ਪੜਚੋਲ ਕਰੋ

Traffic Challan: ਕਾਰ 'ਚ ਜ਼ਰੂਰ ਰੱਖੋ ਇਹ ਸਰਟੀਫ਼ਿਕੇਟ, ਨਹੀਂ ਤਾਂ ਕੱਟਿਆ ਜਾਵੇਗਾ ਭਾਰੀ ਚਲਾਨ, ਜਾਣੋ ਕੀ ਹਨ ਨਿਯਮ?

ਪੈਟਰੋਲ ਤੇ ਡੀਜ਼ਲ 'ਤੇ ਚੱਲਣ ਵਾਲੇ ਸਾਰੇ ਵਾਹਨਾਂ ਨੂੰ ਪ੍ਰਦੂਸ਼ਣ ਅਧੀਨ ਕੰਟਰੋਲ ਸਰਟੀਫ਼ਿਕੇਟ ਜਾਰੀ ਕੀਤਾ ਜਾਂਦਾ ਹੈ। ਇਸ ਨੂੰ ਸਮੇਂ-ਸਮੇਂ 'ਤੇ ਅਪਡੇਟ ਕਰਦੇ ਰਹਿਣਾ ਜ਼ਰੂਰੀ ਹੈ।ਇਸ ਤੋਂ ਬਗੈਰ

PUC Certificate : ਪਰੰਪਰਾਗਤ ਈਂਧਨ 'ਤੇ ਚੱਲਣ ਵਾਲੇ ਹਰੇਕ ਵਾਹਨ ਲਈ ਪ੍ਰਦੂਸ਼ਣ ਕੰਟਰੋਲ ਮਤਲਬ PUC ਸਰਟੀਫ਼ਿਕੇਟ ਹੋਣਾ ਲਾਜ਼ਮੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਕਿਸ ਤਰ੍ਹਾਂ ਦਾ ਸਰਟੀਫ਼ਿਕੇਟ ਹੈ ਅਤੇ ਇਸ ਦੀ ਵਰਤੋਂ ਕੀ ਹੈ? ਇਸ ਸਰਟੀਫ਼ਿਕੇਟ ਦਾ ਮਤਲਬ ਹੈ ਕਿ ਇਸ ਤੋਂ ਨਿਕਲਣ ਵਾਲਾ ਪ੍ਰਦੂਸ਼ਣ ਅਜੇ ਵੀ ਨਿਰਧਾਰਤ ਮਾਪਦੰਡਾਂ ਦੇ ਅਨੁਸਾਰ ਹੈ। ਇਹ ਸਰਟੀਫ਼ਿਕੇਟ ਕਿਸੇ ਵੀ ਵਾਹਨ ਲਈ ਸਿਰਫ਼ 6 ਮਹੀਨਿਆਂ ਲਈ ਵੈਧ ਹੁੰਦਾ ਹੈ, ਜਿਸ ਤੋਂ ਬਾਅਦ ਇਸ ਨੂੰ ਦੁਬਾਰਾ ਬਣਾਉਣਾ ਹੁੰਦਾ ਹੈ।

10,000 ਰੁਪਏ ਦਾ ਕੱਟਿਆ ਜਾ ਸਕਦਾ ਹੈ ਚਲਾਨ

ਪੈਟਰੋਲ ਤੇ ਡੀਜ਼ਲ 'ਤੇ ਚੱਲਣ ਵਾਲੇ ਸਾਰੇ ਵਾਹਨਾਂ ਨੂੰ ਪ੍ਰਦੂਸ਼ਣ ਅਧੀਨ ਕੰਟਰੋਲ ਸਰਟੀਫ਼ਿਕੇਟ ਜਾਰੀ ਕੀਤਾ ਜਾਂਦਾ ਹੈ। ਇਸ ਨੂੰ ਸਮੇਂ-ਸਮੇਂ 'ਤੇ ਅਪਡੇਟ ਕਰਦੇ ਰਹਿਣਾ ਜ਼ਰੂਰੀ ਹੈ। ਜੇਕਰ ਤੁਸੀਂ ਪੁਰਾਣੇ ਪੀਯੂਸੀ ਸਰਟੀਫ਼ਿਕੇਟ ਜਾਂ ਬਿਨਾਂ ਪੀਯੂਸੀ ਸਰਟੀਫ਼ਿਕੇਟ ਦੇ ਵਾਹਨ ਚਲਾਉਂਦੇ ਹੋਏ ਫੜੇ ਜਾਂਦੇ ਹੋ ਤਾਂ ਟ੍ਰੈਫਿਕ ਪੁਲਿਸ ਤੁਹਾਡੇ ਭਾਰੀ ਚਲਾਨ ਵੀ ਕੱਟ ਸਕਦੀ ਹੈ। ਨਾਲ ਹੀ ਇਸ ਤੋਂ ਬਗੈਰ ਤੁਹਾਨੂੰ ਬੀਮਾ ਕਲੇਮ ਕਰਨ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਦਿੱਲੀ 'ਚ ਇਸ ਨਿਯਮ ਦੀ ਉਲੰਘਣਾ ਕਰਦੇ ਫੜੇ ਗਏ ਤਾਂ ਤੁਹਾਨੂੰ 10,000 ਰੁਪਏ ਤੱਕ ਦਾ ਜੁਰਮਾਨਾ ਭਰਨਾ ਪੈ ਸਕਦਾ ਹੈ।

ਪੀਯੂਸੀ ਸਰਟੀਫਿਕੇਟ ਲਾਜ਼ਮੀ

ਭਾਵੇਂ ਤੁਸੀਂ ਕੋਈ ਵੀ ਵਾਹਨ ਚਲਾਉਂਦੇ ਹੋ ਤੁਹਾਡੇ ਲਈ PUC ਸਰਟੀਫਿਕੇਟ ਹੋਣਾ ਲਾਜ਼ਮੀ ਹੈ। ਨਾਲ ਹੀ ਜਦੋਂ ਵੀ ਤੁਸੀਂ ਆਪਣੇ ਵਾਹਨ ਨਾਲ ਬਾਹਰ ਜਾ ਰਹੇ ਹੋ ਤੁਹਾਨੂੰ ਇਹ ਸਰਟੀਫਿਕੇਟ ਆਪਣੇ ਵਾਹਨ ਵਿੱਚ ਆਪਣੇ ਨਾਲ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਤੁਹਾਨੂੰ ਸਹੀ ਸਮੇਂ 'ਤੇ ਇਸ ਦਾ ਨਵੀਨੀਕਰਨ ਵੀ ਕਰਦੇ ਰਹਿਣਾ ਚਾਹੀਦਾ ਹੈ। ਤੁਹਾਡੇ ਕੋਲ ਇਹ ਦਸਤਾਵੇਜ਼ ਹੋਣ ਦੇ ਬਾਵਜੂਦ ਜੇਕਰ ਤੁਸੀਂ ਟ੍ਰੈਫਿਕ ਪੁਲਿਸ ਦੀ ਮੰਗ 'ਤੇ ਇਸ ਨੂੰ ਪੇਸ਼ ਨਹੀਂ ਕਰ ਪਾਉਂਦੇ ਹੋ ਤਾਂ ਤੁਹਾਨੂੰ ਇਸ ਦਾ ਭਾਰੀ ਚਲਾਨ ਕੱਟਣਾ ਪਵੇਗਾ। ਇਸ ਲਈ ਇਸ ਨੂੰ ਹਮੇਸ਼ਾ ਆਪਣੇ ਕੋਲ ਰੱਖੋ।

ਨਿਯਮ ਕੀ ਹੈ?

ਇੰਸ਼ੋਰੈਂਸ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ ਆਫ ਇੰਡੀਆ (IRDAI) ਦੇ ਨਿਯਮਾਂ ਦੇ ਮੁਤਾਬਕ ਜਦੋਂ ਵੀ ਕੋਈ ਵਹੀਕਲ ਯੂਜਰ ਗੱਡੀ ਦਾ ਬੀਮਾ ਰੀਨਿਊ ਕਰਵਾਉਂਦਾ ਹੈ ਤਾਂ ਉਸ ਨੂੰ ਇੱਕ PUC ਸਰਟੀਫ਼ਿਕੇਟ ਦੇਣਾ ਲਾਜ਼ਮੀ ਹੈ ਅਤੇ ਮੋਟਰ ਵਹੀਕਲ ਐਕਟ ਦੇ ਅਨੁਸਾਰ ਥਰਡ ਪਾਰਟੀ ਇੰਸ਼ੋਰੈਂਸ ਤੋਂ ਬਗੈਰ ਤੁਸੀਂ ਕੋਈ ਵੀ ਵਾਹਨ ਨਹੀਂ ਚਲਾ ਸਕਦੇ ਹੋ। ਸੁਪਰੀਮ ਕੋਰਟ ਦੇ ਇੱਕ ਫ਼ੈਸਲੇ ਦੇ ਅਧਾਰ 'ਤੇ IRDAI ਨੇ ਇਹ ਨਿਯਮ ਲਾਗੂ ਕੀਤਾ ਹੈ ਕਿ ਕੋਈ ਵੀ ਵਾਹਨ ਬੀਮਾ ਕੰਪਨੀ ਇੱਕ ਵੈਧ PUC ਸਰਟੀਫ਼ਿਕੇਟ ਤੋਂ ਬਗੈਰ ਕਿਸੇ ਵੀ ਵਾਹਨ ਦੀ ਬੀਮਾ ਪਾਲਿਸੀ ਨੂੰ ਰੀਨਿਊ ਨਹੀਂ ਕਰ ਸਕਦੀ ਹੈ।

ਟਾਪ ਹੈਡਲਾਈਨ

Worlds Most Expensive Number Plate: ਦੁਨੀਆ ਦੀ ਸਭ ਤੋਂ ਮਹਿੰਗੀ ਨੰਬਰ ਪਲੇਟ ਕਿਸਨੇ ਖਰੀਦੀ, ਜਾਣੋ ਇਸਦੀ ਨਿਲਾਮੀ ਕਿੰਨੇ ਵਿੱਚ ਹੋਈ?
Worlds Most Expensive Number Plate: ਦੁਨੀਆ ਦੀ ਸਭ ਤੋਂ ਮਹਿੰਗੀ ਨੰਬਰ ਪਲੇਟ ਕਿਸਨੇ ਖਰੀਦੀ, ਜਾਣੋ ਇਸਦੀ ਨਿਲਾਮੀ ਕਿੰਨੇ ਵਿੱਚ ਹੋਈ?
ਡਰਾਈਵਿੰਗ ਲਾਇਸੈਂਸ ਹੋਣ ਦੇ ਬਾਵਜੂਦ ਕੱਟ ਸਕਦਾ ਹੈ ਚਲਾਨ, ਜਾਣੋ ਕਿਹੜੀਆਂ ਗਲਤੀਆਂ ਪੈ ਸਕਦੀਆਂ ਹਨ ਮਹਿੰਗੀਆਂ
ਡਰਾਈਵਿੰਗ ਲਾਇਸੈਂਸ ਹੋਣ ਦੇ ਬਾਵਜੂਦ ਕੱਟ ਸਕਦਾ ਹੈ ਚਲਾਨ, ਜਾਣੋ ਕਿਹੜੀਆਂ ਗਲਤੀਆਂ ਪੈ ਸਕਦੀਆਂ ਹਨ ਮਹਿੰਗੀਆਂ
Car AC Tips : ਗਰਮੀ 'ਚ ਤੁਹਾਡੀ ਕਾਰ ਦਾ AC ਦੇ ਰਿਹਾ ਹੈ ਗਰਮ ਹਵਾ? ਘਬਰਾਉਣ ਦੀ ਬਜਾਏ ਖੁਦ ਕਰੋ ਇਹ ਕੰਮ 
Car AC Tips : ਗਰਮੀ 'ਚ ਤੁਹਾਡੀ ਕਾਰ ਦਾ AC ਦੇ ਰਿਹਾ ਹੈ ਗਰਮ ਹਵਾ? ਘਬਰਾਉਣ ਦੀ ਬਜਾਏ ਖੁਦ ਕਰੋ ਇਹ ਕੰਮ 
Hybrid ਕਾਰ ਖਰੀਦਣ ਦਾ ਪਲਾਨ? ਬੱਸ ਥੋੜਾ ਜਿਹਾ ਇੰਤਜ਼ਾਰ, ਛੇਤੀ ਲਾਂਚ ਹੋਣਗੀਆਂ ਆਹ ਸ਼ਾਨਦਾਰ ਕਾਰਾਂ
Hybrid ਕਾਰ ਖਰੀਦਣ ਦਾ ਪਲਾਨ? ਬੱਸ ਥੋੜਾ ਜਿਹਾ ਇੰਤਜ਼ਾਰ, ਛੇਤੀ ਲਾਂਚ ਹੋਣਗੀਆਂ ਆਹ ਸ਼ਾਨਦਾਰ ਕਾਰਾਂ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Embed widget