ਪੜਚੋਲ ਕਰੋ

Electric Cars: ਮੋਬਾਈਲ ਤੋਂ ਜਲਦੀ ਚਾਰਜ ਹੋ ਜਾਂਦੀ ਹੈ ਇਹ ਇਲੈਕਟ੍ਰਿਕ ਕਾਰ, ਇੱਕ ਵਾਰ ਚਾਰਜ ਕਰਨ 'ਤੇ ਪਹੁੰਚ ਜਾਵੇਗੀ ਦਿੱਲੀ ਤੋਂ ਮਨਾਲੀ

Auto News: BMW ਨੇ ਭਾਰਤੀ ਬਾਜ਼ਾਰ 'ਚ BMW i4 ਇਲੈਕਟ੍ਰਿਕ ਕਾਰ ਲਾਂਚ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ BMW ਸਾਡੇ ਦੇਸ਼ 'ਚ ਇਲੈਕਟ੍ਰਿਕ ਕਾਰਾਂ ਲਾਂਚ ਕਰ ਚੁੱਕੀ ਹੈ। ਭਾਰਤ 'ਚ ਇਸ ਕੰਪਨੀ ਦੀ ਇਹ ਦੂਜੀ ਇਲੈਕਟ੍ਰਿਕ ਕਾਰ ਹੈ।

BMW Electric Car: ਜਿਸ ਤਰ੍ਹਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਿਨ ਪ੍ਰਤੀ ਦਿਨ ਵੱਧ ਰਹੀਆਂ ਹਨ। ਇਸ ਨੂੰ ਦੇਖਦੇ ਹੋਏ ਟਾਟਾ ਮਹਿੰਦਰਾ ਅਤੇ BMW ਵਰਗੀਆਂ ਕੰਪਨੀਆਂ ਇਲੈਕਟ੍ਰਿਕ ਕਾਰਾਂ ਬਾਜ਼ਾਰ 'ਚ ਇੱਕ ਤੋਂ ਬਾਅਦ ਇੱਕ ਲਾਂਚ ਕਰ ਰਹੀਆਂ ਹਨ। ਇਸ ਦੌਰਾਨ, BMW ਨੇ ਹਾਲ ਹੀ ਵਿੱਚ ਮਾਰਕੀਟ ਵਿੱਚ ਇੱਕ ਬਿਲਕੁਲ ਨਵੀਂ BMW i4 ਇਲੈਕਟ੍ਰਿਕ ਕਾਰ ਲਾਂਚ ਕੀਤੀ ਹੈ। ਇਸ ਦੀ ਖਾਸ ਗੱਲ ਇਹ ਹੈ ਕਿ ਇਸ ਨੂੰ ਫਾਸਟ ਚਾਰਜਰ ਦੀ ਮਦਦ ਨਾਲ ਸਿਰਫ 15 ਮਿੰਟ 'ਚ ਪੂਰੀ ਤਰ੍ਹਾਂ ਚਾਰਜ ਕੀਤਾ ਜਾ ਸਕਦਾ ਹੈ।

ਇਹ BMW ਕਾਰ ਸਿੰਗਲ ਚਾਰਜ 'ਤੇ 590 ਕਿਲੋਮੀਟਰ ਤੱਕ ਚੱਲਦੀ ਹੈ। ਸਪੀਡ ਅਤੇ ਤਾਕਤ ਦੇ ਮਾਮਲੇ 'ਚ ਵੀ ਇਹ ਕਾਰ ਪੈਟਰੋਲ ਅਤੇ ਡੀਜ਼ਲ 'ਤੇ ਚੱਲਣ ਵਾਲੀ ਕਾਰ ਤੋਂ ਘੱਟ ਨਹੀਂ ਹੈ। ਦਿੱਲੀ ਤੋਂ ਮਨਾਲੀ ਦੀ ਦੂਰੀ ਲਗਭਗ 533 ਕਿਲੋਮੀਟਰ ਹੈ। ਇਸ ਲਿਹਾਜ਼ ਨਾਲ ਇੱਕ ਵਾਰ ਚਾਰਜ ਹੋਣ 'ਤੇ ਇਹ ਕਾਰ ਦਿੱਲੀ ਤੋਂ ਮਨਾਲੀ ਪਹੁੰਚ ਸਕਦੀ ਹੈ। ਹਾਲਾਂਕਿ ਇਹ ਸੜਕ ਦੀ ਹਾਲਤ 'ਤੇ ਵੀ ਨਿਰਭਰ ਕਰੇਗਾ।

ਇਹ ਭਾਰਤ 'ਚ BMW ਦੀ ਦੂਜੀ ਇਲੈਕਟ੍ਰਿਕ ਕਾਰ ਹੈ, ਕੰਪਨੀ ਨੇ ਇਸ ਤੋਂ ਪਹਿਲਾਂ BMW iX SUV ਇਲੈਕਟ੍ਰਿਕ ਨੂੰ ਭਾਰਤੀ ਬਾਜ਼ਾਰ 'ਚ ਲਾਂਚ ਕੀਤਾ ਸੀ। ਇਹ ਦੋ ਵੇਰੀਐਂਟ 'ਚ ਉਪਲੱਬਧ ਹੈ। ਹਾਲਾਂਕਿ, ਦੋਵਾਂ ਵੇਰੀਐਂਟਸ ਵਿੱਚ ਬਹੁਤਾ ਅੰਤਰ ਨਹੀਂ ਹੈ। ਦੋਵਾਂ ਵੇਰੀਐਂਟ ਦੀ ਗੱਲ ਕਰੀਏ ਤਾਂ ਇਹ eDrive 40 ਅਤੇ M50 xDrive ਹੈ। ਪਹਿਲੀ ਵਾਰ ਇਸ ਕਾਰ ਨੂੰ ਦਿੱਲੀ ਇੰਡੀਆ ਆਰਟ ਫੇਅਰ ਵਿੱਚ ਰਿਲੀਜ਼ ਕੀਤਾ ਗਿਆ ਸੀ।

ਇਸ BMW ਕਾਰ ਨੂੰ ਭਾਰਤੀ ਬਾਜ਼ਾਰ 'ਚ 69.90 ਲੱਖ ਰੁਪਏ ਦੀ ਕੀਮਤ ਨਾਲ ਲਾਂਚ ਕੀਤਾ ਗਿਆ ਹੈ। ਇਹ ਸਾਡੇ ਦੇਸ਼ ਵਿੱਚ ਲਾਂਚ ਕੀਤੀ ਗਈ ਪਹਿਲੀ ਲਗਜ਼ਰੀ ਇਲੈਕਟ੍ਰਿਕ ਸੇਡਾਨ ਕਾਰ ਹੈ। ਇਹ ਦਿੱਖ ਅਤੇ ਡਿਜ਼ਾਈਨ ਵਿੱਚ ਸ਼ਾਨਦਾਰ ਹੈ। ਫਰੰਟ 'ਤੇ, ਮੱਧ 'ਚ ਇੱਕ LED ਹੈੱਡਲੈਂਪ ਹੈ। ਇਸ ਕਾਰ ਦੀ ਲੰਬਾਈ 4783 mm, ਚੌੜਾਈ 1852 mm ਅਤੇ ਉਚਾਈ 1000 448 mm ਹੈ। ਇਲੈਕਟ੍ਰਿਕ ਕਾਰ ਦਾ ਵ੍ਹੀਲਬੇਸ 2856 mm ਹੈ। ਜਾਲ ਦੀ ਗਰਿੱਲ ਦੀ ਥਾਂ 'ਤੇ ਬਾਡੀ ਪਲੇਟ ਦਿੱਤੀ ਗਈ ਹੈ ਕਿਉਂਕਿ ਇਹ ਇਲੈਕਟ੍ਰਿਕ ਕਾਰ ਹੈ।

BMW ਦੀ ਕਾਰ 'ਚ ਬਹੁਤ ਮਜ਼ਬੂਤ ​​ਬੈਟਰੀ ਦਿੱਤੀ ਗਈ ਹੈ। eDrive40 ਵੇਰੀਐਂਟ ਵਿੱਚ 83.9KWH ਦੀ ਬੈਟਰੀ ਹੈ। ਇਸ ਕਾਰ ਦੀ ਇਲੈਕਟ੍ਰਿਕ ਮੋਟਰ 335 Bhp ਦੇ ਨਾਲ 430Nm ਦੀ ਅਧਿਕਤਮ ਪਾਵਰ ਪੈਦਾ ਕਰਨ ਦੇ ਸਮਰੱਥ ਹੈ। ਇਹ ਕਾਰ ਸਿਰਫ 5.7 ਸੈਕਿੰਡ 'ਚ ਜ਼ੀਰੋ ਤੋਂ 100 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਫੜ ਲੈਂਦੀ ਹੈ। ਜੇਕਰ ਬੈਟਰੀ ਚਾਰਜਿੰਗ ਦੀ ਗੱਲ ਕਰੀਏ ਤਾਂ ਇਹ ਸਮਾਰਟਫੋਨ ਤੋਂ ਵੀ ਤੇਜ਼ੀ ਨਾਲ ਚਾਰਜ ਹੋ ਜਾਂਦਾ ਹੈ। ਸੋਲਰ ਪੈਨਲ ਕਾਰਨ ਇਸ ਨੂੰ ਵਾਰ-ਵਾਰ ਚਾਰਜ ਕਰਨ ਦੀ ਲੋੜ ਨਹੀਂ ਪੈਂਦੀ।

ਟਾਪ ਹੈਡਲਾਈਨ

Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Embed widget