ਪੜਚੋਲ ਕਰੋ

ਬਾਈਕ ਅਤੇ ਕਾਰ ਛੱਡ ਰਹੀ ਚਿੱਟਾ ਧੂੰਆਂ? ਕੀ ਹੈ ਸੰਕੇਤ... ਜਾਣੋ

Automobile News: ਜੇਕਰ ਲਗਾਤਾਰ ਇੰਜਣ ਵਿੱਚੋਂ ਚਿੱਟਾ ਧੂੰਆਂ ਨਿਕਲ ਰਿਹਾ ਹੈ, ਤਾਂ ਇਹ ਸੰਕੇਤ ਦੇ ਸਕਦਾ ਹੈ ਕਿ ਇੰਜਣ ਦੇ ਕੰਬਸ਼ਨ ਚੈਂਬਰ ਵਿੱਚ ਕੂਲੈਂਟ ਲੀਕ ਹੋ ਰਿਹਾ ਹੈ। ਇਹ ਵਾਹਨ ਲਈ ਇੱਕ ਗੰਭੀਰ ਸਮੱਸਿਆ ਹੋ ਸਕਦੀ ਹੈ। ਇਹ ਸਮੱਸਿਆ ਨੁਕਸਦਾਰ ਹੈੱਡ ਗੈਸਕੇਟ, ਸਿਲੰਡਰ ਹੈੱਡ ਜਾਂ ਬਲਾਕ ਦੀਦਰਾੜ, ਜਾਂ ਇੰਜਣ ਦੇ ਹੋਰ ਹਿੱਸਿਆਂ ਵਿੱਚ ਲੀਕੇਜ ਦੇਕਾਰਨ ਹੋ ਸਕਦੀ ਹੈ।

ਬਾਈਕ ਅਤੇ ਕਾਰ ‘ਚੋਂ ਨਿਕਲਦਾ ਚਿੱਟਾ ਧੂੰਆਂ ਇਸ ਗੱਲ ਦਾ ਸੰਕੇਤ ਹੋ ਸਕਦਾ ਹੈ ਕਿ ਇੰਜਣ ‘ਚ ਕੋਈ ਸਮੱਸਿਆ ਹੈ। ਇਹ ਸਮੱਸਿਆ ਹਲਕੀ ਜਾਂ ਗੰਭੀਰ ਹੋ ਸਕਦੀ ਹੈ। ਇੱਥੇ ਕੁਝ ਕਾਰਨ ਦੱਸੇ ਗਏ ਹਨ, ਜਿਸ ਕਾਰਨ ਇੰਜਣ ਤੋਂ ਚਿੱਟਾ ਧੂੰਆਂ ਨਿਕਲਦਾ ਹੈ।

ਜੇਕਰ ਤੁਹਾਡੀ ਬਾਈਕ ਜਾਂ ਕਾਰ ‘ਚੋਂ ਚਿੱਟਾ ਧੂੰਆਂ ਨਿਕਲਦਾ ਰਹਿੰਦਾ ਹੈ ਤਾਂ ਤੁਹਾਡੀ ਕਾਰ ਦਾ ਇੰਜਣ ਜਲਦੀ ਖਰਾਬ ਹੋ ਜਾਵੇਗਾ। ਇਸ ਲਈ ਤੁਹਾਡੇ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਕਾਰ ‘ਚੋਂ ਚਿੱਟਾ ਧੂੰਆਂ ਕਿਉਂ ਨਿਕਲਦਾ ਹੈ।

ਠੰਡੇ ਮੌਸਮ ਅਤੇ ਕੰਡੇਸੇਸ਼ਨ

ਠੰਡੇ ਮੌਸਮ ਵਿੱਚ, ਇੰਜਣ ਦੇ ਗਰਮ ਹੋਣ ਨਾਲ ਪਾਣੀ ਵਾਸ਼ਪੀਕਰਨ ਹੋ ਸਕਦਾ ਹੈ, ਜਿਸ ਨਾਲ ਚਿੱਟਾ ਧੂੰਆਂ ਨਿਕਲਦਾ ਹੈ। ਇਹ ਆਮ ਹੈ ਅਤੇ ਕੁਝ ਸਮੇਂ ਬਾਅਦ ਬੰਦ ਹੋ ਜਾਣਾ ਚਾਹੀਦਾ ਹੈ।

ਕੂਲੈਂਟ ਦਾ ਲੀਕ ਹੋਣਾ

ਜੇਕਰ ਇੰਜਣ ਵਿੱਚੋਂ ਚਿੱਟਾ ਧੂੰਆਂ ਲਗਾਤਾਰ ਨਿਕਲ ਰਿਹਾ ਹੈ, ਤਾਂ ਇਹ ਸੰਕੇਤ ਦੇ ਸਕਦਾ ਹੈ ਕਿ ਇੰਜਣ ਦੇ ਕੰਬਸ਼ਨ ਚੈਂਬਰ ਵਿੱਚ ਕੂਲੈਂਟ ਲੀਕ ਹੋ ਰਿਹਾ ਹੈ। ਇਹ ਵਾਹਨ ਲਈ ਇੱਕ ਗੰਭੀਰ ਸਮੱਸਿਆ ਹੋ ਸਕਦੀ ਹੈ। ਇਹ ਸਮੱਸਿਆ ਹੈੱਡ ਗੈਸਕੇਟ, ਸਿਲੰਡਰ ਦੇ ਹੈੱਡ ਜਾਂ ਬਲਾਕ ਵਿੱਚ ਦਰਾੜ, ਜਾਂ ਇੰਜਣ ਦੇ ਹੋਰ ਹਿੱਸਿਆਂ ਵਿੱਚ ਲੀਕੇਜ ਦੇ ਕਾਰਨ ਹੋ ਸਕਦੀ ਹੈ।

ਓਵਰਫਿਲਡ ਆਇਲ

ਇੰਜਨ ਆਇਲ ਦੀ ਮਾਤਰਾ ਜ਼ਿਆਦਾ ਹੋਣ ‘ਤੇ ਇਹ ਚਿੱਟਾ ਧੂੰਆਂ ਵੀ ਪੈਦਾ ਕਰ ਸਕਦਾ ਹੈ। ਤੇਲ ਦੀ ਸਹੀ ਮਾਤਰਾ ਬਣਾਈ ਰੱਖੋ। ਦੂਜੇ ਪਾਸੇ, ਜੇਕਰ ਚਿੱਟੇ ਧੂੰਏਂ ਦੇ ਨਾਲ-ਨਾਲ ਬਲਦੇ ਤੇਲ ਦੀ ਬਦਬੂ ਆਉਂਦੀ ਹੈ, ਤਾਂ ਇਹ ਇੰਜਣ ਆਇਲ ਦੇ ਸੜਨ ਦਾ ਸੰਕੇਤ ਹੋ ਸਕਦਾ ਹੈ। ਇਹ ਆਮ ਤੌਰ ‘ਤੇ ਵਾਲਵ ਸੀਲਾਂ ਜਾਂ ਪਿਸਟਨ ਰਿੰਗਸ ਦੀ ਖਰਾਬੀ ਦੇ ਕਾਰਨ ਹੁੰਦਾ ਹੈ।

ਫਿਊਲ ਸਿਸਟਮ ਦੀ ਸਮੱਸਿਆ

ਜੇਕਰ ਫਿਊਲ ਇੰਜੈਕਸ਼ਨ ਸਿਸਟਮ ਵਿੱਚ ਕੋਈ ਸਮੱਸਿਆ ਹੋਵੇ ਤਾਂ ਚਿੱਟਾ ਧੂੰਆਂ ਵੀ ਨਿਕਲ ਸਕਦਾ ਹੈ। ਇਹ ਫਿਊਲ ਇੰਜੈਕਟਰ ਜਾਂ ਕਾਰਬੋਰੇਟਰ ਨਾਲ ਸਮੱਸਿਆ ਦਾ ਸੰਕੇਤ ਦੇ ਸਕਦਾ ਹੈ। ਜੇਕਰ ਤੁਹਾਡੀ ਕਾਰ ‘ਚੋਂ ਚਿੱਟਾ ਧੂੰਆਂ ਲਗਾਤਾਰ ਨਿਕਲ ਰਿਹਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਨਾ ਕਰੋ। ਕਿਸੇ ਪੇਸ਼ੇਵਰ ਮਕੈਨਿਕ ਦੁਆਰਾ ਇਸਦੀ ਜਾਂਚ ਕਰਵਾਓ। ਸਮੇਂ ਸਿਰ ਜਾਂਚ ਅਤੇ ਸਹੀ ਦੇਖਭਾਲ ਨਾਲ, ਤੁਸੀਂ ਆਪਣੇ ਵਾਹਨ ਨੂੰ ਲੰਬੇ ਸਮੇਂ ਤੱਕ ਚੰਗੀ ਸਥਿਤੀ ਵਿੱਚ ਰੱਖ ਸਕਦੇ ਹੋ ਅਤੇ ਕਿਸੇ ਵੀ ਵੱਡੇ ਨੁਕਸਾਨ ਤੋਂ ਬਚ ਸਕਦੇ ਹੋ।

ਟਾਪ ਹੈਡਲਾਈਨ

Fastag Annual Pass: ਹੁਣ ਸਿਰਫ 1500 ਅਤੇ 3000 'ਚ ਬਣੇਗਾ ਹਾਈਵੇਅ ਦਾ ਪੂਰੇ ਸਾਲ ਦਾ ਪਾਸ
Fastag Annual Pass: ਹੁਣ ਸਿਰਫ 1500 ਅਤੇ 3000 'ਚ ਬਣੇਗਾ ਹਾਈਵੇਅ ਦਾ ਪੂਰੇ ਸਾਲ ਦਾ ਪਾਸ
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Biggest Car Discount: ਕਾਰ ਲਵਰਸ ਲਈ ਖੁਸ਼ਖਬਰੀ, ਇਨ੍ਹਾਂ ਕਾਰਾਂ 'ਤੇ 3.35 ਲੱਖ ਦੀ ਛੋਟ! ਖਰੀਦਣ ਤੋਂ ਪਹਿਲਾਂ ਚੈੱਕ ਕਰੋ ਪੂਰੀ ਲਿਸਟ...
ਕਾਰ ਲਵਰਸ ਲਈ ਖੁਸ਼ਖਬਰੀ, ਇਨ੍ਹਾਂ ਕਾਰਾਂ 'ਤੇ 3.35 ਲੱਖ ਦੀ ਛੋਟ! ਖਰੀਦਣ ਤੋਂ ਪਹਿਲਾਂ ਚੈੱਕ ਕਰੋ ਪੂਰੀ ਲਿਸਟ...
Mahindra XUV 3XO ZNG ਦੀ ਬੂਕਿੰਗ ਅੱਜ ਤੋਂ ਸ਼ੁਰੂ, ਕੀਮਤ 9.99 ਲੱਖ
Mahindra XUV 3XO ZNG ਦੀ ਬੂਕਿੰਗ ਅੱਜ ਤੋਂ ਸ਼ੁਰੂ, ਕੀਮਤ 9.99 ਲੱਖ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Embed widget