ਪੜਚੋਲ ਕਰੋ

TATA ਦਾ ਸ਼ਾਨਦਾਰ ਆਫਰ! 85 ਹਜ਼ਾਰ 'ਚ ਘਰ ਲੈ ਆਓ ਇਸ ਕਾਰ ਦੀ ਚਾਬੀ

Tata Punch SUV on Discount: ਟਾਟਾ ਮੋਟਰਸ ਦੀ ਮਸ਼ਹੂਰ ਪੰਚ ਐਸਯੂਵੀ ਖਰੀਦਣ ਵਾਲਿਆਂ ਲਈ ਖੁਸ਼ਖਬਰੀ ਹੈ। ਦਰਅਸਲ, ਅਗਸਤ 2025 ਵਿੱਚ ਇਹ ਐਸਯੂਵੀ ਇੱਕ ਵਧੀਆ ਛੋਟ ਦੇ ਨਾਲ ਮਿਲ ਰਹੀ ਹੈ।

Tata Punch SUV on Discount: ਟਾਟਾ ਮੋਟਰਸ ਦੀ ਮਸ਼ਹੂਰ ਪੰਚ ਐਸਯੂਵੀ ਖਰੀਦਣ ਵਾਲਿਆਂ ਲਈ ਖੁਸ਼ਖਬਰੀ ਹੈ। ਦਰਅਸਲ, ਅਗਸਤ 2025 ਵਿੱਚ ਇਹ ਐਸਯੂਵੀ ਇੱਕ ਵਧੀਆ ਛੋਟ ਦੇ ਨਾਲ ਮਿਲ ਰਹੀ ਹੈ। ਇਸ ਤੋਂ ਇਲਾਵਾ, ਪੰਚ ਸੀਐਨਜੀ 'ਤੇ ਇੱਕ ਆਫਰ ਵੀ ਮਿਲ ਰਿਹਾ ਹੈ। ਆਓ ਜਾਣਦੇ ਹਾਂ ਟਾਟਾ ਪੰਚ 'ਤੇ ਮਿਲਣ ਵਾਲੇ ਆਫਰ ਅਤੇ ਫੀਚਰਸ ਬਾਰੇ

ਇਸ ਮਹੀਨੇ ਕਾਰ 'ਤੇ ਕਿੰਨਾ ਡਿਸਕਾਊਂਟ ਦਿੱਤਾ ਜਾ ਰਿਹਾ?
ਅਗਸਤ 2025 ਵਿੱਚ ਟਾਟਾ ਪੰਚ CNG ਵੇਰੀਐਂਟ 'ਤੇ ਵੱਧ ਤੋਂ ਵੱਧ 85,000 ਰੁਪਏ ਤੱਕ ਦੀ ਛੋਟ ਦਿੱਤੀ ਜਾ ਰਹੀ ਹੈ। ਇਸ ਵਿੱਚ 30,000 ਰੁਪਏ ਦੀ ਨਕਦ ਛੋਟ, 15,000 ਰੁਪਏ ਦਾ ਐਕਸਚੇਂਜ ਬੋਨਸ, 20,000 ਰੁਪਏ ਦਾ ਐਡੀਸ਼ਨਲ ਸਕ੍ਰੈਪੇਜ ਬੋਨਸ ਅਤੇ 10,000 ਰੁਪਏ ਦਾ ਕਾਰਪੋਰੇਟ ਡਿਸਕਾਊਂਟ ਸ਼ਾਮਲ ਹੈ। ਇਸ ਤੋਂ ਇਲਾਵਾ, ਪੈਟਰੋਲ ਵੇਰੀਐਂਟ 'ਤੇ 65,000 ਰੁਪਏ ਤੱਕ ਦੇ ਆਫਰ ਦਿੱਤੇ ਜਾ ਰਿਹਾ ਹੈ।

Tata Punch ਦੀ ਕੀਮਤ
ਭਾਰਤੀ ਬਾਜ਼ਾਰ ਵਿੱਚ ਟਾਟਾ ਪੰਚ ਦੀ ਐਕਸ-ਸ਼ੋਰੂਮ ਕੀਮਤ 6.19 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ। ਇਸ ਵਿੱਚ 1.2-ਲੀਟਰ ਰੇਵੋਟ੍ਰੋਨ ਇੰਜਣ ਲੱਗਿਆ ਹੋਇਆ ਹੈ। ਇਹ ਇੰਜਣ 6,700 rpm 'ਤੇ 87.8 PS ਪਾਵਰ ਅਤੇ 3,150 ਤੋਂ 3,350 rpm ਤੱਕ 115 Nm ਟਾਰਕ ਪੈਦਾ ਕਰਦਾ ਹੈ। ਇਸ ਗੱਡੀ ਦਾ ਇੰਜਣ 5-ਸਪੀਡ ਮੈਨੂਅਲ ਟ੍ਰਾਂਸਮਿਸ਼ਨ ਨਾਲ ਜੁੜਿਆ ਹੋਇਆ ਹੈ। ਇਸ ਦੇ ਨਾਲ ਹੀ, ਟਾਪ ਵੇਰੀਐਂਟ ਵਿੱਚ ਆਟੋਮੈਟਿਕ ਟ੍ਰਾਂਸਮਿਸ਼ਨ ਦਾ ਆਪਸ਼ਨ ਵੀ ਉਪਲਬਧ ਹੈ। 

ਟਾਟਾ ਪੰਚ ਕਿੰਨੀ ਮਾਈਲੇਜ ਦਿੰਦੀ ਹੈ?
ਟਾਟਾ ਦੀ ਇਸ ਕਾਰ ਦਾ ਪੈਟਰੋਲ ਵੇਰੀਐਂਟ ਵਿੱਚ ਮੈਨੂਅਲ ਟ੍ਰਾਂਸਮਿਸ਼ਨ ਦੇ ਨਾਲ ARAI ਮਾਈਲੇਜ 20.09 kmpl ਹੈ। ਇਸ ਦੇ ਨਾਲ ਹੀ, ਆਟੋਮੈਟਿਕ ਟ੍ਰਾਂਸਮਿਸ਼ਨ ਦੇ ਨਾਲ, ਇਹ ਕਾਰ 18.8 kmpl ਦੀ ਮਾਈਲੇਜ ਦੇਣ ਦਾ ਦਾਅਵਾ ਕਰਦੀ ਹੈ। ਇਹ ਕਾਰ CNG ਵੇਰੀਐਂਟ ਵਿੱਚ ਵੀ ਬਾਜ਼ਾਰ ਵਿੱਚ ਮਿਲਦੀ ਹੈ। ਟਾਟਾ ਪੰਚ CNG ਕਾਰ ਦੀ ARAI ਮਾਈਲੇਜ 26.99 km/kg ਹੈ।

ਟਾਟਾ ਪੰਚ ਵਿੱਚ ਮਿਲਦੇ ਆਹ ਫੀਚਰਸ
ਇਸ ਟਾਟਾ ਕਾਰ ਵਿੱਚ ਇੱਕ ਇਲੈਕਟ੍ਰਿਕ ਸਨਰੂਫ ਹੈ। ਕਾਰ ਵਿੱਚ 26.03 ਸੈਂਟੀਮੀਟਰ ਟੱਚਸਕ੍ਰੀਨ ਇੰਫੋਟੇਨਮੈਂਟ ਸਿਸਟਮ ਹੈ। ਇਸ ਕਾਰ ਵਿੱਚ ਮੋਬਾਈਲ ਫੋਨ ਚਾਰਜ ਕਰਨ ਲਈ ਇੱਕ ਵਾਇਰਲੈੱਸ ਚਾਰਜਿੰਗ ਵਿਸ਼ੇਸ਼ਤਾ ਵੀ ਸ਼ਾਮਲ ਹੈ। ਟਾਟਾ ਪੰਚ ਨੂੰ ਗਲੋਬਲ ਐਨਸੀਪੀ ਤੋਂ 5-ਸਿਤਾਰਾ ਸੁਰੱਖਿਆ ਰੇਟਿੰਗ ਮਿਲੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Cheapest Cars: ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ...
ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ...
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget