ਪੜਚੋਲ ਕਰੋ

Traffic Challan: ਕਾਰ ਜਾਂ ਬਾਈਕ 'ਤੇ ਬੈਠਾਈ ਅਣਜਾਣ ਸਵਾਰੀ ਦਾ ਕੱਟਿਆ ਜਾਵੇਗਾ ਚਲਾਨ, ਜਾਣੋ ਕੀ ਹਨ ਨਿਯਮ

Challan Rules: ਇੱਕ ਪ੍ਰਸਤਾਵ ਵਿੱਚ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਬਹੁਤ ਸਾਰੇ ਲੋਕ ਆਪਣੇ ਗੈਰ-ਟਰਾਂਸਪੋਰਟ ਵਾਹਨਾਂ ਨੂੰ ਵਪਾਰਕ ਵਾਹਨਾਂ ਵਜੋਂ ਵਰਤ ਰਹੇ ਹਨ, ਜਿਸ ਨਾਲ ਯਾਤਰੀਆਂ ਲਈ ਖ਼ਤਰਾ ਪੈਦਾ ਹੋ ਸਕਦਾ ਹੈ। ਪੜ੍ਹੋ ਖ਼ਬਰ -

Traffic Challan Rules: ਅਕਸਰ ਦੇਖਿਆ ਜਾਂਦਾ ਹੈ ਕਿ ਕਈ ਬਾਈਕ ਜਾਂ ਕਾਰ ਸਵਾਰ ਰਸਤੇ ਦੇ ਵਿਚਕਾਰ ਕਿਸੇ ਅਣਜਾਣ ਵਿਅਕਤੀ ਨੂੰ ਲਿਫਟ ਦਿੰਦੇ ਹਨ ਅਤੇ ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਤੁਹਾਨੂੰ ਤੁਰੰਤ ਸਾਵਧਾਨ ਹੋ ਜਾਣਾ ਚਾਹੀਦਾ ਹੈ, ਕਿਉਂਕਿ ਇਸ ਤਰ੍ਹਾਂ ਦੀ ਸਵਾਰੀ ਕਰਨ 'ਤੇ ਤੁਹਾਡਾ ਚਲਾਨ ਵੀ ਕੱਟਿਆ ਜਾ ਸਕਦਾ ਹੈ। ਕਿਉਂਕਿ ਨਿਯਮਾਂ ਅਨੁਸਾਰ ਸਿਰਫ਼ ਕਮਰਸ਼ੀਅਲ ਵਾਹਨ ਚਾਲਕ ਹੀ ਕਿਸੇ ਅਣਜਾਣ ਯਾਤਰੀ ਨੂੰ ਆਪਣੀ ਗੱਡੀ ਵਿੱਚ ਬਿਠਾ ਸਕਦੇ ਹਨ। ਮਹਾਰਾਸ਼ਟਰ ਸਰਕਾਰ ਨੇ ਅਜਿਹੇ ਗੈਰ-ਟਰਾਂਸਪੋਰਟ ਵਾਹਨਾਂ ਰਾਹੀਂ ਬਾਈਕ ਅਤੇ ਕਾਰ ਪੂਲਿੰਗ 'ਤੇ ਪਾਬੰਦੀ ਲਗਾ ਦਿੱਤੀ ਹੈ। ਯਾਨੀ ਹੁਣ ਸਫੇਦ ਨੰਬਰ ਪਲੇਟਾਂ ਵਾਲੇ ਵਾਹਨ ਇਸ ਤਰ੍ਹਾਂ ਵਪਾਰਕ ਯਾਤਰੀਆਂ ਨੂੰ ਨਹੀਂ ਬਿਠਾ ਸਕਦੇ ਹਨ।

ਵਾਹਨ ਪੂਲਿੰਗ ਕੀ ਹੈ- ਇਸ ਸਮੇਂ ਦੇਸ਼ ਦੇ ਕਈ ਸ਼ਹਿਰਾਂ ਵਿੱਚ ਐਪ, ਆਟੋ ਅਤੇ ਕਾਰ ਆਧਾਰਿਤ ਟੈਕਸੀ ਸੇਵਾਵਾਂ ਚੱਲ ਰਹੀਆਂ ਹਨ। ਕਈ ਲੋਕ ਇਨ੍ਹਾਂ ਸੇਵਾਵਾਂ ਵਿੱਚ ਆਪਣੇ ਨਿੱਜੀ ਵਾਹਨਾਂ ਦੀ ਵਰਤੋਂ ਵੀ ਸ਼ੁਰੂ ਕਰ ਦਿੰਦੇ ਹਨ। ਪਰ ਹੁਣ ਨਵੇਂ ਨਿਯਮਾਂ ਤਹਿਤ ਇਸ ਨੂੰ ਗਲਤ ਮੰਨਿਆ ਜਾਵੇਗਾ। 13 ਜਨਵਰੀ ਨੂੰ, ਬੰਬੇ ਹਾਈ ਕੋਰਟ ਨੇ ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ, ਬਾਈਕ-ਟੈਕਸੀ ਐਗਰੀਗੇਟਰ ਰੈਪਿਡੋ ਨੂੰ ਲਾਇਸੈਂਸ ਪ੍ਰਾਪਤ ਕੀਤੇ ਬਿਨਾਂ ਰਾਈਡ-ਹੇਲਿੰਗ ਦੇਣ ਲਈ ਮਹਾਰਾਸ਼ਟਰ ਸਰਕਾਰ ਨੂੰ ਫਟਕਾਰ ਲਗਾਈ। ਅਜਿਹੇ ਵਾਹਨਾਂ ਨੂੰ ਤੁਰੰਤ ਸੇਵਾ ਤੋਂ ਹਟਾਉਣ ਦੇ ਹੁਕਮ ਦਿੱਤੇ ਗਏ ਹਨ ਪਰ ਇਸ ਦੇ ਲਈ ਕੰਪਨੀ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ।

ਇਹ ਵੀ ਪੜ੍ਹੋ: WhatsApp: ਵਟਸਐਪ ਦੇ ਇਸ ਫੀਚਰ ਨਾਲ ਤੁਸੀਂ 8 ਘੰਟੇ ਤੱਕ ਜੁੜੇ ਰਹਿ ਸਕਦੇ ਹੋ ਆਪਣੇ ਪਿਆਰਿਆਂ ਨਾਲ, ਇਸ ਤਰ੍ਹਾਂ ਕਰ ਸਕਦੇ ਹੋ ਐਕਟੀਵੇਟ

ਪ੍ਰਸਤਾਵ ਵਿੱਚ ਕੀ ਕਿਹਾ ਗਿਆ ਹੈ?- ਇੱਕ ਪ੍ਰਸਤਾਵ ਵਿੱਚ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਬਹੁਤ ਸਾਰੇ ਲੋਕ ਆਪਣੇ ਗੈਰ-ਟਰਾਂਸਪੋਰਟ ਵਾਹਨਾਂ ਨੂੰ ਵਪਾਰਕ ਵਾਹਨਾਂ ਵਜੋਂ ਵਰਤ ਰਹੇ ਹਨ, ਜਿਸ ਨਾਲ ਯਾਤਰੀਆਂ ਲਈ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਪ੍ਰਸਤਾਵ 'ਚ ਕਿਹਾ ਗਿਆ ਹੈ ਕਿ ਵੱਡੀ ਗਿਣਤੀ 'ਚ ਗੈਰ-ਟਰਾਂਸਪੋਰਟ ਸ਼੍ਰੇਣੀ ਦੇ ਵਾਹਨ ਸੜਕਾਂ 'ਤੇ ਮੌਜੂਦ ਹਨ ਅਤੇ ਇਨ੍ਹਾਂ ਵਾਹਨਾਂ ਨੂੰ ਪੈਸੰਜਰ ਪੂਲਿੰਗ ਲਈ ਵਰਤਣ ਕਾਰਨ ਵੈਧ ਪਰਮਿਟ ਵਾਲੇ ਵਾਹਨਾਂ ਦੀ ਕਮਾਈ ਵੀ ਪ੍ਰਭਾਵਿਤ ਹੁੰਦੀ ਹੈ।

ਇਹ ਵੀ ਪੜ੍ਹੋ: ChatGPT: ਬੈਂਗਲੁਰੂ ਦੀ ਆਰ. ਵੀ. ਯੂਨੀਵਰਸਿਟੀ ਨੇ ਨੁਕਸਾਨ ਦਾ ਹਵਾਲਾ ਦਿੰਦੇ ਹੋਏ ਚੈਟਜੀਪੀਟੀ 'ਤੇ ਪਾਬੰਦੀ ਲਗਾਈ

ਟਾਪ ਹੈਡਲਾਈਨ

Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Biggest Car Discount: ਕਾਰ ਲਵਰਸ ਲਈ ਖੁਸ਼ਖਬਰੀ, ਇਨ੍ਹਾਂ ਕਾਰਾਂ 'ਤੇ 3.35 ਲੱਖ ਦੀ ਛੋਟ! ਖਰੀਦਣ ਤੋਂ ਪਹਿਲਾਂ ਚੈੱਕ ਕਰੋ ਪੂਰੀ ਲਿਸਟ...
ਕਾਰ ਲਵਰਸ ਲਈ ਖੁਸ਼ਖਬਰੀ, ਇਨ੍ਹਾਂ ਕਾਰਾਂ 'ਤੇ 3.35 ਲੱਖ ਦੀ ਛੋਟ! ਖਰੀਦਣ ਤੋਂ ਪਹਿਲਾਂ ਚੈੱਕ ਕਰੋ ਪੂਰੀ ਲਿਸਟ...
Mahindra XUV 3XO ZNG ਦੀ ਬੂਕਿੰਗ ਅੱਜ ਤੋਂ ਸ਼ੁਰੂ, ਕੀਮਤ 9.99 ਲੱਖ
Mahindra XUV 3XO ZNG ਦੀ ਬੂਕਿੰਗ ਅੱਜ ਤੋਂ ਸ਼ੁਰੂ, ਕੀਮਤ 9.99 ਲੱਖ
ਦਸ਼ਹਿਰਾ 'ਤੇ Tata Cars 'ਤੇ ਮਿਲ ਰਹੀ ਹੁਣ ਤੱਕ ਦੀ ਸਭ ਤੋਂ ਵੱਡੀ ਛੂਟ, ₹3.35 ਲੱਖ ਦਾ ਮਿਲ ਰਿਹਾ ਡਿਸਕਾਊਂਟ
ਦਸ਼ਹਿਰਾ 'ਤੇ Tata Cars 'ਤੇ ਮਿਲ ਰਹੀ ਹੁਣ ਤੱਕ ਦੀ ਸਭ ਤੋਂ ਵੱਡੀ ਛੂਟ, ₹3.35 ਲੱਖ ਦਾ ਮਿਲ ਰਿਹਾ ਡਿਸਕਾਊਂਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਤਾਪਮਾਨ 'ਚ ਆਈ ਗਿਰਾਵਟ; 28 ਨੂੰ ਕੁਝ ਥਾਵਾਂ 'ਤੇ ਪੈ ਸਕਦਾ ਮੀਂਹ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਤਾਪਮਾਨ 'ਚ ਆਈ ਗਿਰਾਵਟ; 28 ਨੂੰ ਕੁਝ ਥਾਵਾਂ 'ਤੇ ਪੈ ਸਕਦਾ ਮੀਂਹ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
Ludhiana News : ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ ! ਪੁਲਿਸ ਨੇ ਦੱਸੀ ਵੱਖਰੀ ਵਜ੍ਹਾ
Ludhiana News : ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ ! ਪੁਲਿਸ ਨੇ ਦੱਸੀ ਵੱਖਰੀ ਵਜ੍ਹਾ
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Punjab News : ਪੁਲਿਸ ਦਾ ਵੱਡਾ ਅਫ਼ਸਰ ਬਣ ਕੇ ਮਾਰਦਾ ਸੀ ਦਬਕੇ, CCTV ਨੇ ਖੋਲ੍ਹੀ ਪੋਲ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
Punjab News : ਪੁਲਿਸ ਦਾ ਵੱਡਾ ਅਫ਼ਸਰ ਬਣ ਕੇ ਮਾਰਦਾ ਸੀ ਦਬਕੇ, CCTV ਨੇ ਖੋਲ੍ਹੀ ਪੋਲ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
 LPG Cylinder Delivery : ਕੱਲ੍ਹ ਤੋਂ ਬੰਦ ਹੋ ਜਾਵੇਗੀ ਗੈਸ ਸਿਲੰਡਰਾਂ ਦੀ ਡਿਲੀਵਰੀ? LPG ਡੀਲਰਾਂ ਨੇ ਕੀਤਾ ਵੱਡਾ ਐਲਾਨ
 LPG Cylinder Delivery : ਕੱਲ੍ਹ ਤੋਂ ਬੰਦ ਹੋ ਜਾਵੇਗੀ ਗੈਸ ਸਿਲੰਡਰਾਂ ਦੀ ਡਿਲੀਵਰੀ? LPG ਡੀਲਰਾਂ ਨੇ ਕੀਤਾ ਵੱਡਾ ਐਲਾਨ
Embed widget