ਪੜਚੋਲ ਕਰੋ

Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ

Toll Tax Free in India: ਭਾਰਤ ਸਰਕਾਰ ਦੁਆਰਾ ਟੋਲ ਟੈਕਸ ਮੁਫ਼ਤ ਕੀਤਾ ਗਿਆ ਹੈ ਪਰ ਇਹ ਟੋਲ ਟੈਕਸ ਸੀਮਤ ਦਾਇਰੇ ਲਈ ਹੈ। ਇਸ ਨਵੇਂ ਟੋਲ ਟੈਕਸ ਨਿਯਮ ਨਾਲ ਜੁੜੀ ਸਾਰੀ ਜਾਣਕਾਰੀ ਇੱਥੇ ਜਾਣੋ।

Toll Tax Free: ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ, ਦਰਅਸਲ, ਭਾਰਤ ਸਰਕਾਰ ਨੇ ਟੋਲ ਟੈਕਸ ਮੁਕਤ ਕਰ ਦਿੱਤਾ ਹੈ ਪਰ ਇਹ ਟੋਲ ਟੈਕਸ ਸੀਮਤ ਦੂਰੀ ਲਈ ਮੁਫ਼ਤ ਕਰ ਦਿੱਤਾ ਗਿਆ ਹੈ। ਇੱਕ ਵਾਹਨ ਨੂੰ ਟੋਲ ਟੈਕਸ ਦਾ ਭੁਗਤਾਨ ਕੀਤੇ ਬਿਨਾਂ ਸੀਮਤ ਰੇਂਜ ਤੱਕ ਚਲਾਇਆ ਜਾ ਸਕਦਾ ਹੈ।

 ਇਸਦੇ ਲਈ ਲੋਕਾਂ ਨੂੰ ਆਪਣੇ ਵਾਹਨ ਵਿੱਚ ਇੱਕ ਡਿਵਾਈਸ ਲਗਾਉਣਾ ਹੋਵੇਗਾ। ਇਸ ਡਿਵਾਈਸ ਦਾ ਨਾਮ ਹੈ- GNSS। ਇਸ ਡਿਵਾਇਸ ਨੂੰ ਵਾਹਨ 'ਚ ਲਗਾਉਣ ਤੋਂ ਬਾਅਦ ਹੀ ਤੁਸੀਂ ਇਸ ਸਰਕਾਰੀ ਨੀਤੀ ਦਾ ਲਾਭ ਲੈ ਸਕਦੇ ਹੋ।

 ਟੋਲ ਟੈਕਸ ਮੁਕਤ ਕਿਵੇਂ ਹੋਵੇਗਾ ?

 ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਨੈਸ਼ਨਲ ਹਾਈਵੇਅ ਫੀਸ ਨਿਯਮ 2008 ਵਿੱਚ ਬਦਲਾਅ ਕੀਤੇ ਗਏ ਹਨ। ਇਸ ਤਹਿਤ ਜੇ ਤੁਸੀਂ ਰਾਸ਼ਟਰੀ ਰਾਜਮਾਰਗ 'ਤੇ 20 ਕਿਲੋਮੀਟਰ ਤੱਕ ਗੱਡੀ ਚਲਾਉਂਦੇ ਹੋ ਤਾਂ ਤੁਹਾਨੂੰ ਕੋਈ ਟੋਲ ਟੈਕਸ ਨਹੀਂ ਦੇਣਾ ਪਵੇਗਾ। ਇਸ ਦੇ ਨਾਲ ਹੀ 20 ਕਿਲੋਮੀਟਰ ਤੋਂ ਵੱਧ ਦੀ ਦੂਰੀ ਲਈ ਹੀ ਟੈਕਸ ਦੇਣਾ ਹੋਵੇਗਾ।

 ਨਵਾਂ ਨਿਯਮ ਕੀ ਹੈ?

ਸਰਕਾਰ ਦੁਆਰਾ ਜਾਰੀ ਕੀਤੇ ਗਏ ਨਵੇਂ ਨੋਟੀਫਿਕੇਸ਼ਨ ਦੇ ਤਹਿਤ ਵਾਹਨ ਦੁਆਰਾ ਤੈਅ ਕੀਤੀ ਦੂਰੀ ਦੀ ਨਿਗਰਾਨੀ ਕਰਨ ਲਈ, ਕਾਰ ਵਿੱਚ ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ (GNSS) ਲਗਾਉਣਾ ਹੋਵੇਗਾ, ਤਾਂ ਜੋ ਤੁਹਾਡੀ ਕਾਰ ਦੁਆਰਾ ਇੱਕ ਦਿਨ ਵਿੱਚ ਤੈਅ ਕੀਤੀ ਦੂਰੀ ਦਾ ਪਤਾ ਲਗਾਇਆ ਜਾ ਸਕੇ।

 ਇਸ ਨਵੇਂ ਨਿਯਮ ਤਹਿਤ ਨੈਸ਼ਨਲ ਹਾਈਵੇ, ਸਥਾਈ ਪੁਲ, ਬਾਈਪਾਸ ਅਤੇ ਸੁਰੰਗ ਤੋਂ ਲੰਘਣ ਵਾਲੇ ਵਾਹਨਾਂ ਨੂੰ 20 ਕਿਲੋਮੀਟਰ ਦੀ ਦੂਰੀ ਤੱਕ ਕੋਈ ਟੈਕਸ ਨਹੀਂ ਦੇਣਾ ਪਵੇਗਾ। ਇਸ ਨਾਲ ਉਨ੍ਹਾਂ ਲੋਕਾਂ ਨੂੰ ਰਾਹਤ ਮਿਲੇਗੀ ਜੋ ਹਾਈਵੇਅ ਦੇ ਨੇੜੇ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਥੋੜੀ ਦੂਰੀ ਲਈ ਹੀ ਪੂਰਾ ਟੋਲ ਟੈਕਸ ਦੇਣਾ ਪੈਂਦਾ ਸੀ।

 ਟੋਲ ਟੈਕਸ ਦੀ ਨਵੀਂ ਨੋਟੀਫਿਕੇਸ਼ਨ

ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ ਲਈ ਇੱਕ ਵੱਖਰੀ ਲੇਨ ਰੱਖੀ ਗਈ ਹੈ ਪਰ ਜੇਕਰ ਕੋਈ ਵਿਅਕਤੀ ਇਸ ਜਾਇਜ਼ ਸਿਸਟਮ ਤੋਂ ਬਿਨਾਂ ਲੇਨ 'ਤੇ ਆਉਂਦਾ ਹੈ ਤਾਂ ਉਸ ਨੂੰ ਟੋਲ ਟੈਕਸ ਦੀ ਦੁੱਗਣੀ ਰਕਮ ਅਦਾ ਕਰਨੀ ਪਵੇਗੀ।

 ਹਾਈਵੇਅ ਮੰਤਰਾਲੇ ਵੱਲੋਂ ਦੱਸਿਆ ਗਿਆ ਕਿ ਜੀਐਨਐਸਐਸ ਰਾਹੀਂ ਟੋਲ ਟੈਕਸ ਵਸੂਲੀ ਦੀ ਪ੍ਰਣਾਲੀ ਸਭ ਤੋਂ ਪਹਿਲਾਂ ਪਾਇਲਟ ਪ੍ਰੋਜੈਕਟ ਵਜੋਂ ਕੁਝ ਰਾਸ਼ਟਰੀ ਰਾਜਮਾਰਗਾਂ 'ਤੇ ਸ਼ੁਰੂ ਕੀਤੀ ਗਈ ਸੀ। ਹੁਣ ਇਹ 10 ਸਤੰਬਰ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Embed widget