ਪੜਚੋਲ ਕਰੋ

ਇੰਨੀ ਕਿਸ਼ਤ ਭਰੋ ਅਤੇ ਘਰ ਲੈ ਆਓ Fortuner, ਇੱਥੇ ਦੇਖੋ EMI ਦਾ ਹਿਸਾਬ

Toyota Fortuner Cheapest Car On EMI: ਟੋਇਟਾ ਫਾਰਚੂਨਰ ਸਭ ਤੋਂ ਮਸ਼ਹੂਰ 7-ਸੀਟਰ ਕਾਰਾਂ ਵਿੱਚੋਂ ਇੱਕ ਹੈ। ਇਸ ਕਾਰ ਨੂੰ ਖਰੀਦਣ ਲਈ ਇੱਕ ਵਾਰ ਵਿੱਚ ਪੂਰਾ ਭੁਗਤਾਨ ਕਰਨ ਦੀ ਕੋਈ ਲੋੜ ਨਹੀਂ ਹੈ। ਇਹ ਕਾਰ ਲੋਨ 'ਤੇ ਵੀ ਖਰੀਦੀ ਜਾ ਸਕਦੀ ਹੈ।

Toyota Fortuner On EMI: ਟੋਇਟਾ ਫਾਰਚੂਨਰ (Toyota Fortuner) ਇੱਕ 7-ਸੀਟਰ (Seven Seater) ਕਾਰ ਹੈ। ਇਸ ਟੋਇਟਾ ਕਾਰ ਦੀ ਐਕਸ-ਸ਼ੋਰੂਮ ਕੀਮਤ 33.78 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 51.94 ਲੱਖ ਰੁਪਏ ਤੱਕ ਜਾਂਦੀ ਹੈ। ਇਹ ਕਾਰ ਬਾਜ਼ਾਰ ਵਿੱਚ ਪੈਟਰੋਲ ਅਤੇ ਡੀਜ਼ਲ ਦੋਵੇਂ ਵੈਰੀਐਂਟ ਵਿੱਚ ਮਿਲਦੀ ਹੈ। ਟੋਇਟਾ ਫਾਰਚੂਨਰ ਦਾ ਸਭ ਤੋਂ ਸਸਤਾ ਮਾਡਲ 4*2 ਪੈਟਰੋਲ ਵੈਰੀਐਂਟ ਹੈ। ਇਸ ਕਾਰ ਦੇ ਇੰਜਣ ਦੇ ਨਾਲ ਮੈਨੂਅਲ ਟ੍ਰਾਂਸਮਿਸ਼ਨ ਉਪਲਬਧ ਹੈ। ਉੱਥੇ ਹੀ ਆਟੋਮੈਟਿਕ ਟ੍ਰਾਂਸਮਿਸ਼ਨ ਦੇ ਨਾਲ ਆਉਣ ਵਾਲੀ ਇਹ ਕਾਰ ਇਸਦਾ ਟਾਪ ਸੇਲਿੰਗ ਵੈਰੀਐਂਟ ਹੈ। ਇਹ ਟੋਇਟਾ ਕਾਰ ਲੋਨ 'ਤੇ ਵੀ ਖਰੀਦੀ ਜਾ ਸਕਦੀ ਹੈ।

Toyota Fortuner ਦਾ ਸਭ ਤੋਂ ਸਸਤਾ ਮਾਡਲ

Toyota Fortuner ਦੇ ਬੇਸ ਮਾਡਲ ਦੀ ਆਨ-ਰੋਡ ਕੀਮਤ 39.05 ਲੱਖ ਰੁਪਏ ਹੈ। ਇਸ ਕਾਰ ਨੂੰ ਲੋਨ 'ਤੇ ਖਰੀਦਣ ਲਈ ਤੁਹਾਨੂੰ 35.14 ਲੱਖ ਰੁਪਏ ਦਾ ਲੋਨ ਮਿਲੇਗਾ। ਕਾਰ ਲੋਨ ਦੀ ਰਕਮ ਤੁਹਾਡੇ ਕ੍ਰੈਡਿਟ ਸਕੋਰ 'ਤੇ ਨਿਰਭਰ ਕਰਦੀ ਹੈ। ਜੇਕਰ ਕ੍ਰੈਡਿਟ ਸਕੋਰ ਵਧੀਆ ਹੈ, ਤਾਂ ਤੁਸੀਂ ਵੱਧ ਤੋਂ ਵੱਧ ਲੋਨ ਅਮਾਊਂਟ ਲੈ ਸਕਦੇ ਹੋ। 

Toyota Fortuner ਖਰੀਦਣ ਲਈ ਤੁਹਾਨੂੰ 3.91 ਲੱਖ ਰੁਪਏ ਦਾ ਡਾਊਨ ਪੇਮੈਂਟ ਕਰਨੀ ਪਵੇਗੀ। ਜੇਕਰ ਤੁਸੀਂ ਇਸ ਤੋਂ ਵੱਧ ਰਕਮ ਜਮ੍ਹਾ ਕਰਦੇ ਹੋ ਤਾਂ ਤੁਹਾਨੂੰ ਹਰ ਮਹੀਨੇ ਘੱਟ ਕਿਸ਼ਤ ਦੇਣੀ ਪਵੇਗੀ। 

ਇਸ ਟੋਇਟਾ ਕਾਰ ਨੂੰ ਖਰੀਦਣ ਲਈ ਜੇਕਰ ਤੁਸੀਂ ਚਾਰ ਸਾਲਾਂ ਲਈ ਕਰਜ਼ਾ ਲੈਂਦੇ ਹੋ ਅਤੇ ਬੈਂਕ ਇਸ ਕਰਜ਼ੇ 'ਤੇ 9 ਪ੍ਰਤੀਸ਼ਤ ਵਿਆਜ ਲੈਂਦਾ ਹੈ, ਤਾਂ ਤੁਹਾਨੂੰ ਹਰ ਮਹੀਨੇ 87,500 ਰੁਪਏ ਦੀ EMI ਦਾ ਭੁਗਤਾਨ ਕਰਨਾ ਪਵੇਗਾ।

ਜੇਕਰ ਫਾਰਚੂਨਰ ਖਰੀਦਣ ਲਈ ਪੰਜ ਸਾਲਾਂ ਲਈ ਲੋਨ ਲੈਂਦੇ ਹੋ, ਤਾਂ ਹਰ ਮਹੀਨੇ ਲਗਭਗ 73,000 ਰੁਪਏ ਬੈਂਕ ਵਿੱਚ ਜਮ੍ਹਾ ਕਰਵਾਉਣੇ ਪੈਣਗੇ।

ਇਸ 7-ਸੀਟਰ ਟੋਇਟਾ ਕਾਰ ਨੂੰ ਖਰੀਦਣ ਲਈ ਤੁਹਾਨੂੰ ਛੇ ਸਾਲਾਂ ਦਾ ਕਰਜ਼ਾ ਲੈਣ 'ਤੇ 9 ਪ੍ਰਤੀਸ਼ਤ ਦੀ ਵਿਆਜ ਦਰ 'ਤੇ 63,400 ਰੁਪਏ ਦੀ EMI ਅਦਾ ਕਰਨੀ ਪਵੇਗੀ।

ਟੋਇਟਾ ਫਾਰਚੂਨਰ ਖਰੀਦਣ ਲਈ ਜੇਕਰ ਤੁਸੀਂ ਸੱਤ ਸਾਲਾਂ ਲਈ ਕਰਜ਼ਾ ਲੈਂਦੇ ਹੋ ਤਾਂ ਤੁਹਾਨੂੰ 56,600 ਰੁਪਏ EMI ਦੇਣੀ ਪਵੇਗੀ।

ਟੋਇਟਾ ਫਾਰਚੂਨਰ ਖਰੀਦਣ ਲਈ ਕਰਜ਼ਾ ਲੈਣ ਤੋਂ ਪਹਿਲਾਂ ਸਾਰੇ ਦਸਤਾਵੇਜ਼ਾਂ ਨੂੰ ਧਿਆਨ ਨਾਲ ਪੜ੍ਹਨਾ ਜ਼ਰੂਰੀ ਹੈ। ਵੱਖ-ਵੱਖ ਬੈਂਕਾਂ ਦੀਆਂ ਨੀਤੀਆਂ ਦੇ ਅਨੁਸਾਰ ਇਹਨਾਂ ਅੰਕੜਿਆਂ ਵਿੱਚ ਫਰਕ ਹੋ ਸਕਦੇ ਹਨ।

ਟਾਪ ਹੈਡਲਾਈਨ

Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget