ਪੜਚੋਲ ਕਰੋ

ਹੁਣ ਬਗੈਰ ਡੀਜ਼ਲ ਚੱਲਣਗੇ ਟਰੈਕਟਰ, ਭਾਰਤ 'ਚ ਪਹਿਲਾ CNG ਟਰੈਕਟਰ ਲੌਂਚ, ਕਿਸਾਨਾਂ ਨੂੰ ਸਾਲਾਨਾ ਇੱਕ ਲੱਖ ਦਾ ਫਾਇਦਾ

ਭਾਰਤ ਵਿੱਚ ਪ੍ਰਦੂਸ਼ਣ ਨੂੰ ਘਟਾਉਣ ਲਈ ਕਈ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ ਜਿਨ੍ਹਾਂ 'ਚੋਂ ਇੱਕ CNG ਵਾਹਨਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਵੀ ਹੈ। ਕੇਂਦਰੀ ਸੜਕ ਆਵਾਜਾਈ ਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਅੱਜ ਭਾਰਤ ਵਿੱਚ ਦੇਸ਼ ਦਾ ਪਹਿਲਾ ਸੀਐਨਜੀ ਟਰੈਕਟਰ ਲਾਂਚ ਕੀਤਾ ਹੈ।

ਨਵੀਂ ਦਿੱਲੀ: ਭਾਰਤ ਵਿੱਚ ਪ੍ਰਦੂਸ਼ਣ ਨੂੰ ਘਟਾਉਣ ਲਈ ਕਈ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ ਜਿਨ੍ਹਾਂ 'ਚੋਂ ਇੱਕ CNG ਵਾਹਨਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਵੀ ਹੈ। ਕੇਂਦਰੀ ਸੜਕ ਆਵਾਜਾਈ ਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਅੱਜ ਭਾਰਤ ਵਿੱਚ ਦੇਸ਼ ਦਾ ਪਹਿਲਾ ਸੀਐਨਜੀ ਟਰੈਕਟਰ ਲਾਂਚ ਕੀਤਾ ਹੈ। ਇਹ ਟਰੈਕਟਰ ਰੋਮੈਟ ਟੈਕਨੋ ਸਲਿਊਸ਼ਨ ਤੇ ਟੋਮੈਸੈਟੋ ਅਕਾਇਲ ਇੰਡੀਆ ਨੇ ਸਾਂਝੇ ਤੌਰ 'ਤੇ ਵਿਕਸਿਤ ਕੀਤਾ ਹੈ। ਇਸ ਨਾਲ ਕਿਸਾਨਾਂ ਨੂੰ ਆਪਣੀ ਲਾਗਤ ਘਟਾ ਕੇ ਆਮਦਨ ਵਧਾਉਣ 'ਚ ਸਹਾਇਤਾ ਮਿਲੇਗੀ।

ਮੰਤਰਾਲੇ ਨੇ ਬਿਆਨ 'ਚ ਕਿਹਾ ਕਿ ਇਸ ਟਰੈਕਟਰ ਦੀ ਮਦਦ ਨਾਲ ਪੇਂਡੂ ਭਾਰਤ 'ਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ 'ਚ ਵੀ ਸਹਾਇਤਾ ਮਿਲੇਗੀ। ਇਸ ਟਰੈਕਟਰ ਦੀ ਮਦਦ ਨਾਲ ਕਿਸਾਨ ਹਰ ਸਾਲ ਆਪਣੇ ਫਿਊਲ ਖਰਚੇ 'ਚ 1 ਲੱਖ ਰੁਪਏ ਦੀ ਬਚਤ ਕਰਨਗੇ, ਜਿਸ ਨਾਲ ਉਨ੍ਹਾਂ ਦੇ ਰਹਿਣ-ਸਹਿਣ ਦੇ ਜੀਵਨ ਪੱਧਰ ਨੂੰ ਸੁਧਾਰਨ 'ਚ ਮਦਦ ਮਿਲੇਗੀ।

CNG ਟਰੈਕਟਰ 'ਚ ਹੋਣਗੇ ਇਹ ਫਾਇਦੇ:

ਪ੍ਰਦੂਸ਼ਣ ਘੱਟ ਹੋਵੇਗਾ: ਡੀਜ਼ਲ ਇੰਜਨ ਦੇ ਮੁਕਾਬਲੇ ਸੀਐਨਜੀ ਇੰਜਨ 70 ਪ੍ਰਤੀਸ਼ਤ ਘੱਟ ਕਾਰਬਨ ਨਿਕਾਸ ਨੂੰ ਬਾਹਰ ਕੱਢਦਾ ਹੈ।

ਕਿਸਾਨਾਂ ਦੀ ਆਮਦਨੀ ਵਧੇਗੀ: ਸੀਐਨਜੀ ਕਿਸੇ ਵੀ ਹੋਰ ਫਿਊਲ ਨਾਲੋਂ ਸਸਤਾ ਹੈ। ਅਜਿਹੀ ਸਥਿਤੀ ਵਿੱਚ ਸੀਐਨਜੀ ਟਰੈਕਟਰ ਕਿਸਾਨਾਂ ਦੀ ਆਮਦਨੀ ਵਧਾਉਣ ਵਿੱਚ ਸਹਾਇਤਾ ਕਰਨਗੇ।

ਸੁਰੱਖਿਅਤ: ਸੀਐਨਜੀ ਟੈਂਕ ਟਾਈਟ ਸੀਲ ਹੁੰਦਾ ਹੈ, ਇਸ ਲਈ ਰਿਫਿਊਲਿੰਗ ਦੌਰਾਨ ਧਮਾਕੇ ਜਾਂ ਅੱਗ ਲੱਗਣ ਦੀ ਬਹੁਤ ਘੱਟ ਗੁੰਜਾਇਸ਼ ਹੈ।

ਜ਼ਿਆਦਾ ਇੰਜਨ ਲਾਈਫ: ਇਸ ਨੂੰ ਨਵੀਂ ਟੈਕਨਾਲੌਜੀ ਨਾਲ ਬਦਲਿਆ ਗਿਆ ਹੈ। ਇਸ ਲਈ, ਸੀਐਨਜੀ ਇੰਜਣ ਦੀ ਉਮਰ ਰਵਾਇਤੀ ਟਰੈਕਟਰਾਂ ਨਾਲੋਂ ਲੰਬੀ ਹੋਵੇਗੀ। ਸੀਐਨਜੀ ਫਿਟੇਡ ਟਰੈਕਟਰਾਂ 'ਚ ਲੇਡ ਦੀ ਮਾਤਰਾ ਨਹੀਂ ਹੁੰਦੀ। ਇਸ ਦੇ ਕਾਰਨ, ਇੰਜਣ ਲੰਬੇ ਸਮੇਂ ਲਈ ਕੰਮ ਕਰੇਗਾ।

ਜ਼ਿਆਦਾ ਮਾਈਲੇਜ ਮਿਲੇਗੀ: ਡੀਜ਼ਲ ਦੀ ਤੁਲਨਾ 'ਚ ਸੀਐਨਜੀ ਟਰੈਕਟਰਾਂ ਦੀਮਾਈਲੇਜ ਵੀ ਕਾਫੀ ਜ਼ਿਆਦਾ ਹੋਵੇਗੀ। ਇਸ ਲਈ ਇਸ ਦੀ ਵਰਤੋਂ ਨਾਲ ਫਿਊਲ 'ਤੇ ਕਿਸਾਨਾਂ ਨੂੰ ਹੋਣ ਵਾਲਾ ਖਰਚਾ ਘਟੇਗਾ।  

ਮੈਂਟੇਨੈਂਸ ਖਰਚਾ ਵੀ ਘਟੇਗਾ: ਇਸ ਦਾ ਮੈਂਟੇਨੈਂਸ ਖਰਚਾ ਵੀ ਫਿਊਲ ਵਾਲੇ ਟਰੈਕਟਰਾਂ ਦੇ ਮੁਕਾਬਲੇ ਘੱਟ ਆਵੇਗਾ। 

ਟਾਪ ਹੈਡਲਾਈਨ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget