ਪੜਚੋਲ ਕਰੋ

Union Budget 2023 India : ਇਲੈਕਟ੍ਰਿਕ ਕਾਰਾਂ ਹੋਣਗੀਆਂ ਸਸਤੀਆਂ … ਜਾਣੋ ਆਟੋ ਸੈਕਟਰ ਨੂੰ ਲੈ ਕੇ ਕੀ-ਕੀ ਹੋਏ ਐਲਾਨ

Union Budget 2023 India : ਭਾਰਤ ਦਾ ਬਜਟ 2023 ਆਟੋ ਉਦਯੋਗ ਲਈ ਬਹੁਤ ਕੁਝ ਲੈ ਕੇ ਆਇਆ ਹੈ। ਜਿਸ ਦਾ ਫਾਇਦਾ ਆਉਣ ਵਾਲੇ ਸਮੇਂ 'ਚ ਦੇਖਣ ਨੂੰ ਮਿਲੇਗਾ, ਇਸ ਬਜਟ ਰਾਹੀਂ ਸਰਕਾਰ ਨੇ ਪ੍ਰਦੂਸ਼ਣ ਨੂੰ ਘੱਟ ਕਰਨ ਅਤੇ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ

Union Budget 2023 India : ਭਾਰਤ ਦਾ ਬਜਟ 2023 ਆਟੋ ਉਦਯੋਗ ਲਈ ਬਹੁਤ ਕੁਝ ਲੈ ਕੇ ਆਇਆ ਹੈ। ਜਿਸ ਦਾ ਫਾਇਦਾ ਆਉਣ ਵਾਲੇ ਸਮੇਂ 'ਚ ਦੇਖਣ ਨੂੰ ਮਿਲੇਗਾ, ਇਸ ਬਜਟ ਰਾਹੀਂ ਸਰਕਾਰ ਨੇ ਪ੍ਰਦੂਸ਼ਣ ਨੂੰ ਘੱਟ ਕਰਨ ਅਤੇ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਹੁਣ ਤੱਕ ਕੀ ਐਲਾਨ ਹੋਇਆ ਹੈ।

ਖਾਸ ਗੱਲਾਂ-

ਵਹੀਕਲ ਰਿਪਲੇਸਮੈਂਟ 
ਰਿਪਲੇਸਿਗ ਵਹੀਕਲ, ਪ੍ਰਦੂਸ਼ਣ ਵਧਾਉਣ ਵਾਲੇ ਵਾਹਨਾਂ ਨੂੰ ਬਦਲਣਾ ਜਾਂ ਸਕ੍ਰੈਪ ਕਰਨਾ , ਗ੍ਰੀਨ ਮਾਹੌਲ ਲਈ ਜ਼ਰੂਰੀ ਹੈ।
ਰਾਜ ਨੂੰ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਪੁਰਾਣੇ ਵਾਹਨਾਂ ਨੂੰ ਬਦਲਿਆ ਜਾ ਸਕੇ।
ਇਸ ਰਾਹੀਂ ਪੁਰਾਣੀਆਂ ਐਂਬੂਲੈਂਸਾਂ ਨੂੰ ਵੀ ਬਦਲਿਆ ਜਾਵੇਗਾ ਤਾਂ ਜੋ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਮਦਦ ਮਿਲ ਸਕੇ।
ਆਟੋਮੋਬਾਈਲ ਸਸਤੇ ਹੋਣਗੇ।
ਬਜਟ ਵਿੱਚ ਆਟੋ ਸੈਕਟਰ ਲਈ ਵੱਡੀਆਂ ਚੀਜ਼ਾਂ
 
ਬਜਟ 2023 ਵਿੱਚ ਵਿੱਤ ਮੰਤਰੀ ਵੱਲੋਂ ਆਟੋ ਸੈਕਟਰ ਲਈ ਵੱਡੀਆਂ ਗੱਲਾਂ ਕਹੀਆਂ ਗਈਆਂ ਹਨ। ਜਿਸ ਵਿੱਚ ਵਾਹਨ ਬਦਲਣ ਨੂੰ ਤਰਜੀਹ ਦਿੱਤੀ ਜਾਵੇਗੀ। ਵਾਹਨਾਂ ਦੀ ਥਾਂ 'ਤੇ ਪੁਰਾਣੇ ਵਾਹਨਾਂ ਦਾ ਸਕਰੈਪ ਰਾਹੀਂ ਨਿਪਟਾਰਾ ਕੀਤਾ ਜਾਵੇਗਾ। ਜਿਸ ਦਾ ਸਭ ਤੋਂ ਵੱਡਾ ਫਾਇਦਾ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਹੋਵੇਗਾ। ਜਿਸ ਨਾਲ ਹਰਿਆ ਭਰਿਆ ਵਾਤਾਵਰਨ ਸਿਰਜਣ ਵਿੱਚ ਮਦਦ ਮਿਲੇਗੀ।

ਦੂਜੀ ਵੱਡੀ ਗੱਲ ਕੇਂਦਰ ਸਰਕਾਰ ਰਾਜਾਂ ਨੂੰ ਮਦਦ ਦੇਵੇਗੀ ਤਾਂ ਜੋ ਸੂਬੇ ਵੀ ਪੁਰਾਣੇ ਵਾਹਨਾਂ ਨੂੰ ਨਵੇਂ ਵਾਹਨਾਂ ਨਾਲ ਬਦਲ ਸਕਣ। ਇਹ ਇਸ ਬਜਟ ਦਾ ਅਹਿਮ ਕਦਮ ਹੈ। ਜਿਸ ਵਿੱਚ ਮੌਜੂਦਾ ਪੁਰਾਣੀ ਐਂਬੂਲੈਂਸ ਨੂੰ ਬਦਲਿਆ ਜਾਵੇਗਾ, ਜੋ ਪ੍ਰਦੂਸ਼ਣ ਵਧਾਉਣ ਵਿੱਚ ਵੱਡੀ ਭੂਮਿਕਾ ਨਿਭਾਉਂਦੀ ਹੈ। ਇਸ ਤੋਂ ਕਾਫੀ ਰਾਹਤ ਦੀ ਉਮੀਦ ਕੀਤੀ ਜਾ ਸਕਦੀ ਹੈ।
 
ਇਹ ਵੀ ਪੜ੍ਹੋ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੋਲੇ - ਸਰਕਾਰ ਦਾ ਰੁਜ਼ਗਾਰ ਦੇ ਮੌਕੇ ਵਧਾਉਣ 'ਤੇ ਜ਼ੋਰ

ਤੀਜਾ, 2023 ਦੇ ਕੇਂਦਰੀ ਬਜਟ ਵਿੱਚ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਆਟੋਮੋਬਾਈਲਜ਼ ਸਸਤੀਆਂ ਹੋਣਗੀਆਂ। ਜਿਸ ਦਾ ਸਿੱਧਾ ਲਾਭ ਆਮ ਆਦਮੀ ਦੀ ਜੇਬ ਨੂੰ ਹੋਵੇਗਾ ਅਤੇ ਦੇਸ਼ ਵਿੱਚ ਉਤਪਾਦਨ ਸਮਰੱਥਾ ਵਿੱਚ ਵਾਧਾ ਕੀਤਾ ਜਾ ਸਕਦਾ ਹੈ।
 
ਇਹ ਵੀ ਪੜ੍ਹੋ : Union Budget 2023 : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰੇਲਵੇ ਲਈ ਕੀਤਾ ਵੱਡਾ ਐਲਾਨ

ਚੌਥਾ, ਇਲੈਕਟ੍ਰਿਕ ਵਾਹਨਾਂ ਪ੍ਰਤੀ ਸਰਕਾਰ ਦਾ ਬਹੁਤ ਸਕਾਰਾਤਮਕ ਰਵੱਈਆ ਦੇਖਿਆ ਗਿਆ ਹੈ। ਇਸ ਬਜਟ ਰਾਹੀਂ ਸਰਕਾਰ ਇਲੈਕਟ੍ਰਿਕ ਵਾਹਨਾਂ ਦੀਆਂ ਕੀਮਤਾਂ ਨੂੰ ਵਾਜਬ ਰੱਖ ਕੇ ਜ਼ਿਆਦਾਤਰ ਗਾਹਕਾਂ ਨੂੰ ਇਲੈਕਟ੍ਰਿਕ ਵਾਹਨਾਂ ਵੱਲ ਬਦਲਣ ਦੀ ਕੋਸ਼ਿਸ਼ ਕਰੇਗੀ।
 
ਟਾਪ ਹੈਡਲਾਈਨ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget