ਪੜਚੋਲ ਕਰੋ

ਝਟਕਾ ! ਟੋਇਟਾ ਨੇ ਆਪਣੀਆਂ 3 ਸ਼ਾਨਦਾਰ ਗੱਡੀਆਂ ਦੀਆਂ ਵਧਾਈਆਂ ਕੀਮਤਾਂ, ਜਾਣੋ ਕਿਹੜੇ ਮਾਡਲ ਤੇ ਕਿੰਨਾ ਹੋ ਗਿਆ ਰੇਟ ?

ਮੰਨਿਆ ਜਾ ਰਿਹਾ ਹੈ ਕਿ ਅਜਿਹਾ ਵਾਹਨਾਂ ਦੇ ਨਿਰਮਾਣ ਦੀ ਲਾਗਤ ਵਿੱਚ ਵਾਧੇ ਕਾਰਨ ਕੀਤਾ ਗਿਆ ਹੈ। ਇਨ੍ਹਾਂ ਕਾਰਾਂ ਵਿੱਚ ਟੋਇਟਾ ਅਰਬਨ ਕਰੂਜ਼ਰ ਟੇਜ਼ਰ, ਰੂਮੀਅਨ ਅਤੇ ਇਨੋਵਾ ਕ੍ਰਿਸਟਾ ਸ਼ਾਮਲ ਹਨ।

Auto News: ਜੇ ਤੁਸੀਂ ਅਗਲੇ ਕੁਝ ਦਿਨਾਂ ਵਿੱਚ ਨਵੀਂ ਟੋਇਟਾ ਕਾਰ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਇਹ ਤੁਹਾਡੇ ਲਈ ਮਹੱਤਵਪੂਰਨ ਖ਼ਬਰ ਹੈ। ਦਰਅਸਲ, ਟੋਇਟਾ ਕਿਰਲੋਸਕਰ ਮੋਟਰ (TKM) ਨੇ ਜੁਲਾਈ 2025 ਤੋਂ ਆਪਣੇ ਕੁਝ ਵਾਹਨਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਕੰਪਨੀ ਨੇ ਇਸਦਾ ਕੋਈ ਖਾਸ ਕਾਰਨ ਨਹੀਂ ਦੱਸਿਆ, ਪਰ ਮੰਨਿਆ ਜਾ ਰਿਹਾ ਹੈ ਕਿ ਅਜਿਹਾ ਵਾਹਨਾਂ ਦੇ ਨਿਰਮਾਣ ਦੀ ਲਾਗਤ ਵਿੱਚ ਵਾਧੇ ਕਾਰਨ ਕੀਤਾ ਗਿਆ ਹੈ। ਇਨ੍ਹਾਂ ਕਾਰਾਂ ਵਿੱਚ ਟੋਇਟਾ ਅਰਬਨ ਕਰੂਜ਼ਰ ਟੇਜ਼ਰ, ਰੂਮੀਅਨ ਅਤੇ ਇਨੋਵਾ ਕ੍ਰਿਸਟਾ ਸ਼ਾਮਲ ਹਨ।

Urban Cruiser Taisor

ਟੋਇਟਾ ਅਰਬਨ ਕਰੂਜ਼ਰ ਟੇਜ਼ਰ ਜੁਲਾਈ ਤੋਂ 2,500 ਰੁਪਏ ਮਹਿੰਗੀ ਹੋ ਗਈ ਹੈ। ਇਹ ਵਾਧਾ ਇਸਦੇ ਸਾਰੇ ਮਾਡਲਾਂ 'ਤੇ ਲਾਗੂ ਹੈ। ਹੁਣ ਕਾਰ ਦੀਆਂ ਐਕਸ-ਸ਼ੋਰੂਮ ਕੀਮਤਾਂ 7.77 ਲੱਖ ਰੁਪਏ ਤੋਂ ਸ਼ੁਰੂ ਹੁੰਦੀਆਂ ਹਨ ਅਤੇ 13.07 ਲੱਖ ਰੁਪਏ ਤੱਕ ਜਾਂਦੀਆਂ ਹਨ।

Toyota Rumion

ਦੂਜੇ ਪਾਸੇ, ਟੋਇਟਾ ਰੂਮੀਅਨ ਹੁਣ 12,500 ਰੁਪਏ ਮਹਿੰਗਾ ਹੋ ਗਈ ਹੈ। ਇਸਦੀ ਨਵੀਂ ਐਕਸ-ਸ਼ੋਅਰੂਮ ਕੀਮਤ ਹੁਣ 10.66 ਲੱਖ ਰੁਪਏ ਤੋਂ ਵੱਧ ਕੇ 13.95 ਲੱਖ ਰੁਪਏ ਹੋ ਗਈ ਹੈ।

Toyota Innova Crysta

ਟੋਇਟਾ ਇਨੋਵਾ ਕ੍ਰਿਸਟਾ ਦੀ ਕੀਮਤ ਸਭ ਤੋਂ ਵੱਧ ਵਧੀ ਹੈ। ਟੋਇਟਾ ਇਨੋਵਾ ਦੀਆਂ ਕੀਮਤਾਂ ਵਿੱਚ 26,000 ਰੁਪਏ ਤੱਕ ਦਾ ਵਾਧਾ ਹੋਇਆ ਹੈ। ਇਹ ਵਾਧਾ ਇਸਦੇ VX ਅਤੇ ZX ਮਾਡਲਾਂ ਲਈ ਹੈ। ਹੁਣ ਇਨੋਵਾ ਕ੍ਰਿਸਟਾ ਦੀ ਨਵੀਂ ਐਕਸ-ਸ਼ੋਅਰੂਮ ਕੀਮਤ 19.99 ਲੱਖ ਰੁਪਏ ਤੋਂ ਵੱਧ ਕੇ 27.08 ਲੱਖ ਰੁਪਏ ਹੋ ਗਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

NH-80 'ਤੇ ਸਫ਼ਰ ਹੋਇਆ ਮਹਿੰਗਾ, ਤੀਜੀ ਵਾਰ ਵਧੇ ਰੇਟ; ਜਾਣੋ ਨਵੀਆਂ ਕੀਮਤਾਂ
NH-80 'ਤੇ ਸਫ਼ਰ ਹੋਇਆ ਮਹਿੰਗਾ, ਤੀਜੀ ਵਾਰ ਵਧੇ ਰੇਟ; ਜਾਣੋ ਨਵੀਆਂ ਕੀਮਤਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Mahindra SUVs: ਕਾਰ ਲਵਰਸ ਲਈ ਖੁਸ਼ਖਬਰੀ, ਮਹਿੰਦਰਾ SUV ਦੀਆਂ ਇਨ੍ਹਾਂ ਕਾਰਾਂ 'ਤੇ ਬੰਪਰ ਆਫਰ, 1.50 ਲੱਖ ਤੱਕ ਦਾ ਡਿਸਕਾਊਂਟ; Scorpio N ਅਤੇ Thar ਵੀ ਲਿਸਟ 'ਚ ਸ਼ਾਮਲ...
ਕਾਰ ਲਵਰਸ ਲਈ ਖੁਸ਼ਖਬਰੀ, ਮਹਿੰਦਰਾ SUV ਦੀਆਂ ਇਨ੍ਹਾਂ ਕਾਰਾਂ 'ਤੇ ਬੰਪਰ ਆਫਰ, 1.50 ਲੱਖ ਤੱਕ ਦਾ ਡਿਸਕਾਊਂਟ; Scorpio N ਅਤੇ Thar ਵੀ ਲਿਸਟ 'ਚ ਸ਼ਾਮਲ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget