ਪੜਚੋਲ ਕਰੋ

Traffic Challan: ਗੱਡੀ ਚਲਾਉਣ ਵੇਲੇ ਅਪਣਾਉਗੇ ਇਹ ਟਿਪਸ, ਤਾਂ ਕਦੇ ਨਹੀਂ ਕੱਟੇਗਾ ਟ੍ਰੈਫਿਕ ਚਲਾਨ

Road Safety Rules: ਜੇਕਰ ਤੁਸੀਂ ਵੀ ਗੱਡੀ ਚਲਾਉਂਦੇ ਹੋ ਤਾਂ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਟਿਪਸ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਚਲਾਨ ਤੋਂ ਬਚ ਸਕਦੇ ਹੋ, ਪੜ੍ਹੋ ਪੂਰੀ ਖਬਰ।

How to avoid traffic challan: ਭਾਰਤ ਵਿੱਚ ਟ੍ਰੈਫਿਕ ਨਿਯਮਾਂ ਨੂੰ ਲਗਾਤਾਰ ਸਖ਼ਤ ਕੀਤਾ ਜਾ ਰਿਹਾ ਹੈ। ਪਰ ਫਿਰ ਵੀ ਬਹੁਤ ਸਾਰੇ ਲੋਕ ਲਾਪਰਵਾਹੀ ਨਾਲ ਗੱਡੀ ਚਲਾਉਂਦੇ ਹਨ। ਜਿਸ ਕਾਰਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਹੁੰਦੀ ਹੈ। ਟ੍ਰੈਫਿਕ ਨਿਯਮ ਲੋਕਾਂ ਦੀ ਸੁਰੱਖਿਆ ਲਈ ਬਣਾਏ ਜਾਂਦੇ ਹਨ, ਅਜਿਹੇ 'ਚ ਟ੍ਰੈਫਿਕ ਪੁਲਿਸ ਨਿਯਮਾਂ ਨੂੰ ਤੋੜਨ ਵਾਲੇ ਲੋਕਾਂ ਦੇ ਚਲਾਨ ਕਰਦੀ ਹੈ। ਕਈ ਵਾਰ ਜਾਣੇ-ਅਣਜਾਣੇ ਵਿੱਚ ਲੋਕਾਂ ਦੇ ਚਲਾਨ ਕੱਟੇ ਜਾਂਦੇ ਹਨ, ਤਾਂ ਜੋ ਤੁਹਾਨੂੰ ਟ੍ਰੈਫਿਕ ਚਲਾਨ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਅਸੀਂ ਤੁਹਾਨੂੰ ਕੁਝ ਟਿਪਸ ਦੱਸਣ ਜਾ ਰਹੇ ਹਾਂ, ਜੋ ਤੁਹਾਨੂੰ ਜ਼ਰੂਰ ਅਪਣਾਉਣੇ ਚਾਹੀਦੇ ਹਨ।

ਰੋਡ ਸਿਗਨਲ ਦਾ ਰੱਖੋ ਧਿਆਨ

ਸੜਕ 'ਤੇ ਗੱਡੀ ਚਲਾਉਂਦੇ ਸਮੇਂ ਹਮੇਸ਼ਾ ਸਾਵਧਾਨ ਰਹੋ। ਇਸ ਦੇ ਲਈ ਸੜਕ 'ਤੇ ਲੱਗੇ ਟ੍ਰੈਫਿਕ ਸਿਗਨਲਾਂ ਅਤੇ ਸਾਈਨ ਬੋਰਡਾਂ ਦਾ ਧਿਆਨ ਰੱਖੋ। ਸੜਕ 'ਤੇ ਲੱਗੇ ਸਾਈਨ ਬੋਰਡਾਂ 'ਤੇ ਵੱਧ ਤੋਂ ਵੱਧ ਗਤੀ ਸੀਮਾ ਅਤੇ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਲਿਖੀਆਂ ਹੋਈਆਂ ਹਨ। ਹਾਦਸਿਆਂ ਅਤੇ ਟ੍ਰੈਫਿਕ ਜਾਮ ਤੋਂ ਬਚਣ ਲਈ ਚੇਤਾਵਨੀ ਸੰਕੇਤਾਂ ਵੱਲ ਧਿਆਨ ਦੇਣਾ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ: Honda New Bike: Honda ਨੇ 250cc-300cc Scrambler ਬਾਈਕ ਲਈ ਕਰਵਾਇਆ ਪੇਟੈਂਟ, ਰਾਇਲ ਐਨਫੀਲਡ ਹੰਟਰ ਨਾਲ ਹੋਵੇਗਾ ਮੁਕਾਬਲਾ

ਸਾਰੇ ਡਾਕਿਊਮੈਂਟਸ ਰੱਖੋ ਆਪਣੇ ਨਾਲ

ਕਈ ਵਾਰ ਜ਼ਰੂਰੀ ਦਸਤਾਵੇਜ਼ ਨਾ ਰੱਖਣ ਕਰਕੇ ਵੀ ਟ੍ਰੈਫਿਕ ਚਲਾਨ ਕੱਟਿਆ ਜਾਂਦਾ ਹੈ। ਡਰਾਈਵਿੰਗ ਕਰਦੇ ਸਮੇਂ ਤੁਹਾਨੂੰ ਡਰਾਈਵਿੰਗ ਲਾਇਸੈਂਸ, ਆਰ.ਸੀ., ਪ੍ਰਦੂਸ਼ਣ ਸਰਟੀਫਿਕੇਟ ਅਤੇ ਇੰਸਿਊਰੈਂਸ ਪੇਪਰ ਨੂੰ ਹਮੇਸ਼ਾ ਆਪਣੇ ਨਾਲ ਰੱਖਣੇ ਚਾਹੀਦਾ ਹੈ ਤਾਂ ਜੋ ਤੁਹਾਨੂੰ ਟ੍ਰੈਫਿਕ ਚਲਾਨ ਦਾ ਸਾਹਮਣਾ ਨਾ ਕਰਨਾ ਪਵੇ। ਚੈਕਿੰਗ ਦੌਰਾਨ, ਟ੍ਰੈਫਿਕ ਪੁਲਿਸ ਤੁਹਾਨੂੰ ਇਹ ਦਸਤਾਵੇਜ਼ ਦਿਖਾਉਣ ਲਈ ਕਹਿ ਸਕਦੀ ਹੈ। ਤੁਸੀਂ ਇਨ੍ਹਾਂ ਦਸਤਾਵੇਜ਼ਾਂ ਨੂੰ ਮੋਬਾਈਲ ਜਾਂ ਟ੍ਰਾਂਸਪੋਰਟ ਐਪ ਜਾਂ ਡਿਜੀਲੌਕਰ 'ਤੇ ਡਾਊਨਲੋਡ ਕਰਕੇ ਆਪਣੇ ਕੋਲ ਰੱਖ ਸਕਦੇ ਹੋ।

ਨਾ ਕਰੋ ਬੇਵਜ੍ਹਾ ਮੋਡੀਫਿਕੇਸ਼ਨ

ਬਹੁਤ ਸਾਰੇ ਲੋਕ ਆਪਣੇ ਵਾਹਨ ਨੂੰ ਬਾਕੀਆਂ ਨਾਲੋਂ ਵੱਖਰਾ ਬਣਾਉਣ ਲਈ ਕਈ ਤਰ੍ਹਾਂ ਨਾਲ ਮੋਡੀਫਾਈ ਕਰਵਾ ਲੈਂਦੇ ਹਨ। ਇਹ ਕੁਝ ਹੱਦ ਤੱਕ ਠੀਕ ਹੈ, ਪਰ ਕੁਝ ਗੈਰ-ਕਾਨੂੰਨੀ ਮੋਡੀਫਿਕੇਸ਼ਨ ਕਰਕੇ, ਤੁਹਾਡਾ ਟ੍ਰੈਫਿਕ ਚਲਾਨ ਕੱਟਿਆ ਜਾ ਸਕਦਾ ਹੈ। ਇਹਨਾਂ ਸੋਧਾਂ ਵਿੱਚ ਬਲੈਕ ਫਿਲਮ ਕੋਟੇਡ ਵਿੰਡੋਜ਼, ਤੇਜ ਲਾਈਟਸ, ਉੱਚੀ ਆਵਾਜ਼ ਵਾਲੇ ਸਾਊਂਡ ਸਿਸਟਮ ਅਤੇ ਹੋਰ ਵੀ ਕਈ ਤਰ੍ਹਾਂ ਦੀ ਮੋਡੀਫਿਕੇਸ਼ਨ ਸ਼ਾਮਲ ਹੈ।

ਇਹ ਵੀ ਪੜ੍ਹੋ: Tata Altroz: Altroz ​​ਦੇ ਲਾਈਨਅੱਪ 'ਚ ਸ਼ਾਮਲ ਹੋਵੇਗਾ ਨਵਾਂ ਵੇਰੀਐਂਟ, ਤਿੰਨ ਪਾਵਰਟ੍ਰੇਨਾਂ 'ਚ ਹੋਵੇਗਾ ਉਪਲਬਧ

ਟਾਪ ਹੈਡਲਾਈਨ

CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget