ਪੜਚੋਲ ਕਰੋ

Toyota Innova Crysta: Toyota Innova Crysta VX ਅਤੇ ZX ਵੇਰੀਐਂਟਸ ਦੀਆਂ ਕੀਮਤਾਂ ਦਾ ਖੁਲਾਸਾ ? ਜਾਣੋ ਤੁਹਾਡੇ ਬਜਟ ਵਿੱਚ ਕਿਹੜੀ ਹੈ ਫਿੱਟ

Toyota innova Crysta: ਟੋਇਟਾ ਇਨੋਵਾ ਕ੍ਰਿਸਟਾ ਦੇ ਪ੍ਰਤੀਯੋਗੀਆਂ ਵਿੱਚ MG ਹੈਕਟਰ ਪਲੱਸ, ਮਹਿੰਦਰਾ XUV700, ਟਾਟਾ ਸਫਾਰੀ, ਮਹਿੰਦਰਾ ਸਕਾਰਪੀਓ ਅਤੇ ਟਾਟਾ ਹੈਰੀਅਰ ਸ਼ਾਮਲ ਹਨ।

Toyota Innova Crysta Price: ਟੋਇਟਾ ਕਿਰਲੋਸਕਰ ਮੋਟਰ ਨੇ ਆਪਣੀ ਸਭ ਤੋਂ ਵੱਧ ਮੰਗ ਵਾਲੀ MPV ਇਨੋਵਾ ਕ੍ਰਿਸਟਾ ਡੀਜ਼ਲ ਦੇ ਚੋਟੀ ਦੇ ਦੋ ਵੇਰੀਐਂਟਸ ਦੀਆਂ ਕੀਮਤਾਂ ਦਾ ਖੁਲਾਸਾ ਕੀਤਾ ਹੈ। ਨਵੀਂ ਕ੍ਰੇਟਾ ਚਾਰ ਵੇਰੀਐਂਟਸ (G, GX, VX, ZX) 'ਚ ਉਪਲਬਧ ਹੈ, ਜਿਸ 'ਚ ਕੰਪਨੀ ਨੇ G ਅਤੇ GX ਵੇਰੀਐਂਟਸ ਦੀਆਂ ਕੀਮਤਾਂ ਬਾਰੇ ਪਿਛਲੇ ਮਹੀਨੇ ਹੀ ਜਾਣਕਾਰੀ ਦਿੱਤੀ ਸੀ ਅਤੇ ਕੰਪਨੀ ਨੇ ਆਪਣੇ VX ਅਤੇ ZX ਦੀਆਂ ਕੀਮਤਾਂ ਨੂੰ ਵੀ ਜਨਤਕ ਕੀਤਾ ਹੈ। 

ਕੀਮਤਾਂ

ZX ਵੇਰੀਐਂਟ 7-ਸੀਟ ਲੇਆਉਟ ਦੀ ਕੀਮਤ 25.43 ਲੱਖ ਰੁਪਏ ਰੱਖੀ ਗਈ ਹੈ। ਇਸ ਦੇ ਨਾਲ ਹੀ, VX ਵੇਰੀਐਂਟ ਜੋ 8-ਸੀਟਾਂ ਦੇ ਨਾਲ ਆਉਂਦਾ ਹੈ, ਨੂੰ 23.84 ਲੱਖ ਰੁਪਏ ਦੀ ਕੀਮਤ 'ਤੇ ਖਰੀਦਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਇਸ ਦੇ 7 ਸੀਟਰ ਵੇਰੀਐਂਟ ਨੂੰ 23.79 ਲੱਖ ਰੁਪਏ ਦੀ ਕੀਮਤ 'ਤੇ ਖਰੀਦਿਆ ਜਾ ਸਕਦਾ ਹੈ। ਜਿਸ ਲਈ ਕੰਪਨੀ ਨੇ ਪਹਿਲਾਂ ਹੀ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਜਿਸ ਨੂੰ ਆਨਲਾਈਨ ਜਾਂ ਆਪਣੀ ਨਜ਼ਦੀਕੀ ਡੀਲਰਸ਼ਿਪ 'ਤੇ ਜਾ ਕੇ ਬੁੱਕ ਕੀਤਾ ਜਾ ਸਕਦਾ ਹੈ। ਬੁਕਿੰਗ ਦੀ ਰਕਮ 50,000 ਰੁਪਏ ਹੈ।

ਕੀ ਕੁਝ ਬਦਲਿਆ ਹੈ ?

ਨਵੀਂ ਇਨੋਵਾ ਕ੍ਰਿਸਟਾ 2023 'ਚ ਕੁਝ ਮਾਮੂਲੀ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਕ੍ਰੋਮ ਇਨਸਰਟਸ ਦੇ ਨਾਲ ਟ੍ਰੈਪੀਜ਼ੋਇਡਲ ਬਲੈਕ ਗ੍ਰਿਲ ਦੀ ਤਰ੍ਹਾਂ, ਬੰਪਰ ਨੂੰ ਥੋੜਾ ਟਵੀਕ ਕੀਤਾ ਗਿਆ ਹੈ, ਪਰ ਹੈੱਡਲਾਈਟ ਪਹਿਲਾਂ ਵਾਂਗ ਹੀ ਰੱਖੀ ਗਈ ਹੈ। ਇਸ ਤੋਂ ਇਲਾਵਾ ਇਸ ਦੇ ਡੈਸ਼ਬੋਰਡ ਦਾ ਲੇਆਉਟ ਅਤੇ ਡਿਜ਼ਾਈਨ ਵੀ ਪਹਿਲਾਂ ਵਾਂਗ ਹੀ ਰੱਖਿਆ ਗਿਆ ਹੈ। ਜਦਕਿ ਇਸ 'ਚ ਨਵੀਂ ਅਤੇ ਵੱਡੀ ਇੰਫੋਟੇਨਮੈਂਟ ਸਕਰੀਨ ਦਿੱਤੀ ਗਈ ਹੈ।

ਵਿਸ਼ੇਸ਼ਤਾਵਾਂ

ਫੀਚਰਸ ਦੀ ਗੱਲ ਕਰੀਏ ਤਾਂ ਇਸ ਦੇ ਫਰੰਟ ਅਤੇ ਰੀਅਰ 'ਚ ਸੁਰੱਖਿਆ ਲਈ ਕੁੱਲ 7 ਏਅਰਬੈਗ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪਾਰਕਿੰਗ ਸੈਂਸਰ, ABS ਅਤੇ EBD, 8 ਵੇਅ ਅਡਜੱਸਟੇਬਲ ਡਰਾਈਵਰ ਸੀਟ, ਐਪਲ ਅਤੇ ਐਂਡ੍ਰਾਇਡ ਦੇ ਨਾਲ 8 ਇੰਚ ਟੱਚ ਸਕਰੀਨ ਇੰਫੋਟੇਨਮੈਂਟ ਸਿਸਟਮ, ਵਾਹਨ ਟਰੈਕਿੰਗ, ਜੀਓਫੇਸਿੰਗ, ਐਂਬੀਅੰਟ ਲਾਈਟਿੰਗ ਵਰਗੇ ਫੀਚਰਸ ਦਿੱਤੇ ਗਏ ਹਨ।

ਟੋਇਟਾ ਇਨੋਵਾ ਕ੍ਰਿਸਟਾ ਸਿਰਫ ਡੀਜ਼ਲ ਇੰਜਣ ਦੇ ਨਾਲ ਆਉਂਦੀ ਹੈ, ਜਿਸ ਵਿੱਚ ਇੱਕ 2.4L ਟਰਬੋਚਾਰਜਡ ਡੀਜ਼ਲ ਇੰਜਣ ਸ਼ਾਮਲ ਹੈ ਜੋ 150ps ਦੀ ਵੱਧ ਤੋਂ ਵੱਧ ਪਾਵਰ ਅਤੇ 343Nm ਪੀਕ ਟਾਰਕ ਪੈਦਾ ਕਰਦਾ ਹੈ। ਇਸ ਨੂੰ 5 ਸਪੀਡ ਮੈਨੂਅਲ ਗਿਅਰਬਾਕਸ ਨਾਲ ਜੋੜਿਆ ਗਿਆ ਹੈ। ਇਸ ਤੋਂ ਇਲਾਵਾ ਇਸ ਵਾਹਨ ਨੂੰ ਪੰਜ ਰੰਗਾਂ ਦੇ ਵਿਕਲਪਾਂ 'ਚ ਖਰੀਦਿਆ ਜਾ ਸਕਦਾ ਹੈ, ਜਿਸ 'ਚ ਸੁਪਰ ਵਾਈਟ, ਐਟੀਟਿਊਡ ਬਲੈਕ ਮੀਕਾ, ਅਵਾਂਤ ਗਾਰਡ ਬ੍ਰੌਂਜ਼, ਸਿਲਵਰ ਮੈਟਲਿਕ ਅਤੇ ਪਲੈਟੀਨਮ ਵ੍ਹਾਈਟ ਪਰਲ ਸ਼ਾਮਲ ਹਨ।

ਇਨ੍ਹਾਂ ਨਾਲ ਮੁਕਾਬਲਾ 

ਟੋਇਟਾ ਇਨੋਵਾ ਕ੍ਰਿਸਟਾ ਨਾਲ ਮੁਕਾਬਲਾ ਕਰਨ ਵਾਲੀਆਂ ਗੱਡੀਆਂ ਵਿੱਚ MG ਹੈਕਟਰ ਪਲੱਸ, ਮਹਿੰਦਰਾ XUV700 ਟਾਟਾ ਸਫਾਰੀ, ਮਹਿੰਦਰਾ ਸਕਾਰਪੀਓ ਅਤੇ ਟਾਟਾ ਹੈਰੀਅਰ ਸ਼ਾਮਲ ਹਨ। ਟੋਇਟਾ ਇਨੋਵਾ ਕ੍ਰਿਸਟਾ ਨਾਲ ਮੁਕਾਬਲਾ ਕਰਨ ਵਾਲੀਆਂ ਗੱਡੀਆਂ ਵਿੱਚ MG ਹੈਕਟਰ ਪਲੱਸ, ਮਹਿੰਦਰਾ XUV700 ਟਾਟਾ ਸਫਾਰੀ, ਮਹਿੰਦਰਾ ਸਕਾਰਪੀਓ ਅਤੇ ਟਾਟਾ ਹੈਰੀਅਰ ਸ਼ਾਮਲ ਹਨ।

ਟਾਪ ਹੈਡਲਾਈਨ

ਫੁੱਲ ਚਾਰਜ 'ਤੇ 696 ਕਿਲੋਮੀਟਰ ਦੀ ਰੇਂਜ, ਇਸ ਦਿਨ ਲਾਂਚ ਹੋਣਗੀਆਂ ਇਹ ਇਲੈਕਟ੍ਰਿਕ ਕਾਰਾਂ
ਫੁੱਲ ਚਾਰਜ 'ਤੇ 696 ਕਿਲੋਮੀਟਰ ਦੀ ਰੇਂਜ, ਇਸ ਦਿਨ ਲਾਂਚ ਹੋਣਗੀਆਂ ਇਹ ਇਲੈਕਟ੍ਰਿਕ ਕਾਰਾਂ
CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ
CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget