ਪੜਚੋਲ ਕਰੋ

Upcoming Cheapest Cars: ਭਾਰਤ 'ਚ ਜਲਦੀ ਹੀ ਆ ਰਹੀਆਂ ਹਨ ਇਹ ਤਿੰਨ ਸਸਤੀ SUV, ਸ਼ੁਰੂਆਤੀ ਕੀਮਤ ਮਹਿਜ਼ ਸੱਤ ਲੱਖ, ਜਾਣੋ ਡਿਟੇਲ

ਮਹਿੰਦਰਾ ਨੇ ਥਾਰ ਨੂੰ ਹਾਲ ਹੀ ਵਿੱਚ ਪੇਸ਼ ਕੀਤਾ ਹੈ, ਇਹ ਨੈਕਸਟ ਜੈਨਰੇਸ਼ਨ ਮਾਡਲ ਪਿਛਲੇ ਮਾਡਲ ਤੋਂ ਬਿਲਕੁਲ ਵੱਖਰਾ ਹੋਵੇਗਾ। ਇਸ ਤੋਂ ਇਲਾਵਾ ਕੀਆ ਮੋਟਰਜ਼ ਆਪਣੀ ਨਵੀਂ ਕੰਪੈਕਟ ਐਸਯੂਵੀ ਕੀਆ ਸੋਨੈਟ ਨੂੰ ਲਾਂਚ ਕਰਨ ਜਾ ਰਿਹਾ ਹੈ।

ਨਵੀਂ ਦਿੱਲੀ: ਭਾਰਤੀ ਬਾਜ਼ਾਰ ਵਿਚ ਕੰਸੈਪਟ ਐਸਯੂਵੀ ਸੈਗਮੈਂਟ ਵਾਹਨਾਂ ਦੀ ਮੰਗ ਤੇਜ਼ੀ ਨਾਲ ਵੱਧ ਰਹੀ ਹੈ। ਆਕਰਸ਼ਕ ਲੁੱਕ, ਵਧੀਆ ਮਾਈਲੇਜ ਅਤੇ ਘੱਟ ਕੀਮਤ ਕਰਕੇ ਜ਼ਿਆਦਾਤਰ ਲੋਕ ਇਸ ਸੈਗਮੈਂਟ ਦੇ ਵਾਹਨਾਂ ਦੀ ਚੋਣ ਕਰ ਰਹੇ ਹਨ। ਹੁਣ ਇਸ ਸੈਗਮੈਂਟ ਵਿਚ ਤਿੰਨ ਨਵੇਂ ਮਾਡਲ ਜਲਦੀ ਆਉਣ ਜਾ ਰਹੇ ਹਨ, ਜਿਸ ਵਿਚ ਇੱਕ ਆਫਰੋਡਰ ਵੀ ਸ਼ਾਮਲ ਹੈ। ਦੱਸ ਦਈਏ ਕਿ ਹਾਲ ਹੀ ਵਿੱਚ ਮਹਿੰਦਰਾ ਥਾਰ ਦੀ ਨੈਕਸਟ ਜੈਨਰੇਸ਼ਨ ਮਾਡਲ ਪੇਸ਼ ਕੀਤਾ ਗਿਆ ਹੈ। 1. Mahindra Thar: ਇਸ ਐਸਯੂਵੀ ਦੇ ਨੈਕਸਟ ਜੈਨਰੇਸ਼ਨ ਮਾਡਲ ਵਿੱਚ ਕੰਪਨੀ ਨੇ ਬਹੁਤ ਸਾਰੇ ਵੱਡੇ ਬਦਲਾਅ ਕੀਤੇ ਹਨ, ਜੋ ਇਸਨੂੰ ਪਿਛਲੇ ਮਾਡਲ ਨਾਲੋਂ ਵਧੀਆ ਬਣਾਉਂਦੇ ਹਨ। ਕੰਪਨੀ ਨੇ ਇਸ ਨੂੰ ਪਿਛਲੇ ਮਾਡਲ ਦੀ ਤਰ੍ਹਾਂ ਹੀ ਲੁੱਕ ਦਿੱਤੀ ਹੈ, ਇਸ ਵਿਚ 7 ਸਲੋਟ ਗਰਿੱਲ, ਚੰਕੀ ਵਹਿਲਸ ਅਤੇ ਬੌਕਸੀ ਟੇਲ ਲਾਈਟਾਂ ਹਨ ਜਿਸ ਵਿਚ ਸਰਕੂਲਰ ਹੈੱਡਲਾਈਟਾਂ ਹਨ। ਸਭ ਤੋਂ ਖਾਸ ਗੱਲ ਇਹ ਹੈ ਕਿ ਨਵੀਂ 2020 ਮਹਿੰਦਰਾ ਥਾਰ ਨੂੰ ਨਵੇਂ ਲੈਡਰ ਫਰੇਮ ਚੈਚਿਸੀ 'ਤੇ ਡਿਜ਼ਾਇਨ ਕੀਤਾ ਗਿਆ ਹੈ ਅਤੇ ਇਸ ਵਿਚ ਕੋਈ ਸਸਪੈਂਸ਼ਨ ਵੀ ਨਹੀਂ ਹੈ। ਕੰਪਨੀ ਨੇ ਇਸ ਐਸਯੂਵੀ ਨੂੰ ਕੁਲ 6 ਰੰਗਾਂ ਨਾਲ ਲਾਂਚ ਕੀਤਾ ਹੈ। 2. Kia Sonet: ਦੱਖਣੀ ਕੋਰੀਆ ਦੀ ਮੋਹਰੀ ਵਾਹਨ ਨਿਰਮਾਤਾ ਕੀਆ ਮੋਟਰਸ ਭਾਰਤੀ ਬਾਜ਼ਾਰ ਵਿਚ ਆਪਣੇ ਤੀਜੇ ਵਾਹਨ ਦੇ ਤੌਰ 'ਤੇ ਸਬ ਫੋਰ ਮੀਟਰ ਦੀ ਕੰਸੈਪਟ ਐਸਯੂਵੀ Kia Sonet ਨੂੰ ਪੇਸ਼ ਕਰਨ ਜਾ ਰਹੀ ਹੈ। ਨਵੀਂ ਕੀਆ ਸੋਨਟ ਕੁੱਲ 8 ਰੰਗਾਂ ਵਿੱਚ ਉਪਲਬਧ ਹੈ, ਜਿਸ ਵਿੱਚ ਸੀਡ ਗੋਲਡ, ਇੰਟੈਲੀਜੈਂਸ ਬਲੂ, ਬਲੈਕ ਪਰਲ, ਗਲੇਸ਼ੀਅਰ ਵ੍ਹਾਈਟ ਪਰਲ, ਗਰੈਵਿਟੀ ਗ੍ਰੇ, ਇਂਟੇਂਸ ਰੈੱਡ, ਸਟੀਲ ਸਿਲਵਰ ਅਤੇ ਕਲੀਅਰ ਵ੍ਹਾਈਟ ਕਲਰ ਸ਼ਾਮਲ ਹਨ। ਇਸ ਵਿਚ ਕੰਪਨੀ ਕੁਨੈਕਟੀਵਿਟੀ ਫੀਟਰਸ ਨੂੰ ਵੀ ਸ਼ਾਮਲ ਕਰ ਸਕਦੀ ਹੈ। 3. Toyota Urban Cruiser: ਇਹ ਐਸਯੂਵੀ Toyota ਅਤੇ Suzuki ਵਿਚਾਲੇ ਹੋਏ ਸਮਝੌਤੇ ਦਾ ਨਤੀਜਾ ਹੈ, ਜਿਸ ਦੇ ਤਹਿਤ ਦੋਵੇਂ ਕੰਪਨੀਆਂ ਨੇ ਆਪਣੇ ਵਾਹਨ ਪਲੇਟਫਾਰਮ ਨੂੰ ਸਾਂਝਾ ਕਰਨ ਦਾ ਵਾਅਦਾ ਕੀਤਾ ਸੀ। ਇਹ ਐਸਯੂਵੀ ਮਾਰੂਤੀ ਸੁਜ਼ੂਕੀ ਦੀ ਵਿਟਾਰਾ ਬ੍ਰੇਜ਼ਾ ਦੇ ਪਲੇਟਫਾਰਮ 'ਤੇ ਵੀ ਬਣਾਈ ਗਈ ਹੈ, ਪਰ ਇਸ ਐਸਯੂਵੀ ਦੀਆਂ ਤਸਵੀਰਾਂ ਹਾਲ ਹੀ ਵਿੱਚ Toyota ਦੀ ਟੈਕਨਾਲੌਜੀ ਵਿੱਚ ਵੇਖੀਆਂ ਗਈਆਂ। Toyota ਨੇ ਇਸ ਐਸਯੂਵੀ ਨੂੰ ਹੋਰ ਵਧੀਆ ਲੁੱਕ ਦਿੱਤੀ ਹੈ ਅਤੇ ਕੰਪਨੀ ਇਸਨੂੰ ਮੋਟਾ ਐਸਯੂਵੀ ਦੀ ਤਰ੍ਹਾਂ ਬਾਜ਼ਾਰ ਵਿੱਚ ਪੇਸ਼ ਕਰੇਗੀ। ਇਸ 'ਚ ਕੰਪਨੀ ਨੇ ਟਵਿਨ ਸਲੋਟ ਗਰਿਲ ਅਤੇ ਐਂਗੂਲਰ ਕ੍ਰੋਮ ਫਰੇਮ ਦਾ ਇਸਤੇਮਾਲ ਕੀਤਾ ਹੈ। ਇਸ ਤੋਂ ਇਲਾਵਾ ਇਸ 'ਚ ਦਿੱਤੀ ਗਈ ਸਕਿੱਡ ਪਲੇਟ ਇਸ ਨੂੰ ਪ੍ਰੋਪਰ ਰਫ ਐੱਸਯੂਵੀ ਦੀ ਲੁੱਕ ਦਿੰਦੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget