ਪੜਚੋਲ ਕਰੋ

Cars Price Hike : ਮਹਿੰਗੀਆਂ ਹੋਈਆਂ ਇਸ ਕੰਪਨੀ ਦੀਆਂ ਕਾਰਾਂ, ਖ਼ਰੀਦਣ ਲਈ ਜੇਬ ਕਰਨੀ ਪਵੇਗੀ ਹੋਰ ਢਿੱਲੀ !

Cars Price Hike From 1 April: ਨਵਾਂ ਵਿੱਤੀ ਸਾਲ ਸ਼ੁਰੂ ਹੁੰਦੇ ਹੀ ਭਾਰਤ ਦੀ ਇੱਕ ਵੱਡੀ ਕਾਰ ਨਿਰਮਾਤਾ ਕੰਪਨੀ ਨੇ ਆਪਣੀਆਂ ਕੀਮਤਾਂ ਵਧਾ ਦਿੱਤੀਆਂ ਹਨ।

Cars Price Hike From 1 April: ਅੱਜ 1 ਅਪ੍ਰੈਲ ਤੋਂ ਨਵਾਂ ਵਿੱਤੀ ਸਾਲ ਸ਼ੁਰੂ ਹੋ ਗਿਆ ਹੈ। ਅਜਿਹੇ 'ਚ ਕਈ ਕਾਰ ਨਿਰਮਾਤਾ ਕੰਪਨੀਆਂ ਇਸ ਮਹੀਨੇ ਕਈ ਨਵੀਆਂ ਕਾਰਾਂ ਲਾਂਚ ਕਰਨ ਦੀ ਤਿਆਰੀ ਕਰ ਰਹੀਆਂ ਹਨ, ਜਦਕਿ ਕੁਝ ਕੰਪਨੀਆਂ ਨੇ ਇਸ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ 'ਚ ਆਪਣੇ ਵਾਹਨਾਂ ਦੀਆਂ ਕੀਮਤਾਂ 'ਚ ਵਾਧਾ ਕੀਤਾ ਹੈ। ਅਜਿਹੀ ਹੀ ਇੱਕ ਵੱਡੀ ਕਾਰ ਨਿਰਮਾਤਾ ਕੰਪਨੀ ਦਾ ਨਾਮ ਹੈ ਟੋਇਟਾ ਕਿਰਲੋਸਕਰ ਮੋਟਰ (ਟੀ.ਕੇ.ਐਮ.)। ਟੋਇਟਾ ਨੇ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ 'ਚ ਆਪਣੇ ਮਾਡਲਾਂ ਦੀਆਂ ਕੀਮਤਾਂ 'ਚ ਵਾਧਾ ਕੀਤਾ ਹੈ। ਕੰਪਨੀ ਨੇ ਸਾਲ 2024 'ਚ ਦੂਜੀ ਵਾਰ ਇਹ ਕਦਮ ਚੁੱਕਿਆ ਹੈ।

Toyota Kirloskar Motor ਦੇ ਭਾਰਤੀ ਬਾਜ਼ਾਰ ਵਿੱਚ 11 ਮਾਡਲ ਉਪਲਬਧ ਹਨ। ਇਨ੍ਹਾਂ ਵਿੱਚ ਗਲੈਨਜ਼ਾ, ਰੂਮੀਅਨ, ਹਾਈਕਰਾਸ, ਵੇਲਫਾਇਰ, ਫਾਰਚੂਨਰ, ਲੀਜੈਂਡਰ, ਅਰਬਨ ਕਰੂਜ਼ਰ ਹਾਈਰਾਈਡਰ, ਲੈਂਡ ਕਰੂਜ਼ਰ, ਹਿਲਕਸ ਅਤੇ ਇਨੋਵਾ ਕ੍ਰਿਸਟਾ ਸ਼ਾਮਲ ਹਨ। ਟੋਇਟਾ ਨੇ ਆਪਣੇ ਮਾਡਲਾਂ ਦੀਆਂ ਕੀਮਤਾਂ 'ਚ ਕਰੀਬ 1 ਫੀਸਦੀ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਹੋਰ ਕਾਰ ਨਿਰਮਾਤਾ ਕੰਪਨੀਆਂ ਅਗਲੇ ਮਹੀਨੇ ਤੱਕ ਆਪਣੇ ਵਾਹਨਾਂ ਦੀਆਂ ਕੀਮਤਾਂ ਵਧਾ ਸਕਦੀਆਂ ਹਨ। ਹੌਂਡਾ ਅਤੇ ਕੀਆ ਵਾਹਨਾਂ ਦੀਆਂ ਕੀਮਤਾਂ 'ਚ ਵੀ ਵਾਧਾ ਦੇਖਿਆ ਜਾ ਸਕਦਾ ਹੈ।

ਟੋਇਟਾ ਗੱਡੀਆਂ ਦੀਆਂ ਕੀਮਤਾਂ ਵਧਣ ਦਾ ਕੀ ਕਾਰਨ ?

ਟੋਇਟਾ ਕਿਰਲੋਸਕਰ ਮੋਟਰ ਨੇ ਵੀ ਇਨ੍ਹਾਂ ਕਾਰਾਂ ਦੀਆਂ ਕੀਮਤਾਂ ਵਧਾਉਣ ਦਾ ਕਾਰਨ ਦੱਸਿਆ ਹੈ। ਕੰਪਨੀ ਦਾ ਕਹਿਣਾ ਹੈ ਕਿ ਇਨਪੁਟ ਲਾਗਤ ਅਤੇ ਸੰਚਾਲਨ ਖਰਚੇ ਵਧ ਗਏ ਹਨ, ਜਿਸ ਕਾਰਨ ਟੋਇਟਾ ਨੂੰ ਆਪਣੇ ਵਾਹਨਾਂ ਦੀ ਕੀਮਤ ਵਧਾਉਣੀ ਪਈ।

ਟੋਇਟਾ ਦੀ ਨਵੀਂ ਕਾਰ ਲਾਂਚ ਹੋਣ ਲਈ ਤਿਆਰ

ਟੋਇਟਾ ਦਾ ਨਵਾਂ ਮਾਡਲ Tazer 3 ਅਪ੍ਰੈਲ ਨੂੰ ਭਾਰਤੀ ਬਾਜ਼ਾਰ 'ਚ ਲਾਂਚ ਹੋਣ ਜਾ ਰਿਹਾ ਹੈ। ਟੋਇਟਾ ਆਪਣੀ ਨਵੀਂ 4-ਮੀਟਰ SUV ਲਿਆ ਰਹੀ ਹੈ। ਇਹ SUV ਮਾਰੂਤੀ ਸੁਜ਼ੂਕੀ ਫਰੌਂਕਸ ਪਲੇਟਫਾਰਮ 'ਤੇ ਆਧਾਰਿਤ ਹੈ। ਟੋਇਟਾ ਦੇ ਇਸ ਮਾਡਲ 'ਚ ਮਾਰੂਤੀ ਫਰੰਟ ਦੀ ਤਰ੍ਹਾਂ ਸ਼ੀਟ ਮੈਟਲ ਦੀ ਵਰਤੋਂ ਕੀਤੀ ਗਈ ਹੈ। ਇਸ ਕਾਰ 'ਚ 1.2-ਲੀਟਰ ਟਰਬੋ ਇੰਜਣ ਦਿੱਤਾ ਗਿਆ ਹੈ। ਟੋਇਟਾ ਲਾਈਨ-ਅੱਪ 'ਚ ਇਹ ਪਹਿਲੀ ਪੈਟਰੋਲ ਮੋਟਰ ਹੋ ਸਕਦੀ ਹੈ। ਇਸ ਦੇ ਸੀਐਨਜੀ ਅਤੇ ਹਾਈਬ੍ਰਿਡ ਮਾਡਲਾਂ ਦੇ ਵੀ ਬਾਜ਼ਾਰ ਵਿੱਚ ਆਉਣ ਦੀ ਉਮੀਦ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget