ਪੜਚੋਲ ਕਰੋ

Tata Tiago EV: ਇਸ ਨਵਰਾਤਰੀ 'ਤੇ ਵੱਡਾ ਧਮਾਕਾ, ਟਾਟਾ ਨੇ ਲਾਂਚ ਕੀਤੀ ਦੇਸ਼ ਦੀ ਸਭ ਤੋਂ ਸਸਤੀ ਇਲੈਕਟ੍ਰਿਕ ਕਾਰ

Tata Tiago EV Launch: ਹੈਚਬੈਕ ਸੈਗਮੈਂਟ 'ਚ ਇਹ ਕਾਰ ਦੇਸ਼ ਦੀ ਪਹਿਲੀ ਇਲੈਕਟ੍ਰਿਕ ਕਾਰ ਹੈ। ਇਸ ਦੀ ਸ਼ੁਰੂਆਤੀ ਕੀਮਤ 8.49 ਲੱਖ ਰੁਪਏ ਹੈ।

Tata Tiago EV Launched In India: ਤਿਉਹਾਰੀ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਇਸ ਦੌਰਾਨ ਵਾਹਨ ਬਾਜ਼ਾਰ 'ਚ ਵੀ ਕਾਫੀ ਉਤਸ਼ਾਹ ਹੈ। ਇਸ ਉਤਸ਼ਾਹ ਨੂੰ ਜੋੜਦੇ ਹੋਏ, ਟਾਟਾ ਮੋਟਰਸ ਨੇ ਅੱਜ ਇਲੈਕਟ੍ਰਿਕ ਕਾਰਾਂ ਦੇ ਹਿੱਸੇ ਵਿੱਚ ਇੱਕ ਹੋਰ ਮਾਡਲ ਲਾਂਚ ਕੀਤਾ ਹੈ। ਇਹ ਨਵੀਂ ਕਾਰ Tata Tiago EV ਹੈ। ਇਹ ਦੇਸ਼ ਦੀ ਸਭ ਤੋਂ ਸਸਤੀ ਇਲੈਕਟ੍ਰਿਕ ਕਾਰ ਹੈ। ਇਸ ਕਾਰ ਨੂੰ ਤੁਸੀਂ ਸਿਰਫ 8.49 ਲੱਖ ਰੁਪਏ 'ਚ ਖਰੀਦ ਸਕਦੇ ਹੋ। ਤੁਸੀਂ ਇਸਨੂੰ 10 ਅਕਤੂਬਰ ਤੋਂ ਬੁੱਕ ਕਰ ਸਕੋਗੇ ਅਤੇ ਇਸਦੀ ਡਿਲੀਵਰੀ ਜਨਵਰੀ 2023 ਤੋਂ ਸ਼ੁਰੂ ਹੋਵੇਗੀ।

ਕਿਵੇਂ ਹੈ ਇੰਟੀਰੀਅਰ- ਟਿਗੋਰ ਈਵੀ ਦੇ ਇੰਟੀਰੀਅਰ ਵਿੱਚ ਪੈਟਰੋਲ ਵਰਜ਼ਨ ਦੇ ਮੁਕਾਬਲੇ ਮਾਮੂਲੀ ਬਦਲਾਅ ਕੀਤੇ ਗਏ ਹਨ। ਇਸ ਦੇ ਡੈਸ਼ਬੋਰਡ ਨੂੰ ਡਿਊਲ ਕਲਰ 'ਚ ਪੇਸ਼ ਕੀਤਾ ਗਿਆ ਹੈ। ਇਸ ਦੇ ਨਾਲ ਪ੍ਰੀਮੀਅਮ ਲੈਦਰ ਸੀਟ ਕਵਰ, ਹਰਮਨ ਦਾ ਇੰਫੋਟੇਨਮੈਂਟ ਸਿਸਟਮ, ਹੋਰ ਸ਼ਾਨਦਾਰ ਸੀਟ ਕੁਸ਼ਨ ਦਿੱਤੇ ਗਏ ਹਨ। ਇਸ ਕਾਰ ਦਾ ਬੇਸਿਕ ਪਲੇਟਫਾਰਮ ਪਹਿਲਾਂ ਵਾਂਗ ਹੀ ਬਣਿਆ ਹੋਇਆ ਹੈ।

ਕਿੰਨੀ ਹੈ ਰੇਂਜ?- ਇਸ ਇਲੈਕਟ੍ਰਿਕ ਕਾਰ ਦੀ ਇਲੈਕਟ੍ਰਿਕ ਮੋਟਰ 74 bhp ਦੀ ਪਾਵਰ ਅਤੇ 170 Nm ਦਾ ਟਾਰਕ ਜਨਰੇਟ ਕਰਦੀ ਹੈ ਜੋ ਕਿ 26kWh ਬੈਟਰੀ ਪੈਕ ਨਾਲ ਜੋੜੀ ਗਈ ਹੈ। ਇਹ ਇਲੈਕਟ੍ਰਿਕ ਕਾਰ ਸਿੰਗਲ ਚਾਰਜ 'ਚ 310 ਕਿਲੋਮੀਟਰ ਤੱਕ ਦੀ ਰੇਂਜ ਦੇਣ 'ਚ ਸਮਰੱਥ ਹੈ। ਇਸ ਦੇ ਨਾਲ ਹੀ ਇਸ 'ਚ ਫਾਸਟ ਚਾਰਜਰ ਨੂੰ ਵੀ ਸਪੋਰਟ ਕੀਤਾ ਗਿਆ ਹੈ, ਜਿਸ ਦੀ ਮਦਦ ਨਾਲ ਇਸ ਨੂੰ ਸਿਰਫ 1 ਘੰਟੇ 'ਚ 0 ਤੋਂ 80 ਫੀਸਦੀ ਤੱਕ ਚਾਰਜ ਕੀਤਾ ਜਾ ਸਕਦਾ ਹੈ।

ਵਿਸ਼ੇਸ਼ਤਾਵਾਂ- Tata Tiago EV ਵਿੱਚ ਸਮਾਰਟਵਾਚ ਕਨੈਕਟੀਵਿਟੀ ਦੇ ਨਾਲ Z ਕਨੈਕਟ, ਇੱਕ ਡਿਜੀਟਲ ਇੰਸਟਰੂਮੈਂਟ ਕਲੱਸਟਰ, ਮਲਟੀਪਲ ਡਰਾਈਵ ਮੋਡ, ਫਾਗ ਲੈਂਪ, ਮਲਟੀ-ਮੋਡ ਰੀਜਨ ਫੰਕਸ਼ਨ, ਇੱਕ ਫਲੈਟ-ਬਾਟਮ ਸਟੀਅਰਿੰਗ ਵ੍ਹੀਲ, ਕਰੂਜ਼ ਕੰਟਰੋਲ, ਇੱਕ ਟੱਚਸਕਰੀਨ ਇੰਫੋਟੇਨਮੈਂਟ ਸਿਸਟਮ ਵਰਗੀਆਂ ਵਿਸ਼ੇਸ਼ਤਾਵਾਂ ਮਿਲਦੀਆਂ ਹਨ।

ਕੀਮਤ ਕਿੰਨੀ ਹੈ?- Tata Tiago EV ਭਾਰਤ ਵਿੱਚ ਸਭ ਤੋਂ ਸਸਤੀ ਇਲੈਕਟ੍ਰਿਕ ਕਾਰ ਹੈ। ਕੰਪਨੀ ਦੀ ਇਸ ਨਵੀਂ ਇਲੈਕਟ੍ਰਿਕ ਕਾਰ ਦੀ ਐਕਸ-ਸ਼ੋਰੂਮ ਕੀਮਤ 8.49 ਲੱਖ ਰੁਪਏ ਤੋਂ ਸ਼ੁਰੂ ਹੋ ਕੇ 11.79 ਰੁਪਏ ਤੱਕ ਜਾਂਦੀ ਹੈ।

Tata Tiago EV ਸੈਗਮੈਂਟ ਦੀ ਪਹਿਲੀ ਇਲੈਕਟ੍ਰਿਕ ਕਾਰ ਹੈ- Tata Tiago EV ਹੈਚਬੈਕ ਸੈਗਮੈਂਟ 'ਚ ਦੇਸ਼ ਦੀ ਪਹਿਲੀ ਇਲੈਕਟ੍ਰਿਕ ਕਾਰ ਹੈ, ਜਿਸ ਕਾਰਨ ਇਸ ਨੂੰ ਲੈ ਕੇ ਬਾਜ਼ਾਰ 'ਚ ਅਜੇ ਜ਼ਿਆਦਾ ਮੁਕਾਬਲਾ ਨਹੀਂ ਹੈ। ਪਰ ਆਉਣ ਵਾਲੇ ਸਮੇਂ 'ਚ ਇਸ ਸੈਗਮੈਂਟ 'ਚ ਹੋਰ ਇਲੈਕਟ੍ਰਿਕ ਕਾਰਾਂ ਲਾਂਚ ਕੀਤੀਆਂ ਜਾ ਸਕਦੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget