ਪੜਚੋਲ ਕਰੋ

Toyota Urban Cruiser Icon: ਅਰਬਨ ਕਰੂਜ਼ਰ ਆਈਕਨ SUV 15 ਮਈ ਨੂੰ ਕਰੇਗੀ ਆਪਣੀ ਗਲੋਬਲ ਸ਼ੁਰੂਆਤ, ਇਨ੍ਹਾਂ ਵਿਸ਼ੇਸ਼ਤਾਵਾਂ ਨਾਲ ਹੋਵੇਗੀ ਲੈਸ

ਨਵੀਂ Toyota SUV DNGA ਪਲੇਟਫਾਰਮ 'ਤੇ ਆਧਾਰਿਤ Rage ਪਾਵਰਟ੍ਰੇਨ ਦੀ ਵਰਤੋਂ ਕਰੇਗੀ। ਇਸ ਵਿੱਚ ਟੋਇਟਾ ਦਾ 1.5-ਲੀਟਰ ਪੈਟਰੋਲ ਇੰਜਣ ਮਿਲੇਗਾ, ਹਾਈਬ੍ਰਿਡ ਤਕਨੀਕ ਦੇ ਨਾਲ ਜਾਂ ਬਿਨਾਂ।

Toyota New SUV: ਟੋਇਟਾ ਨਵੀਂ SUV ਦੇ ਨਾਲ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਅਰਬਨ ਕਰੂਜ਼ਰ ਲਾਈਨ-ਅਪ ਦਾ ਵਿਸਥਾਰ ਕਰਨ ਜਾ ਰਹੀ ਹੈ। ਇਸ ਦਾ ਨਾਂ ਟੋਇਟਾ ਅਰਬਨ ਕਰੂਜ਼ਰ ਆਈਕਨ ਹੋਵੇਗਾ। ਇਹ ਸਭ ਤੋਂ ਪਹਿਲਾਂ ਇੰਡੋਨੇਸ਼ੀਆ 'ਚ ਵਿਕਰੀ ਲਈ ਉਪਲੱਬਧ ਹੋਵੇਗਾ, ਜਿਸ ਤੋਂ ਬਾਅਦ ਇਸ ਨੂੰ ਹੋਰ ਬਾਜ਼ਾਰਾਂ 'ਚ ਲਾਂਚ ਕੀਤਾ ਜਾਵੇਗਾ। ਕੰਪਨੀ ਵਰਤਮਾਨ ਵਿੱਚ ਭਾਰਤ ਅਤੇ ਦੱਖਣੀ ਅਫਰੀਕਾ ਵਿੱਚ ਅਰਬਨ ਕਰੂਜ਼ਰ ਹਾਈਰਾਈਡਰ SUV ਵੇਚਦੀ ਹੈ। ਜੋ ਕਿ ਮਾਰੂਤੀ ਸੁਜ਼ੂਕੀ ਗ੍ਰੈਂਡ ਵਿਟਾਰਾ ਦਾ ਰੀਬੈਜਡ ਵਰਜ਼ਨ ਹੈ।

ਕਿਵੇਂ ਹੈ ਇਹ ਨਵੀਂ ਟੋਇਟਾ SUV

ਨਵੀਂ ਅਰਬਨ ਕਰੂਜ਼ਰ ਆਈਕਨ ਭਾਰਤ ਵਿੱਚ ਬੰਦ ਕੀਤੇ ਗਏ ਅਰਬਨ ਕਰੂਜ਼ਰ ਅਤੇ ਮੌਜੂਦਾ ਅਰਬਨ ਕਰੂਜ਼ਰ ਹਾਈਰਾਈਡਰ ਤੋਂ ਬਿਲਕੁਲ ਵੱਖਰਾ ਹੋਵੇਗਾ। ਇਸ ਨੂੰ D03B ਕੋਡਨੇਮ ਦਿੱਤਾ ਗਿਆ ਹੈ। ਇਹ ਕਾਰ Daihatsu DNGA ਪਲੇਟਫਾਰਮ 'ਤੇ ਆਧਾਰਿਤ ਹੋਵੇਗੀ। ਜਿਸ 'ਤੇ Toyota Avanza ਅਤੇ Rage SUV ਵੀ ਬਣੀ ਹੋਈ ਹੈ। ਫਿਲਹਾਲ ਇਸ ਨੂੰ ਟੋਇਟਾ ਅਰਬਨ ਕਰੂਜ਼ਰ ਆਈਕਨ ਦਾ ਨਾਂ ਦਿੱਤਾ ਜਾ ਰਿਹਾ ਹੈ ਪਰ ਜਦੋਂ ਇੰਡੋਨੇਸ਼ੀਆ 'ਚ ਲਾਂਚ ਕੀਤਾ ਜਾਵੇਗਾ ਤਾਂ ਇਸ ਨੂੰ ''ਯਾਰਿਸ ਕਰਾਸ'' ਦਾ ਨਾਂ ਦਿੱਤਾ ਜਾ ਸਕਦਾ ਹੈ। ਹਾਲਾਂਕਿ ਟੋਇਟਾ ਕੋਲ ਪਹਿਲਾਂ ਹੀ ਕੁਝ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ "ਯਾਰਿਸ ਕਰਾਸ" ਨਾਮ ਦੀ ਇੱਕ SUV ਹੈ, ਜੋ ਕਿ TNGA-B ਆਰਕੀਟੈਕਚਰ 'ਤੇ ਅਧਾਰਤ ਹੈ। ਇਹ ਉਸ ਤੋਂ ਪੂਰੀ ਤਰ੍ਹਾਂ ਵੱਖਰਾ ਅਤੇ ਲੰਬਾ ਹੈ।

ਮਾਪ

ਟੋਇਟਾ ਦੀ ਇਹ ਨਵੀਂ SUV ਕੰਪਨੀ ਦੇ ਪੋਰਟਫੋਲੀਓ 'ਚ Rage ਤੋਂ ਉਪਰ ਆਵੇਗੀ। ਇਸ ਦੀ ਲੰਬਾਈ ਲਗਭਗ 4.3 ਮੀਟਰ ਹੋਵੇਗੀ। ਇਸ 5 ਸੀਟਰ SUV ਦਾ ਵ੍ਹੀਲਬੇਸ Avanza ਵਰਗਾ ਹੀ ਹੋਵੇਗਾ, ਜੋ ਕਿ 2,655 mm ਹੈ। ਯਾਨੀ ਇਸ ਨੂੰ ਆਪਣੀ ਵਿਰੋਧੀ Hyundai Creta ਤੋਂ ਜ਼ਿਆਦਾ ਕੈਬਿਨ ਸਪੇਸ ਮਿਲੇਗੀ। ਕ੍ਰੇਟਾ ਦਾ ਵ੍ਹੀਲਬੇਸ 2,610 mm ਹੈ।

ਪਾਵਰਟ੍ਰੇਨ ਕਿਹੋ ਜਿਹੀ ਹੋਵੇਗੀ?

ਨਵੀਂ Toyota SUV DNGA ਪਲੇਟਫਾਰਮ 'ਤੇ ਆਧਾਰਿਤ Rage ਪਾਵਰਟ੍ਰੇਨ ਦੀ ਵਰਤੋਂ ਕਰੇਗੀ। ਇਸ ਵਿੱਚ ਟੋਇਟਾ ਦਾ 1.5-ਲੀਟਰ ਪੈਟਰੋਲ ਇੰਜਣ ਮਿਲੇਗਾ, ਹਾਈਬ੍ਰਿਡ ਤਕਨੀਕ ਦੇ ਨਾਲ ਜਾਂ ਬਿਨਾਂ। ਹਾਲਾਂਕਿ ਇਸ ਨੂੰ ਭਾਰਤ 'ਚ ਲਾਂਚ ਕੀਤੇ ਜਾਣ ਦੀ ਉਮੀਦ ਨਹੀਂ ਹੈ। ਇਹ ਕਾਰ ਗਲੋਬਲ ਮਾਰਕੀਟ ਵਿੱਚ ਹੁੰਡਈ ਕ੍ਰੇਟਾ ਨਾਲ ਮੁਕਾਬਲਾ ਕਰੇਗੀ। ਵਰਤਮਾਨ ਵਿੱਚ, ਮੌਜੂਦਾ ਟੋਇਟਾ ਦੀਆਂ ਨਵੀਆਂ ਕਾਰਾਂ ਲਈ ਭਾਰਤ ਵਿੱਚ ਬਹੁਤ ਲੰਮੀ ਉਡੀਕ ਸੂਚੀ ਹੈ।

ਟਾਪ ਹੈਡਲਾਈਨ

CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ
CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget