ਪੜਚੋਲ ਕਰੋ

Traffic Challan : ਨੰਬਰ ਪਲੇਟ ਦੇ ਨਾਲ ਇਹ ਛੇੜਛਾੜ ਪੈ ਸਕਦੀ ਭਾਰੀ, ਕੱਟ ਸਕਦੈ ਹਜ਼ਾਰਾਂ ਦਾ ਚਲਾਨ

Rules for Number Plate : ਦੇਸ਼ ਦੇ ਨਾਗਰਿਕਾਂ ਲਈ ਸੜਕ 'ਤੇ ਚੱਲਣ ਲਈ ਕਈ ਟ੍ਰੈਫਿਕ ਨਿਯਮ ਬਣਾਏ ਗਏ ਹਨ, ਜਿਨ੍ਹਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਲਈ ਲਾਜ਼ਮੀ ਹੈ ਪਰ ਅਕਸਰ ਕਈ ਲੋਕ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦੇ ਵੀ ਪਾਏ ਜਾਂਦੇ ਹਨ।

Rules for Number Plate : ਦੇਸ਼ ਦੇ ਨਾਗਰਿਕਾਂ ਲਈ ਸੜਕ 'ਤੇ ਚੱਲਣ ਲਈ ਕਈ ਟ੍ਰੈਫਿਕ ਨਿਯਮ ਬਣਾਏ ਗਏ ਹਨ, ਜਿਨ੍ਹਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਲਈ ਲਾਜ਼ਮੀ ਹੈ ਪਰ ਅਕਸਰ ਕਈ ਲੋਕ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦੇ ਵੀ ਪਾਏ ਜਾਂਦੇ ਹਨ। ਜਿਸ ਕਾਰਨ ਉਨ੍ਹਾਂ ਦਾ ਭਾਰੀ ਚਲਾਨ ਵੀ ਕੱਟਿਆ ਜਾਂਦਾ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਚਲਾਨ ਵਾਹਨਾਂ ਵਿੱਚ ਮੋਡੀਫਿਕੇਸ਼ਨ ਕਰਕੇ ਕੱਟੇ ਜਾਂਦੇ ਹਨ, ਕਿਉਂਕਿ ਕਈ ਲੋਕ ਆਪਣੇ ਵਾਹਨ ਦੀ ਨੰਬਰ ਪਲੇਟ ਨਾਲ ਛੇੜਛਾੜ ਕਰਦੇ ਹਨ ਜਾਂ ਫੈਂਸੀ ਅਤੇ ਸਟਾਈਲਿਸ਼ ਨੰਬਰ ਪਲੇਟਾਂ ਲਗਵਾਉਂਦੇ ਹਨ, ਜਿਸ ਨੂੰ ਟਰੈਫਿਕ ਨਿਯਮਾਂ ਦੀ ਉਲੰਘਣਾ ਮੰਨਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਚਲਾਨ ਕੱਟੇ ਜਾਂਦੇ ਹਨ। ਅਜਿਹਾ ਹੀ ਇੱਕ ਤਾਜ਼ਾ ਉਦਾਹਰਣ ਹੈਦਰਾਬਾਦ ਵਿੱਚ ਨੰਬਰ ਪਲੇਟਾਂ ਨਾਲ ਜੁੜੀ ਇੱਕ ਰਿਪੋਰਟ ਤੋਂ ਸਾਹਮਣੇ ਆਇਆ ਹੈ। ਆਓ ਜਾਣਦੇ ਹਾਂ ਇਸ ਰਿਪੋਰਟ ਵਿੱਚ ਕੀ ਹੈ।

 ਕੀ ਕਹਿੰਦੀ ਹੈ ਰਿਪੋਰਟ ?

ਤੇਲੰਗਾਨਾ ਟੂਡੇ ਦੀ ਇੱਕ ਰਿਪੋਰਟ ਦੇ ਅਨੁਸਾਰ ਇਸ ਸਾਲ ਇਕੱਲੇ ਹੈਦਰਾਬਾਦ ਸ਼ਹਿਰ ਵਿੱਚ ਟ੍ਰੈਫਿਕ ਪੁਲਿਸ ਦੁਆਰਾ ਵਾਹਨਾਂ ਦੀਆਂ ਨੰਬਰ ਪਲੇਟਾਂ ਨਾਲ ਛੇੜਛਾੜ ਅਤੇ ਹੋਰ ਸਬੰਧਤ ਕਾਰਨਾਂ ਕਰਕੇ 1,32,392 ਈ-ਚਲਾਨ ਜਾਰੀ ਕੀਤੇ ਗਏ ਹਨ। ਇਸ ਵਿੱਚ ਦੋ ਪਹੀਆ ਵਾਹਨਾਂ ਦੇ 97,756, ਚਾਰ ਪਹੀਆ ਵਾਹਨਾਂ ਦੇ 31,392 ਅਤੇ ਹੋਰ ਵਾਹਨਾਂ ਦੇ 3,244 ਕੱਟੇ ਗਏ ਹਨ। ਇਸ ਦੇ ਨਾਲ ਹੀ 525 ਵਾਹਨ ਚਾਲਕਾਂ ਵਿਰੁੱਧ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ।

 ਕਿਉਂ ਕੱਟਿਆ ਗਿਆ ਚਲਾਨ 

ਸ਼ਹਿਰ ਦੀ ਟਰੈਫਿਕ ਪੁਲੀਸ ਨੇ ਵੱਧ ਰਹੇ ਅਪਰਾਧਿਕ ਮਾਮਲਿਆਂ ਨਾਲ ਨਜਿੱਠਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਹੈ ਕਿਉਂਕਿ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਵਿਅਕਤੀ ਆਪਣੀ ਪਛਾਣ ਛੁਪਾਉਣ ਲਈ ਵਾਹਨਾਂ ਦੀਆਂ ਨੰਬਰ ਪਲੇਟਾਂ ਨਾਲ ਛੇੜਛਾੜ ਕਰਦੇ ਹਨ ਅਤੇ ਗਲਤ ਕੰਮਾਂ ਵਿੱਚ ਵਾਹਨਾਂ ਦੀ ਵਰਤੋਂ ਕਰਦੇ ਹਨ। ਅਜਿਹੇ ਅਪਰਾਧੀਆਂ ਨੂੰ ਫੜਨ ਲਈ ਹੀ ਟ੍ਰੈਫਿਕ ਪੁਲਸ ਨੇ ਇਹ ਕਦਮ ਚੁੱਕਿਆ ਹੈ।

ਕਦੇ ਨਾ ਕਰੋ ਨੰਬਰ ਪਲੇਟ ਨਾਲ ਜੁੜੀ ਇਹ ਗਲਤੀ

ਆਪਣੇ ਵਾਹਨ ਲਈ ਹਮੇਸ਼ਾ RTO ਤੋਂ ਜਾਰੀ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟ ਦੀ ਵਰਤੋਂ ਕਰੋ।
ਕਦੇ ਵੀ ਨੰਬਰ ਪਲੇਟ ਦੀ ਲਿਖਤ ਨੂੰ ਬਦਲਣਾ ਜਾਂ ਮੋਡੀਫਿਕੇਸ਼ਨ ਨਾ ਕਰੋ।
ਜੇਕਰ ਤੁਸੀਂ ਅਜੇ ਵੀ ਆਪਣੇ ਵਾਹਨ ਵਿੱਚ ਪੁਰਾਣੀ ਨੰਬਰ ਪਲੇਟ ਦੀ ਵਰਤੋਂ ਕਰ ਰਹੇ ਹੋ ਤਾਂ ਇਸ ਨੂੰ ਉੱਚ ਸੁਰੱਖਿਆ ਨੰਬਰ ਪਲੇਟਾਂ ਨਾਲ ਬਦਲੋ ਅਤੇ ਭਾਰੀ ਚਲਾਨ ਤੋਂ ਬਚੋ।
ਹਮੇਸ਼ਾ ਆਰਟੀਓ ਦੁਆਰਾ ਜਾਰੀ ਕੀਤੀ ਅਸਲੀ ਨੰਬਰ ਪਲੇਟ ਦੀ ਵਰਤੋਂ ਕਰੋ ਅਤੇ ਇਸ 'ਤੇ ਕੁਝ ਹੋਰ ਲਿਖਣ ਦੀ ਗਲਤੀ ਨਾ ਕਰੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

Big Breaking | By Election | ਜ਼ਿਮਨੀ ਚੋਣਾਂ ਦੀ ਵੱਡੀ Update ਕੌਣ ਮਾਰੇਗਾ ਬਾਜ਼ੀ ?| Abp Sanjhaਦਿਲਜੀਤ ਦੋਸਾਂਝ ਨੂੰ ਮਿਲਿਆ ਤੋਹਫ਼ਾ , ਸ਼ਰਮਾ ਗਿਆ ਦੋਸਾਂਝਵਾਲਾਮਰੇ ਬੰਦੇ ਨੂੰ ਜਿਉਂਦਾ ਕਰ ਦੇਣ ਸਿੱਧੂ ਮੂਸੇਵਾਲਾ ਦੇ ਗੀਤ , ਸਿੱਧੂ ਤੇ ਬੋਲੇ ਜਾਨੀਤਾਪਸੀ ਪੰਨੂ ਦੇ ਘਰਵਾਲੇ ਦਾ ਕੀ ਹਾਲ , Cute ਗੱਲਾਂ ਤਾਂ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget