ਪੜਚੋਲ ਕਰੋ

ਲੌਕਡਾਉਨ ਵਿਚਾਲੇ ਹੀ Toyota ਨੇ ਉਤਾਰੀ ਸ਼ਾਨਦਾਰ SUV, ਜਾਣੋ ਕੀ ਕੁਝ ਖਾਸ

ਡਿਜ਼ਾਈਨ ਦੇ ਮਾਮਲੇ ਵਿੱਚ Toyota ਦੀ Yaris Cross ਕਾਫੀ ਸਪੋਰਟੀ ਹੈ। ਇਸ ਵਿੱਚ 18 ਇੰਚ ਦੇ ਅਲੌਇ ਵ੍ਹੀਲਜ਼ ਤੇ ਇਸ ਦਾ ਕੈਬਿਨ ਵੀ ਕਾਫੀ ਪ੍ਰੀਮੀਅਮ ਹੈ।

ਨਵੀਂ ਦਿੱਲੀ: ਗੱਡੀਆਂ ਦੇ ਸ਼ੁਕੀਨਾਂ ਲਈ ਇੱਕ ਹੋਰ ਨਿੱਕੀ ਐਸਯੂਵੀ ਬਾਜ਼ਾਰ ਵਿੱਚ ਛੇਤੀ ਹੀ ਦਸਤਕ ਦੇਣ ਜਾ ਰਹੀ ਹੈ। Toyota ਨੇ ਆਪਣੀ Yaris Cross ਦੀ ਘੁੰਢ ਚੁਕਾਈ ਕਰ ਦਿੱਤੀ ਹੈ, ਜਿਸ ਨੂੰ ਪਹਿਲਾਂ ਜਿਨੇਵਾ ਮੋਟਰ ਸ਼ੋਅ ਵਿੱਚ ਪ੍ਰਦਰਸ਼ਿਤ ਕੀਤਾ ਜਾਣਾ ਸੀ ਪਰ ਕੋਰੋਨਾ ਵਾਇਰਸ ਦੇ ਚੱਲਦਿਆਂ ਇਹ ਸ਼ੋਅ ਤਾਂ ਰੱਦ ਹੋ ਗਿਆ ਤਾਂ ਕੰਪਨੀ ਨੇ Yaris Cross ਨੂੰ ਲੌਂਚ ਕਰ ਦਿੱਤਾ ਹੈ। ਯਾਰਿਸ ਕ੍ਰੌਸ ਨੂੰ ਯੂਰਪੀ ਗਾਹਕਾਂ ਦੇ ਮੁਤਾਬਕ ਡਿਜ਼ਾਈਨ ਕੀਤਾ ਹੈ। ਇਸ ਵਿੱਚ 1.5 ਲੀਟਰ ਦਾ ਪੈਟ੍ਰੋਲ ਇੰਜਣ ਦਿੱਤਾ ਗਿਆ ਹੈ। ਨਾਲ ਹੀ ਇਸ ਵਿੱਚ ਇਲੈਕਟ੍ਰੀਕਲ ਮੋਟਰ ਵੀ ਲੱਗੀ ਹੋਈ ਹੈ ਯਾਨੀ ਕਿ ਇਹ ਇੱਕ ਹਾਈਬ੍ਰਿਡ ਕਾਰ ਹੈ। ਡਿਜ਼ਾਈਨ ਦੇ ਮਾਮਲੇ ਵਿੱਚ Toyota ਦੀ Yaris Cross ਕਾਫੀ ਸਪੋਰਟੀ ਹੈ। ਇਸ ਵਿੱਚ 18 ਇੰਚ ਦੇ ਅਲੌਇ ਵ੍ਹੀਲਜ਼ ਤੇ ਇਸ ਦਾ ਕੈਬਿਨ ਵੀ ਕਾਫੀ ਪ੍ਰੀਮੀਅਮ ਹੈ। ਇਸ ਗੱਡੀ ਦਾ ਸਿੱਧਾ ਮੁਕਾਬਲਾ ਨਿਸਾਨ ਕਿੱਕਸ ਤੇ ਰੈਨੋ ਕੈਪਚਰ ਨਾਲ ਹੈ। Yaris Cross ਫਿਲਹਾਲ ਫਰਾਂਸ ਵਿੱਚ ਬਣਾਈ ਜਾਵੇਗੀ ਪਰ ਛੇਤੀ ਹੀ ਇਸ ਨੂੰ ਜਾਪਾਨ ਵਿੱਚ ਵੀ ਉਤਾਰਿਆ ਜਾਵੇਗਾ। ਭਾਰਤੀ ਲੋਕ ਵੀ ਐਸਯੂਵੀ ਵਿੱਚ ਕਾਫੀ ਦਿਲਚਸਪੀ ਰੱਖਦੇ ਹਨ, ਅਜਿਹੇ ਵਿੱਚ ਮੰਨਿਆ ਜਾ ਰਿਹਾ ਹੈ ਕਿ ਇਸ ਨੂੰ ਭਾਰਤ ਵਿੱਚ ਵੀ ਉਤਾਰਿਆ ਜਾਵੇਗਾ। ਹਾਲਾਂਕਿ, ਕੋਰੋਨਾ ਕਾਰਨ ਜਾਰੀ ਲੌਕਡਾਊਨ ਦੇ ਮੱਦੇਨਜ਼ਰ ਇਹ ਤੈਅ ਨਹੀਂ ਹੈ ਕਿ ਕਦੋਂ ਇਸ ਨੂੰ ਲੌਂਚ ਕੀਤਾ ਜਾਵੇਗਾ।

ਟਾਪ ਹੈਡਲਾਈਨ

Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget