ਪੜਚੋਲ ਕਰੋ

Drive ਕਰਨ ਵੇਲੇ ਐਂਬੂਲੈਂਸ ਨੂੰ ਨਹੀਂ ਦਿੱਤਾ ਰਸਤਾ ਤਾਂ ਕੱਟ ਜਾਵੇਗਾ ਇੰਨੇ ਦਾ ਚਲਾਨ, ਇੱਥੇ ਜਾਣ ਲਓ ਨਿਯਮ

ਐਮਰਜੈਂਸੀ ਵਹੀਕਲ ਹੋਣ ਦੇ ਚੱਲਦੇ ਐਂਬੂਲੈਂਸ ਨੂੰ ਲੈਕੇ ਨਿਯਮ ਬਣਾਇਆ ਗਿਆ ਹੈ, ਇਸ ਲਈ ਐਂਬੂਲੈਂਸ ਬਾਰੇ ਨਿਯਮ ਬਣਾਇਆ ਗਿਆ ਹੈ ਕਿ ਇਸ ਨੂੰ ਹਰ ਹਾਲ ਵਿੱਚ ਰਸਤਾ ਦਿੱਤਾ ਜਾਵੇ। ਇਸ ਨੂੰ ਲੈਕੇ ਮੋਟਰ ਵਹੀਕਲ ਐਕਟ 194 E  ਸੈਕਸ਼ਨ ਦੇ ਤਹਿਤ ਟ੍ਰੈਫਿਕ ਚਲਾਨ ਕੱਟਿਆ ਜਾ ਸਕਦਾ ਹੈ। 

Challan: ਭਾਰਤ ਵਿੱਚ ਡਰਾਈਵਿੰਗ ਨੂੰ ਲੈ ਕੇ ਕਈ ਨਿਯਮ ਬਣਾਏ ਗਏ ਹਨ। ਜੇਕਰ ਤੁਸੀਂ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਦੇ ਹੋ ਤਾਂ ਤੁਹਾਡਾ ਚਲਾਨ ਕੱਟਿਆ ਜਾ ਸਕਦਾ ਹੈ। ਹਾਲਾਂਕਿ, ਅਸੀਂ ਜਾਣ-ਬੁੱਝ ਕੇ ਜਾਂ ਅਣਜਾਣੇ ਵਿੱਚ ਗੱਡੀ ਚਲਾਉਂਦੇ ਸਮੇਂ ਕੁਝ ਗਲਤੀਆਂ ਕਰ ਦਿੰਦੇ ਹਾਂ। ਅਜਿਹਾ ਇਸ ਲਈ ਵੀ ਹੁੰਦਾ ਹੈ ਕਿਉਂਕਿ ਅਸੀਂ ਉਸ ਨਿਯਮ ਬਾਰੇ ਜਾਣਦੇ ਹੀ ਨਹੀਂ ਹਾਂ। ਬਹੁਤ ਘੱਟ ਲੋਕ ਜਾਣਦੇ ਹਨ ਕਿ ਜੇਕਰ ਤੁਸੀਂ ਐਂਬੂਲੈਂਸ ਨੂੰ ਰਸਤਾ ਨਹੀਂ ਦਿੰਦੇ ਹੋ, ਤਾਂ ਤੁਹਾਨੂੰ ਟ੍ਰੈਫਿਕ ਚਲਾਨ ਕੀਤਾ ਜਾ ਸਕਦਾ ਹੈ।

ਮੋਟਰ ਵਹੀਕਲ ਐਕਟ ਤਹਿਤ ਕੱਟਿਆ ਜਾ ਸਕਦਾ ਚਲਾਨ 
ਐਮਰਜੈਂਸੀ ਵਹੀਕਲ ਹੋਣ ਦੇ ਚੱਲਦਿਆਂ ਐਂਬੂਲੈਂਸ ਨੂੰ ਲੈਕੇ ਨਿਯਮ ਬਣਾਇਆ ਗਿਆ ਹੈ ਕਿ ਹਰ ਹਾਲ ਵਿੱਚ ਇਸ ਵਹੀਕਲ ਨੂੰ ਰਸਤਾ ਦੇਣਾ  ਚਾਹੀਦਾ ਹੈ। ਇਸ ਸਬੰਧੀ ਮੋਟਰ ਵਹੀਕਲ ਐਕਟ 194 ਈ ਸੈਕਸ਼ਨ ਤਹਿਤ ਟ੍ਰੈਫਿਕ ਚਲਾਨ ਜਾਰੀ ਕੀਤਾ ਜਾ ਸਕਦਾ ਹੈ। ਜੇਕਰ ਤੁਸੀਂ ਪਹਿਲੀ ਗਲਤੀ ਕਰਦੇ ਹੋ, ਤਾਂ ਸੜਕ 'ਤੇ ਲੱਗਿਆ ਕੈਮਰਾ ਤੁਹਾਡਾ 10,000 ਰੁਪਏ ਦਾ ਚਲਾਨ ਕੱਟ ਸਕਦਾ ਹੈ। ਇੰਨਾ ਹੀ ਨਹੀਂ ਜੇਕਰ ਤੁਸੀਂ ਇਸ ਗਲਤੀ ਨੂੰ ਦੁਹਰਾਉਂਦੇ ਹੋ ਤਾਂ ਤੁਹਾਡਾ ਫਿਰ 10,000 ਰੁਪਏ ਦਾ ਚਲਾਨ ਕੱਟਿਆ ਜਾਵੇਗਾ।

ਐਂਬੂਲੈਂਸ ਨੂੰ ਰਸਤਾ ਦੇਣਾ ਕਿਉਂ ਹੁੰਦਾ ਜ਼ਰੂਰੀ?
ਦਰਅਸਲ, ਐਂਬੂਲੈਂਸ ਨੂੰ ਰਸਤਾ ਦੇਣਾ ਜ਼ਰੂਰੀ ਹੈ ਕਿਉਂਕਿ ਐਮਰਜੈਂਸੀ ਦੀ ਸਥਿਤੀ ਵਿੱਚ ਮਰੀਜ਼ ਦੀ ਮੌਤ ਵੀ ਹੋ ਸਕਦੀ ਹੈ। ਜੇਕਰ ਤੁਸੀਂ ਵੀ ਰਸਤੇ 'ਚ ਐਂਬੂਲੈਂਸ ਦੇਖਦੇ ਹੋ ਤਾਂ ਤੁਹਾਨੂੰ ਉਸ ਨੂੰ ਪਹਿਲਾਂ ਰਸਤਾ ਦਿਓ। ਜੇਕਰ ਤੁਸੀਂ ਐਂਬੂਲੈਂਸ ਨੂੰ ਰਸਤਾ ਨਹੀਂ ਦਿੰਦੇ ਹੋ, ਤਾਂ ਤੁਹਾਡਾ ਚਲਾਨ ਕੱਟਿਆ ਜਾ ਸਕਦਾ ਹੈ। ਇਸ ਲਈ, ਤੁਹਾਡੇ ਲਈ ਇਸ ਮਾਮਲੇ ਦਾ ਪੂਰਾ ਧਿਆਨ ਰੱਖਣਾ ਜ਼ਰੂਰੀ ਹੈ। ਇੱਕ ਗੱਲ ਧਿਆਨ ਦੇਣ ਵਾਲੀ ਹੈ ਕਿ ਤੁਹਾਨੂੰ 6 ਮਹੀਨੇ ਦੀ ਜੇਲ੍ਹ ਵੀ ਹੋ ਸਕਦੀ ਹੈ।

ਅਜਿਹੇ 'ਚ ਤੁਹਾਡੇ ਲਈ ਇਹ ਜ਼ਰੂਰੀ ਹੈ ਕਿ ਜੇਕਰ ਤੁਸੀਂ ਰਸਤੇ 'ਚ ਜਾ ਰਹੇ ਹੋ ਅਤੇ ਤੁਹਾਨੂੰ ਕੋਈ ਐਂਬੂਲੈਂਸ ਨਜ਼ਰ ਆਉਂਦੀ ਹੈ ਤਾਂ ਗਲਤੀ ਨਾਲ ਵੀ ਉਸ ਦਾ ਰਸਤਾ ਰੋਕਣ ਦੀ ਕੋਸ਼ਿਸ਼ ਨਾ ਕਰੋ, ਨਹੀਂ ਤਾਂ ਤੁਸੀਂ ਮੁਸ਼ਕਿਲ 'ਚ ਫਸ ਸਕਦੇ ਹੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Fastag Annual Pass: ਹੁਣ ਸਿਰਫ 1500 ਅਤੇ 3000 'ਚ ਬਣੇਗਾ ਹਾਈਵੇਅ ਦਾ ਪੂਰੇ ਸਾਲ ਦਾ ਪਾਸ
Fastag Annual Pass: ਹੁਣ ਸਿਰਫ 1500 ਅਤੇ 3000 'ਚ ਬਣੇਗਾ ਹਾਈਵੇਅ ਦਾ ਪੂਰੇ ਸਾਲ ਦਾ ਪਾਸ
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Biggest Car Discount: ਕਾਰ ਲਵਰਸ ਲਈ ਖੁਸ਼ਖਬਰੀ, ਇਨ੍ਹਾਂ ਕਾਰਾਂ 'ਤੇ 3.35 ਲੱਖ ਦੀ ਛੋਟ! ਖਰੀਦਣ ਤੋਂ ਪਹਿਲਾਂ ਚੈੱਕ ਕਰੋ ਪੂਰੀ ਲਿਸਟ...
ਕਾਰ ਲਵਰਸ ਲਈ ਖੁਸ਼ਖਬਰੀ, ਇਨ੍ਹਾਂ ਕਾਰਾਂ 'ਤੇ 3.35 ਲੱਖ ਦੀ ਛੋਟ! ਖਰੀਦਣ ਤੋਂ ਪਹਿਲਾਂ ਚੈੱਕ ਕਰੋ ਪੂਰੀ ਲਿਸਟ...
Mahindra XUV 3XO ZNG ਦੀ ਬੂਕਿੰਗ ਅੱਜ ਤੋਂ ਸ਼ੁਰੂ, ਕੀਮਤ 9.99 ਲੱਖ
Mahindra XUV 3XO ZNG ਦੀ ਬੂਕਿੰਗ ਅੱਜ ਤੋਂ ਸ਼ੁਰੂ, ਕੀਮਤ 9.99 ਲੱਖ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਪੰਜਾਬ 'ਚ ਵੀਰਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ
ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਪੰਜਾਬ 'ਚ ਵੀਰਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Embed widget