ਪੜਚੋਲ ਕਰੋ

ਇਸ ਦੀਵਾਲੀ Hyundai Aura 1.14 ਲੱਖ ਰੁਪਏ ਸਸਤੀ, Maruti Dzire ਨੂੰ ਦਿੰਦੀ ਟੱਕਰ!

ਜੀਐਸਟੀ 2.0 ਤੋਂ ਬਾਅਦ ਇਸ ਕਾਰ ਦੀ ਕੀਮਤ ਵਿੱਚ 76,316 ਰੁਪਏ ਦੀ ਕਟੌਤੀ ਕੀਤੀ ਗਈ ਹੈ, ਜਿਸ ਨਾਲ ਹੁਣ ਇਸਨੂੰ ਖਰੀਦਣਾ ਹੋਰ ਵੀ ਆਸਾਨ ਹੋ ਗਿਆ ਹੈ। ਹੁਣ Hyundai Aura ਦੀ ਸ਼ੁਰੂਆਤੀ ਕੀਮਤ ਸਿਰਫ਼ 5.98 ਲੱਖ ਰੁਪਏ ਰਹਿ ਗਈ ਹੈ।

ਭਾਰਤੀ ਮਾਰਕੀਟ ਦੇ ਸੈਡਾਨ ਸੈਗਮੈਂਟ ਵਿੱਚ Hyundai Aura, ਮਾਰੂਤੀ ਡਿਜ਼ਾਇਰ ਨੂੰ ਤਗੜਾ ਮੁਕਾਬਲਾ ਦੇ ਰਹੀ ਹੈਇਹ ਡਿਜ਼ਾਇਰ ਤੋਂ ਬਾਅਦ ਦੂਜੀ ਸਭ ਤੋਂ ਵੱਧ ਵਿਕਣ ਵਾਲੀ ਕਾਰ ਬਣ ਗਈ ਹੈਪਿਛਲੇ ਕੁਝ ਮਹੀਨਿਆਂ ਵਿੱਚ Aura ਦੀ ਵਿਕਰੀ ਵਿੱਚ ਕਾਫ਼ੀ ਉਛਾਲ ਆਇਆ ਹੈਜੀਐਸਟੀ 2.0 ਤੋਂ ਬਾਅਦ ਇਸ ਕਾਰ ਦੀ ਕੀਮਤ ਵਿੱਚ 76,316 ਰੁਪਏ ਦੀ ਕਟੌਤੀ ਕੀਤੀ ਗਈ ਹੈ, ਜਿਸ ਨਾਲ ਹੁਣ ਇਸਨੂੰ ਖਰੀਦਣਾ ਹੋਰ ਵੀ ਆਸਾਨ ਹੋ ਗਿਆ ਹੈ।

ਹੁਣ Hyundai Aura ਦੀ ਸ਼ੁਰੂਆਤੀ ਕੀਮਤ ਸਿਰਫ਼ 5.98 ਲੱਖ ਰੁਪਏ ਰਹਿ ਗਈ ਹੈ। ਇਸ ਦੇ ਨਾਲ-ਨਾਲ ਕੰਪਨੀ ਇਸ ਕਾਰ 'ਤੇ 38,000 ਰੁਪਏ ਤੱਕ ਦੇ ਬੇਨੇਫਿਟ ਵੀ ਦੇ ਰਹੀ ਹੈ। ਇਸ ਤਰ੍ਹਾਂ, ਦੀਵਾਲੀ ਦੇ ਮੌਕੇ 'ਤੇ ਕੁੱਲ ਮਿਲਾ ਕੇ ਲਗਭਗ 1.14 ਲੱਖ ਰੁਪਏ ਤੱਕ ਦਾ ਫਾਇਦਾ ਮਿਲ ਸਕਦਾ ਹੈ।

Hyundai Aura ਦੀ ਕੀਮਤ ਕੀ ਹੈ?

Hyundai Aura ਦੀ ਸ਼ੁਰੂਆਤੀ ਕੀਮਤ E ਵੈਰੀਅਂਟ ਲਈ 6.54 ਲੱਖ ਰੁਪਏ ਸੀ, ਜੋ ਜੀਐਸਟੀ 2.0 ਤੋਂ ਬਾਅਦ 55,780 ਰੁਪਏ ਘਟ ਕੇ 5.98 ਲੱਖ ਰੁਪਏ ਹੋ ਗਈ ਹੈ। ਦੂਜੇ ਪਾਸੇ, Aura ਦੇ SX+ ਵੈਰੀਅੰਟ 'ਤੇ ਸਭ ਤੋਂ ਵੱਧ ਛੋਟ ਦਿੱਤੀ ਗਈ ਹੈ। ਪਹਿਲਾਂ ਇਸਦੀ ਕੀਮਤ 8,94,900 ਰੁਪਏ ਸੀ, ਜੋ ਹੁਣ 8,18,584 ਰੁਪਏ ਰਹਿ ਗਈ ਹੈ। ਇਸ ਤਰ੍ਹਾਂ ਇਸ ਕਾਰ ਦੀ ਕੀਮਤ ਵਿੱਚ ਕੁੱਲ 76,316 ਰੁਪਏ ਦੀ ਕਟੌਤੀ ਹੋਈ ਹੈ।

ਦੂਜੇ ਪਾਸੇ, Maruti Dzire ਦੀ ਕੀਮਤ ਹੁਣ 6.25 ਲੱਖ ਰੁਪਏ ਐਕਸ-ਸ਼ੋਰੂਮ ਹੈ। ਇਸਦੀ ਕੀਮਤ ਵਿੱਚ 87,700 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ। ਇਹ ਕਾਰ GNCAP ਸੇਫ਼ਟੀ ਰੇਟਿੰਗ, ਪ੍ਰੈਕਟਿਕੈਲਿਟੀ ਅਤੇ ਪ੍ਰੀਮੀਅਮ ਫੀਚਰਜ਼ ਦੇ ਨਾਲ ਆਉਂਦੀ ਹੈ। ਇਸ ਤਰ੍ਹਾਂ, ਹੁਣ ਇਹ ਕਾਰ ਪਹਿਲਾਂ ਨਾਲੋਂ ਹੋਰ ਵੈਲਯੂ ਫਾਰ ਮਨੀ ਵਿਕਲਪ ਬਣ ਗਈ ਹੈ।

Honda Amaze ਦੀਆਂ ਕੀਮਤਾਂ ਵੀ ਘਟਾਈਆਂ ਗਈਆਂ

ਇਸਦੇ ਨਾਲ-ਨਾਲ, Honda Amaze ਸੇਡਾਨ ਦੀਆਂ ਨਵੀਂਆਂ ਕੀਮਤਾਂ ਹੁਣ ਵੈਰੀਅੰਟ ਦੇ ਹਿਸਾਬ ਨਾਲ ਵੱਖ-ਵੱਖ ਹਨ। ਸੈਕੰਡ ਜੈਨਰੇਸ਼ਨ Amaze ਦੀ ਕੀਮਤ ਵਿੱਚ 72,800 ਰੁਪਏ ਤੱਕ ਦੀ ਛੋਟ ਦਿੱਤੀ ਗਈ ਹੈ। ਉਸੇ ਤਰ੍ਹਾਂ, ਥਰਡ ਜੈਨਰੇਸ਼ਨ Amaze ਦੀ ਕੀਮਤ ਵਿੱਚ 95,500 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget