ਪੜਚੋਲ ਕਰੋ

ਅੰਬਾਨੀ ਜਾਂ ਅਡਾਨੀ ਨਹੀਂ ਸਗੋਂ ਇਸ ਵਿਅਕਤੀ ਕੋਲ ਹੈ ਭਾਰਤ 'ਚ ਸਭ ਤੋਂ ਮਹਿੰਗਾ ਗੱਡੀ ਦਾ ਨੰਬਰ ? ਜਵਾਬ ਕਰ ਦੇਵੇਗਾ ਹੈਰਾਨ

Most Expensive Car Number Plate: ਜੇ ਤੁਸੀਂ ਸੋਚ ਰਹੇ ਹੋ ਕਿ ਇਸ ਦਾ ਜਵਾਬ ਅੰਬਾਨੀ ਜਾਂ ਅਡਾਨੀ ਹੋਵੇਗਾ, ਤਾਂ ਤੁਸੀਂ ਗ਼ਲਤ ਸੋਚ ਰਹੇ ਹੋ ਕਿਉਂਕਿ ਸਭ ਤੋਂ ਮਹਿੰਗੀ ਕਾਰ ਦੀ ਨੰਬਰ ਪਲੇਟ ਦਾ ਮਾਲਕ ਕੋਈ ਹੋਰ ਹੈ।

Most Expensive Car Number Plate: ਦੁਨੀਆ ਦੇ ਬਹੁਤ ਸਾਰੇ ਲੋਕ ਆਪਣੀ ਕਾਰ ਲਈ ਸਭ ਤੋਂ ਮਹਿੰਗੀਆਂ ਅਤੇ ਵਿਲੱਖਣ ਨੰਬਰ ਪਲੇਟਾਂ ਲੈਣਾ ਪਸੰਦ ਕਰਦੇ ਹਨ। ਅੰਬਾਨੀ ਅਤੇ ਅਡਾਨੀ ਦਾ ਨਾਂਅ ਭਾਰਤ ਦੇ ਸਭ ਤੋਂ ਅਮੀਰ ਲੋਕਾਂ ਵਿੱਚ ਗਿਣਿਆ ਜਾਂਦਾ ਹੈ। ਪਰ ਉਹ ਸਭ ਤੋਂ ਮਹਿੰਗੀ ਨੰਬਰ ਪਲੇਟ ਦੇ ਮਾਲਕਾਂ ਦੀ ਸੂਚੀ ਵਿੱਚ ਸ਼ਾਮਲ ਨਹੀਂ ਹੈ। ਆਓ ਜਾਣਦੇ ਹਾਂ ਭਾਰਤ ਵਿੱਚ ਸਭ ਤੋਂ ਮਹਿੰਗੀ ਨੰਬਰ ਪਲੇਟ ਕਿਸ ਕੋਲ ਹੈ ?

ਭਾਰਤ ਦੀ ਸਭ ਤੋਂ ਮਹਿੰਗੀ ਨੰਬਰ ਪਲੇਟ ਅਤੇ ਮਾਲਕ

ਆਸ਼ਿਕ ਪਟੇਲ (Toyota Fortuner - ‘007’)

ਭਾਰਤ 'ਚ ਸਭ ਤੋਂ ਮਹਿੰਗੀ ਨੰਬਰ ਪਲੇਟ ਆਸ਼ਿਕ ਪਟੇਲ ਦੀ ਟੋਇਟਾ ਫਾਰਚੂਨਰ 'ਤੇ ਹੈ। ਇਸ ਦਾ ਨੰਬਰ '007' ਹੈ। ਇਸ ਨੰਬਰ ਪਲੇਟ ਦੀ ਕੀਮਤ 34 ਲੱਖ ਰੁਪਏ ਹੈ। ਇਹ ਨੰਬਰ ਜੇਮਸ ਬਾਂਡ ਫਿਲਮਾਂ ਤੋਂ ਪ੍ਰੇਰਿਤ ਹੈ, ਜੋ ਇਸਨੂੰ ਹੋਰ ਵੀ ਖਾਸ ਬਣਾਉਂਦਾ ਹੈ।

ਕੌਣ ਹੈ ਆਸ਼ਿਕ ਪਟੇਲ?

ਆਸ਼ਿਕ ਪਟੇਲ ਅਹਿਮਦਾਬਾਦ ਦੇ ਇੱਕ ਟਰਾਂਸਪੋਰਟਰ ਹਨ, ਉਨ੍ਹਾਂ ਨੇ ਦੇਸ਼ ਦੀ ਸਭ ਤੋਂ ਮਹਿੰਗੀ ਨੰਬਰ ਪਲੇਟ ਲਈ ਬੋਲੀ ਲਗਾਈ ਸੀ, ਜਿਸ ਤੋਂ ਬਾਅਦ ਹਰ ਕੋਈ ਹੈਰਾਨ ਰਹਿ ਗਿਆ। ਇੰਨਾ ਹੀ ਨਹੀਂ ਉਸ ਨੇ 007 ਨੰਬਰ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰੀਆਂ ਸਨ। ਆਸ਼ਿਕ ਪਟੇਲ ਨੇ ਇੱਕ ਨਵੀਂ SUV 39.5 ਲੱਖ ਰੁਪਏ ਵਿੱਚ ਖਰੀਦੀ ਸੀ ਅਤੇ ਫੈਂਸੀ ਰਜਿਸਟ੍ਰੇਸ਼ਨ ਨੰਬਰ 007 ਲਈ 34 ਲੱਖ ਰੁਪਏ ਦੀ ਬੋਲੀ ਲਗਾਈ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget