ਪੜਚੋਲ ਕਰੋ

TVS Victor BS6 ਜਲਦ ਹੋਵੇਗੀ ਲਾਂਚ, ਕੀਮਤ ‘ਚ ਹੋ ਸਕਦਾ ਇੰਨਾ ਇਜ਼ਾਫਾ!

ਹੁਣ ਕੰਪਨੀ ਬੀਐਸ 6 ਇੰਜਣ ਨਾਲ ਜਲਦੀ ਹੀ ਵਿਕਟਰ ਨੂੰ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸ ਤੋਂ ਬਾਅਦ ਇਸ ਬਾਈਕ ਦੀ ਕੀਮਤ ‘ਚ 8000 ਰੁਪਏ ਦੇ ਲਗਭਗ ਵਾਧਾ ਹੋਣ ਦੀ ਸੰਭਾਵਨਾ ਹੈ।

ਨਵੀਂ ਦਿੱਲੀ: ਟੀਵੀਐਸ ਵਿਕਟਰ (TVS Victor) ਐਂਟਰੀ ਲੈਵਲ ਬਾਈਕ ਸੈਗਮੇਂਟ 'ਚ ਇਕ ਭਰੋਸੇਮੰਦ ਨਾਮ ਹੈ. ਇਹ ਬਾਈਕ ਲੰਬੇ ਸਮੇਂ ਤੋਂ ਭਾਰਤੀ ਗਾਹਕਾਂ ਨੂੰ ਲੁਭਾ ਰਹੀ ਹੈ। ਹੁਣ ਕੰਪਨੀ ਬੀਐਸ 6 ਇੰਜਣ ਨਾਲ ਜਲਦੀ ਹੀ ਵਿਕਟਰ ਨੂੰ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸ ਤੋਂ ਬਾਅਦ ਇਸ ਬਾਈਕ ਦੀ ਕੀਮਤ ‘ਚ 8000 ਰੁਪਏ ਦੇ ਲਗਭਗ ਵਾਧਾ ਹੋਣ ਦੀ ਸੰਭਾਵਨਾ ਹੈ। ਫਿਲਹਾਲ ਮੌਜੂਦਾ ਬੀਐਸ 4 ਟੀਵੀਐਸ ਵਿਕਟਰ ਦੇ ਬੇਸ ਡ੍ਰਮ ਵੇਰੀਐਂਟ ਦੀ ਕੀਮਤ 56,622 ਰੁਪਏ ਹੈ, ਜਦਕਿ ਇਸ ਦੇ ਫਰੰਟ ਡਿਸਕ ਬ੍ਰੇਕ ਵੇਰੀਐਂਟ ਦੀ ਕੀਮਤ 58,622 ਰੁਪਏ ਹੈ ਅਤੇ ਪ੍ਰੀਮੀਅਮ ਐਡੀਸ਼ਨ ਵੇਰੀਐਂਟ ਦੀ ਕੀਮਤ 59,602 ਰੁਪਏ ਹੈ। ਇਹ ਸਾਰੀਆਂ ਕੀਮਤਾਂ ਦਿੱਲੀ ਐਕਸ ਸ਼ੋਅ ਰੂਮ ਵਿੱਚ ਹਨ। ਇਹ ਮੰਨਿਆ ਜਾ ਰਿਹਾ ਹੈ ਕਿ ਬਾਈਕ ਵਿੱਚ BS6 Radeon ਵਾਲਾ ਇੰਜਨ ਦੇ ਸਕਦੀ ਹੈ, ਜਦੋਂ ਕਿ ਕੁਝ ਰਿਪੋਰਟਾਂ ਵਿੱਚ 'ਚ ਕਿਹਾ ਗਿਆ ਹੈ ਕਿ ਇਹ ਨਹੀਂ ਹੋਵੇਗਾ। ਕਿਉਂਕਿ BS6 Radeon ਅਤੇ ਬੀਐਸ 6 ਵਿਕਟਰ 'ਚ ਭਾਵੇਂ ਇੰਜਣ ਸੇਮ ਹੋ, ਪਾਵਰ ਅਤੇ ਟਾਰਕ ਵੱਖੋ ਵੱਖਰੇ ਹੋ ਸਕਦੇ ਹਨ। ਮੌਜੂਦਾ ਬੀਐਸ 4 ਟੀਵੀਐਸ ਵਿਕਟਰ ਨੂੰ 9.6PS ਦੀ ਪਾਵਰ ਅਤੇ 9.4NM ਟਾਰਕ ਮਿਲਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਨਵੇਂ ਵਿਕਟਰ ‘ਚ ਟੀਵੀਐਸ ਦੀ ਫਿਊਲ ਇੰਜੈਕਸ਼ਨ ਟੈਕਨਾਲੋਜੀ ਅਤੇ ਗਲਾਈਡ ਥਰੂ ਟੈਕਨਾਲੋਜੀ (ਜੀਟੀਟੀ) ਵੀ ਦਿੱਤੀ ਜਾ ਸਕਦੀ ਹੈ। ਮਾਰੂਤੀ ਨੇ ਕਾਰਾਂ ਵੇਚਣ ਲਈ ਕੱਢੀ ਨਵੀਂ ਸਕੀਮ, ਪਹਿਲਾਂ ਖਰੀਦੋ, ਫਿਰ ਕਰਿਓ ਭੁਗਤਾਨ ਬਾਈਕ ਵਿਚ ਕੁਝ ਬਦਲਾਵ ਵੀ ਵੇਖੇ ਜਾ ਸਕਦੇ ਹਨ, ਨਾਲ ਹੀ ਇਸ ‘ਚ ਨਵੇਂ ਫੀਚਰ ਸ਼ਾਮਲ ਕੀਤੇ ਜਾਣ ਦੀ ਉਮੀਦ ਹੈ। ਜਿਸ ਕਾਰਨ ਇਸ ਬਾਈਕ ਦੇ ਨਵੇਂ ਮਾਡਲਾਂ ਦੀ ਕੀਮਤ ਵਧਣ ਦੀ ਉਮੀਦ ਹੈ। ਹੁਣ ਤਕ ਇਸ ਬਾਰੇ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ ਕਿ ਨਵਾਂ ਵਿਕਟਰ ਕਦੋਂ ਤੱਕ ਆਵੇਗਾ। ਪਰ ਜੇ ਸਰੋਤ ਦੀ ਮੰਨੀਏ ਤਾਂ ਇੱਕ ਨਵਾਂ ਮਾਡਲ ਜਲਦੀ ਆ ਸਕਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget