸੀਂ ਤੁਹਾਨੂੰ ਦੋਵਾਂ ਕਾਰਾਂ ਦੀ ਸੇਫਟੀ, ਪਰਫਾਰਮੈਂਸ ਅਤੇ ਮਾਈਲੇਜ ਦੇ ਬਾਰੇ ਵਿੱਚ ਦੱਸਣ ਜਾ ਰਹੇ ਹਾਂ।

Tata Nexon ਅਤੇ Maruti Brezza ਦੀ ਕੀਮਤ

ਟਾਟਾ ਨੈਕਸਨ ਦੀ ਐਕਸ-ਸ਼ੋਰੂਮ ਕੀਮਤ 7.99 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 15.60 ਲੱਖ ਰੁਪਏ ਤੱਕ ਜਾਂਦੀ ਹੈ। ਮਾਰੂਤੀ ਬ੍ਰੀਜ਼ਾ ਦੀ ਐਕਸ-ਸ਼ੋਰੂਮ ਕੀਮਤ 8.69 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ ਇਸਦੇ ਟਾਪ ਵੇਰੀਐਂਟ ਦੀ ਐਕਸ-ਸ਼ੋਰੂਮ ਕੀਮਤ 16.26 ਲੱਖ ਰੁਪਏ ਤੱਕ ਜਾਂਦੀ ਹੈ। ਟਾਟਾ ਨੈਕਸਨ ਨੂੰ ਗਲੋਬਲ NCAP ਤੋਂ ਕਰੈਸ਼ ਟੈਸਟਾਂ ਵਿੱਚ 5-ਸਟਾਰ ਸੇਫਟੀ ਰੇਟਿੰਗ ਮਿਲੀ ਹੈ। ਮਾਰੂਤੀ ਬ੍ਰੀਜ਼ਾ ਦੀ 4-ਸਟਾਰ ਸੇਫਟੀ ਰੇਟਿੰਗ ਹੈ। ਟਾਟਾ ਨੈਕਸਨ ਦਾ ਬੂਟ ਸਪੇਸ 382 ਲੀਟਰ ਹੈ। ਬ੍ਰੀਜ਼ਾ ਦਾ ਬੂਟ ਸਪੇਸ 328 ਲੀਟਰ ਹੈ।

ਟਾਟਾ ਨੈਕਸਨ ਹਾਈਬ੍ਰਿਡ ਕਾਰ ਨਹੀਂ ਹੈ। ਪਰ ਇਹ ਕਾਰ ਪੈਟਰੋਲ, ਡੀਜ਼ਲ ਅਤੇ CNG ਪਾਵਰਟ੍ਰੇਨਾਂ ਦੇ ਆਪਸ਼ਨ ਦੇ ਨਾਲ ਆਉਂਦੀ ਹੈ। ਇਸ ਟਾਟਾ ਕਾਰ ਵਿੱਚ 1.2-ਲੀਟਰ ਟਰਬੋਚਾਰਜਡ ਰੇਵੋਟ੍ਰੋਨ ਇੰਜਣ ਹੈ। ਇਹ ਇੰਜਣ 5,500 rpm 'ਤੇ 88.2 PS ਪਾਵਰ ਦਿੰਦਾ ਹੈ ਅਤੇ 1,750 ਤੋਂ 4,000 rpm 'ਤੇ 170 Nm ਟਾਰਕ ਜਨਰੇਟ ਕਰਦਾ ਹੈ। ਟਾਟਾ ਨੈਕਸਨ 17 ਤੋਂ 24 kmpl ਦੀ ਮਾਈਲੇਜ ਦਿੰਦਾ ਹੈ।

ਮਾਰੂਤੀ ਬ੍ਰੀਜ਼ਾ ਇੱਕ ਹਾਈਬ੍ਰਿਡ ਕਾਰ ਹੈ। ਇਹ ਕਾਰ K15 C ਪੈਟਰੋਲ + CNG (ਬਾਈ-ਫਿਊਲ) ਇੰਜਣ ਦੇ ਨਾਲ ਆਉਂਦੀ ਹੈ, ਇਸ ਲਈ ਇਸ ਨੂੰ ਪੈਟਰੋਲ ਅਤੇ CNG ਦੋਵਾਂ ਮੋਡਾਂ ਵਿੱਚ ਚਲਾਇਆ ਜਾ ਸਕਦਾ ਹੈ। ਇਸ ਕਾਰ ਦਾ ਇੰਜਣ ਪੈਟਰੋਲ ਮੋਡ ਵਿੱਚ 6,000 rpm 'ਤੇ 100.6 PS ਪਾਵਰ ਅਤੇ 4,400 rpm 'ਤੇ 136 Nm ਟਾਰਕ ਪੈਦਾ ਕਰਦਾ ਹੈ। CNG ਮੋਡ ਵਿੱਚ, ਇਹ ਕਾਰ 5,500 rpm 'ਤੇ 87.8 PS ਪਾਵਰ ਅਤੇ 4,200 rpm 'ਤੇ 121.5 Nm ਟਾਰਕ ਪੈਦਾ ਕਰਦੀ ਹੈ। ਇਹ ਮਾਰੂਤੀ ਕਾਰ 25.51 ਕਿਲੋਮੀਟਰ ਪ੍ਰਤੀ ਕਿਲੋਗ੍ਰਾਮ ਦੀ ਮਾਈਲੇਜ ਦਿੰਦੀ ਹੈ।

ਟਾਪ ਹੈਡਲਾਈਨ

Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget