ਪੜਚੋਲ ਕਰੋ

ਕਾਰ ਰਾਹੀਂ ਜਾ ਰਹੇ ਹੋ ਲੰਬੇ ਰੂਟ 'ਤੇ ? ਤਾਂ ਪਹਿਲਾਂ ਚੈੱਕ ਕਰ ਲਓ ਇਹ ਬਹੁਤ ਹੀ ਬੇਸਿਕ ਜਿਹੀਆਂ ਚੀਜ਼ਾਂ

Car Tips: ਜੇਕਰ ਤੁਸੀਂ ਲੌਂਗ ਡਰਾਈਵ ਦੇ ਸ਼ੌਕੀਨ ਹੋ ਅਤੇ ਹਾਲ ਹੀ 'ਚ ਲੌਂਗ ਡਰਾਈਵ 'ਤੇ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਡੇ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ..

Driving Tips: ਜੇਕਰ ਤੁਸੀਂ ਲੌਂਗ ਡਰਾਈਵ ਦੇ ਸ਼ੌਕੀਨ ਹੋ ਅਤੇ ਹਾਲ ਹੀ 'ਚ ਲੌਂਗ ਡਰਾਈਵ 'ਤੇ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਡੇ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਲਾਂਗ ਡਰਾਈਵ 'ਤੇ ਜਾਣ ਤੋਂ ਪਹਿਲਾਂ ਕਾਰ ਨਾਲ ਜੁੜੀਆਂ ਕਿਹੜੀਆਂ ਚੀਜ਼ਾਂ ਦੀ ਜਾਂਚ ਕਰਨੀ ਚਾਹੀਦੀ ਹੈ। ਅੱਜ ਅਸੀਂ ਤੁਹਾਨੂੰ ਇਸ ਬਾਰੇ ਜਾਣਕਾਰੀ ਦੇਵਾਂਗੇ।

ਟਾਇਰ ਅਤੇ ਟਾਇਰਸ ਏਅਰ ਪ੍ਰੈਸ਼ਰ 
ਲੌਂਗ ਡਰਾਈਵ 'ਤੇ ਜਾਣ ਤੋਂ ਪਹਿਲਾਂ ਆਪਣੀ ਕਾਰ ਦੇ ਸਾਰੇ ਟਾਇਰਾਂ ਦੀ ਜਾਂਚ ਕਰੋ। ਜੇਕਰ ਕਾਰ ਦਾ ਕੋਈ ਟਾਇਰ ਕਮਜ਼ੋਰ ਲੱਗਦਾ ਹੈ, ਤਾਂ ਇਸਨੂੰ ਬਦਲੋ ਕਿਉਂਕਿ ਲੌਂਗ ਡਰਾਈਵ ਦੌਰਾਨ ਕਮਜ਼ੋਰ ਟਾਇਰ ਤੁਹਾਡੀ ਪਰੇਸ਼ਾਨੀ ਦਾ ਕਾਰਨ ਬਣ ਸਕਦਾ ਹੈ। ਕਾਰ ਦੇ ਟਾਇਰ ਹਮੇਸ਼ਾ ਚੰਗੀ ਹਾਲਤ ਵਿੱਚ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ ਲੌਂਗ ਡਰਾਈਵ 'ਤੇ ਜਾਂਦੇ ਸਮੇਂ ਟਾਇਰ ਦੇ ਏਅਰ ਪ੍ਰੈਸ਼ਰ ਦੀ ਜਾਂਚ ਕਰਵਾਓ ਅਤੇ ਸਟੈਂਡਰਡ ਏਅਰ ਪ੍ਰੈਸ਼ਰ ਮੇਨਟੇਨ ਰੱਖੋ।

ਬ੍ਰੇਕ, ਲਾਈਟਸ ਅਤੇ ਕੂਲੈਂਟ
ਲੌਂਗ ਡਰਾਈਵ 'ਤੇ ਜਾਣ ਤੋਂ ਪਹਿਲਾਂ ਆਪਣੀ ਕਾਰ ਦੇ ਬ੍ਰੇਕਾਂ ਦੀ ਚੰਗੀ ਤਰ੍ਹਾਂ ਜਾਂਚ ਕਰੋ। ਬ੍ਰੇਕ ਇੱਕ ਕਾਰ ਵਿੱਚ ਬਹੁਤ ਜਰੂਰੀ ਹੁੰਦੇ ਹਨ। ਜੇਕਰ ਤੁਹਾਨੂੰ ਲੱਗਦਾ ਹੈ ਕਿ ਕਾਰ ਦੇ ਬ੍ਰੇਕ 'ਚ ਕੋਈ ਸਮੱਸਿਆ ਹੈ, ਤਾਂ ਇਸ ਨੂੰ ਤੁਰੰਤ ਠੀਕ ਕਰੋ। ਇਸ ਤੋਂ ਇਲਾਵਾ ਕਾਰ ਦੀਆਂ ਲਾਈਟਾਂ 'ਤੇ ਨਜ਼ਰ ਮਾਰੋ। ਸਾਰੀਆਂ ਲਾਈਟਾਂ ਸਹੀ ਢੰਗ ਨਾਲ ਕੰਮ ਕਰਨੀਆਂ ਚਾਹੀਦੀਆਂ ਹਨ ਕਿਉਂਕਿ ਜੇਕਰ ਤੁਸੀਂ ਰਾਤ ਨੂੰ ਗੱਡੀ ਚਲਾਉਣੀ ਹੈ ਤਾਂ ਤੁਹਾਨੂੰ ਸਹੀ ਲਾਈਟਾਂ ਦੀ ਲੋੜ ਪਵੇਗੀ। ਇਸ ਤੋਂ ਇਲਾਵਾ ਕਾਰ ਦੇ ਇੰਜਣ ਨੂੰ ਜ਼ਿਆਦਾ ਗਰਮ ਹੋਣ ਤੋਂ ਬਚਾਉਣ ਲਈ ਕੂਲੈਂਟ ਬਹੁਤ ਫਾਇਦੇਮੰਦ ਹੁੰਦਾ ਹੈ। ਕਾਰ ਦੇ ਕੂਲੈਂਟ ਦੀ ਵੀ ਜਾਂਚ ਕਰੋ। ਜੇਕਰ ਇਹ ਘੱਟ ਹੈ ਤਾਂ ਇਸਨੂੰ ਦੁਬਾਰਾ ਭਰੋ।

ਬੈਟਰੀ ਅਤੇ ਸਰਵਿਸਿੰਗ
ਕਾਰ 'ਚ ਉਸਦੀ ਬੈਟਰੀ ਕਾਫੀ ਅਹਿਮ ਭੂਮਿਕਾ ਨਿਭਾਉਂਦੀ ਹੈ। ਜੇਕਰ ਕਾਰ ਦੀ ਬੈਟਰੀ ਪੁਰਾਣੀ ਹੋ ਗਈ ਹੈ, ਤਾਂ ਇੱਕ ਵਾਰ ਮਕੈਨਿਕ ਨੂੰ ਜ਼ਰੂਰ ਦਿਖਾਓ ਅਤੇ ਜੇਕਰ ਉਹ ਸੁਝਾਅ ਦੇਵੇ ਤਾਂ ਲਾਂਗ ਡਰਾਈਵ 'ਤੇ ਜਾਣ ਤੋਂ ਪਹਿਲਾਂ ਕਾਰ ਦੀ ਬੈਟਰੀ ਬਦਲਵਾ ਲਓ। ਇਸ ਦੇ ਨਾਲ ਹੀ ਲੌਂਗ ਡਰਾਈਵ 'ਤੇ ਨਿਕਲਣ ਤੋਂ ਪਹਿਲਾਂ ਕਾਰ ਦੀ ਸਰਵਿਸ ਜ਼ਰੂਰ ਕਰ ਲਓ। ਨਹੀਂ ਤਾਂ ਤੁਹਾਨੂੰ ਰਸਤੇ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ

Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ

ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ

Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Advertisement
ABP Premium

ਵੀਡੀਓਜ਼

Sudhir Suri Son Arrest | ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਿਰੌਤੀ ਦੇ ਮਾਮਲੇ 'ਚ ਗ੍ਰਿਫਤਾਰ | AmritsarNihang Singh Vs Shiv Sena Leaders |'ਜਿੱਥੇ ਮਿਲ ਗਏ ਜੁੱਤੀਆਂ ਮੂੰਹ 'ਤੇ ਮਾਰਾਂਗੇ',ਨਿਹੰਗਾਂ ਦੀ ਸ਼ਿਵ ਸੈਨਾ ਆਗੂਆਂ ਨੇ ਚਿਤਾਵਨੀSarwan Singh Pandher |ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਤੋਂ ਅਗਲੀ ਰਣਨੀਤੀ ਦਾ ਕੀਤਾ ਐਲਾਨFirozpur Bloody Clash | ਡੀਜੇ 'ਤੇ ਨੱਚਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Basmati Rice: ਕਿਸਾਨਾਂ ਲਈ ਖੁਸ਼ਖਬਰੀ! ਬਾਸਮਤੀ ਕਰੇਗੀ ਮਾਲੋਮਾਲ, ਵਿਦੇਸ਼ਾਂ 'ਚ ਭਾਰਤੀ ਚੌਲਾਂ ਦੀ ਮੰਗ ਤੋੜਨ ਲੱਗੀ ਰਿਕਾਰਡ

Donald Trump Attack: ਡੋਨਾਲਡ ਟਰੰਪ 'ਤੇ ਹੋਏ ਹਮਲੇ ਤੋਂ ਬਾਅਦ ਰਾਹੁਲ ਗਾਂਧੀ 'ਤੇ ਭੜਕੀ ਭਾਜਪਾ ? ਜਾਣੋ BJP ਨੇ ਕੀ ਦਿੱਤਾ ਤਰਕ

ਵਿਗੜ ਗਈ ਬੀਜੇਪੀ ਦੀ ਖੇਡ, CM ਯੋਗੀ ਦੀ ਕੁਰਸੀ ਨੂੰ ਖ਼ਤਰਾ! ਫਾਈਲ ਤਿਆਰ, ਐਕਸ਼ਨ ਬਾਕੀ!

Stock Market Record: ਨਿਫਟੀ ਦੀ ਨਵੀਂ ਰਿਕਾਰਡ ਉੱਚਾਈ 'ਤੇ ਸ਼ੁਰੂਆਤ, ਆਈਟੀ ਸ਼ੇਅਰਾਂ 'ਚ ਵੀ ਆਈ ਤੇਜ਼ੀ

Embed widget