ਪੜਚੋਲ ਕਰੋ

safety Concern: ਅੱਜ ਤੋਂ ਬਦਲ ਜਾਣਗੇ ਵਾਹਨਾਂ ਨਾਲ ਜੁੜੇ ਇਹ ਨਿਯਮ, ਤੁਹਾਡੇ ਲਈ ਜਾਣਨਾ ਜ਼ਰੂਰੀ

road safety: ਨਵੇਂ ਨਿਯਮਾਂ ਮੁਤਾਬਕ ਹੁਣ ਨਵੇਂ ਡਿਜ਼ਾਈਨ ਨੂੰ ਧਿਆਨ 'ਚ ਰੱਖ ਕੇ ਟਾਇਰ ਬਣਾਏ ਜਾਣਗੇ ਅਤੇ ਅਗਲੇ ਸਾਲ 1 ਅਪ੍ਰੈਲ 2023 ਤੋਂ ਜਿਹੜੀਆਂ ਗੱਡੀਆਂ ਵਿਕਣਗੀਆਂ, ਉਨ੍ਹਾਂ 'ਚ ਇਨ੍ਹਾਂ ਨਵੇਂ ਡਿਜ਼ਾਈਨ ਵਾਲੇ ਟਾਇਰਾਂ ਨੂੰ ਫਿੱਟ ਕੀਤਾ ਜਾਣਾ ਚਾਹੀਦਾ ਹੈ।

Tyre Rules: 1 ਅਕਤੂਬਰ 2022 ਤੋਂ ਵਾਹਨਾਂ ਬਾਰੇ ਨਵੇਂ ਨਿਯਮ ਲਾਗੂ ਕੀਤੇ ਜਾ ਰਹੇ ਹਨ। ਵਾਹਨਾਂ ਵਿੱਚ ਵਰਤੇ ਜਾਣ ਵਾਲੇ ਟਾਇਰਾਂ ਲਈ ਇਹ ਨਵੇਂ ਨਿਯਮ ਹਨ। ਇਸ ਨਾਲ ਵਧ ਰਹੇ ਸੜਕ ਹਾਦਸਿਆਂ 'ਤੇ ਕਾਫੀ ਹੱਦ ਤੱਕ ਕਾਬੂ ਪਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਬੈਟਰੀ ਕਾਰਨ ਹੋਣ ਵਾਲੇ ਹਾਦਸਿਆਂ ਦੇ ਮੱਦੇਨਜ਼ਰ ਜਲਦੀ ਹੀ ਇਲੈਕਟ੍ਰਿਕ ਦੋਪਹੀਆ ਵਾਹਨਾਂ ਦੀ ਬੈਟਰੀ ਲਈ ਵੀ ਨਵੇਂ ਸੁਰੱਖਿਆ ਮਾਪਦੰਡ ਤੈਅ ਕੀਤੇ ਜਾਣਗੇ।

ਟਾਇਰਾਂ ਲਈ ਨਵੇਂ ਨਿਯਮ

ਵਾਹਨਾਂ ਦੀ ਸੁਰੱਖਿਆ ਲਈ, ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ (MoRTH) ਨੇ ਵਾਹਨਾਂ ਦੇ ਟਾਇਰਾਂ ਦੇ ਡਿਜ਼ਾਈਨ ਵਿੱਚ ਬਦਲਾਅ ਨੂੰ ਮਨਜ਼ੂਰੀ ਦੇ ਦਿੱਤੀ ਹੈ। 1 ਅਪ੍ਰੈਲ, 2023 ਤੋਂ ਵਿਕਣ ਵਾਲੇ ਵਾਹਨਾਂ ਨੂੰ ਇਨ੍ਹਾਂ ਨਵੇਂ ਡਿਜ਼ਾਈਨ ਕੀਤੇ ਟਾਇਰਾਂ ਨਾਲ ਫਿੱਟ ਕੀਤਾ ਜਾਣਾ ਚਾਹੀਦਾ ਹੈ।

ਇਨ੍ਹਾਂ ਨਵੇਂ ਨਿਯਮਾਂ ਦੇ ਅਨੁਸਾਰ, ਸਰਕਾਰ ਨੇ C1, C2 ਅਤੇ C3 ਸ਼੍ਰੇਣੀ ਦੇ ਟਾਇਰਾਂ ਲਈ AIS-142:2019 ਪੜਾਅ 2 ਨਿਯਮ ਲਾਜ਼ਮੀ ਕਰ ਦਿੱਤਾ ਹੈ। AIS-142:2019 ਪੜਾਅ 2 ਦੇ ਨਵੇਂ ਨਿਯਮਾਂ ਦੇ ਤਹਿਤ, ਇਸ ਵਿੱਚ ਸੜਕਾਂ 'ਤੇ ਟਾਇਰਾਂ ਦੇ ਰਗੜਨ, ਸੜਕਾਂ 'ਤੇ ਟਾਇਰਾਂ ਦੀ ਢਿੱਲੀ ਪਕੜ ਅਤੇ ਗੱਡੀ ਚਲਾਉਂਦੇ ਸਮੇਂ ਟਾਇਰਾਂ ਤੋਂ ਆਵਾਜ਼ ਦੇ ਨਿਯਮ ਵੀ ਸ਼ਾਮਲ ਹਨ। ਸਰਕਾਰ ਜਲਦੀ ਹੀ ਟਾਇਰਾਂ ਦੀ ਸਟਾਰ ਰੇਟਿੰਗ ਦੇ ਕੇ ਟਾਇਰਾਂ ਦੀ ਗੁਣਵੱਤਾ ਜਾਂਚਣ ਦਾ ਕੰਮ ਸ਼ੁਰੂ ਕਰੇਗੀ।

ਦੋ-ਪਹੀਆ ਵਾਹਨ ਲਈ ਬੈਟਰੀ ਸੁਰੱਖਿਆ ਮਿਆਰ

ਟਰਾਂਸਪੋਰਟ ਮੰਤਰਾਲਾ ਇਲੈਕਟ੍ਰਿਕ ਦੋਪਹੀਆ ਵਾਹਨਾਂ 'ਚ ਬੈਟਰੀਆਂ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਘੱਟ ਕਰਨ ਲਈ ਦਿਸ਼ਾ-ਨਿਰਦੇਸ਼ ਲਿਆਉਣ ਦੀ ਤਿਆਰੀ ਕਰ ਰਿਹਾ ਹੈ। ਇਹ ਨਿਯਮ ਪਹਿਲਾਂ 1 ਅਕਤੂਬਰ 2022 ਤੋਂ ਲਾਗੂ ਕੀਤੇ ਜਾਣੇ ਸਨ ਪਰ ਹੁਣ ਇਸ ਨੂੰ ਕੁਝ ਢਿੱਲ ਦੇ ਕੇ 1 ਦਸੰਬਰ 2022 ਤੱਕ ਵਧਾ ਦਿੱਤਾ ਗਿਆ ਹੈ। ਇਹ ਨਿਯਮ ਦੋ ਪੜਾਵਾਂ ਵਿੱਚ ਲਾਗੂ ਕੀਤੇ ਜਾਣਗੇ, ਜਿਸ ਦਾ ਪਹਿਲਾ ਪੜਾਅ 1 ਦਸੰਬਰ 2022 ਤੋਂ ਅਤੇ ਦੂਜਾ ਪੜਾਅ 1 ਮਾਰਚ 2023 ਤੋਂ ਲਾਗੂ ਹੋਵੇਗਾ। ਇਨ੍ਹਾਂ ਨਵੇਂ ਨਿਯਮਾਂ ਦੇ ਤਹਿਤ, ਇਲੈਕਟ੍ਰਿਕ ਵਾਹਨਾਂ ਲਈ ਅਪਡੇਟ ਕੀਤੇ AIS 156 ਅਤੇ AIS 038 Rev.2 ਮਾਪਦੰਡ ਲਾਜ਼ਮੀ ਕੀਤੇ ਗਏ ਹਨ ਕਿਉਂਕਿ ਇਸਦੇ ਲਈ ਡਰਾਫਟ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।

ਟਾਪ ਹੈਡਲਾਈਨ

Hyundai Creta ਖਰੀਦਣ ਜਾ ਰਹੇ ਹੋ? ਛੇਤੀ ਆ ਰਿਹਾ ਨਵਾਂ ਮਾਡਲ; ਜਾਣੋ ਖਾਸੀਅਤ
Hyundai Creta ਖਰੀਦਣ ਜਾ ਰਹੇ ਹੋ? ਛੇਤੀ ਆ ਰਿਹਾ ਨਵਾਂ ਮਾਡਲ; ਜਾਣੋ ਖਾਸੀਅਤ
Cheapest Cars: ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਦਾ ਗੋਲਡਨ ਮੌਕਾ, ਸਤੰਬਰ ਮਹੀਨੇ 2.75 ਲੱਖ ਰੁਪਏ ਤੱਕ ਦਾ ਡਿਸਕਾਊਂਟ; ਜਾਣੋ ਡਿਟੇਲ...
ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਦਾ ਗੋਲਡਨ ਮੌਕਾ, ਸਤੰਬਰ ਮਹੀਨੇ 2.75 ਲੱਖ ਰੁਪਏ ਤੱਕ ਦਾ ਡਿਸਕਾਊਂਟ; ਜਾਣੋ ਡਿਟੇਲ...
Hyundai Creta ਖਰੀਦਣ ਜਾ ਰਹੇ ਹੋ? ਮਿਲ ਰਿਹਾ 1 ਲੱਖ ਦਾ ਡਿਸਕਾਊਂਟ, ਕਿੰਨੇ ਦੀ ਮਿਲੇਗੀ ਗੱਡੀ
Hyundai Creta ਖਰੀਦਣ ਜਾ ਰਹੇ ਹੋ? ਮਿਲ ਰਿਹਾ 1 ਲੱਖ ਦਾ ਡਿਸਕਾਊਂਟ, ਕਿੰਨੇ ਦੀ ਮਿਲੇਗੀ ਗੱਡੀ
1 ਲੱਖ 'ਚ ਬੁੱਕ ਕਰੋ ਨਵੀਂ Audi Q3, BMW-Mercedes ਦੀ ਵਧੇਗੀ ਟੈਨਸ਼ਨ
1 ਲੱਖ 'ਚ ਬੁੱਕ ਕਰੋ ਨਵੀਂ Audi Q3, BMW-Mercedes ਦੀ ਵਧੇਗੀ ਟੈਨਸ਼ਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
Health Tips : ਕਿੰਨੀ ਤਰ੍ਹਾਂ ਦੀ ਹੁੰਦੀ ਹੈ ਬਵਾਸੀਰ, ਕਿਸ ਵਿੱਚ ਰਹਿੰਦਾ ਹੈ ਜਾਨ ਦਾ ਖਤਰਾ ?
Health Tips : ਕਿੰਨੀ ਤਰ੍ਹਾਂ ਦੀ ਹੁੰਦੀ ਹੈ ਬਵਾਸੀਰ, ਕਿਸ ਵਿੱਚ ਰਹਿੰਦਾ ਹੈ ਜਾਨ ਦਾ ਖਤਰਾ ?
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 
Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
Embed widget